ਜਾਣੋ ਕਦੋਂ ਕਰ ਰਹੇ ਹਨ ਰਿਚਾ ਚੱਢਾ ਅਤੇ ਅਲੀ ਫਜ਼ਲ ਵਿਆਹ
ਇਹ ਅਪਡੇਟ ਸਾਹਮਣੇ ਆਈ ਹੈ
ਰਿਚਾ ਚੱਢਾ ਵੱਲੋਂ ਸ਼ੇਅਰ ਕੀਤੀ ਗਈ ਇਕ ਮਜ਼ੇਦਾਰ ਵੀਡੀਓ
ਪਿਛਲੇ ਕੁਝ ਸਾਲਾਂ ਤੋਂ ਅਦਾਕਾਰ ਅਲੀ ਫਜ਼ਲ ਅਤੇ ਰਿਚਾ ਚੱਢਾ ਆਪਣੇ ਵਿਆਹ ਨੂੰ ਲੈ ਕੇ ਚਰਚਾ ‘ਚ ਹਨ।
ਦੋਵਾਂ ਨੇ ਸਾਲ 2020 ‘ਚ ਇਕ-ਦੂਜੇ ਨਾਲ ਵਿਆਹ ਕਰਨਾ ਸੀ
ਪਰ ਕੋਰੋਨਾ ਮਹਾਮਾਰੀ ਕਾਰਨ ਅਜਿਹਾ ਨਹੀਂ ਹੋ ਸਕਿਆ
ਜਿਸ ਤੋਂ ਬਾਅਦ ਦੋਵੇਂ ਅਕਸਰ ਸੁਰਖੀਆਂ ‘ਚ ਰਹਿੰਦੇ ਹਨ।
See More