ਵੀਰਵਾਰ, ਫਰਵਰੀ 12, 2026 11:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਖਰੜ ਪੁਲਿਸ ਨੇ 2 ਕਿਲੋ 600 ਗ੍ਰਾਮ ਅਫੀਮ ਸਮੇਤ ਇਕ ਤਸਕਰ ਨੂੰ ਕੀਤਾ ਗ੍ਰਿਫਤਾਰ

ਖਰੜ ਪੁਲਿਸ ਨੇ 2 ਕਿਲੋ 600 ਗ੍ਰਾਮ ਅਫੀਮ ਸਮੇਤ ਇਕ ਤਸਕਰ ਨੂੰ ਕੀਤਾ ਗ੍ਰਿਫਤਾਰ

by Gurjeet Kaur
ਅਗਸਤ 16, 2022
in Featured, Featured News, ਪੰਜਾਬ
0

ਨਸ਼ਿਆ ਦੀ ਰੋਕਥਾਮ ‘ਚ ਪੰਜਾਬ ਪੁਲਿਸ ਨੂੰ ਇਕ ਹੋਰ ਵੱਡੀ ਸਫਲਤਾ ਪ੍ਰਾਪਤ ਹੋਈ ਹੈ। ਪੰਜਾਬ ਮੋਹਾਲੀ ਪੁਲਿਸ ਖਰੜ ਵਿਵੇਕਸੀਲ ਸੋਨੀ ਆਈ.ਪੀ.ਐਸ. ਨੇ ਇਕ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਪੰਜਾਬ ਪੁਲਿਸ ਨੂੰ ਚੈਕਿੰਗ ਦੌਰਾਨ 2 ਕਿਲੋ 600 ਗ੍ਰਾਮ ਅਫੀਮ ਬਰਾਮਦ ਹੋਈ ਹੈ।

ਇਹ ਵੀ ਪੜ੍ਹੋ- ਪੰਜਾਬ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਦੇ ਕੀਤੇ ਤਬਾਦਲੇ
ਪੁਲਿਸ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਾਨੂੰ ਇਤਲਾਹ ਮਿਲੀ ਸੀ ਕਿ ਇਸਰਾਰ ਖਾਨ 46 ਸਾਲਾਂ ਵਿਅਕਤੀ ਜੋ ਕਿ ਯੂ.ਪੀ. ਦਾ ਰਹਿਣ ਵਾਲਾ ਹੈ ਉਹ ਮੁਹਾਲੀ ਵਿਖੇ ਅਫੀਮ ਦਾ ਧੰਦਾ ਕਰਦਾ ਹੈ। ਜੋ ਕਿ ਅੱਜ ਅਫੀਮ ਦੀ ਸਪਲਾਈ ਦੇਣ ਲਈ ਆ ਰਿਹਾ ਸੀ, ਪੁਲਿਸ ਵੱਲੋਂ ਚੈਕਿੰਗ ਦੌਰਾਨ ਅੱਜ ਉਸਨੂੰ ਫੜ ਲਿਆ ਗਿਆ ਹੈ। ਉਸ ਦੇ ਹੱਥ ‘ਚ ਇਕ ਲਿਫਾਫਾ ਸੀ, ਜਿਸ ‘ਚੋਂ ਪੁਲਿਸ ਨੂੰ ਇਤਲਾਹ ਮੁਤਾਬਕ 2 ਕਿਲੋ 600 ਗ੍ਰਾਮ ਅਫੀਮ ਬਰਾਮਦ ਹੋਈ ਹੈ। ਜਿਸ ਤੋਂ ਬਾਅਦ ਉਸ ‘ਤੇ ਮੁਕਦਮਾ ਦਰਜ ਕਰ ਉਸ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਤੇ ਅਦਾਲਤ ਵੱਲੋਂ ਵੀ ਦੋਸੀ ਦਾ ਪੁਲਿਸ ਨੂੰ 2 ਦਿਨ ਦਾਰਿਮਾਂਡ ਦਿੱਤਾ ਹੈ।

Tags: 2 kg opiumKharar policepunjab policesmuggler
Share204Tweet128Share51

Related Posts

ਚਾਰਜਿੰਗ ਦੀ ਗਲਤੀ ਤੁਹਾਡੇ ਫ਼ੋਨ ਨੂੰ ਪਹੁੰਚਾ ਸਕਦੀ ਹੈ ਨੁਕਸਾਨ; ਅੱਜ ਹੀ ਬਦਲੋ ਇਹ ਆਦਤ

ਫਰਵਰੀ 12, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

UPSC IES/ISS ਪ੍ਰੀਖਿਆ 2026 ਰਜਿਸਟ੍ਰੇਸ਼ਨ ਸ਼ੁਰੂ, ਇਸ ਤਰਾਂ ਕਰ ਸਕਦੇ ਹੋ ਅਪਲਾਈ

ਫਰਵਰੀ 12, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026
Load More

Recent News

ਚਾਰਜਿੰਗ ਦੀ ਗਲਤੀ ਤੁਹਾਡੇ ਫ਼ੋਨ ਨੂੰ ਪਹੁੰਚਾ ਸਕਦੀ ਹੈ ਨੁਕਸਾਨ; ਅੱਜ ਹੀ ਬਦਲੋ ਇਹ ਆਦਤ

ਫਰਵਰੀ 12, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

UPSC IES/ISS ਪ੍ਰੀਖਿਆ 2026 ਰਜਿਸਟ੍ਰੇਸ਼ਨ ਸ਼ੁਰੂ, ਇਸ ਤਰਾਂ ਕਰ ਸਕਦੇ ਹੋ ਅਪਲਾਈ

ਫਰਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.