ਬੁੱਧਵਾਰ, ਮਈ 27, 2026 02:16 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੇਘਾਲਿਆ ਦੇ ਰਾਜਪਾਲ ਸੱਤਿਆ ਪਾਲ ਮਲਿਕ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਦਾ ਦੌਰਾ, ਸ਼ਹੀਦਾਂ ਦੀ ਸ਼ਹਾਦਤ ਨੂੰ ਕੀਤਾ ਸਿੱਜਦਾ

ਮੇਘਾਲਿਆ ਦੇ ਰਾਜਪਾਲ ਸੱਤਿਆ ਪਾਲ ਮਲਿਕ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਦਾ ਦੌਰਾ, ਸ਼ਹੀਦਾਂ ਦੀ ਸ਼ਹਾਦਤ ਨੂੰ ਕੀਤਾ ਸਿੱਜਦਾ

by propunjabtv
ਅਗਸਤ 5, 2022
in ਪੰਜਾਬ
0

ਮੇਘਾਲਿਆ ਦੇ ਰਾਜਪਾਲ ਸੱਤਿਆ ਪਾਲ ਮਲਿਕ ਵੱਲੋਂ ਅੱਜ ਜੰਗ-ਏ-ਆਜ਼ਾਦੀ ਯਾਦਗਾਰ ਦਾ ਦੌਰਾ ਕਰਦਿਆਂ ਆਜ਼ਾਦੀ ਸੰਗਰਾਮ ਵਿੱਚ ਆਪਣੀਆਂ ਜਾਨਾਂ ਵਾਰ ਦੇਣ ਵਾਲੇ ਅਤੇ ਦੇਸ਼ ਨੂੰ ਬਰਤਾਵਨੀ ਸ਼ਾਸਨ ਤੋਂ ਆਜ਼ਾਦ ਕਰਵਾਉਣ ਵਾਲੇ ਸ਼ਹੀਦਾਂ ਦੀਆਂ ਲਾਮਿਸਾਲ ਸ਼ਹਾਦਤਾਂ ਨੂੰ ਸਿੱਜਦਾ ਕੀਤਾ ਗਿਆ।


ਰਾਜਪਾਲ ਸੱਤਿਆ ਪਾਲ ਮਲਿਕ, ਜਿਨ੍ਹਾਂ ਨਾਲ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੀ ਮੌਜੂਦ ਸਨ, ਵੱਲੋਂ ਆਜ਼ਾਦੀ ਘੁਲਾਟੀਆਂ ਅਤੇ ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਵੱਲੋਂ ਨਿਭਾਈ ਗਈ ਅਹਿਮ ਭੂਮਿਕਾ ਨੂੰ ਦਰਸਾਉਂਦੀਆਂ ਗੈਲਰੀਆਂ ਨੂੰ ਗਹੁ ਨਾਲ ਦੇਖਿਆ। ਉਪਰੰਤ ਉਨ੍ਹਾਂ ਵੱਲੋਂ ਯਾਦਗਾਰ ਵਿਖੇ ਦਰਸਾਈ ਜਲਿਆਂਵਾਲਾ ਬਾਗ਼ ਦੇ ਸਾਕੇ ਅਤੇ ਅੰਡੇਮਾਨ ਸੈਲੂਲਰ ਜੇਲ ਬਾਰੇ ਵਿਸਥਾਰਿਤ ਜਾਣਕਾਰੀ ਦੇ ਨਾਲ-ਨਾਲ ਆਜ਼ਾਦੀ ਸੰਗਰਾਮ ’ਤੇ ਆਧਾਰਿਤ ਲਘੂ ਫਿਲਮ ਵੀ ਦੇਖੀ ਗਈ ।

ਰਾਜਪਾਲ ਵੱਲੋਂ ਆਜ਼ਾਦੀ ਦੇ ਸੰਘਰਸ਼ ਨੂੰ ਪੇਸ਼ ਕਰਦੀਆਂ ਤਸਵੀਰਾਂ ਤੋਂ ਇਲਾਵਾ ਉਥੇ ਸਕਰੀਨਾਂ ’ਤੇ ਪ੍ਰਦਰਸ਼ਿਤ ਅਤੇ ਲਿਖਿਤ ਵਿਸਥਾਰਿਤ ਜਾਣਕਾਰੀ ਨੂੰ ਵੀ ਵਾਚਿਆ ਗਿਆ।


