ਸ਼ੁੱਕਰਵਾਰ, ਅਗਸਤ 22, 2025 05:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ZIM vs IND, 1st ODI : ਭਾਰਤ ਨੇ ਜ਼ਿੰਬਾਬਵੇ ਨੂੰ 10 ਵਿਕਟਾਂ ਨਾਲ ਹਰਾਇਆ

ZIM vs IND, 1st ODI : ਭਾਰਤ ਨੇ ਜ਼ਿੰਬਾਬਵੇ ਨੂੰ 10 ਵਿਕਟਾਂ ਨਾਲ ਹਰਾਇਆ

by propunjabtv
ਅਗਸਤ 18, 2022
in ਖੇਡ
0

ਜ਼ਿੰਬਾਬਵੇ ਤੇ ਭਾਰਤ ਦਰਮਿਆਨ ਤਿੰਨ ਮੈਚਾਂ ਦੀ ਵਨ-ਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਹਰਾਰੇ ਸਥਿਤ ਹਰਾਰੇ ਸਪੋਰਟਸ ਕਲੱਬ ‘ਚ ਖੇਡਿਆ ਗਿਆ। ਪਹਿਲਾਂ ਬੱਲੇਬਾਜ਼ੀ ਕਰਨ ਆਈ ਜ਼ਿੰਬਾਬਵੇ ਦੀ ਟੀਮ 40 ਓਵਰਾਂ ‘ਚ ਸਾਰੀਆਂ ਵਿਕਟਾਂ ਗੁਆ ਕੇ 189 ਦੌੜਾਂ ਹੀ ਬਣਾ ਸਕੀ। ਇਸ ਤਰ੍ਹਾਂ ਜ਼ਿੰਬਾਬਵੇ ਨੇ ਭਾਰਤ ਨੂੰ 190 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਨ ਆਈ ਭਾਰਤੀ ਟੀਮ ਨੇ 30.5 ਓਵਰਾਂ ‘ਚ ਬਿਨਾ ਕਿਸੇ ਵਿਕਟ ਦੇ ਨੁਕਸਾਨ ‘ਤੇ ਸ਼ਿਖਰ ਧਵਨ ਦੀਆਂ 81 ਦੌੜਾਂ ਤੇ ਸ਼ੁਭਮਨ ਗਿੱਲ ਦੀਆਂ 82 ਦੌੜਾਂ ਦੀ ਬਦੌਲਤ ਕੁੱਲ 192 ਦੌੜਾਂ ਬਣਾਈਆਂ। ਇਸ ਤਰ੍ਹਾਂ ਭਾਰਤ ਨੇ ਇਹ ਮੈਚ 10 ਵਿਕਟਾਂ ਨਾਲ ਜਿੱਤ ਲਿਆ। ਸ਼ਿਖਰ ਧਵਨ ਨੇ ਆਪਣੀ 81 ਦੌੜਾਂ ਦੀ ਪਾਰੀ ਦੇ ਦੌਰਾਨ 9 ਚੌਕੇ ਲਾਏ ਜਦਕਿ ਸ਼ੁਭਮਨ ਗਿੱਲ ਨੇ 81 ਦੌੜਾਂ ਦੀ ਪਾਰੀ ਦੇ ਦੌਰਾਨ 10 ਚੌਕੇ ਤੇ 1 ਛੱਕਾ ਲਾਇਆ।

