ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ । ਇਸ ਦੌਰਾਨ ਉਹ ਪੰਜਾਬ ਨਾਲ ਜੁੜੇ ਕਈ ਮੁੱਦਿਆਂ ‘ਤੇ ਗੱਲਬਾਤ ਕੀਤੀ ।
ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ ‘ਤੇ 12 ਫੀਸਦੀ GST ਟੈਕਸ ਲਾਉਣ ਦਾ ਮੁੱਦਾ ਵਿਚਾਰਿਆ।ਜਾਣਕਾਰੀ ਮੁਤਾਬਕ ਉਨ੍ਹਾਂ ਨੇ ਪੰਜਾਬ ਨਾਲ ਜੁੜੇ ਕਈ ਮੁੱਦਿਆਂ ‘ਤੇ ਗੱਲਬਾਤ ਕੀਤੀ।