ਵੀਰਵਾਰ, ਅਗਸਤ 7, 2025 01:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਸਰਕਾਰ ਘਰ-ਘਰ ਰਾਸ਼ਨ ਸਕੀਮ ਨੂੰ ਇੱਕੋ ਪੜਾਅ ਵਿਚ ਲਾਗੂ ਕਰੇਗੀ

by Gurjeet Kaur
ਅਗਸਤ 15, 2022
in Featured, ਪੰਜਾਬ, ਰਾਜਨੀਤੀ
0

ਸੂਬੇ ਦੇ ਲੋਕਾਂ ਨੂੰ ਘਰ-ਘਰ ਰਾਸ਼ਨ ਮੁਹੱਈਆ ਕਰਵਾਉਣ ਦੀ ਦ੍ਰਿੜ੍ਹ ਵਚਨਬੱਧਤਾ ਨਾਲ, ਸੂਬਾ ਸਰਕਾਰ ਇਸ ਸਾਲ 1 ਅਕਤੂਬਰ ਤੋਂ ਆਟਾ ਦੀ ਹੋਮ ਡਿਲੀਵਰੀ ਸੇਵਾ ਦੀ ਸ਼ੁਰੂਆਤ ਕਰੇਗੀ। ਇਸ ਯੋਜਨਾ ਨੂੰ ਸੂਬੇ ਭਰ ਵਿੱਚ ਇੱਕੋ ਪੜਾਅ ‘ਚ ਲਾਗੂ ਕੀਤਾ ਜਾਵੇਗਾ। ਪੂਰੇ ਸੂਬੇ ਨੂੰ ਅੱਠ ਜ਼ੋਨਾਂ ਵਿੱਚ ਵੰਡਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਇਸ ਸਕੀਮ ਤਹਿਤ, ਸਰਕਾਰ ਵੱਲੋਂ ਐਨ.ਐਫ.ਐਸ.ਏ. ਅਧੀਨ ਰਜਿਸਟਰ ਹਰੇਕ ਲਾਭਪਾਤਰੀ ਨੂੰ ਆਟਾ ਦੀ ਹੋਮ ਡਿਲੀਵਰੀ ਦਾ ਵਿਕਲਪ ਦਿੱਤਾ ਜਾਵੇਗਾ। ਕੋਈ ਵੀ ਲਾਭਪਾਤਰੀ ਜੋ ਖੁਦ ਡਿੱਪੂ ਤੋਂ ਕਣਕ ਲੈਣਾ ਚਾਹੁੰਦਾ ਹੈ, ਉਸ ਕੋਲ ਮੁਫ਼ਤ ਵਿੱਚ ਢੁਕਵੇਂ ਆਈ.ਟੀ. ਦਖਲ ਨਾਲ ਇਸ ਦੀ ਚੋਣ ਕਰਨ ਦਾ ਵਿਕਲਪ ਹੋਵੇਗਾ। ਰਾਸ਼ਣ ਦੀ ਵੰਡ ਹੁਣ ਤਿਮਾਹੀ ਦੀ ਥਾਂ ਮਹੀਨਾਵਾਰ ਢੰਗ ਨਾਲ ਕੀਤੀ ਜਾਵੇਗੀ।

ਇਹ ਵੀ ਪੜ੍ਹੋ :ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜੇਗੀ ਮਾਨ ਸਰਕਾਰ, 400 ਸਕੂਲਾਂ ‘ਚ ਕੋਈ ਅਧਿਆਪਕ ਨਹੀਂ :ਹਰਜੋਤ ਸਿੰਘ ਬੈਂਸ

 

