ਮੰਗਲਵਾਰ, ਜੂਨ 3, 2025 10:49 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Johnson & Johnson ਭਾਰਤ ‘ਚ ਬੇਬੀ ਪਾਊਡਰ ਦੀ ਵਿਕਰੀ ਨਹੀਂ ਕਰੇਗਾ ਬੰਦ, ਸੁਰੱਖਿਅਤ ਹੋਣ ਦਾ ਕੀਤਾ ਦਾਅਵਾ

Johnson & Johnson ਭਾਰਤ 'ਚ ਬੇਬੀ ਪਾਊਡਰ ਦੀ ਵਿਕਰੀ ਨਹੀਂ ਕਰੇਗਾ ਬੰਦ, ਸੁਰੱਖਿਅਤ ਹੋਣ ਦਾ ਕੀਤਾ ਦਾਅਵਾ

by Raminder Singh
ਅਗਸਤ 23, 2022
in Featured, Featured News, ਦੇਸ਼
0

ਅਮਰੀਕੀ ਕੰਪਨੀ ਜੌਨਸਨ ਐਂਡ ਜੌਨਸਨ ਭਾਰਤ ’ਚ ਆਪਣੇ ਉਸ ਵਿਵਾਦਪੂਰਨ ਬੇਬੀ ਪਾਊਡਰ ਦੀ ਵਿਕਰੀ ਜਾਰੀ ਰੱਖੇਗੀ, ਜਿਸ ਨੂੰ ਉਸ ਨੇ ਗਲੋਬਲ ਬਾਜ਼ਾਰਾਂ ’ਚ ਨਾ ਵੇਚਣ ਦਾ ਫੈਸਲਾ ਕੀਤਾ ਹੈ। ਇਸ ਬੇਬੀ ਪਾਊਡਰ ’ਚ ਅਜਿਹੇ ਤੱਤ ਮੌਜੂਦ ਹੋਣ ਦੀ ਗੱਲ ਕਰੀ ਜਾ ਰਹੀ ਹੈ, ਜਿਨ੍ਹਾਂ ਨਾਲ ਕੈਂਸਰ ਹੁੰਦਾ ਹੈ। ਇਸੇ ਕਾਰਨ ਜੌਨਸਨ ਐਂਡ ਜੌਨਸਨ ਦੁਨੀਆ ਭਰ ’ਚ ਕਾਨੂੰਨੀ ਮੁਕੱਦਮਿਆਂ ਦਾ ਸਾਹਮਣਾ ਕਰ ਰਹੀ ਹੈ। ਅਮਰੀਕਾ ’ਚ ਕੰਪਨੀ ਨੇ ਦੋ ਸਾਲ ਪਹਿਲਾਂ ਹੀ ਇਸ ਪਾਊਡਰ ਦੀ ਵਿਕਰੀ ਬੰਦ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਮੁੰਬਈ ਦੇ 5Star ਹੋਟਲ ਨੂੰ ਉਡਾਉਣ ਦੀ ਧਮਕੀ, 5 ਕਰੋੜ ਦੀ ਮੰਗੀ ਫਿਰੌਤੀ

ਜੌਨਸਨ ਐਂਡ ਜੌਨਸਨ ਦੇ ਇਕ ਬੁਲਾਰੇ ਨੇ ਦੱਸਿਆ ਕਿ ਜਦੋਂ ਤੱਕ ਸਾਡੇ ਸਾਡੇ ਟੈਲਕਮ ਆਧਾਰਿਤ ਪਾਊਡਰ ਦੀ ਸਪਲਾਈ ਸਮਾਪਤ ਨਹੀਂ ਹੋ ਜਾਂਦੀ ਉਦੋਂ ਤੱਕ ਅਸੀਂ ਭਾਰਤ ’ਚ ਆਪਣੇ ਰਿਟੇਲਰਸ ਨੂੰ ਇਸ ਦੀ ਵਿਕਰੀ ਜਾਰੀ ਰੱਖਣ ਨੂੰ ਕਹਾਂਗੇ। ਜੌਨਸਨ ਐਂਡ ਜੌਨਸਨ ਦੇ ਇਕ ਐਗਜ਼ੀਕਿਊਟਿਵ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਕੰਪਨੀ ਦੀ ਭਾਰਤ ਤੋਂ ਹਾਲੇ ਆਪਣੇ ਪਾਊਡਰ ਨੂੰ ਬਾਜ਼ਾਰ ਤੋਂ ਵਾਪਸ ਲਿਆਉਣ ਦੀ ਕੋਈ ਯੋਜਨਾ ਨਹੀਂ ਹੈ।

