Malika Arora Pics
ਮਲਾਇਕਾ ਅਰੋੜਾ ਨੇ ਆਪਣੇ ਸਟਾਈਲਿਸ਼ ਲੁੱਕ ਨਾਲ ਇਕ ਵਾਰ ਫਿਰ ਫੈਨਜ਼ ਦੇ ਧੱੜਕਾਏ ਦਿਲ
ਕ੍ਰੌਪ ਟੌਪ ਤੇ ਮਿੰਨੀ ਸਕਰਟ ‘ਚ ਢਾਹਿਆ ਕਹਿਰ
ਮਲਾਇਕਾ ਅਰੋੜਾ ਬਾਲੀਵੁੱਡ ਦੀਆਂ ਮਸ਼ਹੂਰ ਅਦਾਕਾਰਾਂ ’ਚੋਂ ਇਕ ਹੈ।
ਅਦਾਕਾਰਾ ਫ਼ੈਸ਼ਨ ਦੇ ਮਾਮਲੇ ’ਚ ਵੀ ਸਭ ਤੋਂ ਅੱਗੇ ਰਹਿੰਦੀ ਹੈ।
ਮਲਾਇਕਾ ਆਪਣੇ ਆਪ ਨੂੰ ਬੋਲਡ ਕੱਪੜਿਆਂ ’ਚ ਸਟਾਈਲ ਕਰਨਾ ਪਸੰਦ ਕਰਦੀ ਹੈ।
ਹਾਲ ਹੀ ’ਚ ਅਦਾਕਾਰਾ ਨੇ ਆਪਣੀ ਹੌਟ ਲੁੱਕ ਦਿਖਾਈ ਹੈ।
See More