ਮੰਤਰੀ ਨੇ ਕਿਹਾ ਕਿ ਹੋਮ ਡਿਲਿਵਰੀ ਸੇਵਾ ਮੋਬਾਈਲ ਫੇਅਰ ਪ੍ਰਾਈਸ ਸ਼ੌਪਸ (ਐਮ.ਪੀ.ਐਸ.) ਦੀ ਧਾਰਨਾ ਨੂੰ ਪੇਸ਼ ਕਰੇਗੀ। ਮੰਤਰੀ ਨੇ ਅੱਗੇ ਕਿਹਾ ਕਿ ਐਮ.ਪੀ.ਐਸ. ਇੱਕ ਟਰਾਂਸਪੋਰਟ ਵਾਹਨ ਹੋਵੇਗਾ, ਜਿਸ ਵਿੱਚ ਲਾਜ਼ਮੀ ਤੌਰ ‘ਤੇ ਜੀ.ਪੀ.ਐਸ. ਸਹੂਲਤ ਅਤੇ ਕੈਮਰੇ ਲੱਗੇ ਹੋਣਗੇ ਤਾਂ ਜੋ ਲਾਭਪਾਤਰੀ ਨੂੰ ਆਟਾ ਸੌਂਪਣ ਨੂੰ ਲਾਈਵ ਸਟ੍ਰੀਮ ਕੀਤਾ ਜਾ ਸਕੇ।

ਉਹਨਾਂ ਅੱਗੇ ਕਿਹਾ ਕਿ ਇਸ ਵਾਹਨ ਵਿੱਚ ਲਾਜ਼ਮੀ ਤੌਰ ‘ਤੇ ਭਾਰ ਤੋਲਣ ਦੀ ਸਹੂਲਤ ਹੋਵੇਗੀ ਤਾਂ ਜੋ ਲਾਭਪਾਤਰੀ ਨੂੰ ਆਟਾ ਦੀ ਡਿਲੀਵਰੀ ਤੋਂ ਪਹਿਲਾਂ ਇਸ ਦੇ ਵਜ਼ਨ ਬਾਰੇ ਸੰਤੁਸ਼ਟ ਕੀਤਾ ਜਾ ਸਕੇ। ਐਮ.ਪੀ.ਐਸ. ਵਾਹਨ ਵਿੱਚ ਬਾਇਓਮੀਟ੍ਰਿਕ ਤਸਦੀਕ, ਲਾਭਪਾਤਰੀ ਨੂੰ ਸੌਂਪਣ ਲਈ ਪ੍ਰਿੰਟ ਕੀਤੀ ਵਜ਼ਨ ਸਲਿੱਪ ਆਦਿ ਸਾਰੀਆਂ ਲਾਜ਼ਮੀ ਜ਼ਰੂਰਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਸਾਰੇ ਐਮ.ਪੀ.ਐਸ. ਲਾਇਸੰਸ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਜਾਰੀ ਕੀਤੇ ਜਾਣਗੇ। ਐਨ.ਐਫ.ਐਸ.ਏ. ਤਹਿਤ ਐਮ.ਪੀ.ਐਸ. ਨੂੰ ‘ਫੇਅਰ ਪ੍ਰਾਈਸ ਸ਼ੌਪਸ’ ਵਰਗਾ ਦਰਜਾ ਦਿੱਤਾ ਜਾਵੇਗਾ। ਸਿਰਫ਼ ਐਮ.ਪੀ.ਐਸ. ਹੀ ਆਟਾ ਦੀ ਹੋਮ ਡਿਲੀਵਰੀ ਦੀ ਸਹੂਲਤ ਪ੍ਰਦਾਨ ਕਰਨਗੇ।

ਇਹ ਵੀ ਪੜ੍ਹੋ : CM ਭਗਵੰਤ ਮਾਨ ਨੇ ਲੁਧਿਆਣਾ ਵਿਖੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨਾਂ, ਡਾਕਟਰਾਂ ਨੂੰ ਦਿੱਤੇ ਅਹਿਮ ਹੁਕਮ

Tags: aapBhagwant Mannghar-gahr rashan schemegovernment of punjabpunjab
Share664Tweet415Share166