ਇਹ ਵੀ ਪੜ੍ਹੋ- ਕੀ ਮੁਫਤ ਬਿਜਲੀ ਤੇ Wifi ਵਰਗੀਆਂ ਸਕੀਮਾਂ ਹੋਣਗੀਆਂ ਬੰਦ, ਸੁਪਰੀਮ ਕੋਰਟ ਅੱਜ ਕਰ ਸਕਦੀ ਹੈ ਫੈਸਲਾ

ਸੁਰੱਖਿਅਤ ਹੋਣ ਦਾ ਦਾਅਵਾ
ਐਗਜ਼ੀਕਿਊਟਿਵ ਨੇ ਕਿਹਾ ਕਿ ਇਸ ਬੇਬੀ ਪਾਊਡਰ ਨੂੰ ਰਿਕਾਲ ਕਰਨ ਦਾ ਕੋਈ ਇਰਾਦਾ ਨਹੀਂ ਹੈ। ਹੁਣ ਅਸੀਂ ਆਪਣੇ ਇਸ ਸਟੈਂਡ ’ਤੇ ਕਾਇਮ ਹਾਂ ਕਿ ਇਹ ਪਾਊਡਰ ਪੂਰੀ ਤਰ੍ਹਾਂ ਸੁਰੱਖਿਅਤ ਹੈ। ਅਸੀਂ ਅਗਲੇ ਸਾਲ ਦੀ ਪਹਿਲੀ ਤਿਮਾਹੀ ਤੱਕ ਇਸ ਪਾਊਡਰ ਦਾ ਨਿਰਮਾਣ ਜਾਰੀ ਰੱਖਾਂਗੇ। ਇਹ ਪੁੱਛੇ ਜਾਣ ’ਤੇ ਕਿ ਕੀ ਭਾਰਤ ’ਚ ਜੌਨਸਨ ਐਂਡ ਜੌਨਸਨ ਦਾ ਫੈਸਲਾ ਰੈਗੂਲੇਟਰੀ ਕਾਰਵਾਈ ਦਾ ਨਤੀਜਾ ਸੀ, ਐਗਜ਼ੀਕਿਊਟ ਨੇ ਕਿਹਾ ਕਿ ਇਹ ਇਕ ਗਲੋਬਲ ਫੈਸਲਾ ਹੈ। ਉੱਥੇ ਹੀ ਭਾਰਤ ’ਚ ਜੌਨਸਨ ਐਂਡ ਜੌਨਸਨ ਵਲੋਂ ਆਪਣੇ ਵਿਵਾਦਿਤ ਪਾਊਡਰ ਦੀ ਵਿਕਰੀ ਜਾਰੀ ਰੱਖਣ ਦੇ ਫੈਸਲੇ ਦੇ ਸਬੰਧ ’ਚ ਪੁੱਛੇ ਗਏ ਸਵਾਲ ਦਾ ਜਵਾਬ ਖਬਰ ਲਿਖੇ ਜਾਣ ਤੱਕ ਭਾਰਤ ਦੇ ਡਰੱਗ ਕੰਟਰੋਲਰ ਜਨਰਲ ਨੇ ਨਹੀਂ ਦਿੱਤਾ।

ਇਹ ਵੀ ਪੜ੍ਹੋ- ਬੰਬੀਹਾ ਗਰੁੱਪ ਦੀ ਮਨਕੀਰਤ ਔਲਖ ਨੂੰ ਧਮਕੀ, ਕਿਹਾ- ‘ਸਾਡੀ ਲਿਸਟ ‘ਚ TOP ‘ਤੇ ਔਲਖ’

ਐੱਨ. ਸੀ. ਪੀ. ਸੀ. ਆਰ. ਸਖਤ
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ (ਐੱਨ. ਸੀ. ਪੀ. ਸੀ. ਆਰ.) ਨੇ ਡੀ. ਸੀ. ਜੀ. ਆਈ. ਅਤੇ ਸੈਂਟਰਲ ਡਰੱਗਸ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ (ਸੀ. ਡੀ. ਐੱਸ. ਸੀ. ਓ.) ਨੂੰ ਜੌਨਸਨ ਐਂਡ ਜੌਨਸਨ ਦੇ ਬੇਬੀ ਸ਼ੈਪੂ ਅਤੇ ਟੈਲਕਮ ਪਾਊਡਰ ’ਚ ਫਾਰਮਲਾਡੇਹਾਈਡ ਅਤੇ ਐਸਬੈਸਟਸ ਦੀ ਹਾਜ਼ਰੀ ਦਾ ਪਤਾ ਲਗਾਉਣ ਲਈ ਪ੍ਰੀਖਣ ਵਿਧੀਆਂ ’ਚ ਇਕਸਾਰਤਾ ਨਾ ਹੋਣ ’ਤੇ ਤਲਬ ਕੀਤਾ ਸੀ। ਫਾਰਮਲਾਡੇਹਾਈਡ ਅਤੇ ਐਸਬੈਸਟਸ ਨੂੰ ਕੈਂਸਰ ਕਾਰਕ ਮੰਨਆ ਜਾਂਦਾ ਹੈ।

