ਸ਼ਨੀਵਾਰ, ਸਤੰਬਰ 12, 2026 02:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Health Tips: ਜ਼ਿਆਦਾ ਜੰਕ ਫੂਡ ਖਾਣ ਨਾਲ ਹੁੰਦਾ ਹੈ ਇਹ ਨੁਕਸਾਨ, ਜਾਣੋਂ ਪੈਕੇਟ ਬੰਦ ਚੀਜ਼ਾ ਕਿਉਂ ਹਨ ਤੁਹਾਡੇ ਲਈ ਹਾਨੀਕਾਰਕ

Health Tips: ਜ਼ਿਆਦਾ ਜੰਕ ਫੂਡ ਖਾਣ ਨਾਲ ਹੁੰਦਾ ਹੈ ਇਹ ਨੁਕਸਾਨ, ਜਾਣੋਂ ਪੈਕੇਟ ਬੰਦ ਚੀਜ਼ਾ ਕਿਉਂ ਹਨ ਤੁਹਾਡੇ ਲਈ ਹਾਨੀਕਾਰਕ

by propunjabtv
ਅਗਸਤ 9, 2022
in ਸਿਹਤ, ਦੇਸ਼
0

Health Tips:  ਅਸੀਂ ਸਭ ਜਾਣਦੇ ਹਾਂ ਕਿ ਚੰਗਾ ਖਾਣਾ ਹੀ ਚੰਗੀ ਸਿਹਤ ਦਾ ਖਜਾਨਾ ਹੈ, ਜੇਕਰ ਖਾਣਾ-ਪੀਣਾ ਸਹੀ ਨਾ ਹੋਵੇ ਤਾਂ ਅਸੀਂ ਬੀਮਾਰ ਪੈਣ ਲੱਗਦੇ ਹਨ ਪਰ ਅੱਜ ਕੱਲ੍ਹ ਦੀ ਭੱਜ-ਦੌੜ ਭਰੀ ਜ਼ਿੰਦਗੀ ਨੇ ਸਾਡੇ ਖਾਣ-ਪੀਣ ਦਾ ਤਰੀਕਾ ਪੂਰੀ ਤਰ੍ਹਾਂ ਨਾਲ ਬਦਲ ਦਿੱਤਾ। ਹੁਣ ਰੋਟੀ ਦੀ ਥਾਂ ਪਿੱਜ਼ਾ ਅਤੇ ਦੁੱਧ ਦੀ ਥਾਂ ਕੋਰਡ ਡ੍ਰਿੰਕਸ ਨੇ ਲੈ ਲਈ ਹੈ। ਅਸੀਂ ਪੈਕੇਟ ਬੰਦ ਸਾਮਾਨ ਦੇ ਆਦੀ ਹੋ ਗਏ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਡੇਲੀ ਰੂਟੀਨ ‘ਚ ਸ਼ਾਮਲ ਇਹ ਜੰਕ ਫੂਡ ਸਿਹਤ ਲਈ ਬਹੁਤ ਨੁਕਸਾਨਦਾਇਕ ਹੈ।

ਕਿਉਂ ਨਹੀਂ ਖਾਣੀਆਂ ਚਾਹੀਦੀਆਂ ਬਾਹਰ ਦੀਆਂ ਚੀਜ਼ਾਂ?
ਤੁਸੀਂ ਦੇਖਿਆ ਹੋਵੇਗਾ ਕਿ ਇਸ ‘ਚ ਸਾਡੇ ਤੋਂ ਪਹਿਲਾਂ ਦੀ ਪੀੜ੍ਹੀ ਦੇ ਇਨਸਾਨ ਸਾਡੇ ਤੋਂ ਜ਼ਿਆਦਾ ਮਜ਼ਬੂਤ ਅਤੇ ਸਿਹਤਮੰਦ ਹਨ। ਹਾਲਾਂਕਿ ਔਸਤ ਉਮਰ ‘ਚ ਪਹਿਲਾਂ ਤੋਂ ਵਾਧਾ ਹੋਇਆ ਹੈ ਪਰ ਇਸ ‘ਚੋਂ ਜ਼ਿਆਦਾਤਰ ਲੋਕਾਂ ਦਾ ਜੀਵਨ ਹਸਪਤਾਲ ਅਤੇ ਦਵਾਈਆਂ ਦੇ ਸਹਾਰੇ ਹੀ ਚੱਲ ਰਿਹਾ ਹੈ ਅਜਿਹਾ ਹੋਇਆ ਹੈ ਸਾਡੇ ਖਰਾਬ ਖਾਣ-ਪੀਣ ਦੀ ਵਜ੍ਹਾ ਨਾਲ। ਬਾਹਰ ਦੇ ਖਾਣੇ ‘ਚ ਜ਼ਰੂਰੀ ਤੱਤ ਨਹੀਂ ਹੁੰਦੇ ਹਨ ਜਿਸ ਨਾਲ ਸਰੀਰ ਨੂੰ ਪੋਸ਼ਨ ਨਹੀਂ ਮਿਲ ਪਾਉਂਦਾ ਹੈ। ਬਿਨਾਂ ਪੋਸ਼ਨ ਦੇ ਖਾਣੇ ਦੀ ਵਜ੍ਹਾ ਨਾਲ ਕਮਜ਼ੋਰੀ ਆਉਂਦੀ ਹੈ ਅਤੇ ਇਸ ਕਾਰਨ ਅੱਜ-ਕੱਲ੍ਹ ਦੇ ਲੋਕ ਘੱਟ ਉਮਰ ‘ਚ ਹੀ ਥੱਕਣ ਲੱਗੇ ਹਨ।

