ਐਤਵਾਰ, ਜੁਲਾਈ 19, 2026 01:52 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਦੂਜੇ ਪੋਸਟਮਾਰਟਮ ਤੋਂ ਬਾਅਦ ਜੈਪਾਲ ਭੁੱਲਰ ਦੇ ਪਿਤਾ PGI ਰਿਪੋਰਟ ਤੋਂ ਅਸੰਤੁਸ਼ਟ

by propunjabtv
ਜੂਨ 23, 2021
in ਦੇਸ਼, ਪੰਜਾਬ
0

ਗੈਂਗਸਟਰ ਜੈਪਾਲ ਭੁੱਲਰ ਨਾਲ ਮੁਕਾਬਲੇ ਤੋਂ ਪਹਿਲਾਂ ਉਸ ’ਤੇ ਕਿਸੇ ਕਿਸਮ ਦਾ ਪੁਲੀਸ ਤਸ਼ੱਦਦ ਨਹੀਂ ਹੋਇਆ। ਉਸ ਦੀ ਮੌਤ ਗੋਲੀਆਂ ਲੱਗਣ ਕਰਕੇ ਹੋਈ ਹੈ। ਇਸ ਗੱਲ ਦਾ ਖੁਲਾਸਾ ਜੈਪਾਲ ਭੁੱਲਰ ਦੇ ਪੀਜੀਆਈ ਚੰਡੀਗੜ੍ਹ ਵਿੱਚ ਹੋਏ ਪੋਸਟਮਾਰਟਮ ਦੀ ਰਿਪੋਰਟ ਵਿੱਚ ਹੋਇਆ ਹੈ। ਪੋਸਟਮਾਰਟਮ ਪੀਜੀਆਈ ਵਿਚ ਕੱਲ੍ਹ ਹੋਇਆ ਸੀ। ਚਾਰ ਡਾਕਟਰਾਂ ਦੀ ਟੀਮ ਨੇ ਉਸ ਦਾ ਪੋਸਟਮਾਰਟਮ ਕੀਤਾ ਹੈ। ਹਾਲਾਂਕਿ ਜੈਪਾਲ ਦੇ ਸਰੀਰ ਤੇ 22 ਸੱਟਾਂ ਦੇ ਨਿਸ਼ਾਨ ਹਨ ਪਰ ਡਾਕਟਰਾਂ ਦੀ ਟੀਮ ਦਾ ਕਹਿਣਾ ਹੈ ਕਿ ਇਹ ਨਿਸ਼ਾਨ ਪੁਲੀਸ ਤਸ਼ੱਦਦ ਦੇ ਨਹੀਂ ਹਨ। ਜੈਪਾਲ ਦੇ ਪਿਤਾ ਭੁਪਿੰਦਰ ਸਿੰਘ ਨੇ ਹੁਣ ਡਾਕਟਰਾਂ ਦੀ ਇਸ ਰਿਪੋਰਟ ਤੇ ਸਵਾਲ ਖੜ੍ਹਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇ ਜੈਪਾਲ ਦੇ ਸਰੀਰ ’ਤੇ 22 ਸੱਟਾਂ ਦੇ ਨਿਸ਼ਾਨ ਪਾਏ ਗਏ ਹਨ ਤਾਂ ਫ਼ਿਰ ਇਹ ਨਿਸ਼ਾਨ ਕਿਥੋਂ ਆਏ? ਭੁਪਿੰਦਰ ਸਿੰਘ ਪੀਜੀਆਈ ਦੀ ਇਸ ਰਿਪੋਰਟ ਤੋਂ ਅਸੰਤੁਸ਼ਟ ਹਨ। ਉਨ੍ਹਾਂ ਸਾਫ਼ ਕਿਹਾ ਕਿ ਇਹ ਰਿਪੋਰਟ ਵੱਡੇ ਅਫ਼ਸਰਾਂ ਦੇ ਦਬਾਅ ਹੇਠ ਆ ਕੇ ਤਿਆਰ ਕੀਤੀ ਗਈ ਹੈ। ਜੇ ਇਹ ਸੱਟਾ ਜੈਪਾਲ ਦੇ ਐਨਕਾਂਊਂਟਰ ਤੋਂ ਪਹਿਲਾ ਦੀਆਂ ਤੇ ਫਿਰ ਇਹ ਸੱਟਾ ਕਿਸ ਵੱਲੋਂ ਲਾਈਆਂ ਗਈਆਂ ਇਹ ਜੈਪਾਲ ਭੁੱਲਰ ਦੇ ਪਿਤਾ ਦੇ ਇਲਜਾਮ ਹਨ | ਜੈਪਾਲ ਦਾ ਸਸਕਾਰ ਅੱਜ ਬਾਅਦ ਦੁਪਹਿਰ ਦੋ ਵਜੇ ਸ਼ਹਿਰ ਦੇ ਸ਼ਮਸ਼ਾਨਘਾਟ ਵਿਚ ਕੀਤਾ ਜਾਵੇਗਾ।

