ਸੋਮਵਾਰ, ਜੁਲਾਈ 13, 2026 02:42 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕ੍ਰਿਪਟੋ ਐਕਸਚੇਂਜ WazirX ਖ਼ਿਲਾਫ਼ ED ਦਾ ਸ਼ਿਕੰਜਾ, 64.67 ਕਰੋੜ ਰੁਪਏ ਦੀ ਬੈਂਕ ਜਾਇਦਾਦ ਜ਼ਬਤ

ਕ੍ਰਿਪਟੋ ਐਕਸਚੇਂਜ WazirX ਖ਼ਿਲਾਫ਼ ED ਦਾ ਸ਼ਿਕੰਜਾ, 64.67 ਕਰੋੜ ਰੁਪਏ ਦੀ ਬੈਂਕ ਜਾਇਦਾਦ ਜ਼ਬਤ

by propunjabtv
ਅਗਸਤ 5, 2022
in ਦੇਸ਼
0

ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸ਼ੁੱਕਰਵਾਰ ਕਿਹਾ ਕਿ ਕ੍ਰਿਪਟੋ ਕਰੰਸੀ ਐਕਸਚੇਂਜ ਵਜ਼ੀਰਐਕਸ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਬੰਧ ’ਚ ਉਸ ਨੇ 64.67 ਕਰੋੜ ਰੁਪਏ ਦੇ ਬੈਂਕ ਜਮ੍ਹਾ ’ਤੇ ਰੋਕ ਲਾਈ ਹੈ। ਈ.ਡੀ. ਨੇ ਕਿਹਾ ਕਿ ਉਸ ਨੇ ਵਜ਼ੀਰਐਕਸ ਦੀ ਮਾਲਕ ਜਨਮਾਈ ਲੈਬ ਪ੍ਰਾਈਵੇਟ ਲਿਮਟਿਡ ਦੇ ਖ਼ਿਲਾਫ਼ 3 ਅਗਸਤ ਨੂੰ ਹੈਦਰਾਬਾਦ ’ਚ ਛਾਪੇਮਾਰੀ ਦੀ ਕਾਰਵਾਈ ਕੀਤੀ ਹੈ।

ਕ੍ਰਿਪਟੋ ਐਕਸਚੇਂਜ ਦੇ ਖ਼ਿਲਾਫ਼ ਏਜੰਸੀ ਦੀ ਜਾਂਚ ਭਾਰਤ ’ਚ ਚੱਲ ਰਹੀ ਚੀਨ ਦੀ ਕਈ ਕਰਨ ਦੇਣ ਵਾਲੀਆਂ ਐਪਸ (ਮੋਬਾਈਲ ਐਪਲੀਕੇਸ਼ਨਾਂ) ਦੇ ਖ਼ਿਲਾਫ਼ ਜਾਰੀ ਜਾਂਚ ਨਾਲ ਸਬੰਧਤ ਹੈ। ਈ.ਡੀ. ਨੇ ਪਿਛਲੇ ਸਾਲ ਵਜ਼ੀਰਐਕਸ ’ਤੇ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) ਦੀ ਉਲੰਘਣਾ ਕਰਨ ਦਾ ਦੋਸ਼ ਲਗਾਇਆ ਸੀ। ਏਜੰਸੀ ਨੇ ਕਿਹਾ, ‘‘ਵਜ਼ੀਰਐਕਸ ਦੇ ਡਾਇਰੈਕਟਰ ਸਮੀਰ ਮਹਾਤਰੇ ਨੂੰ ਵਜ਼ੀਰਐਕਸ ਦੇ ਡੇਟਾਬੇਸ ਤੱਕ ਦੂਰ ਰਹਿੰਦਿਆਂ ਵੀ ਪੂਰੀ ਪਹੁੰਚ ਸੀ।

ਇਸ ਦੇ ਬਾਵਜੂਦ ਉਹ ਕ੍ਰਿਪਟੋ ਜਾਇਦਾਦਾਂ ਨਾਲ ਸਬੰਧਤ ਲੈਣ-ਦੇਣ ਦਾ ਵੇਰਵਾ ਨਹੀਂ ਦੇ ਰਹੇ ਹਨ। ਇਹ ਸੰਪਤੀਆਂ ਕਵਿੱਕ ਲੋਨ ਐਪ ਰਾਹੀਂ ਕੀਤੇ ਗਏ ਅਪਰਾਧ ਦੀ ਕਮਾਈ ਤੋਂ ਖਰੀਦੀਆਂ ਗਈਆਂ ਹਨ।” ਈ.ਡੀ. ਨੇ ਕਿਹਾ ਕਿ ਵਜ਼ੀਰਐਕਸ ਦੀ 64.67 ਕਰੋੜ ਰੁਪਏ ਦੀ ਚੱਲ ਜਾਇਦਾਦ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੇ ਤਹਿਤ ਫ੍ਰੀਜ਼ ਕਰ ਦਿੱਤਾ ਗਿਆ ਹੈ।

