ਵੀਰਵਾਰ, ਜੁਲਾਈ 3, 2025 12:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਨਾਈਟ ਕਰਫਿਊ ‘ਚ ਦਿੱਤੀ ਗਈ ਵੱਡੀ ਰਾਹਤ,ਪੜ੍ਹੋ ਨਵੀਆਂ ਗਾਈਡਲਾਈਨਜ਼

by propunjabtv
ਜੂਨ 22, 2021
in ਦੇਸ਼, ਪੰਜਾਬ
0

ਚੰਡੀਗੜ੍ਹ ਪ੍ਰਸ਼ਾਸਨ ਨੇ ਕੋਰੋਨਾ ਦੇ ਘੱਟ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਜਾਰੀ ਗਾਈਜਲਾਈਨਜ਼ ਵਿੱਚ ਰਾਹਤ ਦਿੱਤੀ ਹੈ| ਹੁਣ ਸੁਖਨਾ ਝੀਲ ’ਤੇ 50 ਫ਼ੀਸਦ ਸਮਰੱਥਾ ਨਾਲ ਬੋਟਿੰਗ ਕੀਤੀ ਜਾ ਸਕੇਗੀ। ਰਾਤ ਦਾ ਕਰਫਿਊ ਵੀ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਹੋਵੇਗਾ। ਜੋ ਪਹਿਲਾਂ ਰਾਤ 10.30 ਵਜੇ ਤੋਂ ਸਵੇਰੇ 5 ਵਜੇ ਤੱਕ ਸੀ। ਇਹ ਫ਼ੈਸਲਾ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਦੀ ਅਗਵਾਈ ਹੇਠ ਕਰੋਨਾ ਪ੍ਰਬੰਧਾਂ ਦੀ ਸਮੀਖਿਆ ਬੈਠਕ ਦੌਰਾਨ ਲਿਆ ਹੈ। ਪ੍ਰਸ਼ਾਸਨ ਨੇ ਦੱਸਿਅ ਕਿ ਸ਼ਹਿਰ ਵਿਚਲੀਆਂ ਦੁਕਾਨਾਂ ਸਵੇਰੇ 10 ਵਜੇ ਤੋਂ ਰਾਤ 8 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ। ਰੈਸਟੋਰੇਂਟ/ਬਾਰ ਵੀ 50 ਫ਼ੀਸਦ ਸਮਰੱਥਾਂ ਨਾਲ ਸਵੇਰੇ 10 ਵਜੇ ਤੋਂ ਰਾਤ 10.30 ਵਜੇ ਤੱਕ ਖੁੱਲ੍ਹ ਸਕੇਗਾ। ਪ੍ਰਸ਼ਾਸਨ ਨੇ ਕਿਹਾ ਕਿ ਵਿਆਹ, ਸਸਕਾਰ ਅਤੇ ਸਮਾਜਿਕ ਇਕੱਠਾਂ ਵਿੱਚ 30 ਤੋਂ 50 ਜਣੇ ਇਕੱਠੇ ਹੋ ਸਕਣਗੇ। ਯੂਟੀ ਦੇ ਪ੍ਰਸ਼ਾਸਕ ਨੇ ਪੁਲੀਸ ਨੂੰ ਆਦੇਸ਼ ਦਿੱਤੇ ਕਿ ਸ਼ਹਿਰ ਵਿੱਚ ਸਮਾਜਿਕ ਦੂਰੀ ਨਿਯਮਾਂ ਦੀ ਪਾਲਣਾ ਸਖਤੀ ਨਾਲ ਕਰਵਾਈ ਜਾਵੇ।

