ਐਤਵਾਰ, ਜਨਵਰੀ 11, 2026 09:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਮੁਫ਼ਤ ਸਫ਼ਰ ਕਰਨ ਵਾਲੀਆਂ ਬੀਬੀਆਂ ਦਾ ਹੋਇਆ ਔਖਾ, ਪਨਬੱਸ ਤੇ ਰੋਡਵੇਜ਼ ਬੱਸਾਂ ਦੇ ਕਰਮਚਾਰੀ ਬੈਠੇ ਹੜਤਾਲ ‘ਤੇ

by Raminder Singh
ਅਗਸਤ 14, 2022
in Featured News, ਪੰਜਾਬ
0

ਪੰਜਾਬ ‘ਚ ਅੱਜ ਸੜਕਾਂ ‘ਤੇ ਪਨਬੱਸ, ਪੀਆਰਟੀਸੀ ਅਤੇ ਰੋਡਵੇਜ਼ ਦੀਆਂ ਬੱਸਾਂ ਨਜ਼ਰ ਨਹੀਂ ਆਉਣਗੀਆਂ।ਮੁਫ਼ਤ ਯਾਤਰਾ ਦਾ ਲਾਭ ਲੈਣ ਵਾਲੀਆਂ ਔਰਤਾਂ ਨੂੰ ਅੱਜ ਨਿੱਜੀ ਬੱਸਾਂ ‘ਚ ਪੈਸੇ ਖਰਚ ਕਰਕੇ ਯਾਤਰਾ ਕਰਨੀ ਪਵੇਗੀ।ਕਿਉਂਕਿ ਅੱਜ ਤੋਂ ਤਿੰਨ ਦਿਨ ਲਈ ਰੋਡਵੇਜ਼ ਪਨਬਸ ਅਤੇ ਪੀਆਰਟੀਸੀ ਯੂਨੀਅਨ ਦੇ ਸਾਰੇ ਠੇਕਾ ਕਰਮਚਾਰੀ ਮੰਗਾਂ ਪੂਰੀਆਂ ਨਾ ਹੋਣ ਕਾਰਨ ਹੜਤਾਲ ‘ਤੇ ਚਲੇ ਗਏ ਹਨ।ਪੰਜਾਬ ਦੇ 18 ਰੋਡਵੇਜ਼ ਅਤੇ 9 ਪੀਆਰਟੀਸੀ ਡਿਪੂਆਂ ਦੀਆਂ ਕਰੀਬ 2200 ਬੱਸਾਂ ਦੇ ਪਹੀਏ ਅੱਜ ਤੋਂ ਥੰਮ ਗਏ ਹਨ।

ਇਹ ਵੀ ਪੜ੍ਹੋ :ਪੰਜਾਬ ਤੋਂ 10 ਹਜ਼ਾਰ ਕਿਸਾਨ 17 ਅਗਸਤ ਨੂੰ ਜਾਣਗੇ ਯੂ.ਪੀ.: ਮੰਤਰੀ ਆਸ਼ੀਸ਼ ਮਿਸ਼ਰਾ ਟੇਨੀ ਖਿਲਾਫ ਖੋਲ੍ਹਣਗੇ ਮੋਰਚੇ

ਪਨਬਸ ਅਤੇ ਰੋਡਵੇਜ਼ ਦੀਆਂ ਲਗਜ਼ਰੀ ਬੱਸਾਂ ‘ਚ ਐਡਵਾਂਸ ਬੁਕਿੰਗ ਕਰਵਾ ਕੇ ਯਾਤਰਾ ਕਰਨ ਵਾਲਿਆਂ ਲਈ ਵੀ ਬੁਰੀ ਖਬਰ ਹੈ ਕਿ ਪਿਛਲੇ ਸਾਲ ਕੱਲ੍ਹ ਤੋਂ ਠੇਕਾ ਕਰਮਚਾਰੀਆਂ ਨੇ ਹੜਤਾਲ ਨੂੰ ਮੱਦੇਨਜ਼ਰ ਰੱਖਦੇ ਹੋਏ ਐਡਵਾਂਸ ਬੁਕਿੰਗ ਵੀ ਬੰਦ ਕਰ ਦਿੱਤੀ ਹੈ।ਦਿੱਲੀ ਏਅਰਪੋਰਟ ਵਲ ਜਾਣ ਵਾਲੀਆਂ ਅਤੇ ਆਉਣ ਵਾਲੀਆਂ ਬੱਸਾਂ ਵੀ ਤਿੰਨ ਦਿਨ ਤੱਕ ਬੰਦ ਰਹਿਣਗੀਆਂ।ਵਿਦੇਸ਼ ਤੋਂ ਪੰਜਾਬ ਆਉਣ ਵਾਲੇ ਯਾਤਰੀਆਂ ਨੂੰ ਵੀ ਆਪਣੇ ਨਿੱਜੀ ਵਾਹਨ ਜਾਂ ਫਿਰ ਨਿੱਜੀ ਮਹਿੰਗੀਆਂ ਲਗਜ਼ਰੀ ਬੱਸਾਂ ‘ਚ ਸਫਰ ਕਰਨਾ ਪਵੇਗਾ।

