ਵੀਰਵਾਰ, ਅਗਸਤ 28, 2025 06:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਧੂਰੀ ‘ਚ ਕੱਢੀ ‘ਤਿਰੰਗਾ ਯਾਤਰਾ’ (ਵੀਡੀਓ)

CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਧੂਰੀ 'ਚ ਕੱਢੀ 'ਤਿਰੰਗਾ ਯਾਤਰਾ'

by propunjabtv
ਅਗਸਤ 13, 2022
in Featured, Featured News, ਪੰਜਾਬ
0

ਆਮ ਆਦਮੀ ਪਾਰਟੀ ਨੇ ਅੱਜ ਸੰਗਰੂਰ ਵਿਖੇ ਆਜ਼ਾਦੀ ਦਿਹਾੜੇ ਮੌਕੇ ‘ਤਰਿੰਗਾ ਯਾਤਰਾ’ ਕੱਢੀ। ਇਸ ਤਿਰੰਗਾ ਯਾਤਰਾ ਦੀ ਅਗਵਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਅਤੇ ਭੈਣ ਮਨਪ੍ਰੀਤ ਕੌਰ ਵੱਲੋਂ ਕੀਤੀ ਗਈ। ਇਸ ਤਿਰੰਗਾ ਯਾਤਰਾ ਵਿਚ ਸੈਂਕੜਿਆਂ ਦੀ ਗਿਣਤੀ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਨੌਜਵਾਨਾਂ ਵੱਲੋਂ ਹੱਥਾਂ ਵਿੱਚ ਤਿਰੰਗੇ ਝੰਡੇ ਲੈ ਕੇ ਮਾਰਚ ਕੀਤਾ ਗਿਆ। ਇਸ ਮੌਕੇ ਲੋਕਾਂ ਦਾ ਉਤਸ਼ਾਹ ਵੇਖਣ ਯੋਗ ਸੀ।

 

ਲੋਕਾਂ ਨੇ ਤਿਰੰਗਾ ਯਾਤਰਾ ‘ਤੇ ਫੁੱਲਾਂ ਦੀ ਵਰਖਾ ਕੀਤੀ ਅਤੇ ਬਾਜ਼ਾਰਾਂ ‘ਚ ਤਿਰੰਗਾ ਯਾਤਰਾ ਦਾ ਸ਼ਾਨਦਾਰ ਸੁਆਗਤ ਕੀਤਾ। ਇਸ ਯਾਤਰਾ ‘ਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ, ਜਸਵੀਰ ਸਿੰਘ ਜੱਸੀ, ਦਲਵੀਰ ਸਿੰਘ ਸਤਿੰਦਰ ਸਿੰਘ ਚੱਠਾ, ਰਾਜਵੰਤ ਸਿੰਘ, ਡਾ: ਅਨਵਰ ਭਸੌਦ ਸਮੇਤ ਵੱਡੀ ਗਿਣਤੀ ਵਿੱਚ ‘ਆਪ’ ਦੇ ਆਗੂ ਅਤੇ ਵਰਕਰ ਸ਼ਾਮਲ ਹੋਏ।

 

Tags: cm manndr gurpreet kaurtiranga yatrawife
Share8940Tweet5588Share2235

Related Posts

ਭਾਰੀ ਮੀਂਹ ਤੇ Land Slide ਕਾਰਨ ਬੰਦ ਹੋਏ ਕਈ ਰਸਤੇ, ਸੜਕਾਂ ‘ਤੇ ਫਸੇ ਫਲਾਂ ਸਬਜ਼ੀਆਂ ਨਾਲ ਭਰੇ ਕਈ ਟਰੱਕ

ਅਗਸਤ 28, 2025

ਅਸਲ ‘ਚ ਕੀ ਹੈ ਇਹ HULK ਵਾਹਨ, ਜੋ ਮਸੀਹਾ ਬਣ ਪੰਜਾਬ ਦੇ ਲੋਕਾਂ ਦੀ ਮਦਦ ਲਈ ਹੜ੍ਹਾਂ ‘ਚ ਆਇਆ ਅੱਗੇ, ਫਸੇ ਪੀੜਤਾਂ ਨੂੰ ਕੱਢ ਰਿਹਾ ਬਾਹਰ

