ਵੀਰਵਾਰ, ਅਪ੍ਰੈਲ 9, 2026 03:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅੱਜ CM ਕੈਪਟਨ ਦੀ ਸੋਨੀਆ ਗਾਂਧੀ ਨਾਲ ਮੁਲਾਕਾਤ

by propunjabtv
ਜੂਨ 22, 2021
in ਦੇਸ਼, ਪੰਜਾਬ, ਰਾਜਨੀਤੀ
0

ਪੰਜਾਬ ਕਾਂਗਰਸ ‘ਚ ਚੱਲ ਰਹੇ ਲੰਬੇ ਸਮੇਂ ਤੋਂ ਕਲੇਸ਼ ਨੂੰ ਖਤਮ ਕਰਨ ਲਈ ਹਾਈਕਮਾਨ ਦੇ ਵੱਲੋਂ 3 ਮੈਂਬਰੀ ਕਮੇਟੀ ਬਣਾਈ ਗਈ । ਜਿਸ ਦੇ ਵਿਚਕਾਰ ਨਵਜੋਤ ਸਿੱਧੂ ਨੇ ਬੀਤੇ 2 ਦਿਨਾਂ ਤੋਂ ਆਪਣੀ ਚੁੱਪੀ ਤੋੜੀ ਹੈ ਉਹ ਫਿਰ ਤੋਂ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨੇ ਸਾਧ ਰਹੇ ਹਨ| ਪਾਰਟੀ ਦੇ ਨੇਤਾਵਾਂ ਵਿਚਾਲੇ ਮਤਭੇਦ ਲਗਾਤਾਰ ਵੱਧ ਰਹੇ ਹਨ ।

ਦੋ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀ ਦੇ ਕੇ ਪੰਜਾਬ ਸਰਕਾਰ ਆਪਣਿਆਂ ਦੇ ਨਿਸ਼ਾਨੇ ‘ਤੇ ਆ ਗਈ ਹੈ । ਪਾਰਟੀ ਦੇ ਪੰਜ ਮੰਤਰੀਆਂ ਨੇ ਇਸ ਫੈਸਲੇ ‘ਤੇ ਸਵਾਲ ਖੜ੍ਹੇ ਕੀਤੇ । ਇਨ੍ਹਾਂ ਸਾਰੇ ਮਤਭੇਦਾਂ ਵਿਚਾਲੇ ਕੈਪਟਨ ਅਮਰਿੰਦਰ ਸਿੰਘ ਮੰਗਲਵਾਰ ਯਾਨੀ ਕਿ ਅੱਜ ਨਵੀਂ ਦਿੱਲੀ ਵਿੱਚ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨਗੇ ।

ਦਰਅਸਲ, ਅਜਿਹੀ ਸਥਿਤੀ ਵਿੱਚ ਕੈਪਟਨ-ਸਿੱਧੂ ਵਿਚਕਾਰ ਵਿਵਾਦ ਖ਼ਤਮ ਹੁੰਦਾ ਨਹੀਂ ਦਿਖਾਈ ਦੇ ਰਿਹਾ । ਸਿੱਧੂ ਇੱਕ ਵਾਰ ਫਿਰ ਕੈਪਟਨ ਦੇ ਖਿਲਾਫ਼ ਹਮਲਾਵਰ ਹੋ ਗਏ ਹਨ । ਪੰਜਾਬ ਕਾਂਗਰਸ ਦਾ ਵਿਵਾਦ ਸੁਲਝਾਉਣ ਲਈ ਗਠਿਤ ਤਿੰਨ ਮੈਂਬਰੀ ਕਮੇਟੀ ਨੇ ਮੰਗਲਵਾਰ ਨੂੰ ਪੰਜਾਬ ਦੇ ਛੇ ਮੰਤਰੀਆਂ ਅਤੇ ਛੇ ਵਿਧਾਇਕਾਂ ਨੂੰ ਦਿੱਲੀ ਬੁਲਾ ਲਿਆ ਹੈ। ਇਨ੍ਹਾਂ ਵਿੱਚੋਂ ਬਹੁਤੇ ਆਗੂ ਉਹੀ ਚਿਹਰੇ ਹਨ ਜਿਨ੍ਹਾਂ ਨੇ ਮੁੱਖ ਮੰਤਰੀ ਵੱਲੋਂ ਦੋ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਵਿਰੋਧ ਕੀਤਾ ਸੀ।

ਜ਼ਿਕਰਯੋਗ ਹੈ ਕਿ ਮੰਤਰੀਆਂ ਵਿੱਚੋਂ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਰਜ਼ੀਆ ਸੁਲਤਾਨਾ, ਸੁਖ ਸਰਕਾਰੀਆ, ਚਰਨਜੀਤ ਸਿੰਘ ਚੰਨੀ ਅਤੇ ਭਾਰਤ ਭੂਸ਼ਣ ਆਸ਼ੂ ਤੋਂ ਇਲਾਵਾ ਵਿਧਾਇਕ ਪ੍ਰਗਟ ਸਿੰਘ, ਰਾਜਾ ਵੜਿੰਗ, ਕੁਲਜੀਤ ਨਾਗਰਾ, ਕਿਕੀ ਢਿੱਲੋਂ, ਸੰਗਤ ਸਿੰਘ ਗਿਲਜੀਆਂ ਅਤੇ ਇੰਦਰਬੀਰ ਸਿੰਘ ਬੁਲਾਰੀਆ ਨੂੰ ਤਿੰਨ ਸੰਸਦੀ ਕਮੇਟੀ ਨੇ ਦਿੱਲੀ ਬੁਲਾਇਆ ਹੈ। ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਦੀ ਸੋਨੀਆ ਗਾਂਧੀ ਨਾਲ ਹੋਣ ਵਾਲੀ ਬੈਠਕ ‘ਤੇ ਪੰਜਾਬ ਕਾਂਗਰਸ ਦੇ ਨੇਤਾਵਾਂ ਦੀਆਂ ਨਜ਼ਰਾਂ ਟਿਕੀਆਂ ਹਨ ।

Tags: captaincaptain amrinder singhcongressnavjot sidhusonia gandhi
Share201Tweet126Share50

Related Posts

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 8, 2026

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਅਪ੍ਰੈਲ 8, 2026

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026
Load More

Recent News

Ceasefire ਤੋਂ ਬਾਅਦ ਟਰੰਪ ਦਾ ਬਿਆਨ : ਇਰਾਨ ਨੂੰ ਹਥਿਆਰ ਦੇਣ ਵਾਲੇ ਦੇਸ਼ ‘ਤੇ ਲੱਗੇਗਾ 50% ਟੈਰਿਫ

ਅਪ੍ਰੈਲ 8, 2026

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਅਮਰੀਕਾ-ਈਰਾਨ ਜੰਗਬੰਦੀ: 40 ਦਿਨ ਬਾਅਦ ਇਰਾਨ ਅਮਰੀਕਾ ਵਿਚਕਾਰ ਜੰਗਬੰਦੀ

ਅਪ੍ਰੈਲ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.