ਇਸ ਤੋਂ ਪਹਿਲਾਂ ਬੱਲੇਬਾਜ਼ੀ ਕਰਨ ਆਈ ਜ਼ਿੰਬਾਬਵੇ ਦੀ ਟੀਮ ਦੀ ਪਹਿਲੀ ਵਿਕਟ ਇਨੋਸੈਂਟ ਕਾਇਆ ਦੇ ਤੌਰ ‘ਤੇ ਡਿੱਗੀ। ਕਾਇਆ 4 ਦੌੜਾਂ ਬਣਾ ਚਾਹਰ ਦੀ ਗੇਂਦ ‘ਤੇ ਸੈਮਸਨ ਨੂੰ ਕੈਚ ਦੇ ਕੇ ਪਵੇਲੀਅਨ ਪਰਤ ਗਏ।ਜ਼ਿੰਬਾਬਵੇ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਉਸ ਦੇ ਸਲਾਮੀ ਬੱਲੇਬਾਜ਼ ਤਾਦੀਵਨਾਸ਼ੇ ਮਾਰੂਮਾਨੀ 8 ਦੌੜਾ ਬਣਾ ਆਊਟ ਹੋਏ। ਤਾਦੀਵਨਾਸ਼ੇ ਚਾਹਲ ਦੀ ਗੇਂਦ ‘ਤੇ ਸੈਮਸਨ ਨੂੰ ਕੈਚ ਦੇ ਕੇ ਪਵੇਲੀਅਨ ਪਰਤ ਗਏ। ਜ਼ਿੰਬਾਬਵੇ ਦੀ ਤੀਜੀ ਵਿਕਟ ਸੀਨ ਵਿਲੀਅਮਜ਼ ਦੇ ਤੌਰ ‘ਤੇ ਡਿੱਗੀ। ਵਿਲੀਅਮਜ਼ 1 ਦੌੜ ਦੇ ਨਿੱਜੀ ਸਕੋਰ ‘ਤੇ ਸਿਰਾਜ਼ ਦੀ ਗੇਂਦ ‘ਤੇ ਧਵਨ ਦਾ ਸ਼ਿਕਾਰ ਬਣੇ। ਜ਼ਿੰਬਾਬਵੇ ਨੂੰ ਚੌਥਾ ਝਟਕਾ ਵੇਸਲੇ ਮਧੇਵੇਰੇ ਦੇ ਆਊਟ ਹੋਣ ਨਾਲ ਲੱਗਾ। ਵੇਸਲੇ ਸਿਰਫ਼ 5 ਦੌੜਾਂ ਬਣਾ ਚਾਹਰ ਵਲੋਂ ਐੱਲ. ਬੀ. ਡਬਲਯੂ. ਆਊਟ ਹੋਏ। ਸਿਕੰਦਰ ਰਜ਼ਾ 12 ਤੇ ਰੀਆਨ ਬਰਲ 11 ਦੌੜਾਂ ਬਣਾ ਆਊਟ ਹੋਏ। ਜ਼ਿੰਬਾਬਵੇ ਦੇ ਕਪਤਾਨ ਰੇਜਿਸ ਚੱਕਾਬਵਾ ਕੋਈ ਖਾਸ ਸਕੋਰ ਨਹੀਂ ਬਣਾ ਸਕੇ ਤੇ 35 ਦੌੜਾਂ ਬਣਾ ਆਊਟ ਹੋਏ। ਜ਼ਿੰਬਾਬਵੇ ਦੇ ਲਿਊਕ ਜੋਂਗਵੇ 13 ਦੌੜਾਂ ਬਣਾ ਅਕਸ਼ਰ ਵਲੋਂ ਐਲ. ਬੀ. ਡਬਲਯੂ. ਆਊਟ ਹੋਏ। ਜ਼ਿੰਬਾਬਵੇ ਵਲੋਂ ਰਿਚਰਡ ਨਗਾਰ ਨੇ 34 ਦੌੜਾਂ ਤੇ ਬ੍ਰਾਡ ਇਵਾਂਸ ਨੇ 33 ਦੌੜਾਂ ਬਣਾਈਆਂ।ਭਾਰਤ ਵਲੋਂ ਦੀਪਕ ਚਾਹਰ ਨੇ 3, ਮੁਹੰਮਦ ਸਿਰਾਜ ਨੇ 1,ਪ੍ਰਸਿੱਧ ਕ੍ਰਿਸ਼ਣਾ ਨੇ 3 ਤੇ ਅਕਸ਼ਰ ਪਟੇਲ ਨੇ 3 ਵਿਕਟਾਂ ਲਈਆਂ। ਕੇ. ਐੱਲ. ਰਾਹੁਲ ਸੱਟ ਤੋਂ ਉੱਭਰਨ ਦੇ ਬਾਅਦ ਵਾਪਸੀ ਕਰ ਰਹੇ ਹਨ ਤੇ ਉਨ੍ਹਾਂ ਨੂੰ ਟੀਮ ਇੰਡੀਆ ਦੀ ਕਪਤਾਨੀ ਸੌਂਪੀ ਗਈ ਹੈ।

ਪਲੇਇੰਗ ਇਲੈਵਨ
ਭਾਰਤ : ਸ਼ਿਖਰ ਧਵਨ, ਸ਼ੁਭਮਨ ਗਿੱਲ, ਈਸ਼ਾਨ ਕਿਸ਼ਨ, ਕੇ. ਐੱਲ. ਰਾਹੁਲ (ਕਪਤਾਨ), ਦੀਪਕ ਹੁੱਡਾ, ਸੰਜੂ ਸੈਮਸਨ (ਵਿਕਟਕੀਪਰ), ਅਕਸ਼ਰ ਪਟੇਲ, ਦੀਪਕ ਚਾਹਰ, ਕੁਲਦੀਪ ਯਾਦਵ, ਪ੍ਰਸਿੱਧ ਕ੍ਰਿਸ਼ਨ, ਮੁਹੰਮਦ ਸਿਰਾਜ

