ਵੀਰਵਾਰ, ਜਨਵਰੀ 29, 2026 11:17 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

gurdaspur flood:ਡੇਰਾ ਬਾਬਾ ਨਾਨਕ ਦੇ ਪਿੰਡ ਘੋਨੇਵਾਲ ਵਿੱਚ ਹੜ ਵਰਗੇ ਹਾਲਾਤ ਬਣੇ…

by Raminder Singh
ਅਗਸਤ 17, 2022
in Featured News, ਪੰਜਾਬ
0

gurdaspur flood: ਇਸ ਸਾਲ ਵਿਚ ਰਾਵੀ ਦਰਿਆ ਨੇ ਦੂਸਰੀ ਵਾਰ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਸਰਹੱਦੀ ਪਿੰਡਾਂ ਨੂੰ ਪਾਣੀ ਦੀ ਮਾਰ ਮਾਰੀ ਹੈ। ਗੁਰਦਾਸਪੁਰ ਦੇ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਪਿੰਡ ਘੋਨੇਵਾਲ ਵਿੱਚ ਹੜ ਵਰਗੇ ਹਾਲਾਤ ਬਣ ਚੁੱਕੇ ਹਨ।

ਡੇਰਾ ਬਾਬਾ ਨਾਨਕ ਨੇੜੇ ਕੱਸੋਵਾਲ ਪੁੱਲ ਤੋਂ ਭਾਰਤ ਵਾਲੇ ਪਾਸੇ ਰਾਵੀ ਦਰਿਆ ਨੇੜੇ ਪਿੰਡ ਘੋਨੇਵਾਲ ਤੋਂ ਆਉਂਦੀ ਸੜਕ ਵਿੱਚ ਪਏ ਪਾੜ ਪੈਣ ਕਾਰਨ ਨੁਕਸਾਨ ਦਾ ਅੰਦੇਸ਼ਾ ਹੋਰ ਵਧ ਗਿਆ ਹੈ।ਰਾਵੀ ਦਾ ਪਾਣੀ ਖੇਤਾਂ ਵਿੱਚ ਵੜਣ ਨਾਲ ਫ਼ਸਲਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ ਜਦਕਿ ਸੜਕਾਂ ਵੀ ਪਾਣੀ ਵਿੱਚ ਡੁੱਬ ਗਈਆਂ ਹਨ। ਜਿਕਰਯੋਗ ਹੈ ਕਿ ਆਰਮੀ ਦੀ ਫਲਡ ਰਲੀਫ ਟੀਮ ਦੇ 60 ਦੇ ਕਰੀਬ ਜਵਾਨ ਅਤੇ ਅਧਿਕਾਰੀ ਬਚਾਵ ਕਾਰਜਾਂ ਵਿੱਚ ਲੱਗੇ ਹੋਏ ਹਨ ਅਤੇ ਫਸੇ ਲੋਕਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ।

ਦੱਸਣਯੋਗ ਹੈ ਕਿ ਪਿੰਡ ਘੋਨੇਵਾਲ, ਘਣੀਏ, ਕਮਾਲਪੁਰ, ਕਾਸੋਵਾਲਾ, ਲਾਲੂਵਾਲ, 4500 ਤੋਂ 5000 ਹਜਾਰ ਦੇ ਏਕੜ ਦੇ ਕਰੀਬ ਜਮੀਨ ਆਈ ਪਾਣੀ ਦੀ ਮਾਰ ਹੇਠ ਆ ਚੁੱਕੀ ਹੈ।ਪਾਣੀ ਵੱਧਣ ਨਾਲ ਹੋਰ ਨੁਕਸਾਨ ਹੋ ਸਕਦਾ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵੱਲੋਂ ਦੀ ਰਾਤ ਇਲਾਕੇ ਦਾ ਦੌਰਾ ਕੀਤਾ ਗਿਆ ਸੀ ਅਤੇ ਅਧਿਕਾਰੀਆਂ ਨੂੰ ਸੜਕ ਤੇ ਪਏ ਪਾੜ ਦਾ ਜਲਦੀ ਤੋਂ ਜਲਦੀ ਹੱਲ ਕੱਢਣ ਦੇ‌ ਨਿਰਦੇਸ਼ ਦਿੱਤੇ ਗਏ ਸਨ।

