ਐਤਵਾਰ, ਨਵੰਬਰ 22, 2026 11:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਲੁਧਿਆਣਾ ‘ਚ ਸਾਂਸਦ ਬਿੱਟੂ ਦੇ ਪੀਏ ‘ਤੇ ਜਾਨਲੇਵਾ ਹਮਲਾ: ਬਾਈਕ ‘ਤੇ ਸਵਾਰ ਹਮਲਾਵਰਾਂ 5 ਮਿੰਟ ਤੱਕ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

ਲੁਧਿਆਣਾ 'ਚ ਸਾਂਸਦ ਬਿੱਟੂ ਦੇ ਪੀਏ 'ਤੇ ਜਾਨਲੇਵਾ ਹਮਲਾ: ਬਾਈਕ 'ਤੇ ਸਵਾਰ ਹਮਲਾਵਰਾਂ 5 ਮਿੰਟ ਤੱਕ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

by propunjabtv
ਅਗਸਤ 12, 2022
in Featured, Featured News, ਪੰਜਾਬ
0

ਪੰਜਾਬ ਦੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਦੇ ਪੀਏ ਹਰਜਿੰਦਰ ਸਿੰਘ ਢੀਂਡਸਾ (35) ‘ਤੇ ਸ਼ੁੱਕਰਵਾਰ ਸਵੇਰੇ ਅਣਪਛਾਤੇ ਵਿਅਕਤੀਆਂ ਨੇ ਜਾਨਲੇਵਾ ਹਮਲਾ ਕਰ ਦਿੱਤਾ। ਇਹ ਘਟਨਾ ਫਿਰੋਜ਼ਪੁਰ ਰੋਡ ‘ਤੇ ਇਯਾਲੀ ਚੌਕ ‘ਚ ਵਾਪਰੀ। ਪ੍ਰਾਪਤ ਜਾਣਕਾਰੀ ਅਨੁਸਾਰ ਹਰਜਿੰਦਰ ਸਿੰਘ ਢੀਂਡਸਾ ਆਪਣੇ ਪਿੰਡ ਥਰੀਕੇ ਤੋਂ ਇਯਾਲੀ ਚੌਕ ਤੋਂ ਬੱਸ ਵਿੱਚ ਜਾ ਰਹੇ ਸਨ। ਇਸ ਦੌਰਾਨ ਬਾਈਕ ‘ਤੇ ਆਏ 15-16 ਹਮਲਾਵਰਾਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ।

ਤਲਵਾਰਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਹਮਲਾਵਰ ਕਰੀਬ 5 ਮਿੰਟ ਤੱਕ ਉਨ੍ਹਾਂ ‘ਤੇ ਹਮਲਾ ਕਰਦੇ ਰਹੇ। ਇਸ ਹਮਲੇ ਵਿੱਚ ਹਰਜਿੰਦਰ ਸਿੰਘ ਦੇ ਸਿਰ ਵਿੱਚ ਡੂੰਘੇ ਜ਼ਖ਼ਮ ਹੋਏ ਹਨ। ਹਰਜਿੰਦਰ ਸਿੰਘ ਨੂੰ ਜ਼ਖਮੀ ਹਾਲਤ ‘ਚ ਦੇਖ ਕੇ ਲੋਕਾਂ ਨੇ ਤੁਰੰਤ ਐਂਬੂਲੈਂਸ ਬੁਲਾਈ ਅਤੇ ਪੁਲਸ ਨੂੰ ਵੀ ਸੂਚਨਾ ਦਿੱਤੀ।

ਹਰਜਿੰਦਰ ਸਿੰਘ ਨੂੰ ਜ਼ਖਮੀ ਹਾਲਤ ‘ਚ ਫਿਰੋਜ਼ਪੁਰ ਰੋਡ ‘ਤੇ ਸਥਿਤ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੇ ਸਿਰ ‘ਤੇ 10 ਤੋਂ 15 ਟਾਂਕੇ ਲੱਗੇ ਹਨ। ਇਸ ਦੇ ਨਾਲ ਹੀ ਉਸਦੀ ਬਾਂਹ ‘ਤੇ ਵੀ ਸੱਟਾਂ ਲੱਗੀਆਂ ਹਨ।