Tags: chandigarhlockdownnight curfewunlock
Share198Tweet124Share50

Related Posts

ਆਪਣੇ ਪਿੰਡ ਦੇ ਹੀ ਮੁੰਡੇ ਨਾਲ ਵਿਆਹ ਕਰਵਾਉਣ ਦੀ ਕੁੜੀ ਨੂੰ ਮਿਲੀ ਅਜਿਹੀ ਸਜ਼ਾ

ਜੁਲਾਈ 3, 2025

ਮਜੀਠੀਆ ਕੇਸ ‘ਚ ਨਵੀਂ ਅਪਡੇਟ ਕੋਰਟ ਨੇ ਸੁਣਵਾਈ ਮਗਰੋਂ ਸੁਣਾਇਆ ਫੈਸਲਾ

ਜੁਲਾਈ 2, 2025

ਕੋਰੋਨਾ ਵੈਕਸੀਨ ਨਾਲ ਹੋਈਆਂ ਮੌਤਾਂ? ਕੇਂਦਰੀ ਸਿਹਤ ਮੰਤਰਾਲੇ ਨੇ ਦਿੱਤਾ ਜਵਾਬ

ਜੁਲਾਈ 2, 2025

ਮਜੀਠੀਆ ਕੇਸ ਦੀ ਸੁਣਵਾਈ ‘ਤੇ ਮੁਹਾਲੀ ‘ਚ ਵਧਿਆ ਤਣਾਅ, ਸੁਖਬੀਰ ਬਾਦਲ ਨੂੰ ਲਿਆ ਹਿਰਾਸਤ ‘ਚ

ਜੁਲਾਈ 2, 2025

ਬਿਕਰਮ ਮਜੀਠੀਆ ਦੀ ਕੇਸ ਮਾਮਲੇ ‘ਚ ਅੱਜ ਸੁਣਵਾਈ, ਵਧਣਗੀਆਂ ਮਜੀਠੀਆ ਦੀਆਂ ਮੁਸ਼ਕਲਾਂ

ਜੁਲਾਈ 2, 2025

‘I LOVE YOU’ ਕਹਿਣਾ ਸਿਰਫ਼ ਭਾਵਨਾਵਾਂ ਦਾ ਪ੍ਰਗਟਾਵਾ ਕਰਨਾ, ਜਿਨਸੀ ਸੋਸ਼ਣ ਦੀ ਕੋਸ਼ਿਸ਼ ਨਹੀਂ- ਬੰਬੇ ਹਾਈਕੋਰਟ ਨੇ ਸੁਣਾਇਆ ਅਜਿਹਾ ਫੈਸਲਾ

ਜੁਲਾਈ 1, 2025
Load More

Recent News

PM ਮੋਦੀ ਨੂੰ ਮਿਲਿਆ ਘਾਨਾ ਦਾ ਸਰਵਉੱਚ ਸਨਮਾਨ, ਭਾਰਤ ਤੇ ਘਾਨਾ ਮਿਲ ਕਰਨਗੇ ਇਹ ਕੰਮ

ਜੁਲਾਈ 3, 2025

ਇਥੇ ਬਣਨ ਜਾ ਰਿਹਾ ਦੇਸ਼ ਦਾ ਪਹਿਲਾ Disney Land, ਕੇਂਦਰ ਨੇ ਦਿੱਤੀ ਮਨਜ਼ੂਰੀ

ਜੁਲਾਈ 3, 2025

ਆਪਣੇ ਪਿੰਡ ਦੇ ਹੀ ਮੁੰਡੇ ਨਾਲ ਵਿਆਹ ਕਰਵਾਉਣ ਦੀ ਕੁੜੀ ਨੂੰ ਮਿਲੀ ਅਜਿਹੀ ਸਜ਼ਾ

ਜੁਲਾਈ 3, 2025

Weather Update: ਪੰਜਾਬ ‘ਚ ਫਿਰ ਬਦਲੇਗਾ ਮੌਸਮ, ਇਹਨਾਂ ਇਲਾਕਿਆਂ ‘ਚ ਪਏਗਾ ਭਰਭੂਰ ਮੀਂਹ

ਜੁਲਾਈ 3, 2025

ਮਜੀਠੀਆ ਕੇਸ ‘ਚ ਨਵੀਂ ਅਪਡੇਟ ਕੋਰਟ ਨੇ ਸੁਣਵਾਈ ਮਗਰੋਂ ਸੁਣਾਇਆ ਫੈਸਲਾ

ਜੁਲਾਈ 2, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.