ਸ਼ੁੱਕਰਵਾਰ, ਅਗਸਤ 28, 2026 12:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਜੇਕਰ ਸਾਨੂੰ ਇਨਸਾਫ ਲਈ ਸੜਕਾਂ ਤੇ ਬੈਠਣਾ ਪਿਆ ਤਾਂ ਸੜਕਾਂ ਤੇ ਵੀ ਬੈਠਾਂਗੇ – ਸਿੱਧੂਮੂਸੇਵਾਲੇ ਦੇ ਮਾਪੇ

by Raminder Singh
ਅਗਸਤ 21, 2022
in Featured News, ਪੰਜਾਬ
0

ਸਿੱਧੂ ਮੂਸੇਵਾਲਾ ਦੇ ਮਾਪਿਆਂ ਵਲੋਂ ਅੱਜ ਸਰਕਾਰ ਖਿਲਾਫ਼ ਮੋਰਚਾ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ। ਪਿਤਾ ਬਲਕੌਰ ਸਿੰਘ ਤੇ ਮਾਤਾ ਨੇ ਕਿਹਾ ਕਿ, ਸਰਕਾਰ ਕੋਈ ਵੀ ਜਵਾਬ ਦੇਣ ਦੇ ਲਈ ਤਿਆਰ ਨਹੀਂ ਹੈ।

ਐਤਵਾਰ ਦੇ ਦਿਨ ਅੱਜ ਮੂਸਾ ਪਿੰਡ ਵਿੱਚ ਸਿੱਧੂ ਮੂਸੇਵਾਲਾ ਦੇ ਹਜ਼ਾਰਾਂ ਪ੍ਰਸੰਸਕ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ। ਇਸ ਮੌਕੇ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕਾਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਬੇਸ਼ੱਕ ਅੱਜ ਉਨ੍ਹਾਂ ਦਾ ਪੁੱਤਰ ਉਨ੍ਹਾਂ ਵਿੱਚ ਮੌਜੂਦ ਨਹੀਂ ਪਰ ਉਨ੍ਹਾਂ ਨੂੰ ਆਪਣੇ ਪੁੱਤਰ ਤੇ ਸਦਾ ਮਾਣ ਰਹੇਗਾ। ਉਨ੍ਹਾਂ ਕਿਹਾ ਕਿ ਬੇਸ਼ੱਕ ਸਿੱਧੂ ਨੂੰ ਕੋਈ ਵੀ ਕੁਮੈਂਟਾਂ ਵਿੱਚ ਉਸ ਦੀ ਸ਼ਕਲ ਪ੍ਰਤੀ ਗੱਲ ਕਰਦਾ ਸੀ ਜਾਂ ਫਿਰ ਕਿਸੇ ਤਰ੍ਹਾਂ ਦੇ ਹੋਰ ਕੁਮੈਂਟ ਕਰਦਾ ਸੀ ਤਾਂ ਸਿੱਧੂ ਉਨ੍ਹਾਂ ਦਾ ਜਵਾਬ ਆਪਣੇ ਗੀਤਾਂ ਰਾਹੀਂ ਦਿੰਦਾ ਸੀ।

ਮੂਸੇਵਾਲਾ ਦੇ ਮਾਪਿਆਂ ਵਲੋਂ ਕਿਹਾ ਗਿਆ ਹੈ ਕਿ, ਸਰਕਾਰ ਕੋਈ ਜਵਾਬ ਨਹੀਂ ਦੇ ਰਹੀ ਕਿ, ਪੰਜਾਬ ਦੇ ਅੰਦਰ ਵਿਦੇਸ਼ੀ ਹਥਿਆਰ ਕਿਵੇਂ ਆਏ?ਇਸ ਮੌਕੇ ਸਿੱਧੂ ਦੇ ਮਾਪਿਆਂ ਵਲੋਂ ਲੋਕਾਂ ਦੇ ਸਮਰਥਨ ਦਾ ਵੀ ਭਰੋਸਾ ਜਤਾਇਆ ਹੈ।