ਸੀਸੀਟੀਵੀ ਫੁਟੇਜ ‘ਚ ਕੈਦ ਹੋਏ ਨਕਾਬਪੋਸ਼ ਮੁਲਜ਼ਮ
ਪੁਲਿਸ ਦੇ ਹੱਥ ਹੁਣ ਖਾਲੀ ਹਨ। ਹਾਲਾਂਕਿ ਪੁਲਿਸ ਦਾ ਦਾਅਵਾ ਹੈ ਕਿ ਦੋਸ਼ੀਆਂ ਦੀ ਸ਼ਨਾਖਤ ਲਈ ਟੀਮਾਂ ਬਣਾਈਆਂ ਗਈਆਂ ਹਨ। ਮੁਲਜ਼ਮ ਸੀਸੀਟੀਵੀ ਵਿੱਚ ਕੈਦ ਹੋ ਗਏ ਹਨ। ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਜਿਸ ਸਮੇਂ ਹਰਜਿੰਦਰ ਸਿੰਘ ‘ਤੇ ਹਮਲਾ ਹੋਇਆ, ਉਸ ਸਮੇਂ ਉਥੇ ਕਾਫੀ ਲੋਕ ਮੌਜੂਦ ਸਨ ਪਰ ਹਮਲਾਵਰਾਂ ਦੇ ਹਥਿਆਰਾਂ ਦੇ ਸਾਹਮਣੇ ਕੋਈ ਨਹੀਂ ਆਇਆ ਅਤੇ ਲੋਕ ਇਧਰ-ਉਧਰ ਭੱਜਦੇ ਦੇਖੇ ਗਏ।

Tags: attackedmp bittuPA Ludhianasharp weapons
Share203Tweet127Share51

Related Posts

ਭਲਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

ਨਵੰਬਰ 22, 2026

ਵੱਡੀ ਖ਼ਬਰ : ਪੰਜਾਬ ਸਰਕਾਰ ਵੱਲੋਂ 274 ਪੁਲਿਸ ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਨਵੰਬਰ 22, 2026

ਅਕਾਲੀ ਆਪਣੇ ਆਪ ਨੂੰ ‘ਪੰਥਕ ਪਾਰਟੀ’ ਹੋਣ ਦਾ ਦਾਅਵਾ ਕਿਵੇਂ ਕਰ ਸਕਦਾ ਹੈ, ਜਦੋਂ ਸੁਖਬੀਰ ਸਿੰਘ ਬਾਦਲ ਇੱਕ ਕਾਰੋਬਾਰੀ ਤੋਂ ਮੁਫ਼ਤ ਸ਼ਰਾਬ ਮੰਗਦੇ ਦਿਖਾਈ ਦਿੰਦੇ ਹਨ? – ਬਲਤੇਜ ਪੰਨੂ

ਨਵੰਬਰ 20, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਅੰਤਰਰਾਸ਼ਟਰੀ ਕਬੱਡੀ ਸਟਾਰ ਅਤੇ ਭਾਰਤੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ‘ਯਾਦਾ ਸੁਰਖਪੁਰੀਆ’ ਦਾ ‘ਆਪ’ ਵਿੱਚ ਕੀਤਾ ਸਵਾਗਤ

ਨਵੰਬਰ 20, 2026

ਪੰਜਾਬ ਵਾਂਗ, ਭਾਜਪਾ ਸਰਕਾਰ ਨੂੰ ਦਿੱਲੀ ਵਿੱਚ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣਾਉਣੇ ਚਾਹੀਦੇ ਹਨ: ਜਰਨੈਲ ਸਿੰਘ

ਨਵੰਬਰ 20, 2026

ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੰਬਰ 18, 2026
Load More

Recent News

ਭਲਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

ਨਵੰਬਰ 22, 2026

ਵੱਡੀ ਖ਼ਬਰ : ਪੰਜਾਬ ਸਰਕਾਰ ਵੱਲੋਂ 274 ਪੁਲਿਸ ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਨਵੰਬਰ 22, 2026

ਅਕਾਲੀ ਆਪਣੇ ਆਪ ਨੂੰ ‘ਪੰਥਕ ਪਾਰਟੀ’ ਹੋਣ ਦਾ ਦਾਅਵਾ ਕਿਵੇਂ ਕਰ ਸਕਦਾ ਹੈ, ਜਦੋਂ ਸੁਖਬੀਰ ਸਿੰਘ ਬਾਦਲ ਇੱਕ ਕਾਰੋਬਾਰੀ ਤੋਂ ਮੁਫ਼ਤ ਸ਼ਰਾਬ ਮੰਗਦੇ ਦਿਖਾਈ ਦਿੰਦੇ ਹਨ? – ਬਲਤੇਜ ਪੰਨੂ

ਨਵੰਬਰ 20, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਅੰਤਰਰਾਸ਼ਟਰੀ ਕਬੱਡੀ ਸਟਾਰ ਅਤੇ ਭਾਰਤੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ‘ਯਾਦਾ ਸੁਰਖਪੁਰੀਆ’ ਦਾ ‘ਆਪ’ ਵਿੱਚ ਕੀਤਾ ਸਵਾਗਤ

ਨਵੰਬਰ 20, 2026

ਪੰਜਾਬ ਵਾਂਗ, ਭਾਜਪਾ ਸਰਕਾਰ ਨੂੰ ਦਿੱਲੀ ਵਿੱਚ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣਾਉਣੇ ਚਾਹੀਦੇ ਹਨ: ਜਰਨੈਲ ਸਿੰਘ

ਨਵੰਬਰ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.