ਮੰਗਲਵਾਰ, ਅਗਸਤ 11, 2026 01:50 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸ. ਪ੍ਰੀਤਮ ਸਿੰਘ ਕੁਮੇਦਾਨ ਦੇ ਦਿਹਾਂਤ ‘ਤੇ CM ਮਾਨ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਸਰਦਾਰ ਪ੍ਰੀਤਮ ਸਿੰਘ ਕੁਮੇਦਾਨ ਦੇ ਦਿਹਾਂਤ 'ਤੇ CM ਮਾਨ ਨੇ ਕੀਤਾ ਦੁੱਖ ਦਾ ਪ੍ਰਗਟਾਵਾ

by propunjabtv
ਅਗਸਤ 19, 2022
in Featured, Featured News, ਪੰਜਾਬ
0

ਪੰਜਾਬ ਦੇ ਦਰਿਆਈ ਪਾਣੀਆਂ ਦੇ ਮੁੱਦੇ ਅਤੇ ਇਸ ਦੇ ਰਿਪੇਰੀਅਨ ਅਧਿਕਾਰਾਂ ਬਾਰੇ ਅਥਾਰਟੀ ਵੱਜੋਂ ਜਾਣੇ ਜਾਂਦੇ ਪ੍ਰੀਤਮ ਸਿੰਘ ਕੁਮੇਦਾਨ ਦਾ ਵੀਰਵਾਰ ਸ਼ਾਮ ਮੋਹਾਲੀ ਵਿਖੇ ਸੰਖੇਪ ਬੀਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਟਵੀਟ ਕੀਤਾ ਹੈ ਕਿ ਸਾਬਕਾ PCS ਅਫ਼ਸਰ ਸ. ਪ੍ਰੀਤਮ ਸਿੰਘ ਕੁਮੇਦਾਨ ਜੀ ਪੰਜਾਬ ਦੇ ਸੱਚੇ ਸਪੂਤ ਸਨ।

ਉਨ੍ਹਾਂ ਲਿਖਿਆ ਕਿ ਆਪਣੀ ਧਰਤੀ ਅਤੇ ਦਰਿਆਈ ਪਾਣੀਆਂ ਦੇ ਹੱਕਾਂ ਲਈ ਆਖ਼ਰੀ ਸਾਹ ਤੱਕ ਲੜਨ ਵਾਲੇ ਇਸ ਯੋਧੇ ਦੇ ਸਦੀਵੀਂ ਵਿਛੋੜੇ ਬਾਰੇ ਸੁਣ ਕੇ ਡੂੰਘਾ ਧੱਕਾ ਲੱਗਾ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖ਼ਸ਼ਿਸ਼ ਕਰਨ-ਅਲਵਿਦਾ ਪ੍ਰੀਤਮ ਜੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਟਵੀਟ ਕਰਕੇ ਪ੍ਰੀਤਮ ਸਿੰਘ ਕੁਮੇਦਾਨ ਦੇ ਦਿਹਾਂਤ ‘ਤੇ ਅਫ਼ਸੋਸ ਜ਼ਾਹਰ ਕੀਤਾ ਗਿਆ ਹੈ।

ਉਨ੍ਹਾਂ ਟਵੀਟ ਕੀਤਾ ਕਿ ਸ. ਪ੍ਰੀਤਮ ਸਿੰਘ ਕੁਮੇਦਾਨ ਜੀ ਦੇ ਦਿਹਾਂਤ ਨਾਲ ਭਾਰਤ ਨੇ ਆਪਣਾ ਦਰਿਆਈ ਪਾਣੀ ਮਾਹਰ ਅਤੇ ਜਨਸੰਖਿਆ ਵਿਸ਼ਲੇਸ਼ਕ ਗੁਆ ਦਿੱਤਾ ਹੈ। ਕੁਮੇਦਾਨ ਜੀ ਦੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਪ੍ਰਤੀ ਅਥਾਹ ਵਫ਼ਾਦਾਰੀ ਅਤੇ ਰਿਪੇਰੀਅਨ ਸਿਧਾਂਤ ਪ੍ਰਤੀ ਉਨ੍ਹਾਂ ਦੀ ਬੇਮਿਸਾਲ ਵਚਨਬੱਧਤਾ ਅਜਿਹੇ ਸੰਪੱਤੀ ਹਨ, ਜਿਨ੍ਹਾਂ ਨੂੰ ਸਦਾ ਹੀ ਯਾਦ ਕੀਤਾ ਜਾਵੇਗਾ।