ਉਨ੍ਹਾਂ ਕਿਹਾ ਕਿ ਇਸ ਯਾਦਗਾਰ ਵਿੱਚ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਵੱਲੋਂ ਦਿੱਤੀਆਂ ਸ਼ਹਾਦਤਾਂ ਨੂੰ ਸਹੀ ਪਰਿਪੇਖ ਵਿੱਚ ਦਰਸਾਇਆ ਗਿਆ ਹੈ, ਜੋ ਕਿ ਇਨ੍ਹਾਂ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਦੇ ਪਰਵਾਨਿਆਂ ਨੂੰ ਢੁੱਕਵੀਂ ਸ਼ਰਧਾਂਜਲੀ ਹੈ ਅਤੇ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ ਵੀ ਹੈ।

ਉਨ੍ਹਾਂ ਕਿਹਾ ਕਿ ਇਹ ਯਾਦਗਾਰ ਸਾਡੀਆਂ ਨੌਜਵਾਨ ਪੀੜ੍ਹੀਆਂ ਨੂੰ ਦੇਸ਼ ਦੇ ਸੁਨਹਿਰੇ ਪਿਛੋਕੜ ਅਤੇ ਬਰਤਾਨਵੀ ਸਾਮਰਾਜਵਾਦ ਖਿਲਾਫ਼ ਲੜਨ ਵਾਲੇ ਹਜ਼ਾਰਾਂ ਬਹਾਦਰ ਦੇਸ਼ ਭਗਤਾਂ ਦੀਆਂ ਕੁਰਬਾਨੀ ਤੋਂ ਜਾਣੂੰ ਕਰਵਾਉਂਦੇ ਹੋਏ ਉਨ੍ਹਾਂ ਵਿੱਚ ਦੇਸ਼ ਭਗਤੀ ਅਤੇ ਰਾਸ਼ਟਰਵਾਦ ਦੀ ਭਾਵਨਾ ਨੂੰ ਹੋਰ ਦ੍ਰਿੜ ਕਰਦੀ ਰਹੇਗੀ।

ਇਸ ਮੌਕੇ ਐਸ.ਡੀ.ਐਮ. ਬਲਬੀਰ ਰਾਜ ਸਿੰਘ ਅਤੇ ਹੋਰ ਵੀ ਮੌਜੂਦ ਸਨ।

Tags: Jang-e-Azadi MemorialMeghalaya governorSatya Pal Malikvisits
Share204Tweet128Share51

Related Posts

ਪੰਜਾਬ ਵਿੱਚ ਹੁਣ ਤੱਕ 45.60% ਵੋਟਿੰਗ ਕੀਤੀ ਗਈ ਦਰਜ

ਮਈ 26, 2026

ਐਮਪੀ ਮਾਲਵਿੰਦਰ ਕੰਗ ਨੇ ਐਮਸੀ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਕੀਤੀ ਅਪੀਲ

ਮਈ 26, 2026

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮਈ 26, 2026

ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

ਮਈ 26, 2026

ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ : ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਮਈ 26, 2026

ਭਲਕੇ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ ਸਕੂਲ ਅਤੇ ਦਫ਼ਤਰ

ਮਈ 25, 2026
Load More

Recent News

ਪੰਜਾਬ ਵਿੱਚ ਹੁਣ ਤੱਕ 45.60% ਵੋਟਿੰਗ ਕੀਤੀ ਗਈ ਦਰਜ

ਮਈ 26, 2026

ਨੀਟ ਤੋਂ ਬਾਅਦ ਹੁਣ ਸੀਬੀਐਸਈ ਮੁਲਾਂਕਣ ਵਿੱਚ ਗੜਬੜੀ, ਪ੍ਰਧਾਨ ਮੰਤਰੀ ਸਿੱਖਿਆ ਮੰਤਰੀ ਨੂੰ ਬਰਖਾਸਤ ਕਰਨ – ਅਰਵਿੰਦ ਕੇਜਰੀਵਾਲ

ਮਈ 26, 2026

ਐਮਪੀ ਮਾਲਵਿੰਦਰ ਕੰਗ ਨੇ ਐਮਸੀ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਕੀਤੀ ਅਪੀਲ

ਮਈ 26, 2026

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮਈ 26, 2026

ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

ਮਈ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.