ਬੁੱਧਵਾਰ, ਅਪ੍ਰੈਲ 8, 2026 09:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

New Dayaben in Taarak Mehta Ka Ooltah Chashmah: ਅਦਾਕਾਰਾ ਕਾਜਲ ਪਿਸ਼ਾਲ ਦੇ ‘ਦਯਾਬੇਨ’ ਬਣਨ ਦੇ ਚਰਚੇ, ਅਸਲ ਜ਼ਿੰਦਗੀ ‘ਚ ਹੈ ਬੇਹਦ ਗਲੈਮਰਸ (ਤਸਵੀਰਾਂ)

New Dayaben in Taarak Mehta Ka Ooltah Chashmah: ਅਦਾਕਾਰਾ ਕਾਜਲ ਪਿਸ਼ਾਲ ਦੇ 'ਦਯਾਬੇਨ' ਬਣਨ ਦੇ ਚਰਚੇ, ਅਸਲ ਜ਼ਿੰਦਗੀ 'ਚ ਹੈ ਬੇਹਦ ਗਲੈਮਰਸ (ਤਸਵੀਰਾਂ)

by propunjabtv
ਅਗਸਤ 13, 2022
in ਮਨੋਰੰਜਨ
0

New Dayaben in Taarak Mehta Ka Ooltah Chashmah: ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਸ਼ੋਅ ਪ੍ਰਸ਼ੰਸਕਾਂ ਲਈ ਇੱਕ ਵੱਡਾ ਅਪਡੇਟ ਲੈ ਕੇ ਆਇਆ ਹੈ। ਲੰਬੇ ਸਮੇਂ ਤੋਂ ਸ਼ੋਅ ‘ਚ ਦਯਾਬੇਨ ਦੀ ਐਂਟਰੀ ਨੂੰ ਲੈ ਕੇ ਚਰਚਾਂਵਾਂ ਸੀ। ਹੁਣ ਕਿਹਾ ਜਾ ਰਿਹਾ ਹੈ ਕਿ ਦਯਾਬੇਨ ਦੇ ਰੋਲ ਲਈ ਕਾਜਲ ਪਿਸਾਲ ਨੂੰ ਫਾਈਨਲ ਕਰ ਲਿਆ ਗਿਆ ਹੈ। ਆਓ ਜਾਣਦੇ ਹਾਂ ਕੌਣ ਹੈ ਕਾਜਲ ਪਿਸਾਲ, ਜਿਸ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਕਾਫੀ ਚਰਚਾ ਹੋ ਰਹੀ ਹੈ।

271174640_228825446082369_4990744388837545356_n  ਕੌਣ ਹੈ ਨਵੀਂ ਦਯਾਬੇਨ ?

291220619_1286264345241088_6808023106186705890_n
ਰਿਪੋਰਟ ਮੁਤਾਬਕ ਤਾਰਕ ਮਹਿਤਾ ‘ਚ ਦਯਾਬੇਨ ਦੀ ਭੂਮਿਕਾ ਲਈ ਕਾਜਲ ਪਿਸਾਲ ਨੂੰ ਫਾਈਨਲ ਕੀਤਾ ਗਿਆ ਹੈ। ਪਰ ਸ਼ੋਅ ਦੇ ਨਿਰਮਾਤਾ ਅਸਿਤ ਮੋਦੀ ਨੇ ਗੱਲਬਾਤ ਕਰਦੇ ਹੋਏ ਕਿਹਾ ਹੈ ਕਿ ਇਸ ਖਬਰ ‘ਚ ਕੋਈ ਸੱਚਾਈ ਨਹੀਂ ਹੈ। ਮੈਨੂੰ ਨਹੀਂ ਪਤਾ ਕਿ ਇਹ ਅਫਵਾਹ ਕੌਣ ਫੈਲਾ ਰਿਹਾ ਹੈ। ਪਤਾ ਨਹੀਂ ਕਾਜਲ ਪਿਸਾਲ ਕੌਣ ਹੈ, ਮੈਂ ਤਾਂ ਉਸ ਨਾਲ ਮਿਲਿਆ ਵੀ ਨਹੀਂ ਹਾਂ। ਪਹਿਲਾਂ ਵੀ ਕਈ ਅਭਿਨੇਤਰੀਆਂ ਦੇ ਨਾਂ ਲਏ ਜਾ ਚੁੱਕੇ ਹਨ, ਜਿਨ੍ਹਾਂ ਬਾਰੇ ਮੈਨੂੰ ਪਤਾ ਨਹੀਂ।