Tags: cm mannexpressed griefS. Pritam Singh Kumedan
Share208Tweet130Share52

Related Posts

iPhone 17 ਹੋਇਆ ਸਸਤਾ! ਐਕਸਚੇਂਜ ਤੋਂ ਬਾਅਦ ਸਿਰਫ਼ ਐਨੇ ਹਜ਼ਾਰ ਰੁਪਏ ਸਸਤਾ

ਅਗਸਤ 11, 2026

ਕੱਲ੍ਹ ਰਾਤ 9:04 ਵਜੇ ਸ਼ੁਰੂ ਹੋਵੇਗਾ ਸੂਰਜ ਗ੍ਰਹਿਣ … ਕੀ ਇਹ ਭਾਰਤ ਵਿੱਚ ਦਿਖਾਈ ਦੇਵੇਗਾ ਜਾਂ ਨਹੀਂ ?

ਅਗਸਤ 11, 2026

ਚੋਰੀ ਦੇ ਡਰੋਂ, ਕਿਸਾਨ ਨੇ 5 ਲੱਖ ਰੁਪਏ ਜ਼ਮੀਨ ਵਿੱਚ ਦੱਬੇ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਅਗਸਤ 11, 2026

EPFO ਦੀ ਵੱਡੀ ਚੇਤਾਵਨੀ! ਇੱਕ ਨਕਲੀ ਲਿੰਕ ਮਿਟਾ ਸਕਦਾ ਹੈ ਤੁਹਾਡੀ ਸਾਰੀ ਜਾਣਕਾਰੀ; ਜਾਣੋ ਇਸ ਤੋਂ ਬਚਣ ਦਾ ਤਰੀਕਾ

ਅਗਸਤ 11, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਮਹਿਲਾ ਸਸ਼ਕਤੀਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਅਗਸਤ 10, 2026
Load More

Recent News

iPhone 17 ਹੋਇਆ ਸਸਤਾ! ਐਕਸਚੇਂਜ ਤੋਂ ਬਾਅਦ ਸਿਰਫ਼ ਐਨੇ ਹਜ਼ਾਰ ਰੁਪਏ ਸਸਤਾ

ਅਗਸਤ 11, 2026

ਕੱਲ੍ਹ ਰਾਤ 9:04 ਵਜੇ ਸ਼ੁਰੂ ਹੋਵੇਗਾ ਸੂਰਜ ਗ੍ਰਹਿਣ … ਕੀ ਇਹ ਭਾਰਤ ਵਿੱਚ ਦਿਖਾਈ ਦੇਵੇਗਾ ਜਾਂ ਨਹੀਂ ?

ਅਗਸਤ 11, 2026

ਚੋਰੀ ਦੇ ਡਰੋਂ, ਕਿਸਾਨ ਨੇ 5 ਲੱਖ ਰੁਪਏ ਜ਼ਮੀਨ ਵਿੱਚ ਦੱਬੇ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਅਗਸਤ 11, 2026

EPFO ਦੀ ਵੱਡੀ ਚੇਤਾਵਨੀ! ਇੱਕ ਨਕਲੀ ਲਿੰਕ ਮਿਟਾ ਸਕਦਾ ਹੈ ਤੁਹਾਡੀ ਸਾਰੀ ਜਾਣਕਾਰੀ; ਜਾਣੋ ਇਸ ਤੋਂ ਬਚਣ ਦਾ ਤਰੀਕਾ

ਅਗਸਤ 11, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.