ਬੁੱਧਵਾਰ, ਅਕਤੂਬਰ 8, 2025 12:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੈਨੇਡਾ ‘ਚ 5 ਜੁਲਾਈ ਤੋਂ ਇਨ੍ਹਾਂ ਸ਼ਰਤਾਂ ਨਾਲ ਹੋ ਸਕੇਗੀ ਐਂਟਰੀ

by propunjabtv
ਜੂਨ 22, 2021
in ਦੇਸ਼, ਪੰਜਾਬ, ਵਿਦੇਸ਼
0

ਕੋਰੋਨਾ ਮਹਾਮਾਰੀ ਦੌਰਾਨ ਲੰਬੇ ਸਮੇਂ ਤੋਂ ਦੂਜੇ ਦੇਸ਼ਾਂ ‘ਚ ਐਂਟਰੀ ਬੰਦ ਕੀਤੀ ਗਈ ਸੀ ਜਿਸ ਤੋਂ ਬਾਅਦ ਹੁਣ ਇਸ ‘ਚ ਥੋੜੀ ਰਾਹਤ ਦਿੱਤੀ ਗਈ ਹੈ | ਕੈਨੇਡੀਅਨ ਨਾਗਰਿਕ 5 ਜੁਲਾਈ ਤੋਂ ਬਾਅਦ ਹਵਾਈ ਮਾਰਗ ਜਾਂ ਸੜਕੀ ਮਾਰਗ ਰਾਹੀਂ ਕੈਨੇਡਾ ‘ਚ ਦਾਖ਼ਲ ਹੋ ਸਕਣਗੇ। ਇਸ ਲਈ ਸ਼ਰਤ ਇਹ ਹੈ ਕਿ ਉਨ੍ਹਾਂ ਨੇ ਕੋਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ ਲਈਆਂ ਹੋਣ। ਉਹ ਕੋਰੋਨਾ ਨੈਗੇਟਿਵ ਹੋਣ। ਫੈਡਰਲ ਸਰਕਾਰ ਨੇ ਸੋਮਵਾਰ ਇਹ ਐਲਾਨ ਕੀਤਾ ਹੈ ਕਿ ਵੈਕਸੀਨ ਦੀਆਂ ਦੋ ਡੋਜ਼ ਫਾਇਜ਼ਰ, ਮੌਡਰਨਾ ਜਾਂ ਐਸਟ੍ਰੇਜੈਨੇਕਾ ਦੀਆਂ ਦੋ- ਡੋਜ਼ ਜਾਂ ਜੈਨਸੈੱਨ ਦੀ ਇਕ ਡੋਜ਼ ਲਵਾਈ ਹੋਵੇ।

ਇਹ ਨਿਯਮ 5 ਜੁਲਾਈ ਰਾਤ 12 ਵਜੇ ਤੋਂ ਲਾਗੂ ਹੋਣਗੇ। ਇਹ ਨਿਯਮ ਸਿਰਫ਼ ਉਨ੍ਹਾਂ ਤੇ ਲਾਗੂ ਹੋਣਗੇ ਜੋ ਪਹਿਲਾਂ ਤੋਂ ਕੈਨੇਡਾ ‘ਚ ਆਉਣ ਲਈ ਸਾਰੇ ਮਾਪਦੰਡ ਪੂਰੇ ਕਰਦੇ ਹਨ। ਇਨ੍ਹਾਂ ‘ਚ ਕੈਨੇਡੀਅਨ ਨਾਗਰਿਕ, ਪਰਮਾਨੈਂਟ ਰੈਜ਼ੀਡੈਂਸ ਤੇ ਜੋ ਭਾਰਤੀ ਐਕਟ ਦੇ ਅੰਤਰਗਤ ਰਜਿਸਟਰਡ ਹਨ ਉਹ ਸ਼ਾਮਲ ਹਨ।

ਯਾਤਰੀਆਂ ਨੂੰ ਆਪਣੀ ਵੈਕਸੀਨ ਇਨਫਰਮੇਸ਼ਨ ਪਹੁੰਚਣ ਤੋਂ ਪਹਿਲਾਂ ArriveCan ਐਪ ਤੇ ਦੇਣੀ ਲਾਜ਼ਮੀ ਹੋਵੇਗੀ। ਇਸ ਤੋਂ ਇਲਾਵਾ 72 ਘੰਟੇ ਪੁਰਾਣੀ ਕੋਵਿਡ ਨੈਗੇਟਿਵ ਟੈਸਟ ਰਿਪੋਰਟ ਵੀ ਲਾਜ਼ਮੀ ਹੈ। ਪਹੁੰਚਣ ਤੋਂ ਬਾਅਦ ਵੀ ਉਨ੍ਹਾਂ ਦਾ ਕੋਰੋਨਾ ਟੈਸਟ ਹੋਵੇਗਾ।