ਜ਼ਿੰਬਾਬਵੇ : ਤਾਦੀਵਾਨਾਸ਼ੇ ਮਾਰੂਮਾਨੀ, ਇਨੋਸੈਂਟ ਕਾਇਆ, ਸੀਨ ਵਿਲੀਅਮਜ਼, ਵੇਸਲੇ ਮਧਵੇਰੇ, ਸਿਕੰਦਰ ਰਜ਼ਾ, ਰੇਜਿਸ ਚੱਕਾਬਵਾ (ਵਿਕਟਕੀਪਰ/ਕਪਤਾਨ), ਰਿਆਨ ਬਰਲ, ਲਿਊਕ ਜੋਂਗਵੇ, ਬ੍ਰੈਡਲੀ ਇਵਾਨਸ, ਵਿਕਟਰ ਨਿਆਉਚੀ, ਰਿਚਰਡ ਨਗਾਰ

Tags: 10 wickets1st ODIIndia beatZIM vs INDZimbabwe
Share203Tweet127Share51

Related Posts

Asia Cup 2025 ਲਈ ਭਾਰਤੀ ਟੀਮ ਦਾ ਹੋਇਆ ਐਲਾਨ, ਜਾਣੋ ਕੌਣ ਕੌਣ ਹੈ ਸ਼ਾਮਲ

ਅਗਸਤ 19, 2025

ਭਾਰਤ ਦੀ ਨਮਰਤਾ ਬੱਤਰਾ ਵਿਦੇਸ਼ ‘ਚ ਇਤਿਹਾਸ, ਜਾਣੋ ਕੀ ਮੁਕਾਮ ਕੀਤਾ ਹਾਸਲ

ਅਗਸਤ 13, 2025

ਭਾਰਤ ਪਾਕਿਸਤਾਨ ‘ਚ ਨਹੀਂ ਹੋਵੇਗਾ WCL ਸੈਮੀਫਾਈਨਲ, ਕੱਲ੍ਹ ਹੋਣਾ ਸੀ ਮੈਚ

ਜੁਲਾਈ 30, 2025

ਕੌਣ ਹੈ ਦਿਵਿਆ ਦੇਸ਼ਮੁਖ? FIDE ਮਹਿਲਾ ਵਿਸ਼ਵ ਕੱਪ 2025 ਜਿੱਤਣ ਵਾਲੀ ਬਣੀ ਪਹਿਲੀ ਭਾਰਤੀ ਔਰਤ

ਜੁਲਾਈ 29, 2025

ਸ਼ੁਭਮਨ ਗਿੱਲ ਨੂੰ ਮਿਲ ਸਕਦਾ ਹੈ ਇਹ ਸਭ ਤੋਂ ਵੱਡਾ ਅਵਾਰਡ, ਇਤਿਹਾਸ ਰਚਣ ਲਈ ਹਨ ਤਿਆਰ

ਜੁਲਾਈ 29, 2025

ਸ਼ੁਭਮਨ ਗਿੱਲ ਨੂੰ ਕਿਸਨੇ ਲਗਾਈ ਫਟਕਾਰ, ਰਣਨੀਤੀ ‘ਤੇ ਚੁੱਕੇ ਸਵਾਲ

ਜੁਲਾਈ 26, 2025
Load More

Recent News

Health News: ਕੰਨ ‘ਚ ਖੁਰਕ ਨੂੰ ਨਾ ਕਰੋ ਨਜ਼ਰਅੰਦਾਜ਼, ਹੋ ਨਾ ਜਿਵੇਂ ਵੱਡੀ ਪ੍ਰੇਸ਼ਾਨੀ, ਪੜ੍ਹੋ ਪੂਰੀ ਖ਼ਬਰ

ਅਗਸਤ 22, 2025

ਜਸਵਿੰਦਰ ਭੱਲਾ ਦੀ ਮੌਤ ਦਾ ਕੀ ਰਿਹਾ ਕਾਰਨ, ਕਿੰਝ Comady King ਛੱਡ ਗਏ ਸਦਾ ਲਈ

ਅਗਸਤ 22, 2025

ਹੁਣ ਘਰ ਖਰੀਦਣਾ ਹੋ ਜਾਵੇਗਾ ਸਸਤਾ!, GST ਸਲੈਬ ‘ਚ ਹੋਇਆ ਵੱਡਾ ਬਦਲਾਅ

ਅਗਸਤ 22, 2025

ਪੰਜਾਬ ‘ਚ ਜਾਰੀ ਹੋਇਆ ਮੀਂਹ ਲਈ ਅਲਰਟ, ਹੜ੍ਹਾਂ ਦੀ ਲਪੇਟ ‘ਚ ਇਹ 7 ਜ਼ਿਲ੍ਹੇ

ਅਗਸਤ 22, 2025

ਟਰੰਪ ਦੇ ਟੈਰਿਫ ਦਾ ਹੱਲ ਲੱਭਣ ਲਈ ਭਾਰਤ ਨੇ ਖੋਲ੍ਹਿਆ ਡਿਪਲੋਮੈਟਿਕ ਚੈਨਲ!

ਅਗਸਤ 22, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.