ਯੂਨੀਅਨ ਦੇ ਨੇਤਾਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਹੜਤਾਲ ਨੂੰ ਟਾਲਣ ਦੇ ਲਈ ਆਪਣੀਆਂ ਮੰਗਾਂ ਨੂੰ ਲੈ ਕੇ ਅਧਿਕਾਰੀਆਂ ਦੇ ਨਾਲ ਕਈ ਬੈਠਕਾਂ ਕੀਤੀਆਂ, ਪਰ ਕੋਈ ਨਤੀਜਾ ਨਿਕਲ ਕੇ ਸਾਹਮਣੇ ਆਈ ਆਇਆ।ਇੱਕ ਪਾਸੇ ਸਰਕਾਰ ਕਹਿ ਰਹੀ ਹੈ ਕਿ ਸੂਬੇ ‘ਚ ਠੇਕਾ ਪ੍ਰਥਾ ਨੂੰ ਖਤਮ ਕਰ ਕੇ ਸਿੱਧੀ ਭਰਤੀ ਕੀਤੀ ਜਾਵੇਗੀ ਅਤੇ ਦੂਜੇ ਪਾਸੇ ਠੇਕੇ ‘ਤੇ ਬੱਸਾਂ ਚਲਾਉਣ ਜਾ ਰਹੀ ਹੈ।ਕਿਲੋਮੀਟਰ ਸਕੀਮ ‘ਤੇਬੱਸਾਂ ਨੂੰ ਠੇਕੇ ‘ਤੇ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਔਰਤਾਂ ਨੂੰ ਬੱਸਾਂ ‘ਚ ਮੁਫਤ ਯਾਤਰਾ ਦੀਆਂ ਸੁਵਿਧਾਵਾਂ ਦੇਣ ਨਾਲ ਟ੍ਰਾਂਸਪੋਰਟ ਨੂੰ ਘਾਟਾ ਹੋ ਰਿਹਾ ਹੈ।ਉਨ੍ਹਾਂ ਨੇ ਸਰਕਾਰ ਨੂੰ ਸੁਝਾਅ ਦਿੱਤਾ ਸੀ ਕਿ ਮੁਫਤ ਦੀ ਥਾਂ ਯਾਤਰਾਂ ਨੂੰ ਕੰਸ਼ੈਸ਼ਨਲ ਕਰ ਦੇਣ।ਬੇਸ਼ੱਕ 50 ਫੀਸਦੀ ਕਿਰਾਇਆ ਮੁਆਫ ਕਰ ਦੇਣ।ਉਨਾਂ ਨੇ ਕਿਹਾ ਕਿ ਟ੍ਰਾਂਸਪੋਰਟ ਵਿਭਾਗ ਦੇ ਖਾਤੇ ‘ਚ ਪੈਸੇ ਨਹੀਂ ਹਨ।ਉਧਾਰੀ ‘ਚ ਸਾਰਾ ਕੰਮ ਚੱਲ ਰਿਹਾ ਹੈ।ਕਰਮਚਾਰੀਆਂ ਨੂੰ ਸਮੇਂ ‘ਤੇ ਤਨਖਾਹ ਨਹੀਂ ਮਿਲ ਰਿਹਾ ਹੈ।

ਹਰ ਵਾਰ ਤਨਖਾਹ ਦੇ ਲਈ ਉਨਾਂ੍ਹ ਨੂੰ ਸੜਕਾਂ ‘ਤੇ ਉੱਤਰ ‘ਤੇ ਸੰਘਰਸ਼ ਕਰਨਾ ਪੈ ਰਿਹਾ ਹੈ।ਉਨ੍ਹਾਂ ਕਿਹਾ ਕਿ ਇਹ ਸਭ ਇਸ ਲਈ ਹੋ ਰਿਹਾ ਹੈ ਕਿਉਂਕਿ ਤਨਖਾਹ ਦੇ ਲਈ ਬਜਟ ‘ਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ।

