ਮੰਗਲਵਾਰ, ਸਤੰਬਰ 22, 2026 07:17 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਕੈਪਟਨ ਅਮਰਿੰਦਰ ਸਿੰਘ ਵੱਲੋ ਬੰਦੀ ਸਿੰਘਾਂ ਬਾਰੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ,ਪੜ੍ਹੋ ਖ਼ਬਰ ..

by Raminder Singh
ਅਗਸਤ 9, 2022
in Featured News, ਪੰਜਾਬ
0

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ‘ਤੇ ਉਨ੍ਹਾਂ ਸਾਰੇ ਸਿੱਖ ਕੈਦੀਆਂ ਦੀ ਰਿਹਾਈ ‘ਤੇ ਵਿਚਾਰ ਕਰਨ ਜੋ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਪਰ ਅਜੇ ਵੀ ਜੇਲ੍ਹਾਂ ਵਿੱਚ ਬੰਦ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਅਪੀਲ ਵਿੱਚ ਕਿਹਾ, ‘‘ਅਸੀਂ ਆਪਣੀ ਆਜ਼ਾਦੀ ਦਾ 75ਵਾਂ ਵਰ੍ਹਾ ਸਦਭਾਵਨਾ ਨਾਲ ਮਨਾ ਰਹੇ ਹਾਂ, ਤੇ ਮੈਂ ਤੁਹਾਨੂੰ ਅਪੀਲ ਕਰਦਾ ਹਾਂ ਕਿ ਸਜ਼ਾ ਪੂਰੀ ਕਰ ਚੁੱਕੇ ਸਾਰੇ ਕੈਦੀਆਂ ਨੂੰ ਰਿਹਾਅ ਕੀਤਾ ਜਾਵੇ, ਜੋ ਕਿ ਉਨ੍ਹਾਂ ਦਾ ਹੱਕ ਵੀ ਹੈ। ਕੈਪਟਨ ਅਮਰਿੰਦਰ ਨੇ ਧਿਆਨ ਦਿਵਾਇਆ, ਇੱਥੋਂ ਤੱਕ ਕਿ ਖੁਦ ਪ੍ਰਧਾਨ ਮੰਤਰੀ ਮੋਦੀ ਅਤੇ ਭਾਰਤ ਦੀ ਸੁਪਰੀਮ ਕੋਰਟ ਨੇ ਵੀ ਸਮੇਂ-ਸਮੇਂ ‘ਤੇ ਸੁਝਾਅ ਦਿੱਤਾ ਹੈ ਕਿ ਜੇਲ ਦੀ ਸਜ਼ਾ ਪੂਰੀ ਕਰ ਚੁੱਕੇ ਸਾਰੇ ਲੋਕਾਂ ਨੂੰ ਰਿਹਾਅ ਕੀਤਾ ਜਾਵੇ।

ਕੈਪਟਨ ਅਮਰਿੰਦਰ ਸਿੰਘ ਮੁਤਾਬਕ ਜਿਹੜੇ ਸਿੱਖ ਕੈਦੀ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਹ ਕੱਟੜ ਅਪਰਾਧੀ ਨਹੀਂ ਸਨ, ਸਗੋਂ ਉਹ ਕਾਲੇ ਦੌਰ ਦੌਰਾਨ ਜਜ਼ਬਾਤ ਨਾਲ ਭਰੇ ਹੋਏ ਸਨ, ਜਿਨ੍ਹਾਂ ਨੂੰ ਪੰਜਾਬ ਹੁਣ ਪਿੱਛੇ ਛੱਡ ਚੁੱਕਾ ਹੈ।

ਭਾਰਤ ਦੀ ਸੁਪਰੀਮ ਕੋਰਟ ਨੇ ਹਾਲ ਹੀ ਵਿੱਚ ਮਰਹੂਮ ਰਾਜੀਵ ਗਾਂਧੀ ਦੇ ਕਾਤਲ ਨੂੰ 31 ਸਾਲ ਦੀ ਕੈਦ ਤੋਂ ਬਾਅਦ ਰਿਹਾਅ ਕੀਤਾ ਸੀ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਉਹਨਾਂ ਨੂੰ ਰਿਹਾਅ ਕੀਤਾ ਜਾ ਸਕਦਾ ਹੈ ਤਾਂ ਉਨ੍ਹਾਂ ਨੂੰ ਕਿਉਂ ਨਹੀਂ ਜੋ ਪਹਿਲਾਂ ਹੀ ਜੇਲ੍ਹ ਦੀ ਸਜ਼ਾ ਪੂਰੀ ਕਰ ਚੁੱਕੇ ਹਨ।

Tags: bandhi singhex captain amrinder singhEx Cm amrinder singhnarinder modi apeeal
Share215Tweet135Share54

Related Posts

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

ਸਤੰਬਰ 21, 2026

ਹਲਕਾ ਸ਼੍ਰੀ ਅਨੰਦਪੁਰ ਸਾਹਿਬ ਚ’ ਗੂੰਜਿਆ ਭਗਵੰਤ ਮਾਨ ਦੁਬਾਰਾ ਦਾ ਨਾਅਰਾ

ਸਤੰਬਰ 21, 2026
Load More

Recent News

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

ਸਤੰਬਰ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.