ਵੀਰਵਾਰ, ਮਾਰਚ 26, 2026 11:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਚੀਨ ਦੀ ਧਮਕੀ ਦਰਮਿਆਨ ਤਾਈਵਾਨ ਦੇ ਸਮਰਥਨ ‘ਚ ‘ਸ਼ਾਂਤ ਤੇ ਦ੍ਰਿੜ’ ਕਦਮ ਚੁੱਕੇਗਾ ਅਮਰੀਕਾ : ਵ੍ਹਾਈਟ ਹਾਊਸ

ਚੀਨ ਦੀ ਧਮਕੀ ਦਰਮਿਆਨ ਤਾਈਵਾਨ ਦੇ ਸਮਰਥਨ 'ਚ 'ਸ਼ਾਂਤ ਤੇ ਦ੍ਰਿੜ' ਕਦਮ ਚੁੱਕੇਗਾ ਅਮਰੀਕਾ : ਵ੍ਹਾਈਟ ਹਾਊਸ

by propunjabtv
ਅਗਸਤ 13, 2022
in Featured, Featured News, ਵਿਦੇਸ਼
0

ਅਮਰੀਕੀ ਰਾਸ਼ਟਰਪਤੀ ਜੋਅ ਬਾਈੇਡੇਨ ਦੇ ਦਫਤਰ ਵ੍ਹਾਈਟ ਹਾਊਸ ਨੇ ਕਿਹਾ ਕਿ ਪ੍ਰਤੀਨਿਧੀ ਸਦਨ ਦੀ ਸਪੀਕਰ ਨੈਂਸੀ ਪੇਲੋਸੀ ਦੀ ਤਾਈਪੇ ਯਾਤਰਾ ਤੋਂ ਬਾਅਦ ਤਾਈਵਾਨ ਨੂੰ ‘ਡਰਾਉਣ ਅਤੇ ਤਾਕਤ ਦੀ ਵਰਤੋਂ ਕਰਨ’ ਦੀ ਚੀਨ ਦੀ ਕਾਰਵਾਈ ਮੂਲ ਰੂਪ ਨਾਲ ਸ਼ਾਂਤੀ ਅਤੇ ਸਥਿਰਤਾ ਦੇ ਟੀਚੇ ਦੇ ਉਲਟ ਹੈ। ਅਮਰੀਕਾ ਸਵੈ-ਸ਼ਾਸਨ ਟਾਪੂ ਦੇ ਸਮਰਥਨ ਕਰਨ ਲਈ ‘ਸ਼ਾਂਤ ਅਤੇ ਦ੍ਰਿੜ’ ਕਦਮ ਚੁੱਕੇਗਾ। ਚੀਨ ਦੀ ਸੱਤਾਧਾਰੀ ਕਮਿਊਨਿਸਟ ਪਾਰਟੀ ਨੇ ਲੰਬੇ ਸਮੇਂ ਤੋਂ ਤਾਈਵਾਨ ‘ਤੇ ਪ੍ਰਭੂਸੱਤਾ ਦਾ ਦਾਅਵਾ ਕਰਦਾ ਆਇਆ ਹੈ। ਹਾਲਾਂਕਿ, ਬੀਜਿੰਗ ਜ਼ੋਰ ਦੇ ਕੇ ਕਹਿੰਦਾ ਹੈ ਕਿ ਉਸ ਦਾ ਮੌਜੂਦਾ ‘ਇਕ-ਚੀਨ ਸਿਧਾਂਤ’ ਵਿਦੇਸ਼ੀ ਸਰਕਾਰੀ ਅਧਿਕਾਰੀਆਂ ਨੂੰ ਟਾਪੂ ‘ਤੇ ਪੈਰ ਰੱਖਣ ਤੋਂ ਰੋਕ ਲਵੇਗਾ।

