ਸ਼ਨੀਵਾਰ, ਮਈ 23, 2026 04:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਪੁਲਸ ਨੇ 15 ਅਗਸਤ ਤੋਂ ਪਹਿਲਾਂ ਵੱਡੀ ਅੱਤਵਾਦੀ ਸਾਜ਼ਿਸ਼ ਕੀਤੀ ਨਾਕਾਮ, 4 ਅੱਤਵਾਦੀ ਹਥਿਆਰਾਂ ਸਮੇਤ ਕੀਤੇ ਗ੍ਰਿਫ਼ਤਾਰ

ਪੰਜਾਬ ਪੁਲਸ ਨੇ 15 ਅਗਸਤ ਤੋਂ ਪਹਿਲਾਂ ਵੱਡੀ ਅੱਤਵਾਦੀ ਸਾਜ਼ਿਸ਼ ਕੀਤੀ ਨਾਕਾਮ, 4 ਅੱਤਵਾਦੀ ਹਥਿਆਰਾਂ ਸਮੇਤ ਕੀਤੇ ਗ੍ਰਿਫ਼ਤਾਰ

by propunjabtv
ਅਗਸਤ 14, 2022
in Featured, Featured News, ਪੰਜਾਬ
0

15 ਅਗਸਤ ਤੋਂ ਪਹਿਲਾਂ ਪੰਜਾਬ ਪੁਲਸ ਨੇ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ 4 ਖ਼ਤਰਨਾਕ ਅੱਤਵਾਦੀਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਇਹ ਗ੍ਰਿਫ਼ਤਾਰੀ ਪੰਜਾਬ ਅਤੇ ਦਿੱਲੀ ਪੁਲਸ ਨੇ ਸਾਂਝੇ ਆਪਰੇਸ਼ਨ ਦੌਰਾਨ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਅੱਤਵਾਦੀਆਂ ਤੋਂ 3 ਹੈਂਡ ਗ੍ਰਨੇਡ, 2 ਪਿਸਤੌਲਾਂ, 40 ਕਾਰਤੂਸ ਬਰਾਮਦ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਮੁਲਜ਼ਮਾਂ ਦੇ ਸੰਬੰਧ ਪਾਕਿਸਤਾਨੀ ਏਜੰਸੀ ਆਈ. ਐੱਸ. ਆਈ. ਤੋਂ ਇਲਾਵਾ ਕੈਨੇਡਾ ਦੇ ਗੈਂਗਸਟਰ ਅਰਸ਼ ਡੱਲਾ ਅਤੇ ਆਸਟ੍ਰੇਲੀਆ ਦੇ ਗੈਂਗਸਟਰ ਗੁਰਜੰਟ ਸਿੰਘ ਨਾਲ ਵੀ ਹਨ।

ਇਹ ਵੀ ਪੜ੍ਹੋ- ਸਿਰਫ਼ 5 ਹਜ਼ਾਰ ਰੁਪਏ ਤੋਂ ਸ਼ੁਰੂ ਕੀਤਾ ਸੀ ਸਫ਼ਰ, 46 ਹਜ਼ਾਰ ਕਰੋੜ ਰੁਪਏ ਦਾ ਸੀ ਮਾਲਕ, ਜਾਣੋ ਬਿਗ ਬੁੱਲ ਦੀ ਕਹਾਣੀ

ਸੂਤਰਾਂ ਮੁਤਾਬਕ ਇਹ ਚਾਰੇ ਮੁਲਜ਼ਮ ਕਿਸੇ ਵੱਡੀ ਵਾਰਦਾਤ ਦੀ ਫਿਰਾਕ ਵਿਚ ਸਨ ਪਰ ਪੁਲਸ ਨੇ ਇਨ੍ਹਾਂ ਦੇ ਮਨਸੂਬਿਆਂ ਨੂੰ ਨਾਕਾਮ ਕਰਦੇ ਹੋਏ ਪਹਿਲਾਂ ਹੀ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।ਦੱਸਣਯੋਗ ਹੈ ਕਿ ਪੰਜਾਬ ਸਰਕਾਰ ਅਤੇ ਪੰਜਾਬ ਦੇ ਡੀ.ਜੀ.ਪੀ. ਦੀਆਂ ਸਖ਼ਤ ਹਦਾਇਤਾਂ ‘ਤੇ ਪੰਜਾਬ ਪੁਲਸ ਵੀ ਸਖ਼ਤ ਨਜ਼ਰ ਆ ਰਹੀ ਹੈ। ਡੀ.ਜੀ.ਪੀ. ਨੇ ਹੁਕਮ ਦਿੱਤਾ ਸੀ ਕਿ ਦੇਸ਼ ਦੀ 75ਵੀਂ ਆਜ਼ਾਦੀ ਦਿਹਾੜੇ ਮੌਕੇ ਦੇਸ਼ ਵਿਰੋਧੀ ਤਾਕਤਾਂ ਨੂੰ ਮਾਹੌਲ ਖ਼ਰਾਬ ਨਹੀਂ ਕਰਨ ਦਿੱਤਾ ਜਾਵੇਗਾ। ਜਿਸ ਦੇ ਚੱਲਦੇ ਪੁਲਸ ਵਲੋਂ ਕਿਸੇ ਵੀ ਅੱਤਵਾਦੀ ਘਟਨਾ ਨੂੰ ਨਾਕਾਮ ਕਰਨ ਲਈ ਦੇਸ਼ ਭਰ ਵਿਚ ਨਾਕਾਬੰਦੀ ਕੀਤੀ ਹੋਈ ਹੈ।