Tags: crypto exchangeED cracksWazirX
Share199Tweet124Share50

Related Posts

ਮੁੰਬਈ ਦੇ ਤਾਜ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਨੇ ਸ਼ੁਰੂ ਕੀਤੀ ਤਲਾਸ਼ੀ ਮੁਹਿੰਮ

ਜੁਲਾਈ 12, 2026

ਅਗਲੇ ਹਫ਼ਤੇ ਸ਼ੁਰੂ ਹੋਵੇਗੀ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ; ਪੜ੍ਹੋ ਰੂਟ, ਟਾਪ ਸਪੀਡ, ਦੂਰੀ ਦੇ ਮੁੱਖ ਵੇਰਵੇ

ਜੁਲਾਈ 11, 2026

ਪੋਕਸੋ ਮਾਮਲੇ ‘ਚ ਜ਼ਮਾਨਤ ‘ਤੇ ਬਾਹਰ ਆਏ ਵਿਅਕਤੀ ਨੇ ਪਤਨੀ, ਬੱਚਿਆਂ ਅਤੇ ਪਰਿਵਾਰ ਸਮੇਤ 6 ਲੋਕਾਂ ਦੀ ਕੀਤੀ ਹੱਤਿਆ

ਜੁਲਾਈ 11, 2026

E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ, ਕਿਹਾ – ਸਰਵਿਸਿੰਗ ਦੌਰਾਨ ਮੁਫਤ ਵਿੱਚ ਕਰਾ ਸਕਦੇ ਹੋ ਇਹ ਕੰਮ

ਜੁਲਾਈ 10, 2026

ਮਮਤਾ ਬੈਨਰਜੀ ਨੂੰ 440 ਕਰੋੜ ਰੁਪਏ ਦਾ ਹੋਇਆ ਨੁਕਸਾਨ, ਟੀਐਮਸੀ ਦੇ ਬੈਂਕ ਖਾਤੇ ਫ੍ਰੀਜ਼

ਜੁਲਾਈ 9, 2026

ਸ਼ਾਨਦਾਰ ਢੰਗ ਨਾਲ ਸਮਾਪਤ ਹੋਈ ਪ੍ਰਧਾਨ ਮੰਤਰੀ ਮੋਦੀ ਦੀ ਇੰਡੋਨੇਸ਼ੀਆ ਫੇਰੀ; ਪੰਜ ਲੜਾਕੂ ਜਹਾਜ਼ਾਂ ਦੁਆਰਾ ਦਿੱਤੀ ਸਲਾਮੀ

ਜੁਲਾਈ 8, 2026
Load More

Recent News

50,000 ਗਾਹਕਾਂ ਦਾ ਵਿਸ਼ਵਾਸ ਜਿੱਤਣ ਵਾਲੀ SUV ਦਾ ਜੁਬਲੀ ਐਡੀਸ਼ਨ ਨਵੀਆਂ ਵਿਸ਼ੇਸ਼ਤਾਵਾਂ ਦੇ ਨਾਲ ਕੀਤਾ ਗਿਆ ਲਾਂਚ

ਜੁਲਾਈ 12, 2026

ਮੁੰਬਈ ਦੇ ਤਾਜ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਨੇ ਸ਼ੁਰੂ ਕੀਤੀ ਤਲਾਸ਼ੀ ਮੁਹਿੰਮ

ਜੁਲਾਈ 12, 2026

ਅਨਿਲ ਅੰਬਾਨੀ ਗਰੁੱਪ ਦੀ 1,021 ਕਰੋੜ ਰੁਪਏ ਦੀ ਜਾਇਦਾਦ ਜ਼ਬਤ

ਜੁਲਾਈ 12, 2026

ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ ਤੇ ਸ਼ੂਗਰ ਦੀਆਂ ਦਵਾਈਆਂ ਸਮੇਤ 39 ਦਵਾਈਆਂ ਦੀਆਂ ਕੀਮਤਾਂ ਨਿਰਧਾਰਤ; ਸਰਕਾਰ ਨੇ ਨਵੀਂ ਕੀਮਤ ਸੂਚੀ ਕੀਤੀ ਜਾਰੀ

ਜੁਲਾਈ 11, 2026

ਵੀਅਤਨਾਮ ਦੇ ਫੂ ਕੁਓਕ ਟਾਪੂ ਨੇੜੇ ਪਲਟੀ ਭਾਰਤੀ ਸੈਲਾਨੀਆਂ ਨੂੰ ਲੈ ਜਾ ਰਹੀ ਕਿਸ਼ਤੀ, 15 ਲੋਕਾਂ ਦੀ ਮੌਤ

ਜੁਲਾਈ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.