Tags: baby powderindiaJohnson & Johnson
Share212Tweet133Share53

Related Posts

IPL 2025: IPL 2025 Final ਨੂੰ ਲੈ ਕੇ ਆਈ ਵੱਡੀ ਅਪਡੇਟ

ਜੂਨ 3, 2025

ਇਹ ਹੈ ਦੁਨੀਆ ਦੀ ਸਭ ਤੋਂ ਮਹਿੰਗੀ ਸ਼ਰਾਬ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 3, 2025

ਅਧਾਰ ਪੈਨ ਕਾਰਡ ਤੋਂ ਬਾਅਦ ਹੁਣ ਘਰ ਦੀ ਵੀ ਬਣੇਗੀ ਡਿਜਿਟਲ ID, ਰਜਿਸਟਰਡ ਕਰਨਾ ਜਰੂਰੀ

ਜੂਨ 3, 2025

SC ਗਰੀਬ ਪਰਿਵਾਰਾਂ ਲਈ ਮਾਨ ਸਰਕਾਰ ਦਾ ਵੱਡਾ ਐਲਾਨ, ਹੋਵੇਗਾ ਵੱਡਾ ਫਾਇਦਾ

ਜੂਨ 3, 2025

ਪੰਜਾਬ ਪੁਲਿਸ ਨੇ ਕਾਬੂ ਕੀਤਾ ਪੰਜਾਬ ‘ਚ ਲੁਕਿਆ ਬੈਠਾ ਜਾਸੂਸ, ਸਾਂਝੀ ਕਰਦਾ ਸੀ ਅਜਿਹੀ ਨਿੱਜੀ ਜਾਣਕਾਰੀ

ਜੂਨ 3, 2025

Punjab Govt. Holiday: ਪੰਜਾਬ ‘ਚ ਇਸ ਦਿਨ ਹੋਵੇਗੀ ਸਰਕਾਰੀ ਛੁੱਟੀ, ਦੇਖੋ ਕਿਹੜੇ ਸਰਕਾਰੀ ਅਦਾਰੇ ਰਹਿਣਗੇ ਬੰਦ

ਜੂਨ 3, 2025
Load More

Recent News

IPL 2025: IPL 2025 Final ਨੂੰ ਲੈ ਕੇ ਆਈ ਵੱਡੀ ਅਪਡੇਟ

ਜੂਨ 3, 2025

ਇਹ ਹੈ ਦੁਨੀਆ ਦੀ ਸਭ ਤੋਂ ਮਹਿੰਗੀ ਸ਼ਰਾਬ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 3, 2025

ਅਧਾਰ ਪੈਨ ਕਾਰਡ ਤੋਂ ਬਾਅਦ ਹੁਣ ਘਰ ਦੀ ਵੀ ਬਣੇਗੀ ਡਿਜਿਟਲ ID, ਰਜਿਸਟਰਡ ਕਰਨਾ ਜਰੂਰੀ

ਜੂਨ 3, 2025

SC ਗਰੀਬ ਪਰਿਵਾਰਾਂ ਲਈ ਮਾਨ ਸਰਕਾਰ ਦਾ ਵੱਡਾ ਐਲਾਨ, ਹੋਵੇਗਾ ਵੱਡਾ ਫਾਇਦਾ

ਜੂਨ 3, 2025

ਪੰਜਾਬ ਪੁਲਿਸ ਨੇ ਕਾਬੂ ਕੀਤਾ ਪੰਜਾਬ ‘ਚ ਲੁਕਿਆ ਬੈਠਾ ਜਾਸੂਸ, ਸਾਂਝੀ ਕਰਦਾ ਸੀ ਅਜਿਹੀ ਨਿੱਜੀ ਜਾਣਕਾਰੀ

ਜੂਨ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.