ਬੁੱਧਵਾਰ, ਜੁਲਾਈ 1, 2026 11:16 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪਲਾਸਟਿਕ ਦੀ ਡੋਰ ਲੱਗਣ ਕਾਰਨ ਬੱਚੇ ਦੀ ਮੌਤ , ਬੈਨ ਦੇ ਬਾਵਜੂਦ ਵਿਕ ਰਹੀ ਚਾਈਨਾ ਡੋਰ

by Gurjeet Kaur
ਅਗਸਤ 17, 2022
in Featured, ਪੰਜਾਬ
0

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ‘ਚ 6 ਸਾਲਾ ਬੱਚੇ ਦੀ ਪਲਾਸਟਿਕ ਦੀ ਡੋਰ ਨਾਲ ਗਲਾ ਕੱਟਣ ਨਾਲ ਮੌਤ ਹੋ ਗਈ।ਬੱਚਾ ਆਪਣੇ ਪਰਿਵਾਰ ਨਾਲ ਸਕੂਟਰ ‘ਤੇ ਦੁਗਰੀ ਜਾ ਰਿਹਾ ਸੀ।ਹਾਦਸਾ ਗਿੱਲ ਕੈਨਾਲ ਬ੍ਰਿਜ ਦੇ ਕੋਲ ਹੋਇਆ।ਬੱਚਾ ਸਕੂਟਰ ਦੇ ਅੱਗੇ ਖੜਾ ਸੀ।ਪਿੱਛੇ ਉਸਦੀ ਮਾ ਅਤੇ ਛੋਟਾ ਭਰਾ ਬੈਠੇ ਸਨ।

ਮ੍ਰਿਤਕ ਦੀ ਪਛਾਣ ਦਕਸ਼ ਗਿਰੀ ਨਿਵਾਸੀ ਈਸ਼ਰ ਨਗਰ ਦੇ ਵਜੋਂ ਹੋਈ ਹੈ।ਥਾਣਾ ਸਦਰ ਦੀ ਪੁਲਿਸ ਨੇ ਬੱਚੇ ਦੇ ਮਾਤਾ-ਪਿਤਾ ਦੀ ਸ਼ਿਕਾਇਤ ‘ਤੇ ਅਣਪਛਾਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਦਾ ਚਸ਼ਮਦੀਦ ਪਹਿਲੀ ਵਾਰੀ ਆਇਆ ਕੈਮਰੇ ਸਾਹਮਣੇ, ਸਿੱਧੂ ਨਾਲ ਗੱਡੀ ‘ਚ ਮੌਜੂਦ ਦੋਸਤਾਂ ਬਾਰੇ ਕੀਤੇ ਵੱਡੇ ਖੁਲਾਸੇ, ਵੀਡੀਓ

ਦੂਜੇ ਪਾਸੇ ਬੱਚੇ ਦੀ ਮੌਤ ਨਾਲ ਮਾਤਾ ਪਿਤਾ ਦਾ ਬੁਰਾ ਹਾਲ ਹੈ।ਮ੍ਰਿਤਕ ਦੇ ਪਿਤਾ ਧਰੁਵ ਗਿਰੀ ਦਾ ਕਹਿਣਾ ਹੈ ਸੋਮਵਾਰ ਨੂੰ ਉਹ ਆਪਣੇ ਪਰਿਵਾਰ ਨਾਲ ਸਕੂਟਰ ‘ਤੇ ਦੁਗਰੀ ਜਾ ਰਹੇ ਸੀ।ਦਕਸ਼ ਅੱਗੇ ਖੜਾ ਸੀ ਅਤੇ ਪਤਨੀ ਛੋਟੇ ਲੜਕੇ ਨਾਲ ਪਿਛਲੀ ਸੀਟ ‘ਤੇ ਬੈਠੀ ਸੀ।ਜਦੋਂ ਉਹ ਗਿਲ ਕੈਨਾਲ ਬ੍ਰਿਜ ‘ਤੇ ਪਹੁੰਚੇ ਤਾਂ ਇੱਕ ਪਲਾਸਟਿਕ ਦੀ ਡੋਰ ਦਕਸ਼ ਦੇ ਗਲੇ ‘ਚ ਫਸ ਗਈ ‘ਤੇ ਉਸਦਾ ਗਲਾ ਕਟਿਆ ਗਿਆ।

