ਸ਼ਨੀਵਾਰ, ਫਰਵਰੀ 14, 2026 03:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਮਹਿਲਾਵਾਂ ਦੇ 3 ਦਿਨਾਂ ਲਈ ਬੰਦ ਹੋ ਸਕਦੇ ਨੇ ਮੁਫ਼ਤ ਝੂਟੇ,ਕਰਨਾ ਪੈ ਸਕਦਾ ਪ੍ਰਾਈਵੇਟ ਬੱਸਾਂ ‘ਚ ਸਫ਼ਰ

by propunjabtv
ਜੂਨ 28, 2021
in ਦੇਸ਼, ਪੰਜਾਬ
0

ਪੰਜਾਬ ‘ਚ ਆਏ ਦਿਨ ਸਰਕਾਰੀ ਵਿਭਾਗਾ ਦੇ ਵਿੱਚ ਕੰਮ ਕਰ ਰਹੇ ਕੱਚੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕਰਦੇ ਹਨ | ਉਧਰ ਸਰਕਾਰੀ ਬੱਸਾਂ ‘ਤੇ ਕੰਮ ਕਰ ਰਹੇ ਕੱਚੇ ਮੁਲਾਜਮਾਂ ਵੱਲੋਂ ਵੀ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ|। ਜਿਸਦੇ ਬਾਵਜੂਦ ਕੋਈ ਢੁਕਵਾਂ ਹੱਲ ਨਿੱਕਲਦਾ ਨਜ਼ਰ ਨਾ ਆਉਣ ਕਾਰਨ ਹੁਣ  ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ ਕਾਮਿਆਂ ਨੇ ਹੜਤਾਲ ‘ਤੇ ਜਾਣ ਦਾ ਫੈਸਲਾ ਕਰ ਲਿਆ ਹੈ।

ਕੱਚੇ ਮੁਲਾਜ਼ਮਾਂ ਦੁਆਰਾ ਸੰਪੂਰਨ ਰੂਪ ‘ਚ ਚੱਕਾ ਜਾਮ ਕੀਤਾ ਜਾ ਸਕਦਾ ਹੈ, ਹਾਲਾਂਕਿ ਪੱਕੇ ਮੁਲਾਜ਼ਮਾਂ ਦੁਆਰਾ ਬੱਸਾਂ ਉਸੇ ਤਰ੍ਹਾਂ ਚਾਲੂ ਰਹਿਣ ਦੀ ਗੱਲ ਆਖੀ ਗਈ ਹੈ।

ਜਥੇਬੰਦੀ ਦੇ ਸੂਬਾ ਆਗੂ ਹਰਕੇਸ਼ ਵਿਕੀ ਤੇ ਸੁਲਤਾਨ ਸਿੰਘ ਨੇ ਕਿਹਾ ਕਿ ਕੈਪਟਨ ਸਰਕਾਰ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਵਾਅਦਾ ਕਰਕੇ ਸੱਤਾ ਚ ਆਈ ਸੀ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਠੇਕਾ ਪ੍ਰਣਾਲੀ ਦੀ ਚੱਕੀ ਚ ਪਿਸ ਰਹੇ ਅਤੇ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਨੂੰ  ਸਬੰਧਤ ਵਿਭਾਗ ਚ ਮਰਜ ਕਰਕੇ ਰੈਗੂਲਰ ਨਹੀਂ ਕੀਤਾ ਹੈ ਅਤੇ ਸਰਕਾਰ ਖ਼ਜ਼ਾਨਾ ਖਾਲੀ ਹੋਣ ਅਤੇ ਕਾਨੂੰਨੀ ਅੜਚਨਾਂ ਦਾ ਬਹਾਨਾ ਬਣਾ ਕੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵਾਅਦੇ ਤੋਂ ਲਗਾਤਾਰ ਭੱਜ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਠੇਕਾ ਵਰਕਰਾਂ ਦੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਾਉਣ ਤੱਕ ਜਥੇਬੰਦੀ ਵੱਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ।