ਕਿੰਝ ਪਹੁੰਚਦਾ ਹੈ ਨੁਕਸਾਨ?
-ਪੈਕੇਟ ‘ਚ ਸਾਮਾਨ ਨੂੰ ਲੰਬੇ ਸਮੇਂ ਲਈ ਪ੍ਰਿਜ਼ਰਵ ਕਰਕੇ ਰੱਖਿਆ ਜਾਂਦਾ ਹੈ। ਇਸ ਲਈ ਕਈ ਅਜਿਹੇ ਕੈਮੀਕਲ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜੋ ਸਾਡੀ ਸਿਹਤ ਲਈ ਹਾਨੀਕਾਰਨ ਹੁੰਦੇ ਹਨ।
-ਕਈ ਸਾਮਾਨਾਂ ‘ਚ ਸੋਡੀਅਮ ਬਹੁਤ ਜ਼ਿਆਦਾ ਹੁੰਦਾ ਹੈ ਜੋ ਸਿਹਤ ਨੂੰ ਨੁਕਸਾਨ ਪਹੁੰਚਾਦਾ ਹੈ।

ਚਿਪਸ, ਕੂਕੀਜ਼, ਕੁਰਕੁਰੇ ਵਰਗੀਆਂ ਪੈਕੇਟ ਬੰਦ ਚੀਜ਼ਾਂ ‘ਚ ਕਾਰਬੋਹਾਈਡ੍ਰੇਟ ਬਹੁਤ ਜ਼ਿਆਦਾ ਮਾਤਰਾ ‘ਚ ਪਾਇਆ ਜਾਂਦਾ ਹੈ ਜੋ ਕਈ ਰੋਗਾਂ ਦਾ ਕਾਰਨ ਬਣਦਾ ਹੈ।
-ਨੂਡਲਸ, ਚਾਊਮੀਨ, ਪਾਸਤਾ ਵਰਗੀਆਂ ਚਾਈਨੀਜ਼ ਚੀਜ਼ਾਂ ‘ਚ ਮੈਦਾ ਹੁੰਦਾ ਹੈ। ਇਹ ਅੰਤੜੀਆਂ ਨੂੰ ਨੁਕਸਾਨ ਪਹੁੰਚਾਉਂਦਾ ਹੈ। ਨਾਲ ਹੀ ਅਜਿਹੇ ਖਾਣੇ ਨਾਲ ਹਾਰਟ ਸਬੰਧੀ ਸਮੱਸਿਆਵਾਂ ਹੋਣ ਲੱਗਦੀਆਂ ਹਨ।
-ਬਰਗਰ, ਪਿੱਜ਼ਾ ਹਾਈ ਕੈਲੋਰੀ ਵਾਲੇ ਫੂਡ ਹਨ ਅਤੇ ਇਸ ‘ਚ ਮੈਦੇ ਦਾ ਇਸਤੇਮਾਲ ਵੀ ਹੁੰਦਾ ਹੈ। ਇਸ ਲਈ ਇਨ੍ਹਾਂ ਨੂੰ ਜ਼ਿਆਦਾ ਖਾਣੇ ਤੋਂ ਬਚਣਾ ਚਾਹੀਦਾ।
-ਸਾਸ ਅਤੇ ਮਿਓਨੀ ਤਾਂ ਅੱਜ ਹਰ ਡਿਸ਼ ‘ਚ ਇਸਤੇਮਾਲ ਕੀਤੀ ਜਾਂਦੀ ਹੈ ਪਰ ਇਸ ਨਾਲ ਬਹੁਤ ਜਲਦ ਕੋਲੈਸਟਰਾਲ ਵਧਦਾ ਹੈ।

Tags: harmfulhealth tipsjunk food
Share307Tweet192Share77

Related Posts

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਤੇਲ ਚੋਰੀ ਦੌਰਾਨ ਨਿਕਲੀ ਜ਼ਹਿਰੀਲੀ ਗੈਸ, 37 ਲੋਕਾਂ ਦੀ ਮੌਤ; ਕਈ ਅਜੇ ਵੀ ਲਾਪਤਾ

ਸਤੰਬਰ 4, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.