290652780_415761950482877_3869707918475704385_n

ਕਾਜਲ ਪਿਸਾਲ ਹੁਣ ਟੀਵੀ ਦੀ ਨਵੀਂ ਦਯਾਬੇਨ ਬਣੇਗੀ ਜਾਂ ਨਹੀਂ? ਉਹ ਸਮੇਂ ‘ਤੇ ਛੱਡ ਦਿੰਦੇ ਹਾਂ। ਪਰ ਇਸ ਤੋਂ ਪਹਿਲਾਂ ਕਾਜਲ ਪਿਸਾਲ ਨੂੰ ਥੋੜਾ ਨੇੜੇ ਜਾਣ ਲੈਂਦੇ ਹਾਂ। ਕਾਜਲ ਪਿਸਾਲ ਟੀਵੀ ਸਾਥ ਨਿਭਾਨਾ ਸਾਥੀਆ, ਨਾਗਿਨ 5, ਬੜੇ ਅੱਛੇ ਲਗਤੇ ਹੈਂ ਅਤੇ ਕੇਵਲ ਤੁਮ ਵਰਗੇ ਸ਼ੋਅਜ਼ ਦਾ ਹਿੱਸਾ ਰਹਿ ਚੁੱਕੀ ਹੈ।

280207110_133275422631046_3068586226578093469_n

38 ਸਾਲ ਦੀ ਉਮਰ ਵਿੱਚ ਵੀ ਕਾਜਲ ਨੇ ਆਪਣੇ ਆਪ ਨੂੰ ਬਹੁਤ ਵਧੀਆ ਤਰੀਕੇ ਨਾਲ ਮੇਨਟੇਨ ਕੀਤਾ ਹੋਇਆ ਹੈ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਕਾਜਲ ਨੇ ਸਿਰਫ 19 ਸਾਲ ਦੀ ਉਮਰ ‘ਚ ਵਿਆਹ ਕਰ ਲਿਆ ਸੀ। ਅਦਾਕਾਰਾ ਦਾ ਵਿਆਹ ਅਭਿਜੀਤ ਪਿਸਾਲ ਨਾਲ ਹੋਇਆ ਹੈ। ਵੱਡੀ ਗੱਲ ਇਹ ਹੈ ਕਿ 2007 ‘ਚ ਜਦੋਂ ਕਾਜਲ ਨੂੰ ਸ਼ੋਅ ‘ਕੁਛ ਇਜ਼ ਤਾਰਾ’ ਦਾ ਆਫਰ ਆਇਆ ਸੀ। ਉਦੋਂ ਉਹ ਗਰਭਵਤੀ ਸੀ। ਯਾਨੀ ਪ੍ਰੈਗਨੈਂਸੀ ਦੇ ਦਿਨਾਂ ‘ਚ ਉਸ ਨੇ ਆਪਣਾ ਟੀ.ਵੀ. ਡੈਬਓ ਕੀਤਾ ਸੀ।

273720511_1584866801888078_8122082226921882773_n

Tags: Kajal PishalNew DayabenTaarak Mehta Ka Ooltah Chashmah
Share213Tweet133Share53

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

Ceasefire ਤੋਂ ਬਾਅਦ ਟਰੰਪ ਦਾ ਬਿਆਨ : ਇਰਾਨ ਨੂੰ ਹਥਿਆਰ ਦੇਣ ਵਾਲੇ ਦੇਸ਼ ‘ਤੇ ਲੱਗੇਗਾ 50% ਟੈਰਿਫ

ਅਪ੍ਰੈਲ 8, 2026

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਅਮਰੀਕਾ-ਈਰਾਨ ਜੰਗਬੰਦੀ: 40 ਦਿਨ ਬਾਅਦ ਇਰਾਨ ਅਮਰੀਕਾ ਵਿਚਕਾਰ ਜੰਗਬੰਦੀ

ਅਪ੍ਰੈਲ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.