ਮੰਗਲਵਾਰ, ਅਗਸਤ 11, 2026 09:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜ ਦਿਨਾਂ ਲਈ ਮੋਬਾਈਲ ਇੰਟਰਨੈੱਟ ਸੇਵਾਵਾਂ ਮੁਅੱਤਲ…ਕਈ ਇਲਾਕਿਆਂ ‘ਚ ਧਾਰਾ 144 ਲਾਗੂ

by propunjabtv
ਅਗਸਤ 7, 2022
in Featured News, ਦੇਸ਼
0

 

ਮਨੀਪੁਰ ਵਿੱਚ ਪੰਜ ਦਿਨਾਂ ਲਈ ਮੋਬਾਈਲ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਵਿਸ਼ੇਸ਼ ਸਕੱਤਰ (ਗ੍ਰਹਿ) ਐੱਚ. ਗਿਆਨ ਪ੍ਰਕਾਸ਼ ਨੇ ਇਸ ਸਬੰਧ ਵਿੱਚ ਆਦੇਸ਼ ਜਾਰੀ ਕੀਤਾ ਹੈ। ਹੁਕਮਾਂ ਅਨੁਸਾਰ ਕੁੱਝ ਸਮਾਜ ਵਿਰੋਧੀ ਅਨਸਰ ਸੋਸ਼ਲ ਮੀਡੀਆ ਦੀ ਵਰਤੋਂ ਨਫ਼ਰਤ ਭਰੇ ਭਾਸ਼ਨ ਫੈਲਾਉਣ ਲਈ ਕਰ ਰਹੇ ਹਨ, ਜਿਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ।

 

ਜਿਕਰਯੋਗ ਹੈ ਕਿ ਦੱਸ ਦਈਏ ਕਿ ਸ਼ਨੀਵਾਰ ਨੂੰ ਆਲ ਟ੍ਰਾਈਬਲ ਸਟੂਡੈਂਟਸ ਯੂਨੀਅਨ, ਮਣੀਪੁਰ ਨੇ ਰਾਜ ਸਰਕਾਰ ਦੁਆਰਾ ਪੇਸ਼ ਕੀਤੇ ਗਏ ਨਵੇਂ ਬਿੱਲ ਦਾ ਵਿਰੋਧ ਕਰਦੇ ਹੋਏ ਇੰਫਾਲ ‘ਚ ਕਾਫੀ ਹੰਗਾਮਾ ਕੀਤਾ। ਆਦਿਵਾਸੀ ਵਿਦਿਆਰਥੀਆਂ ਦੀ ਜਥੇਬੰਦੀ ਵੱਲੋਂ ਰਾਜ ਮਾਰਗਾਂ ’ਤੇ ਬੇਅੰਤ ਆਰਥਿਕ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਵਾਹਨਾਂ ਦੀ ਭੰਨਤੋੜ ਅਤੇ ਅੱਗਜ਼ਨੀ ਵੀ ਕੀਤੀ ਗਈ। ਇੱਥੇ ਵਿਦਿਆਰਥੀ ਯੂਨੀਅਨ ਦੀ ਰੋਸ ਰੈਲੀ ਨੂੰ ਪੁਲੀਸ ਨੇ ਰੋਕਣ ਦੀ ਕੋਸ਼ਿਸ਼ ਕੀਤੀ।

 

ਇਹ ਵੀ ਪੜ੍ਹੋ : CWG 2022:ਸਿਲਵਰ ਮੈਡਲਿਸਟ ਵਿਕਾਸ ਠਾਕੁਰ ਦਾ ਪੰਜਾਬ ਪਰਤਣ ‘ਤੇ ਹੋਇਆ ਨਿੱਘਾ ਸਵਾਗਤ…

 

ਜਿਸ ਕਾਰਨ ਟਕਰਾਅ ਸ਼ੁਰੂ ਹੋ ਗਿਆ ਅਤੇ 30 ਤੋਂ ਵੱਧ ਆਦਿਵਾਸੀ ਵਿਦਿਆਰਥੀ ਜ਼ਖਮੀ ਹੋ ਗਏ। ਇਸ ਦੇ ਨਾਲ ਹੀ ਪੁਲੀਸ ਨੇ ਮੌਕੇ ਤੋਂ ਪੰਜ ਕਬਾਇਲੀ ਵਿਦਿਆਰਥੀ ਆਗੂਆਂ ਨੂੰ ਗ੍ਰਿਫ਼ਤਾਰ ਕਰਕੇ 15 ਦਿਨਾਂ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ਹੁਣ ਵਿਦਿਆਰਥੀ ਜਥੇਬੰਦੀ ਆਪਣੇ ਗ੍ਰਿਫ਼ਤਾਰ ਆਗੂਆਂ ਦੀ ਰਿਹਾਈ ਦੀ ਮੰਗ ਕਰ ਰਹੀ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਆਦਿਵਾਸੀ ਵਿਦਿਆਰਥੀ ਸੰਗਠਨ ਨੇ ਪਹਾੜੀ ਖੇਤਰਾਂ ਨੂੰ ਤੁਰੰਤ ਅਤੇ ਵਧੇਰੇ ਖੁਦਮੁਖਤਿਆਰੀ ਦੀ ਮੰਗ ਨੂੰ ਲੈ ਕੇ ਬੰਦ ਦਾ ਸੱਦਾ ਦਿੱਤਾ ਸੀ। ਮਨੀਪੁਰ ਵਿੱਚ ਕਬਾਇਲੀ ਸਮੂਹ ਰਾਜ ਵਿਧਾਨ ਸਭਾ ਵਿੱਚ ਏਡੀਸੀ (ਸੋਧ) ਬਿੱਲ 2021 ਪੇਸ਼ ਕਰਨ ਦੀ ਮੰਗ ਕਰ ਰਹੇ ਹਨ।