ਪੰਜਾਬ ਰੋਡਵੇਜ਼ ,ਪਨਬੱਸ ਅਤੇ ਪੀ.ਆਰ.ਟੀ.ਸੀ ਵੱਲੋਂ 28, 29 ਤੇ 30 ਜੂਨ ਦੀ ਹੜਤਾਲ ਕਰ ਕੇ  29 ਜੂਨ  ਨੂੰ ਕੈਪਟਨ ਅਮਰਿੰਦਰ ਸਿੰਘ ਦੇ ਪਟਿਆਲਾ ਮੋਤੀ ਮਹਿਲ ਘੇਰਨ ਦਾ ਪਲਾਨ ਹੈ।

ਆਗੂਆਂ ਨੇ ਦੱਸਿਆ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ  15 ਜੁਲਾਈ ਨੂੰ ਪਟਿਆਲਾ ਵਿਖੇ ਹੋਣ ਵਾਲੀ ਸੂਬਾ ਪੱਧਰੀ ਰੋਸ ਰੈਲੀ ਚ ਪਰਿਵਾਰਾਂ ਸਮੇਤ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਵਾਈਸ ਚੇਅਰਮੈਨ ਹਰਵਿੰਦਰ ਸਿੰਘ ਵਿਰਕ, ਸੈਕਟਰੀ ਜਗਦੀਸ਼ ਸਿੰਘ ਲਾਲੀ ,ਗੁਰਪਿੰਦਰ ਸਿੰਘ ,ਯਾਦਵਿੰਦਰ ਸਿੰਘ, ਏਕਮ ,ਰਮੇਸ਼ ਕੁਮਾਰ  , ਢੀਂਡਸਾ ਆਦਿ ਸਾਥੀਆਂ ਸਮੇਤ ਹਾਜ਼ਰ ਹੋਏ।

Tags: employeesfor 3dayspunbusroadwaysstrike
Share203Tweet127Share51

Related Posts

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ ‘ਆਪ’ ਵਿੱਚ ਸ਼ਾਮਲ

ਫਰਵਰੀ 14, 2026

‘ਦਲਿਤ ਵਿਰੋਧੀ ਕਾਂਗਰਸ’ ਖਿਲਾਫ ‘ਆਪ’ ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ ‘ਤੇ ਕੀਤੀ ਸੀ ਜਾਤੀਵਾਦੀ ਟਿੱਪਣੀ

ਫਰਵਰੀ 14, 2026

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ

ਫਰਵਰੀ 13, 2026

78 ਸਾਲਾਂ ਬਾਅਦ ਸ਼ਿਫਟ ਹੋਵੇਗਾ PMO, PM ਮੋਦੀ ਕਰਨਗੇ ਸੇਵਾ ਤੀਰਥ ਤੇ ਕਾਰਤਵਯ ਭਵਨ ਦਾ ਉਦਘਾਟਨ, ਜਾਣੋ ਕੀ ਹੈ ਖਾਸ

ਫਰਵਰੀ 13, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026

ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ‘ਆਪ’ ਦਾ ਪੰਜਾਬ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ, ਕੇਂਦਰ ‘ਤੇ ਦੇਸ਼ ਦੇ ਹਿੱਤ ਵੇਚਣ ਦਾ ਲਾਇਆ ਦੋਸ਼

ਫਰਵਰੀ 13, 2026
Load More

Recent News

ਪਹਿਲੀ ਵਾਰ,ਹਾਈਵੇਅ ‘ਤੇ ਉਤਰਿਆ ਪ੍ਰਧਾਨ ਮੰਤਰੀ ਮੋਦੀ ਦਾ ਜਹਾਜ਼, ਅਸਾਮ ਵਿੱਚ ਐਮਰਜੈਂਸੀ ਪੱਟੀ ਦਾ ਕੀਤਾ ਉਦਘਾਟਨ

ਫਰਵਰੀ 14, 2026

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ ‘ਆਪ’ ਵਿੱਚ ਸ਼ਾਮਲ

ਫਰਵਰੀ 14, 2026

‘ਦਲਿਤ ਵਿਰੋਧੀ ਕਾਂਗਰਸ’ ਖਿਲਾਫ ‘ਆਪ’ ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ ‘ਤੇ ਕੀਤੀ ਸੀ ਜਾਤੀਵਾਦੀ ਟਿੱਪਣੀ

ਫਰਵਰੀ 14, 2026

ਲਾਂਚ ਦੇ 5 ਮਹੀਨੇ ‘ਚ 25000 ਰੁਪਏ ਸਸਤਾ ਹੋਇਆ ਇਹ Apple iPhone

ਫਰਵਰੀ 13, 2026

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ

ਫਰਵਰੀ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.