ਬੁੱਧਵਾਰ, ਸਤੰਬਰ 10, 2025 03:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Bollywood :ਪਰਵਾਰਿਕ ਫਿਲਮਾਂ ‘ਚ ਕੰਮ ਕਰਨਾ ਚਾਹੁੰਦੀ ਹੈ ਕਿਆਰਾ ਅਡਵਾਨੀ

by propunjabtv
ਅਗਸਤ 7, 2022
in Featured, ਮਨੋਰੰਜਨ
0
kiara advani

ਪਰਵਾਰਿਕ ਫਿਲਮਾਂ ‘ਚ ਕੰਮ ਕਰਨਾ ਚਾਹੁੰਦੀ ਹੈ ਕਿਆਰਾ ਅਡਵਾਨੀ

Bollywood: ਐਕਟਰਸ ਕਿਆਰਾ ਅਡਵਾਨੀ ਬਾਲੀਵੁੱਡ ਦੀ ਬਿਹਤਰੀਨ ਐਕਟਰਸ ‘ਚੋਂ ਇੱਕ ਹੈ।ਹਾਲ ਹੀ ‘ਚ ਉਨ੍ਹਾਂ ਨੂੰ ਭੁੱਲ-ਭੁਲਈਆ, 2 ਜੁਗ-ਜੁਗ ਜਿਓ , ਵਰਗੀਆਂ ਹਿੱਟ ਫਿਲਮਾਂ ‘ਚ ਦੇਖਿਆ ਗਿਆ।ਇਨ੍ਹਾਂ ਫਿਲਮਾਂ ਦੀ ਸਫਲਤਾ ਤੋਂ ਬਾਅਦ ਕਿਆਰਾ ਸੱਤਵੇਂ ਆਸਮਾਨ ‘ਤੇ ਹੈ।ਕਿਆਰਾ ਅਡਵਾਨੀ ਨੇ ਕਿਹਾ ਹੈ ਕਿ ਹਰ ਵਰਗ ਦੇ ਲੋਕਾਂ ਨੂੰ ਇਹ ਫਿਲਮਾਂ ਪਸੰਦ ਆਈਆਂ ਹਨ।

ਦੂਜੇ ਪਾਸੇ ਹੁਣ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਪਰਿਵਾਰਿਕ ਫਿਲਮਾਂ ‘ਚ ਕੰਮ ਕਰਨਾ ਚਾਹੁੰਦੀ ਹੈ।
ਕਿਆਰਾ ਅਡਵਾਨੀ ਨੇ ਕਿਹਾ, ਫਿਲਮਾਂ ਦੇ ਪ੍ਰਮੋਸ਼ਨ ਦੌਰਾਨ ਕਈ ਬੱਚੇ ਮੇਰੇ ਕੋਲ ਆਏ ਤੇ ਮਿਲੇ।ਬੱਚੇ, ਵੱਡੇ, ਨੌਜਵਾਨ ਸਾਰਿਆਂ ਨੂੰ ਫਿਲਮ ਦਾ ਭਰਪੂਰ ਪਿਆਰ ਮਿਲਿਆ ਹੈ।

ਫਿਲਮ ਹਰ ਵਰਗ ਦੇ ਫੈਨਜ਼ ਨੂੰ ਬੇਹੱਦ ਪਸੰਦ ਆਈ ਹੈ।ਇਸ ਤੋਂ ਅੱਗੇ ਕਿਆਰਾ ਨੇ ਕਿਹਾ ਕਿ ਆਮ ਤੌਰ ‘ਤੇ ਫਿਲਮਾਂ ਨੌਜਵਾਨਾਂ ਨੂੰ ਪਸੰਦ ਆਉਂਦੀਆਂ ਹਨ।ਪਰ ਮੇਰੀਆਂ ਫਿਲਮਾਂ ਨੂੰ ਹਰ ਵਰਗ ਤੇ ਹਰ ਉਮਰ ਦੇ ਫੈਨਜ਼ ਨੇ ਪਸੰਦ ਕੀਤਾ ਜੋ ਵੱਡੀ ਗੱਲ ਹੈ।
ਕਿਆਰਾ ਨੇ ਦੱਸਿਆ ਕਿ ਕੋਰੋਨਾ ਵਾਇਰਸ ਸੰਕਰਮਣ ਕਾਲ ਦੌਰਾਨ ਉਨ੍ਹਾਂ ਨੇ ਦੇਖਿਆ ਕਿ ਲੋਕਾਂ ਨੂੰ ਫੈਮਿਲੀ ਫਿਲਮਾਂ ਦੇਖਣ ਦਾ ਮੌਕਾ ਕਾਫੀ ਮਿਲ ਰਿਹਾ ਸੀ ਕਿਉਂਕਿ ਪਰਿਵਾਰਿਕ ਫਿਲਮਾਂ ਕਾਫੀ ਘੱਟ ਬਣ ਰਹੀਆਂ ਹਨ।ਅਜਿਹੀ ਫਿਲਮਾਂ ਜੋ ਪੂਰਾ ਪਰਿਵਾਰ ਨਾਲ ਬੈਠ ਕੇ ਦੇਖੇ ਅਤੇ ਇਨਜੁਆਏ ਕਰ ਸਕਣ।ਅਜਿਹੀਆਂ ਫਿਲਮਾਂ ਕਿ ਇਸ ਸਮੇਂ ਕਾਫੀ ਡਿਮਾਂਡ ਹੈ।