 

Tags: 4 terrorists arrestedfoiledmajor terrorist conspiracypunjab police
Share295Tweet184Share74

Related Posts

ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ, ਮੌਸਮ ਵਿਭਾਗ ਨੇ ਜਾਰੀ ਕੀਤੀ ਗਰਮੀ ਦੀ ਚੇਤਾਵਨੀ

ਮਈ 23, 2026

ਤਵਿਸ਼ਾ ਸ਼ਰਮਾ ਮਾਮਲੇ ‘ਚ ਅਪਡੇਟ, ਪਤੀ ਸਮਰਥ ਜਬਲਪੁਰ ਤੋਂ ਗ੍ਰਿਫ਼ਤਾਰ

ਮਈ 23, 2026

ਚੀਨ ਦੀ ਕੋਲਾ ਖਾਨ ‘ਚ ਧਮਾਕਾ: ਸ਼ਾਂਕਸੀ ‘ਚ ਧਮਾਕੇ ਤੋਂ ਬਾਅਦ ਘੱਟੋ-ਘੱਟ 82 ਲੋਕਾਂ ਦੀ ਮੌਤ, ਕਈ ਮਜ਼ਦੂਰ ਲਾਪਤਾ

ਮਈ 23, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ED ਦੀ ਪੰਜਾਬ ‘ਚ ਵੱਡੀ ਕਾਰਵਾਈ : ਬਿਲਡਰ ਅਜੈ ਸਹਿਗਲ ਸਮੇਤ ਕਈ ਹੋਰਾਂ ਨੂੰ ਕੀਤਾ ਗ੍ਰਿਫ਼ਤਾਰ

ਮਈ 23, 2026

ਕੇਂਦਰ ਆਰਬੀਆਈ ਦੇ ਅਸਧਾਰਨ ਲਾਭਅੰਸ਼ ਨੂੰ ਰਾਜਾਂ ਨਾਲ ਸਾਂਝਾ ਕਰੇ, ਕੇਂਦਰੀ ਬੈਂਕ ਦੀ ਸੁਤੰਤਰਤਾ ਅਤੇ ਵਿੱਤੀ ਮਜ਼ਬੂਤੀ ਦੀ ਰੱਖਿਆ ਕਰੇ: ਹਰਪਾਲ ਸਿੰਘ ਚੀਮਾ

ਮਈ 23, 2026
Load More

Recent News

ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ, ਮੌਸਮ ਵਿਭਾਗ ਨੇ ਜਾਰੀ ਕੀਤੀ ਗਰਮੀ ਦੀ ਚੇਤਾਵਨੀ

ਮਈ 23, 2026

ਤਵਿਸ਼ਾ ਸ਼ਰਮਾ ਮਾਮਲੇ ‘ਚ ਅਪਡੇਟ, ਪਤੀ ਸਮਰਥ ਜਬਲਪੁਰ ਤੋਂ ਗ੍ਰਿਫ਼ਤਾਰ

ਮਈ 23, 2026

ਚੀਨ ਦੀ ਕੋਲਾ ਖਾਨ ‘ਚ ਧਮਾਕਾ: ਸ਼ਾਂਕਸੀ ‘ਚ ਧਮਾਕੇ ਤੋਂ ਬਾਅਦ ਘੱਟੋ-ਘੱਟ 82 ਲੋਕਾਂ ਦੀ ਮੌਤ, ਕਈ ਮਜ਼ਦੂਰ ਲਾਪਤਾ

ਮਈ 23, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ED ਦੀ ਪੰਜਾਬ ‘ਚ ਵੱਡੀ ਕਾਰਵਾਈ : ਬਿਲਡਰ ਅਜੈ ਸਹਿਗਲ ਸਮੇਤ ਕਈ ਹੋਰਾਂ ਨੂੰ ਕੀਤਾ ਗ੍ਰਿਫ਼ਤਾਰ

ਮਈ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.