ਪੇਲੋਸੀ ਦੇ ਤਾਈਵਾਨ ਦੇ ਦੌਰੇ ਤੋਂ ਬਾਅਦ ਚੀਨ ਦੀ ਪੀਪੁਲਸ ਲਿਬਰੇਸ਼ਨ ਆਰਮੀ ਨੇ ਚਾਰ ਤੋਂ ਸੱਤ ਅਗਸਤ ਤੱਕ ਤਾਈਵਾਨ ‘ਚ ਜੰਗ ਦਾ ਐਲਾਨ ਕੀਤਾ। ਬਾਅਦ ‘ਚ, ਚੀਨ ਦੀ ਫੌਜ ਨੇ ਤਾਈਵਾਨ ਨੇੜੇ ਯੁੱਧ ਅਭਿਆਸ ਨੂੰ ਵਧਾ ਦਿੱਤਾ। ਬੀਜਿੰਗ ਤਾਈਵਾਨ ਨੂੰ ਇਕ ਵਿਧਰੋਹੀ ਸੂਬੇ ਦੇ ਰੂਪ ‘ਚ ਦੇਖਦਾ ਹੈ ਜਿਸ ਦੇ ਲਈ ਉਸ ਦਾ ਮੰਨਣਾ ਹੈ ਕਿ ਯੁੱਧ ਰਾਹੀਂ ਇਸ ਨੂੰ ਮੁੱਖ ਜ਼ਮੀਨ ਨਾਲ ਫਿਰ ਤੋਂ ਜੋੜਿਆ ਜਾਣਾ ਚਾਹੀਦਾ ਹੈ। ਚੀਨ ਨੇ ਬੁੱਧਵਾਰ ਨੂੰ ਚਿਤਾਵਨੀ ਦਿੱਤੀ ਕਿ ਬੀਜਿੰਗ ਆਪਣੇ ‘ਇਕ-ਚੀਨ ਸਿਧਾਂਤ’ ਨੂੰ ਲਾਗੂ ਕਰਨ ਲਈ ਨਿਯਮਿਤ ਯੁੱਧ ਅਭਿਆਸ ਨੂੰ ਇਕ ਨਵੇਂ ਰੂਪ ‘ਚ ਆਯੋਜਿਤ ਕਰੇਗਾ।

Tags: americaAmid ChinaTaiwanthreat
Share202Tweet126Share51

Related Posts

ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਚੀਮਾ

ਮਾਰਚ 25, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਐੱਮਪੀ ਸਤਨਾਮ ਸਿੰਘ ਸੰਧੂ ਨੇ ਸੰਸਦ ’ਚ ਐਪਰੋਪ੍ਰੀਏਸ਼ਨ ਬਿੱਲ ਦਾ ਕੀਤਾ ਪੁਰਜ਼ੋਰ ਸਮਰਥਨ, ਕੇਂਦਰ ਸਰਕਾਰ ਦੇ ’ਆਤਮ ਨਿਰਭਰ ਭਾਰਤ’ ਅਤੇ ਪੰਜਾਬ ਦੇ ਵਿਕਾਸ ਦੇ ਦਿ੍ਰਸ਼ਟੀਕੋਣ ਦੀ ਕੀਤੀ ਸ਼ਲਾਘਾ

ਮਾਰਚ 25, 2026

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026

ਪੰਜਾਬ ਦੀ ਸਭ ਤੋਂ ਘੱਟ ਉਮਰ ਦੀ ਲਾਭਪਾਤਰੀ, 1 ਸਾਲ ਦੀ ਬੱਚੀ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026
Load More

Recent News

ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਚੀਮਾ

ਮਾਰਚ 25, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਐੱਮਪੀ ਸਤਨਾਮ ਸਿੰਘ ਸੰਧੂ ਨੇ ਸੰਸਦ ’ਚ ਐਪਰੋਪ੍ਰੀਏਸ਼ਨ ਬਿੱਲ ਦਾ ਕੀਤਾ ਪੁਰਜ਼ੋਰ ਸਮਰਥਨ, ਕੇਂਦਰ ਸਰਕਾਰ ਦੇ ’ਆਤਮ ਨਿਰਭਰ ਭਾਰਤ’ ਅਤੇ ਪੰਜਾਬ ਦੇ ਵਿਕਾਸ ਦੇ ਦਿ੍ਰਸ਼ਟੀਕੋਣ ਦੀ ਕੀਤੀ ਸ਼ਲਾਘਾ

ਮਾਰਚ 25, 2026

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.