Tags: father jaipalgangsterjaipal bhullarpostpartem
Share200Tweet125Share50

Related Posts

ਭਾਜਪਾ ਦਾ ਮੁੱਖ ਉਦੇਸ਼ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਆਪਸ ‘ਚ ਵੰਡ ਕੇ ਸਿਆਸੀ ਲਾਭ ਹਾਸਲ ਕਰਨਾ- ਹਰਪਾਲ ਚੀਮਾ

ਜੁਲਾਈ 19, 2026

ਰਾਜਸਥਾਨ ਦੇ ਮਦਰੱਸੇ ਵਿੱਚ ਵੱਡਾ ਹਾਦਸਾ; 17 ਸਾਲਾ ਵਿਦਿਆਰਥੀ ਦੀ ਮੌਤ, 12 ਗੰਭੀਰ

ਜੁਲਾਈ 18, 2026

ਭਾਰਤ ਦਾ ਪਹਿਲਾ ਨਿੱਜੀ ਰਾਕੇਟ ਵਿਕਰਮ-1 ਸਫਲਤਾਪੂਰਵਕ ਹੋਇਆ ਲਾਂਚ

ਜੁਲਾਈ 18, 2026

ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਐਲਾਨ : 22 ਜੁਲਾਈ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਕੀਤੇ ਜਾਣਗੇ ਫ੍ਰੀ

ਜੁਲਾਈ 18, 2026

”ਆਪਣੇ ਨਾਮ ਅੱਗੇ ਤੋਂ ਡਾਕਟਰ ਹਟਾ ਲਓ” ਚਾਰ ਸਾਲ ਦੀ ਬੱਚੀ ਨਾਲ ਬਲਾਤਕਾਰ ‘ਤੇ ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ

ਜੁਲਾਈ 17, 2026

ਭੁੱਖ ਹੜਤਾਲ ‘ਤੇ ਡਟੇ ਸੋਨਮ ਵਾਂਗਚੁਕ ਨੇ ਦਿੱਤਾ ਵੱਡਾ ਬਿਆਨ ; ਡਾਕਟਰਾਂ ਨੇ ਅੰਗ ਫੇਲ੍ਹ ਹੋਣ ‘ਤੇ ਚਿੰਤਾ ਪ੍ਰਗਟਾਈ

ਜੁਲਾਈ 17, 2026
Load More

Recent News

ਭਾਜਪਾ ਦਾ ਮੁੱਖ ਉਦੇਸ਼ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਆਪਸ ‘ਚ ਵੰਡ ਕੇ ਸਿਆਸੀ ਲਾਭ ਹਾਸਲ ਕਰਨਾ- ਹਰਪਾਲ ਚੀਮਾ

ਜੁਲਾਈ 19, 2026

ਰਾਜਸਥਾਨ ਦੇ ਮਦਰੱਸੇ ਵਿੱਚ ਵੱਡਾ ਹਾਦਸਾ; 17 ਸਾਲਾ ਵਿਦਿਆਰਥੀ ਦੀ ਮੌਤ, 12 ਗੰਭੀਰ

ਜੁਲਾਈ 18, 2026

ਭਾਰਤ ਦਾ ਪਹਿਲਾ ਨਿੱਜੀ ਰਾਕੇਟ ਵਿਕਰਮ-1 ਸਫਲਤਾਪੂਰਵਕ ਹੋਇਆ ਲਾਂਚ

ਜੁਲਾਈ 18, 2026

ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਐਲਾਨ : 22 ਜੁਲਾਈ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਕੀਤੇ ਜਾਣਗੇ ਫ੍ਰੀ

ਜੁਲਾਈ 18, 2026

The Founding of YouTube A Short History

ਜੁਲਾਈ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.