ਜਿੰਨ੍ਹਾਂ ਨੇ ਵੈਕਸੀਨ ਦੀ ਇਕ ਡੋਜ਼ ਲਈ ਹੈ ਉਨ੍ਹਾਂ ਲਈ ਹੋਟਲ ਕੁਆਰੰਟੀਨ ਅਜੇ ਵੀ ਲਾਜ਼ਮੀ ਹੈ।

Tags: after lockdowncanadacoronaEntry
Share198Tweet124Share50

Related Posts

ਨਹੀਂ ਰਹੇ ਪੰਜਾਬੀ ਗਾਇਕ ਰਾਜਵੀਰ ਜਵੰਦਾ, ਫੋਰਟਿਸ ਹਸਪਤਾਲ ‘ਚ ਲਏ ਆਖ਼ਰੀ ਸਾਹ

ਅਕਤੂਬਰ 8, 2025

ਪੰਜਾਬ ਸਰਕਾਰ ਦੇ ‘ਰਾਈਟ ਟੂ ਬਿਜ਼ਨਸ ਐਕਟ’ ਨੇ ਬਦਲਿਆ ਉਦਯੋਗ ਜਗਤ ਦਾ ਚਿਹਰਾ

ਅਕਤੂਬਰ 8, 2025

ਹਰਿਆਣਾ ‘ਚ ADGP ਨੇ ਚੁੱਕਿਆ ਖੌ.ਫ਼.ਨਾ.ਕ ਕਦਮ, ਘਰ ‘ਚ ਖੁਦ ਨੂੰ ਗੋ/ਲੀ ਮਾ/ਰ ਕੇ ਕੀਤਾ ਖ਼ਤਮ

ਅਕਤੂਬਰ 7, 2025

ਅੱਜ ਤੋਂ ਦੋ ਦਿਨਾਂ ਦੇ ਪੰਜਾਬ ਦੌਰੇ ‘ਤੇ ‘AAP’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ

ਅਕਤੂਬਰ 7, 2025

ਅਮਰੀਕੀ ਰਾਸ਼ਟਰਪਤੀ Donald Trump ਨੇ ਫਿਰ ਲਗਾਇਆ 25% ਟੈਰਿਫ, ਜਾਣੋ ਕਦੋਂ ਹੋਵੇਗਾ ਲਾਗੂ

ਅਕਤੂਬਰ 7, 2025

ਲੁਧਿਆਣਾ: ਚੰਡੀਗੜ੍ਹ ਤੋਂ ਫਿਰੋਜ਼ਪੁਰ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਹੋਈ ਹਾ.ਦ.ਸੇ ਦਾ ਸ਼ਿਕਾਰ, 40 ਯਾਤਰੀ ਸਨ ਸਵਾਰ

ਅਕਤੂਬਰ 7, 2025
Load More

Recent News

ਨਹੀਂ ਰਹੇ ਪੰਜਾਬੀ ਗਾਇਕ ਰਾਜਵੀਰ ਜਵੰਦਾ, ਫੋਰਟਿਸ ਹਸਪਤਾਲ ‘ਚ ਲਏ ਆਖ਼ਰੀ ਸਾਹ

ਅਕਤੂਬਰ 8, 2025

ਪੰਜਾਬ ਸਰਕਾਰ ਦੇ ‘ਰਾਈਟ ਟੂ ਬਿਜ਼ਨਸ ਐਕਟ’ ਨੇ ਬਦਲਿਆ ਉਦਯੋਗ ਜਗਤ ਦਾ ਚਿਹਰਾ

ਅਕਤੂਬਰ 8, 2025

EOW ਨੇ 60 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ‘ਚ ਅਦਾਕਾਰਾ ਸ਼ਿਲਪਾ ਸ਼ੈੱਟੀ ਦਾ ਬਿਆਨ ਕੀਤਾ ਦਰਜ

ਅਕਤੂਬਰ 7, 2025

ਹਰਿਆਣਾ ‘ਚ ADGP ਨੇ ਚੁੱਕਿਆ ਖੌ.ਫ਼.ਨਾ.ਕ ਕਦਮ, ਘਰ ‘ਚ ਖੁਦ ਨੂੰ ਗੋ/ਲੀ ਮਾ/ਰ ਕੇ ਕੀਤਾ ਖ਼ਤਮ

ਅਕਤੂਬਰ 7, 2025

ਅੱਜ ਤੋਂ ਦੋ ਦਿਨਾਂ ਦੇ ਪੰਜਾਬ ਦੌਰੇ ‘ਤੇ ‘AAP’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ

ਅਕਤੂਬਰ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.