ਬੁੱਧਵਾਰ, ਮਾਰਚ 25, 2026 08:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਕਿਸ਼ਤੀ ’ਚ ਤਿੰਨ ਏਕੇ-47 ਰਾਈਫਲਾਂ ਅਤੇ ਗੋਲੀਆਂ ਮਿਲੀਆਂ

by Raminder Singh
ਅਗਸਤ 18, 2022
in Featured News, ਦੇਸ਼
0

ਮਹਾਰਾਸ਼ਟਰ ਦੇ ਰਾਏਗੜ੍ਹ ਤੱਟ ਤੋਂ ਅੱਜ ਕਿਸ਼ਤੀ ’ਚ ਤਿੰਨ ਏਕੇ-47 ਰਾਈਫਲਾਂ ਅਤੇ ਗੋਲੀਆਂ ਮਿਲੀਆਂ। ਮੁੰਬਈ ਤੋਂ 190 ਕਿਲੋਮੀਟਰ ਤੋਂ ਵੱਧ ਦੂਰ ਸਥਿਤ ਸ੍ਰੀਵਰਧਨ ਖੇਤਰ ਵਿੱਚ ਕੁਝ ਸਥਾਨਕ ਲੋਕਾਂ ਨੇ ਕਿਸ਼ਤੀ ਨੂੰ ਦੇਖਿਆ, ਜਿਸ ਵਿੱਚ ਕੋਈ ਨਹੀਂ ਸੀ ਅਤੇ ਸੁਰੱਖਿਆ ਏਜੰਸੀਆਂ ਨੂੰ ਚੌਕਸ ਕੀਤਾ।

ਜਾਣਕਾਰੀ ਅਨੁਸਾਰ ਰਾਏਗੜ੍ਹ ਦੇ ਐੱਸਪੀ ਅਸ਼ੋਕ ਦੁਧੇ ਨੇ ਮੌਕੇ ‘ਤੇ ਪਹੁੰਚ ਕੇ ਕਿਸ਼ਤੀ ਦੀ ਤਲਾਸ਼ੀ ਲਈ। ਕਿਸ਼ਤੀ ’ਚੋਂ ਤਿੰਨ ਏਕੇ-47 ਰਾਈਫਲਾਂ ਅਤੇ ਕੁਝ ਗੋਲੀਆਂ ਮਿਲੀਆਂ ਹਨ। ਅਧਿਕਾਰੀਆਂ ਮੁਤਾਬਕ ਇਸ ਕਿਸ਼ਤੀ ਦੇ ਚਾਲਕ ਦਲ ਦੇ ਮੈਂਬਰਾਂ ਨੂੰ ਇਸ ਸਾਲ ਜੂਨ ਵਿੱਚ ਓਮਾਨ ਦੇ ਤੱਟ ਨੇੜੇ ਬਚਾਇਆ ਗਿਆ ਸੀ।

ਇਹ ਵੀ ਪੜ੍ਹੋ : ਮਾਰੂਤੀ ਸੁਜ਼ੂਕੀ ਨੇ ਲਾਂਚ ਕੀਤੀ ਨਵੀਂ ਮਾਰੂਤੀ Alto K10, ਘੱਟ ਕੀਮਤ ’ਚ ਮਿਲਣਗੇ ਇਹ ਦਮਦਾਰ ਫੀਚਰਜ਼

 

ਪੁਲੀਸ ਵੱਲੋ ਜਾਣਕਾਰੀ ਮੁਤਾਬਕ ਦੱਸਿਆ ਕਿ ਕਿਸ਼ਤੀ ਤੈਰਦੀ ਹੋਈ ਰਾਏਗੜ੍ਹ ਤੱਟ ‘ਤੇ ਆ ਗਈ। ਇਸ ਦੌਰਾਨ ਰਾਜ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਵਿਧਾਨ ਸਭਾ ’ਚ ਦੱਸਿਆ ਕਿ ਇਹ ਕਿਸ਼ਤੀ ਕਿਸੇ ਆਸਟਰੇਲਿਆਈ ਔਰਤ ਦੀ ਹੈ।

Tags: AK 47maharashtarmaharashtra boat
Share204Tweet128Share51

Related Posts

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026

SC-ST ਐਕਟ ‘ਤੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਮਾਰਚ 24, 2026
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.