ਐਤਵਾਰ, ਅਪ੍ਰੈਲ 19, 2026 02:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

3000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

3000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

by propunjabtv
ਅਗਸਤ 18, 2022
in Featured, Featured News, ਪੰਜਾਬ
0

ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਪੰਜਾਬ ਮੰਡੀ ਬੋਰਡ ਕੰਪਲੈਕਸ ਮੋਹਾਲੀ ਵਿਖੇ ਡਾਇਰੈਕਟਰ ਅਬਾਦਕਾਰੀ (ਮੁੜ ਵਸੇਬਾ) ਦੇ ਦਫ਼ਤਰ ‘ਚ ਤਾਇਨਾਤ ਕਾਨੂੰਗੋ ਅਮਰੀਕ ਸਿੰਘ ਨੂੰ 3000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕਾਨੂੰਗੋ ਨੂੰ ਕੁਲਦੀਪ ਸਿੰਘ ਵਾਸੀ ਪਿੰਡ ਭੂਖੜੀ ਕਲਾਂ ਜ਼ਿਲ੍ਹਾ ਲੁਧਿਆਣਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੂਚਨਾ ਦਿੱਤੀ ਸੀ ਕਿ ਉਸ ਨੇ ਨਵੀਂ ਅਨਾਜ ਮੰਡੀ ਲੁਧਿਆਣਾ ਵਿਖੇ ਆਪਣਾ ਬੂਥ ਵੇਚਣ ਲਈ ਇਤਰਾਜ਼ਹੀਣਤਾ ਸਰਟੀਫਿਕੇਟ (ਐੱਨ.ਓ.ਸੀ.) ਲਈ ਅਰਜ਼ੀ ਦਿੱਤੀ ਹੋਈ ਹੈ ਪਰ ਉਕਤ ਕਾਨੂੰਗੋ ਉਸ ਤੋਂ 8000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮ ਅਮਰੀਕ ਸਿੰਘ ਪਹਿਲਾਂ ਹੀ ਉਸ ਕੋਲੋਂ 5 ਹਜ਼ਾਰ ਰੁਪਏ ਬਤੌਰ ਰਿਸ਼ਵਤ ਲੈ ਚੁੱਕਾ ਹੈ ਤੇ ਉਸ ਨੂੰ ਐੱਨ.ਓ.ਸੀ. ਜਾਰੀ ਕਰਨ ਬਦਲੇ 3000 ਰੁਪਏ ਦੂਜੀ ਕਿਸ਼ਤ ਵਜੋਂ ਮੰਗ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿਚਲੇ ਤੱਥਾਂ ਤੇ ਅਸਲ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਇਕ ਟੀਮ ਨੇ ਉਕਤ ਮੁਲਜ਼ਮ ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਥਾਣਾ ਵਿਜੀਲੈਂਸ ਬਿਊਰੋ ਦੇ ਉਡਣ ਦਸਤਾ-1 ਦੇ ਐੱਸ.ਏ.ਐੱਸ. ਨਗਰ ਸਥਿਤ ਥਾਣੇ ਵਿੱਚ ਮਿਤੀ 17.08.2022 ਨੂੰ ਐੱਫ.ਆਈ.ਆਰ. ਨੰ.13 ਦਰਜ ਕੀਤੀ ਗਈ ਹੈ। ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।

Tags: bribeKanungoVigilance
Share202Tweet126Share50

Related Posts

ਪੰਜਾਬ ‘ਚ ਬੇਅਦਬੀ ਕਾਨੂੰਨ ਲਾਗੂ, ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਅਪ੍ਰੈਲ 19, 2026

ਚੰਡੀਗੜ੍ਹ ਦੇ ਕਿਸਾਨਾਂ ਲਈ ਕਣਕ ਖ਼ਰੀਦ ਦੇ ਨਿਯਮਾਂ ਵਿੱਚ ਛੋਟ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਅਪ੍ਰੈਲ 18, 2026

ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਦੁਬਾਰਾ ਬੰਦ ਕਰਨ ਦਾ ਕੀਤਾ ਐਲਾਨ

ਅਪ੍ਰੈਲ 18, 2026

ਪ੍ਰਧਾਨ ਮੰਤਰੀ ਮੋਦੀ ਅੱਜ ਰਾਤ 8:30 ਵਜੇ ਰਾਸ਼ਟਰ ਨੂੰ ਸੰਬੋਧਨ ਕਰਨਗੇ, ਵਿਸ਼ੇ ‘ਤੇ ਸਸਪੈਂਸ

ਅਪ੍ਰੈਲ 18, 2026

ਇਸ ਜਗ੍ਹਾ ਮਹਿਸੂਸ ਹੋਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ ਦਰਜ ਕੀਤੀ ਗਈ ਤੀਬਰਤਾ 5.3

ਅਪ੍ਰੈਲ 18, 2026

Weather Update: 12 ਰਾਜਾਂ ‘ਚ ਤੂਫ਼ਾਨ ਤੇ ਮੀਂਹ ਦੀ ਚੇਤਾਵਨੀ ਜਾਰੀ, ਦੇਖੋ IMD ਅਪਡੇਟ

ਅਪ੍ਰੈਲ 18, 2026
Load More

Recent News

ਪੰਜਾਬ ‘ਚ ਬੇਅਦਬੀ ਕਾਨੂੰਨ ਲਾਗੂ, ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਅਪ੍ਰੈਲ 19, 2026

ਚੰਡੀਗੜ੍ਹ ਦੇ ਕਿਸਾਨਾਂ ਲਈ ਕਣਕ ਖ਼ਰੀਦ ਦੇ ਨਿਯਮਾਂ ਵਿੱਚ ਛੋਟ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਅਪ੍ਰੈਲ 18, 2026

ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਦੁਬਾਰਾ ਬੰਦ ਕਰਨ ਦਾ ਕੀਤਾ ਐਲਾਨ

ਅਪ੍ਰੈਲ 18, 2026

ਪ੍ਰਧਾਨ ਮੰਤਰੀ ਮੋਦੀ ਅੱਜ ਰਾਤ 8:30 ਵਜੇ ਰਾਸ਼ਟਰ ਨੂੰ ਸੰਬੋਧਨ ਕਰਨਗੇ, ਵਿਸ਼ੇ ‘ਤੇ ਸਸਪੈਂਸ

ਅਪ੍ਰੈਲ 18, 2026

ਇਸ ਜਗ੍ਹਾ ਮਹਿਸੂਸ ਹੋਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ ਦਰਜ ਕੀਤੀ ਗਈ ਤੀਬਰਤਾ 5.3

ਅਪ੍ਰੈਲ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.