ਕਿਆਰਾ ਨੇ ਫੈਸਲਾ ਕੀਤਾ ਹੈ ਕਿ ਉਹ ਅਜਿਹੀਆਂ ਫਿਲਮਾਂ ‘ਤੇ ਫੋਕਸ ਕਰਨਾ ਚਾਹੁੰਦੀ ਹੈ।ਕਿਆਰਾ ਅਜਿਹੀਆਂ ਹੀ ਫਿਲਮਾਂ ਨੂੰ ਕਰੇਗੀ ਜਿਨ੍ਹਾਂ ਪੂਰੇ ਪਰਿਵਾਰ ਦੇ ਨਾਲ ਬੈਠ ਕੇ ਫੈਨਜ਼ ਦੇਖ ਸਕਣ।ਅਜਿਹੀਆਂ ਫਿਲਮਾਂ ਜੋ ਐਕਸ਼ਂ, ਕਾਮੇਡੀ, ਡ੍ਰਾਮਾ ਯੁਕਤ ਹੋਣ, ਜਿਸ ਨਾਲ ਪੂਰੇ ਪਰਿਵਾਰ ਨੂੰ ਮਨੋਰੰਜਨ ਦਾ ਭਰਪੂਰ ਡੋਜ਼ ਇੱਕ ਹੀ ਫਿਲਮ ਦੇ ਰਾਹੀਂ ਮਿਲ ਸਕੇ।
ਦੱਸਣਯੋਗ ਹੈ ਕਿ ਫਿਲਮ ਬੂਲ ਬੁਲੱਈਆ 2 ‘ਚ ਕਿਆਰਾ ਅਡਵਾਨੀ ਐਕਟਰ ਕਾਰਤਿਕ ਆਰੀਅਨ ਦੇ ਨਾਲ ਨਜ਼ਰ ਆਈ ਸੀ।ਜਦੋਂ ਕਿ ਜੁਗ ਜੁਗ ਜੀਓ ‘ਚ ਉਨ੍ਹਾਂ ਨੂੰ ਐਕਟਰ ਵਰੁਣ ਧਵਨ, ਅਨਿਲ ਕਪੂਰ ਅਤੇ ਐਕਟਰਸ ਨੀਤੂ ਕਪੂਰ ਦੇ ਨਾਲ ਦੇਖਿਆ ਗਿਆ ਸੀ।ਦੋਵਾਂ ਫਿਲਮਾਂ ਨੇ ਦਰਸ਼ਕਾਂ ਦਾ ਖੂਬ ਦਿਲ ਜਿੱਤਿਆ।

Tags: bollywoodfamily moviekiara advaniwork
Share205Tweet128Share51

Related Posts

ਨੇਪਾਲ ਤੋਂ ਬਾਅਦ ਹੁਣ ਫਰਾਂਸ ‘ਚ ਸਰਕਾਰ ਖਿਲਾਫ ਲੋਕਾਂ ਦਾ ਵੱਡਾ ਵਿਰੋਧ ਪ੍ਰਦਰਸ਼ਨ

ਸਤੰਬਰ 10, 2025

Nepal Gen-Z Protest: ਕਾਠਮੰਡੂ ‘ਚ ਫਸੇ ਭਾਰਤੀ ਸੈਲਾਨੀਆਂ ਨੇ ਸਰਕਾਰ ਨੂੰ ਕੀਤੀ ਮਦਦ ਦੀ ਅਪੀਲ

ਸਤੰਬਰ 10, 2025

ਮੁਕਤਸਰ ਸਾਹਿਬ ਦੇ ਟੋਲ ਪਲਾਜ਼ਾ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਨੂੰ ਪੁਲਿਸ ਨੇ ਚੁਕਵਾਇਆ ਜ਼ਬਰਦਸਤੀ

ਸਤੰਬਰ 10, 2025

‘ਆਪ’ MLA ਮਨਜਿੰਦਰ ਸਿੰਘ ਲਾਲਪੁਰਾ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਸਤੰਬਰ 10, 2025

ਮੌਸਮ ਅਪਡੇਟ : ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ

ਸਤੰਬਰ 10, 2025

ਪ੍ਰਧਾਨ ਮੰਤਰੀ ਦੀ ਰਾਹਤ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ‘ਤੇ ਇੱਕ “ਬੇਰਹਿਮ ਮਜ਼ਾਕ” : ਮੰਤਰੀ ਹਰਪਾਲ ਚੀਮਾ

ਸਤੰਬਰ 10, 2025
Load More

Recent News

ਨੇਪਾਲ ਤੋਂ ਬਾਅਦ ਹੁਣ ਫਰਾਂਸ ‘ਚ ਸਰਕਾਰ ਖਿਲਾਫ ਲੋਕਾਂ ਦਾ ਵੱਡਾ ਵਿਰੋਧ ਪ੍ਰਦਰਸ਼ਨ

ਸਤੰਬਰ 10, 2025

Nepal Gen-Z Protest: ਕਾਠਮੰਡੂ ‘ਚ ਫਸੇ ਭਾਰਤੀ ਸੈਲਾਨੀਆਂ ਨੇ ਸਰਕਾਰ ਨੂੰ ਕੀਤੀ ਮਦਦ ਦੀ ਅਪੀਲ

ਸਤੰਬਰ 10, 2025

ਮੁਕਤਸਰ ਸਾਹਿਬ ਦੇ ਟੋਲ ਪਲਾਜ਼ਾ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਨੂੰ ਪੁਲਿਸ ਨੇ ਚੁਕਵਾਇਆ ਜ਼ਬਰਦਸਤੀ

ਸਤੰਬਰ 10, 2025

‘ਆਪ’ MLA ਮਨਜਿੰਦਰ ਸਿੰਘ ਲਾਲਪੁਰਾ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਸਤੰਬਰ 10, 2025

ਮੌਸਮ ਅਪਡੇਟ : ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ

ਸਤੰਬਰ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.