ਬਿੱਲ ਦਾ ਉਦੇਸ਼ ਕਬਾਇਲੀ ਖੇਤਰਾਂ ਨੂੰ ਵਧੇਰੇ ਖੁਦਮੁਖਤਿਆਰੀ ਦੇਣਾ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਵਿਰੋਧ ਪ੍ਰਦਰਸ਼ਨ ਪਿਛਲੇ ਹਫ਼ਤੇ ਸ਼ੁਰੂ ਹੋਇਆ ਸੀ ਅਤੇ ਇਸ ਦੇ ਹੋਰ ਤੇਜ਼ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ:ਸਰਕਾਰ ਅਜੇ ਵੀ ਗੰਭੀਰ ਨਹੀਂ, ਬਾਕੀ ਮੰਗਾਂ ‘ਤੇ ਕਿਸਾਨਾਂ ਨੂੰ ਇਕੱਠੇ ਹੋਣ ਦੀ ਲੋੜ: ਰਾਜਪਾਲ ਸਤਿਆਪਾਲ ਮਲਿਕ

Tags: dhara 144imporsementinternet ban manipurmanipur clash newsmanipur news
Share242Tweet151Share61

Related Posts

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ . . . .

ਅਗਸਤ 11, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਰਾਜ ਸਭਾ ਵਿੱਚ ਭੂਮੀਗਤ ਕੇਬਲਿੰਗ ਦਾ ਮੁੱਦਾ ਚੁੱਕਿਆ, ਪੰਜਾਬ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਦੀ ਵਿੱਤੀ ਸਹਾਇਤਾ ਬਾਰੇ ਵੇਰਵੇ ਮੰਗੇ

ਅਗਸਤ 11, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸਾਬਕਾ ਵਿਧਾਇਕ ਭਾਜਪਾ ’ਚ ਸ਼ਾਮਲ

ਅਗਸਤ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣਾ ਚਾਹੀਦਾ ਹੈ ‘ਫ਼ਖਰ-ਏ-ਕੌਮ’ ਖਿਤਾਬ : MLA ਮਨਵਿੰਦਰ ਸਿੰਘ ਗਿਆਸਪੁਰਾ

ਅਗਸਤ 11, 2026

iPhone 17 ਹੋਇਆ ਸਸਤਾ! ਐਕਸਚੇਂਜ ਤੋਂ ਬਾਅਦ ਸਿਰਫ਼ ਐਨੇ ਹਜ਼ਾਰ ਰੁਪਏ ਸਸਤਾ

ਅਗਸਤ 11, 2026

ਕੱਲ੍ਹ ਰਾਤ 9:04 ਵਜੇ ਸ਼ੁਰੂ ਹੋਵੇਗਾ ਸੂਰਜ ਗ੍ਰਹਿਣ … ਕੀ ਇਹ ਭਾਰਤ ਵਿੱਚ ਦਿਖਾਈ ਦੇਵੇਗਾ ਜਾਂ ਨਹੀਂ ?

ਅਗਸਤ 11, 2026
Load More

Recent News

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ . . . .

ਅਗਸਤ 11, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਰਾਜ ਸਭਾ ਵਿੱਚ ਭੂਮੀਗਤ ਕੇਬਲਿੰਗ ਦਾ ਮੁੱਦਾ ਚੁੱਕਿਆ, ਪੰਜਾਬ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਦੀ ਵਿੱਤੀ ਸਹਾਇਤਾ ਬਾਰੇ ਵੇਰਵੇ ਮੰਗੇ

ਅਗਸਤ 11, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸਾਬਕਾ ਵਿਧਾਇਕ ਭਾਜਪਾ ’ਚ ਸ਼ਾਮਲ

ਅਗਸਤ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣਾ ਚਾਹੀਦਾ ਹੈ ‘ਫ਼ਖਰ-ਏ-ਕੌਮ’ ਖਿਤਾਬ : MLA ਮਨਵਿੰਦਰ ਸਿੰਘ ਗਿਆਸਪੁਰਾ

ਅਗਸਤ 11, 2026

iPhone 17 ਹੋਇਆ ਸਸਤਾ! ਐਕਸਚੇਂਜ ਤੋਂ ਬਾਅਦ ਸਿਰਫ਼ ਐਨੇ ਹਜ਼ਾਰ ਰੁਪਏ ਸਸਤਾ

ਅਗਸਤ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.