ਅਗਸਤ 28, 2025

ਤੈਅ ਹੋਈ PM ਮੋਦੀ ਤੇ ਚੀਨ ਰਾਸ਼ਟਰਪਤੀ ਦੀ ਮੀਟੰਗ ਦੀ ਤਰੀਕ, ਜਾਣੋ ਕੀ ਹੋਵੇਗੀ ਅਹਿਮ ਚਰਚਾ

ਅਗਸਤ 28, 2025

ਦੇਸੀ ਘਿਓ ਜਾਂ ਮੱਖਣ… ਕਿਸ ‘ਚ ਹੁੰਦੀ ਹੈ ਜ਼ਿਆਦਾ ਚਰਬੀ, ਜਾਣੋ ਸਿਹਤ ਲਈ ਕੀ ਸਹੀ ਹੈ

ਅਗਸਤ 28, 2025

Van ਨੂੰ Google Map ਦੇਖਣਾ ਪਿਆ ਭਾਰੀ ਵਾਪਰੀ ਅਜਿਹੀ ਘਟਨਾ

ਅਗਸਤ 28, 2025

ਵੀਜ਼ਾ ਨਿਯਮਾਂ ‘ਚ ਅਮਰੀਕਾ ਕਰਨ ਜਾ ਰਿਹਾ ਵੱਡਾ ਬਦਲਾਅ, ਜਾਣੋ ਹੋਵੇਗਾ ਫਾਇਦਾ ਜਾਂ ਨੁਕਸਾਨ

ਅਗਸਤ 28, 2025
Load More

Recent News

ਭਾਰੀ ਮੀਂਹ ਤੇ Land Slide ਕਾਰਨ ਬੰਦ ਹੋਏ ਕਈ ਰਸਤੇ, ਸੜਕਾਂ ‘ਤੇ ਫਸੇ ਫਲਾਂ ਸਬਜ਼ੀਆਂ ਨਾਲ ਭਰੇ ਕਈ ਟਰੱਕ

ਅਗਸਤ 28, 2025

ਅਸਲ ‘ਚ ਕੀ ਹੈ ਇਹ HULK ਵਾਹਨ, ਜੋ ਮਸੀਹਾ ਬਣ ਪੰਜਾਬ ਦੇ ਲੋਕਾਂ ਦੀ ਮਦਦ ਲਈ ਹੜ੍ਹਾਂ ‘ਚ ਆਇਆ ਅੱਗੇ, ਫਸੇ ਪੀੜਤਾਂ ਨੂੰ ਕੱਢ ਰਿਹਾ ਬਾਹਰ

ਅਗਸਤ 28, 2025

ਤੈਅ ਹੋਈ PM ਮੋਦੀ ਤੇ ਚੀਨ ਰਾਸ਼ਟਰਪਤੀ ਦੀ ਮੀਟੰਗ ਦੀ ਤਰੀਕ, ਜਾਣੋ ਕੀ ਹੋਵੇਗੀ ਅਹਿਮ ਚਰਚਾ

ਅਗਸਤ 28, 2025

ਦੇਸੀ ਘਿਓ ਜਾਂ ਮੱਖਣ… ਕਿਸ ‘ਚ ਹੁੰਦੀ ਹੈ ਜ਼ਿਆਦਾ ਚਰਬੀ, ਜਾਣੋ ਸਿਹਤ ਲਈ ਕੀ ਸਹੀ ਹੈ

ਅਗਸਤ 28, 2025

Van ਨੂੰ Google Map ਦੇਖਣਾ ਪਿਆ ਭਾਰੀ ਵਾਪਰੀ ਅਜਿਹੀ ਘਟਨਾ

ਅਗਸਤ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.