ਪੰਜਾਬ ਸਰਕਾਰ ਨੂੰ ਅਸੀਂ 90 ਦਿਨ ਦਾ ਸਮਾਂ ਦਿੱਤਾ ਸੀ ਜੋ ਬੀਤ ਚੁੱਕਿਆ ਹੈ ਤੇ ਅਜੇ ਤੱਕ ਸਰਕਾਰ ਸਿੱਧੂ ਮੂਸੇਵਾਲਾ ਦੇ ਅਸਲ ਕਾਤਲਾਂ ਨੂੰ ਸਾਹਮਣੇ ਨਹੀਂ ਲਿਆ ਸਕੀ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਦੀ ਸਾਜ਼ਿਸ਼ ਰਚਣ ਵਾਲੇ ਵਿਅਕਤੀਆਂ ਨੂੰ ਭਾਰੀ ਸੁਰੱਖਿਆ ਦਿੱਤੀ ਜਾਂਦੀ ਹੈ ਤੇ ਦੋ ਸੌ ਦੇ ਕਰੀਬ ਵਿਅਕਤੀ ਉਸ ਦੀ ਸੁਰੱਖਿਆ ਦੇ ਵਿੱਚ ਹੁੰਦੇ ਹਨ। ਉਨ੍ਹਾਂ ਨੂੰ ਬਖ਼ਤਰਬੰਦ ਗੱਡੀਆਂ ਵਿੱਚ ਲਿਆਇਆ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਕਈ ਲੋਕ ਇੱਥੋਂ ਟਿਕਟਾਂ ਲੈ ਕੇ ਵਿਦੇਸ਼ ਚਲੇ ਗਏ ਹਨ ਤੇ ਅਜੇ ਤੱਕ ਉਨ੍ਹਾਂ ਨੂੰ ਵੀ ਪੰਜਾਬ ਸਰਕਾਰ ਹੱਥ ਨਹੀਂ ਪਾ ਸਕੀ।

ਇਹ ਵੀ ਪੜ੍ਹੋ : ਭਾਜਪਾ ਦੇਸ਼ ਵਿੱਚ ਇੱਕੋ-ਇੱਕ ਪਾਰਟੀ ਹੈ, ਬਾਕੀ ਤਾਂ ਛੋਟੇ ਛੋਟੇ ਗਰੁੱਪ ਬਣਾ ਕੇ ਤੁਰੇ ਹੋਏ ਹਨ: ਰੱਖਿਆ ਮੰਤਰੀ ਰਾਜਨਾਥ ਸਿੰਘ

ਨਾਲ ਹੀ ਉਨ੍ਹਾਂ ਕਿਹਾ ਕਿ, ਜੇ ਲੋਕ ਉਨ੍ਹਾਂ ਦੇ ਨਾਲ ਨਾ ਵੀ ਆਏ ਤਾਂ, ਉਹ ਇਕੱਲੇ ਧਰਨੇ ਤੇ ਬੈਠਣਗੇ। ਸਿੱਧੂ ਦੀ ਮਾਤਾ ਨੇ ਕਿਹਾ ਕਿ ਮੈਂ ਕੋਈ ਸ਼ੇਰਨੀ ਨਹੀਂ ਹਾਂ, ਜਿਸ ਦਾ ਪੁੱਤ ਮਾਰ ਗਿਆ ਹੋਵੇ ਉਹ ਬੈਡ ਤੋਂ ਨਹੀਂ ਉੱਠਦੀਸਿੱਧੂ ਦੇ ਮਾਪਿਆਂ ਵਲੋਂ ਮੋਹਾਲੀ ਸਥਿਤ ਹੋਮਲੈਂਡ ਦਾ ਵੀ ਜਿਕਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਹਰ ਪਿੰਡ ਵਿੱਚ ਉਨ੍ਹਾਂ ਦੇ ਪ੍ਰਸੰਸਕ ਸਿੱਧੂ ਮੂਸੇਵਾਲਾ ਲਈ ਕੈਂਡਲ ਮਾਰਚ ਕਰਨ ਤੇ ਜੇਕਰ ਉਨ੍ਹਾਂ ਨੂੰ ਇਨਸਾਫ ਲਈ ਸੜਕਾਂ ਤੇ ਬੈਠਣਾ ਪਿਆ ਤਾਂ ਉਹ ਸੜਕਾਂ ਤੇ ਵੀ ਬੈਠਣਗੇ।

Tags: father balkaur singhmoosewala fathermoosewala murdersidhu moosewala brother
Share295Tweet185Share74

Related Posts

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.