ਬੁੱਧਵਾਰ, ਮਾਰਚ 4, 2026 03:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅਧਿਆਪਕਾਂ ਦੇ ਹੱਕ ‘ਚ ‘ਆਪ’ 22 ਜੂਨ ਨੂੰ ਸਿੱਖਿਆ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ ਕਰੇਗੀ ਘਿਰਾਓ

by propunjabtv
ਜੂਨ 20, 2021
in ਦੇਸ਼, ਪੰਜਾਬ, ਰਾਜਨੀਤੀ
0

ਆਮ ਆਦਮੀ ਪਾਰਟੀ ਬੇਰੁਜ਼ਗਾਰ ਅਧਿਆਪਕਾਂ ਦੇ ਹੱਕ ‘ਚ ਪੰਜਾਬ ਸਰਕਾਰ ਨੂੰ ਘੇਰਨ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ ਅਤੇ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੌਜੂਦਾ ਕਾਂਗਰਸ ਸਰਕਾਰ ਲੋਕ ਵਿਰੋਧੀ ਫ਼ੈਸਲੇ ਲੈ ਰਹੀ ਹੈ ਜਿਸ ਕਾਰਨ ਨੌਜਵਾਨ ਵਰਗ ਵਿਚ ਗੁੱਸਾ ਅਤੇ ਰੋਸ ਪਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਟੈੱਟ ਪਾਸ ਅਤੇ ਸਾਰੀਆਂ ਸ਼ਰਤਾਂ ਪੂਰੀਆਂ ਕਰਨ ਦੇ ਬਾਵਜੂਦ ਬੇਰੁਜ਼ਗਾਰ ਅਧਿਆਪਕ ਪਿਛਲੇ ਲੰਬੇ ਸਮੇਂ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦੇ ਬਾਹਰ ਪਟਿਆਲਾ ਧਰਨੇ ਉੱਤੇ ਬੈਠੇ ਹਨ ਇਸ ਤੋਂ ਬਾਅਦ ਹੁਣ ਕੁਝ ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਹਰ ਧਰਨਾ ਲਗਾਇਆ ਹੋਇਆ ਹੈ।

ਉਨ੍ਹਾਂ ਕਿਹਾ ਕਿ ਵਾਰ ਵਾਰ ਸਰਕਾਰ ਵੱਲੋਂ ਅਧਿਆਪਕਾਂ ਨਾਲ ਮੀਟਿੰਗ ਦੇ ਵਾਅਦੇ ਕਰਕੇ ਆਪਣੇ ਵਾਅਦੇ ਤੋਂ ਮੁਕਰਨ ਕਾਰਨ ਬੇਰੁਜ਼ਗਾਰ ਅਧਿਆਪਕ ਵਰਗ ਗੁੱਸੇ ਵਿੱਚ ਹੈ। ਹੇਅਰ ਨੇ ਦੱਸਿਆ ਕਿ ਅਧਿਆਪਕਾਂ ਦੇ ਇਸ ਮੁੱਦੇ ਨੂੰ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ ਲਈ ਆਮ ਆਦਮੀ ਪਾਰਟੀ 22 ਜੂਨ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਸੰਗਰੂਰ ਸਥਿਤ ਰਿਹਾਇਸ਼ ਦਾ ਘਿਰਾਓ ਕਰੇਗੀ।

Tags: aam admi partymeet hayerprotestpunjab governmentsangrurteachers
Share202Tweet126Share51

Related Posts

‘ਆਪ’ ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ

ਮਾਰਚ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

ਮਾਰਚ 4, 2026

ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ

ਮਾਰਚ 4, 2026

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

ਮਾਰਚ 3, 2026

ਕੇਂਦਰ ਸਰਕਾਰ ਪੰਜਾਬ ਦੇ ਪਟਿਆਲਾ ਵਿੱਚ ਪ੍ਰਮਾਣੂ ਪਾਵਰ ਪਲਾਂਟ ਲਾਉਣ ‘ਤੇ ਮੁੜ ਤੋਂ ਕਰੇਗੀ ਵਿਚਾਰ: ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ

ਮਾਰਚ 3, 2026

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

ਮਾਰਚ 3, 2026
Load More

Recent News

After Holi Skin Care Tips: ਹੋਲੀ ਖੇਡਣ ਤੋਂ ਬਾਅਦ ਕਿਵੇਂ ਕਰੀਏ ਆਪਣੀ ਚਮੜੀ ਤੇ ਵਾਲਾਂ ਦੀ ਦੇਖਭਾਲ? ਜਾਣੋ ਇਹ ਸਧਾਰਨ ਸੁਝਾਅ

ਮਾਰਚ 4, 2026

ਅਮਰੀਕਾ-ਇਜ਼ਰਾਈਲ ਟਕਰਾਅ ਦੌਰਾਨ ਭਾਰਤ ਦੇ ਗੁਆਂਢ ‘ਚ ਡੁੱਬਿਆ ਈਰਾਨੀ ਜੰਗੀ ਜਹਾਜ਼

ਮਾਰਚ 4, 2026

‘ਆਪ’ ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ

ਮਾਰਚ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

ਮਾਰਚ 4, 2026

ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ

ਮਾਰਚ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.