ਸਟਾਫ਼ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਚੋਣਾਂ ਵਿੱਚ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਸੱਤਾ ‘ਚ ਆਉਣ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਵਾਅਦੇ ‘ਤੇ ਉਤਰ ਆਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੀਆਂ ਰਵਾਇਤੀ ਸਰਕਾਰਾਂ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਕੋਈ ਫਰਕ ਨਹੀਂ ਹੈ, ਸਭ ਇੱਕੋ ਜਿਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਸਰਕਾਰ ਦੀ ਕਮਾਈ ਵਾਲੀ ਟਰਾਂਸਪੋਰਟ ਵੀ ਨਿੱਜੀਕਰਨ ਦਾ ਸ਼ਿਕਾਰ ਹੋ ਰਹੀ ਹੈ।

ਇਹ ਵੀ ਪੜ੍ਹੋ : ਇੰਦੌਰ ‘ਚ ਗੁਰਦੁਆਰਾ ਸਾਹਿਬ ‘ਤੇ ਲਹਿਰਾਏ ਤਿਰੰਗੇ ਦੀ SGPC ਪ੍ਰਧਾਨ ਧਾਮੀ ਨੇ ਕੀਤੀ ਨਿੰਦਾ

 

Tags: prtcPRTC MulzamPunjab Buses Srtike:Roadways punbusThree day's strike
Share625Tweet391Share156

Related Posts

ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ ‘ਡਿਵੈਲਪ ਇੰਡੀਆ ਯੰਗ ਲੀਡਰਸ ਡਾਇਲਾਗ’ ਵਿੱਚ ਹਿੱਸਾ ਲੈਣ ਵਾਲੇ ਜੰਮੂ ਅਤੇ ਕਸ਼ਮੀਰ ਅਤੇ ਲੱਦਾਖ ਦੇ ਵਫ਼ਦ ਨਾਲ ਇੱਕ ਗੈਰ-ਰਸਮੀ ਗੱਲਬਾਤ ਕੀਤੀ

ਜਨਵਰੀ 11, 2026

CM ਭਗਵੰਤ ਮਾਨ ਨੇ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਨਵਰੀ 11, 2026

ਵਿਜੀਲੈਂਸ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਜਨਵਰੀ 11, 2026

CM ਮਾਨ ਵੱਲੋਂ ਬਠਿੰਡਾ ਵਿਖੇ ਹਾਈਟੈੱਕ ਲਾਇਬ੍ਰੇਰੀ ਦਾ ਉਦਘਾਟਨ, 9 ਕਰੋੜ ਰੁ. ਦੀ ਲਾਗਤ ਨਾਲ ਬਣੀ ਹੈ ਲਾਇਬ੍ਰੇਰੀ

ਜਨਵਰੀ 11, 2026

ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ: ਲਾਲਜੀਤ ਭੁੱਲਰ

ਜਨਵਰੀ 11, 2026

ਪੰਜਾਬ ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਖ਼ਤ ਯਤਨ ਕਰ ਰਹੀ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 11, 2026
Load More

Recent News

ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ ‘ਡਿਵੈਲਪ ਇੰਡੀਆ ਯੰਗ ਲੀਡਰਸ ਡਾਇਲਾਗ’ ਵਿੱਚ ਹਿੱਸਾ ਲੈਣ ਵਾਲੇ ਜੰਮੂ ਅਤੇ ਕਸ਼ਮੀਰ ਅਤੇ ਲੱਦਾਖ ਦੇ ਵਫ਼ਦ ਨਾਲ ਇੱਕ ਗੈਰ-ਰਸਮੀ ਗੱਲਬਾਤ ਕੀਤੀ

ਜਨਵਰੀ 11, 2026

CM ਭਗਵੰਤ ਮਾਨ ਨੇ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਨਵਰੀ 11, 2026

ਵਿਜੀਲੈਂਸ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਜਨਵਰੀ 11, 2026

CM ਮਾਨ ਵੱਲੋਂ ਬਠਿੰਡਾ ਵਿਖੇ ਹਾਈਟੈੱਕ ਲਾਇਬ੍ਰੇਰੀ ਦਾ ਉਦਘਾਟਨ, 9 ਕਰੋੜ ਰੁ. ਦੀ ਲਾਗਤ ਨਾਲ ਬਣੀ ਹੈ ਲਾਇਬ੍ਰੇਰੀ

ਜਨਵਰੀ 11, 2026

ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ: ਲਾਲਜੀਤ ਭੁੱਲਰ

ਜਨਵਰੀ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.