Related Posts

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕੀਤੇ ਵੱਡੇ ਬਦਲਾਅ, ਜਾਰੀ ਹੋਇਆ ਨੋਟੀਫਿਕੇਸ਼ਨ

ਅਗਸਤ 7, 2025

ਮੋਹਾਲੀ ‘ਚ ਹੋਇਆ ਵੱਡਾ ਧਮਾਕਾ,ਆਕਸੀਜਨ ਸਿਲੰਡਰ ਦੀ ਲੋਡਿੰਗ ਦੌਰਾਨ ਵਾਪਰਿਆ ਵੱਡਾ ਹਾਦਸਾ

ਅਗਸਤ 6, 2025

ਸ੍ਰੀ ਅਕਾਲ ਤਖ਼ਤ ਸਾਹਿਬ ਭੁੱਲ ਬਖਸ਼ਾਉਣ ਪਹੁੰਚੇ ਮੰਤਰੀ ਹਰਜੋਤ ਬੈਂਸ

ਅਗਸਤ 6, 2025

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਖੇਤੀਬਾੜੀ ਤੇ ਕਿਸਾਨ ਭਲਾਈ ਦਾ ਮੁੱਦਾ

ਅਗਸਤ 5, 2025

ਪੰਜਾਬ ਵਿਜੀਲੈਂਸ ਦੀ RTO ਦਫਤਰ ‘ਚ ਵੱਡੀ ਕਾਰਵਾਈ, ਭ੍ਰਿਸ਼ਟਾਚਾਰ ਖਿਲਾਫ ਲਿਆ ਵੱਡਾ ਐਕਸ਼ਨ

ਅਗਸਤ 5, 2025

ਪੁਲਿਸ ਨੇ ਲਾਰੈਂਸ ਦੇ ਸਾਥੀ ਦਾ ਕੀਤਾ ਐਨਕਾਊਂਟਰ, ਦੇਖੋ ਕਿੰਝ ਵਿਛਾਇਆ ਜਾਲ

ਅਗਸਤ 5, 2025
Load More

Recent News

ਕਿਵੇਂ 40 ਸਕਿੰਟ ‘ਚ ਤਬਾਹ ਹੋ ਗਈ ਇਹ ਥਾਂ, ਮਲਬੇ ਹੇਠ ਦੱਬ ਗਏ ਕਈ ਲੋਕ

ਅਗਸਤ 7, 2025

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕੀਤੇ ਵੱਡੇ ਬਦਲਾਅ, ਜਾਰੀ ਹੋਇਆ ਨੋਟੀਫਿਕੇਸ਼ਨ

ਅਗਸਤ 7, 2025

ਰੱਖੜੀ ਦੇ ਤਿਉਹਾਰ ‘ਤੇ ਮਹਿਲਾਵਾਂ ਨੂੰ ਪ੍ਰਸ਼ਾਸ਼ਨ ਨੇ ਦਿੱਤਾ ਵੱਡਾ ਤੋਹਫ਼ਾ, ਜਾਣੋ ਪੂਰੀ ਖਬਰ

ਅਗਸਤ 7, 2025

ਟਰੰਪ ਦੇ ਟੈਰਿਫ ਚ ਕੀਤੇ ਵਾਧੇ ਤੇ ਬੋਲੇ PM ਮੋਦੀ, ਦਿੱਤਾ ਇਹ ਠੋਕਵਾਂ ਜਵਾਬ

ਅਗਸਤ 7, 2025

Punjab Weather Update: ਪੰਜਾਬ ‘ਚ ਗਰਮੀ ਫਿਰ ਦਿਖਾਉਣ ਲੱਗੀ ਆਪਣਾ ਜ਼ੋਰ, ਜਾਣੋ ਹੁਣ ਕਦੋਂ ਤੋਂ ਬਦਲੇਗਾ ਫਿਰ ਮੌਸਮ

ਅਗਸਤ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.