ਇਹ ਵੀ ਪੜ੍ਹੋ : BJP drops Nitin Gadkari, Shivraj Singh Chouhan:ਭਾਜਪਾ ਸੰਸਦੀ ਬੋਰਡ ’ਚੋਂ ਗਡਕਰੀ ਤੇ ਸ਼ਿਵਰਾਜ ਚੌਹਾਨ ਦੀ ਛੁੱਟੀ, ਪੜ੍ਹੋ ਸਾਰੀ ਖ਼ਬਰ

ਜਿਲ੍ਹਾ ਪ੍ਰਸ਼ਾਸਨ ਅਧਿਕਾਰੀਆਂ ਅਤੇ ਆਰਮੀ ਦੀ ਫਲਡ ਰਲੀਫ ਟੀਮ ਦੇ ਜਵਾਨਾਂ ਵਲੋਂ ਕਿਸ਼ਤੀਆਂ ਰਾਹੀਂ ਬਚਾਵ ਕਾਰਜ ਜਾਰੀ ਹੈ।

Tags: gurdaspur floodgurdaspur heavy raingurdaspur newspunjab news
Share224Tweet140Share56

Related Posts

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਪੰਜਾਬ ਵਿੱਚ ਕੇਂਦਰੀ ਹਾਰਟੀਕਲਚਰ ਯੂਨੀਵਰਸਿਟੀ ਦੀ ਸਥਾਪਨਾ ਦੀ ਕੀਤੀ ਮੰਗ

ਜਨਵਰੀ 29, 2026

ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਮਾਡਲ ਪਿੰਡ ਵਜੋਂ ਕੀਤਾ ਜਾਵੇਗਾ ਵਿਕਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 29, 2026

ਪੰਜਾਬ ਨੂੰ ਮਿਲੇਗਾ ਨਵਾਂ ਏਅਰਪੋਰਟ, 1 ਫਰਵਰੀ ਨੂੰ PM ਮੋਦੀ ਕਰਨਗੇ ਉਦਘਾਟਨ

ਜਨਵਰੀ 29, 2026

ਪੰਜ ਤੱਤਾਂ ‘ਚ ਵਲੀਨ ਹੋਏ ਉੱਪ ਮੁੱਖ ਮੰਤਰੀ ਅਜੀਤ ਪਵਾਰ

ਜਨਵਰੀ 29, 2026

ਯੂਜੀਸੀ ਦੇ ਨਵੇਂ ਨਿਯਮਾਂ ‘ਤੇ ਸੁਪਰੀਮ ਕੋਰਟ ਨੇ ਲਗਾਈ ਰੋਕ, ਸੀਜੇਆਈ ਨੂੰ ਦੁਰਵਰਤੋਂ ਦਾ ਸ਼ੱਕ

ਜਨਵਰੀ 29, 2026

ਵਿਜੀਲੈਂਸ ਵੱਲੋਂ ਜੰਗਲਾਤ ਗਾਰਡ ਅਤੇ ਦਿਹਾੜੀਦਾਰ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਜਨਵਰੀ 28, 2026
Load More

Recent News

ਚੰਡੀਗੜ੍ਹ ਦੇ ਨਵੇਂ ਮੇਅਰ ਬਣੇ ਸੌਰਭ ਜੋਸ਼ੀ, ਆਪਣੇ ਪਿਤਾ ਨੂੰ ਯਾਦ ਕਰ ਹੋਏ ਭਾਵੁਕ

ਜਨਵਰੀ 29, 2026

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਪੰਜਾਬ ਵਿੱਚ ਕੇਂਦਰੀ ਹਾਰਟੀਕਲਚਰ ਯੂਨੀਵਰਸਿਟੀ ਦੀ ਸਥਾਪਨਾ ਦੀ ਕੀਤੀ ਮੰਗ

ਜਨਵਰੀ 29, 2026

ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਮਾਡਲ ਪਿੰਡ ਵਜੋਂ ਕੀਤਾ ਜਾਵੇਗਾ ਵਿਕਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 29, 2026

ਪੰਜਾਬ ਨੂੰ ਮਿਲੇਗਾ ਨਵਾਂ ਏਅਰਪੋਰਟ, 1 ਫਰਵਰੀ ਨੂੰ PM ਮੋਦੀ ਕਰਨਗੇ ਉਦਘਾਟਨ

ਜਨਵਰੀ 29, 2026

ਪੰਜ ਤੱਤਾਂ ‘ਚ ਵਲੀਨ ਹੋਏ ਉੱਪ ਮੁੱਖ ਮੰਤਰੀ ਅਜੀਤ ਪਵਾਰ

ਜਨਵਰੀ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.