ਥਾਣਾ ਸਦਰ ਦੇ ਐਸਐਚਓ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਦਕਸ਼ ਨੂੰ ਜਖਮੀ ਹਾਲਤ ‘ਚ ਹਸਪਤਾਲ ਲਿਜਾਇਆ ਗਿਆ, ਪਰ ਉਸਦੀ ਜਾਨ ਨਹੀਂ ਬੱਚ ਸਕੀ।ਅਣਪਛਾਤਿਆਂ ਖਿਲਾਫ ਆਈਪੀਸੀ ਦੀ ਧਾਰਾ 304ਏ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।ਦੇਸ਼ ‘ਚ ਚਾਈਨੀਜ਼ ਡੋਰ ਬੈਨ ਹੈ, ਇਸਦੇ ਬਾਵਜੂਦ ਲੋਕ ਲੁਕ ਕੇ ਡੋਰ ਵੇਚਦੇ ਤੇ ਵਰਤੋਂ ਕਰਦੇ ਹਨ।

ਇਹ ਵੀ ਪੜ੍ਹੋ : ਪਾਕਿ ‘ਚ ਬਿਜਲੀ ਦੀ ਕਟੌਤੀ ਕਾਰਨ ਹਾਹਾਕਾਰ, ਹਜ਼ਾਰਾਂ ਰੁਪਏ ਦੇ ਬਿੱਲ ਆਉਣ ਕਾਰਨ ਲੋਕ ਪ੍ਰੇਸ਼ਾਨ

Tags: By Chinese Stringchild deadindia ban china doreludhianapunjab
Share208Tweet130Share52

Related Posts

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026

ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ; ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਜੂਨ 30, 2026

ਚੰਡੀਗੜ੍ਹ ਯੂਨੀਵਰਸਿਟੀ ਵਿਖੇ 10ਵੇਂ ‘ਇੰਟਰਨੈਸ਼ਨਲ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ’ ‘ਚ 40 ਮੁਲਕਾਂ ਦੀਆਂ 100 ਤੋਂ ਵੱਧ ਯੂਨੀਵਰਸਿਟੀਆਂ ਤੇ 130 ਨਾਮਵਰ ਗਲੋਬਲ ਅਕਾਦਮਿਕ ਮਾਹਰਾਂ ਨੇ ਲਿਆ ਹਿੱਸਾ

ਜੂਨ 29, 2026

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026
Load More

Recent News

ਸੀਜੀਸੀ ਯੂਨੀਵਰਸਿਟੀ ਵੈਂਚਰਨੈਸਟ : ਨਵੀਨਤਾ ਨੂੰ ਨਵੀਂ ਦਿਸ਼ਾ, ਉੱਦਮਤਾ ਨੂੰ ਨਵੀਂ ਪਹਿਚਾਣ

ਜੂਨ 30, 2026

ਸੁਪਰੀਮ ਕੋਰਟ ਤੋਂ ਆਸਾਰਾਮ ਬਾਪੂ ਨੂੰ ਵੱਡਾ ਝਟਕਾ: ਜ਼ਮਾਨਤ ਰੱਦ, ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ

ਜੂਨ 30, 2026

ਹਲਦੀਆ ਰਿਫਾਇਨਰੀ ਪਾਈਪਲਾਈਨ ‘ਚ ਲੱਗੀ ਅੱਗ; 15 ਕਰਮਚਾਰੀ ਝੁਲਸੇ; ਰੇਲ ਸੇਵਾਵਾਂ ਵੀ ਹੋਈਆਂ ਪ੍ਰਭਾਵਿਤ

ਜੂਨ 30, 2026

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.