ਬੁੱਧਵਾਰ, ਅਕਤੂਬਰ 7, 2026 07:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਬਿਕਰਮ ਸਿੰਘ ਮਜੀਠੀਆ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਿੰਡ ਮੂਸਾ ਪੁੱਜੇ..

by Raminder Singh
ਅਗਸਤ 24, 2022
in Featured News, ਪੰਜਾਬ
0

ਸ਼੍ਰੋਮਣੀ ਅਕਾਲੀ ਦਲ ਦੇ ਸੀਨਅਰ ਲੀਡਰ ‘ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਪਿੰਡ ਮੂਸਾ ਪਹੁੰਚੇ, ਇੱਥੇ ਬਿਕਰਮ ਮਜੀਠੀਆ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਜੀਠੀਆ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਆਏ ਹਨ। ਉਨ੍ਹਾਂ ਕਿਹਾ ਕਿ ਜੇਲ੍ਹ ‘ਚ ਮੈਂ ਸਿੱਧੂ ਦੀ ਮੌਤ ਤੇ ਕਾਫੀ ਦੁਖੀ ਰਹੇ ਹਨ। ਅੱਜ ਉਨ੍ਹਾਂ ਆਪਣੇ ਤੇ ਰਾਜੋਆਣਾ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।ਉਨ੍ਹਾਂ ਕਿਹਾ ਕਿ ਸਕਿਊਰਟੀ ਵਾਪਸ ਹੋ ਗਈ ਪਰ ਅੱਜ ਸਿੱਧੂ ਮੂਸੇਵਾਲਾ ਵਾਪਸ ਨਹੀਂ ਆਏਗਾ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਨੂੰ ਇਨਸਾਫ ਦੁਆਉਣ ਲਈ ਸ਼੍ਰੋਮਣੀ ਅਕਾਲੀ ਦਲ ਹਰ ਤਰ੍ਹਾਂ ਦਾ ਸਹਿਯੋਗ ਦੇਵੇਗਾ।

ਇਹ ਵੀ ਪੜ੍ਹੋ : ਪੀਐਮ ਮੋਦੀ ਮੁਫ਼ਤ ਦੀਆ ਸੌਗਾਤਾਂ ਦੇਣ ‘ਚ ਵਿਸ਼ਵਾਸ ਨਹੀਂ ਰੱਖਦੇ – ਭਾਜਪਾ ਪ੍ਰਧਾਨ ਨੱਢਾ

ਮਜੀਠੀਆ ਨੇ ਕਿਹਾ ਕਿ ਸਰਕਾਰ ਪਰਿਵਾਰ ਨੂੰ ਜਲਦ ਇਨਸਾਫ ਦੇਵੇ। ਉਨ੍ਹਾਂ ਕਿਹਾ ਕਿ ਹੁਣ ਹਾਈਕੋਰਟ ਵੱਲੋਂ ਵੀ ਸਰਕਾਰ ਨੂੰ ਝਾੜ ਲਾਈ ਗਈ ਹੈ ਤੇ ਸਾਰੀ ਸਕਿਊਰਟੀ ਵਾਪਸ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਸਕਿਊਰਟੀ ਕਿਸ ਨੇ ਵਾਪਸ ਲਈ ਸੀ, ਉਸ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ।

 

Tags: Akali leader BikramAkali leader Bikram Singh Majithiamurder sidhumoosewalasidhu father balkaur singhsidhumoosewala murder case
Share255Tweet159Share64

Related Posts

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਅਕਤੂਬਰ 7, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026
Load More

Recent News

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਅਕਤੂਬਰ 7, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.