ਮੰਗਲਵਾਰ, ਮਾਰਚ 24, 2026 07:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਭਾਜਪਾ ਨੇ ‘AAP’ ਵਿਧਾਇਕਾਂ ਨੂੰ ਪਾਰਟੀ ਬਦਲਣ ਲਈ ਕੀਤੀ 20-20 ਕਰੋੜ ਦੀ ਪੇਸ਼ਕਸ਼: ਸੰਜੇ ਸਿੰਘ

ਭਾਜਪਾ ਨੇ ‘AAP’ ਵਿਧਾਇਕਾਂ ਨੂੰ ਪਾਰਟੀ ਬਦਲਣ ਲਈ ਕੀਤੀ 20-20 ਕਰੋੜ ਦੀ ਪੇਸ਼ਕਸ਼: ਸੰਜੇ ਸਿੰਘ

by Raminder Singh
ਅਗਸਤ 24, 2022
in Featured, Featured News, ਪੰਜਾਬ
0

ਨਵੀਂ ਆਬਕਾਰੀ ਨੀਤੀ ‘ਚ ਕਥਿਤ ਘਪਲੇ ਨੂੰ ਲੈ ਕੇ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਸੱਤਾਧਾਰੀ ਆਮ ਆਦਮੀ ਪਾਰਟੀ (AAP) ਅਤੇ ਮੁੱਖ ਵਿਰੋਧੀ ਭਾਰਤੀ ਜਨਤਾ ਪਾਰਟੀ (BJP) ਵਿਚਾਲੇ ਸ਼ਬਦੀ ਜੰਗ ਜਾਰੀ ਹੈ। ਇਸੇ ਕੜੀ ‘ਚ ‘ਆਪ’ ਨੇ ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਦਾਅਵਾ ਕੀਤਾ ਕਿ ਭਾਜਪਾ ਨੇ ਡਰਾ-ਧਮਕਾ ਕੇ ਉਨ੍ਹਾਂ ਦੇ ਵਿਧਾਇਕਾਂ ਨੂੰ ਖਰੀਦਣ ਅਤੇ ਤੋੜਨ ਦੀ ਕੋਸ਼ਿਸ਼ ਕੀਤੀ ਹੈ।

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਬੁੱਧਵਾਰ ਨੂੰ ਪਾਰਟੀ ਦੇ ਚਾਰ ਵਿਧਾਇਕਾਂ ਸੋਮਨਾਥ ਭਾਰਤੀ, ਸੰਜੀਵ ਝਾਅ, ਕੁਲਦੀਪ ਅਤੇ ਅਜੇ ਦੱਤ ਦੇ ਨਾਲ ਪ੍ਰੈਸ ਕਾਨਫਰੰਸ ਕਰਕੇ ਇਹ ਦਾਅਵਾ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਨੇ ਇਨ੍ਹਾਂ ਚਾਰ ‘ਆਪ’ ਵਿਧਾਇਕਾਂ ਨੂੰ ਧਮਕੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਨੇ ਪੱਖ ਨਾ ਬਦਲਿਆ ਤਾਂ ਉਹਨਾਂ ਨੂੰ ਸੀਬੀਆਈ, ਈਡੀ ਅਤੇ ਝੂਠੇ ਕੇਸਾਂ ਦਾ ਸਾਹਮਣਾ ਕਰਨਾ ਪਵੇਗਾ।

ਇਹ ਵੀ ਪੜ੍ਹੋ- ਪੀਐਮ ਨਰਿੰਦਰ ਮੋਦੀ ਵੱਲੋਂ ਨਿਊ ਚੰਡੀਗੜ੍ਹ ’ਚ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦਾ ਉਦਘਾਟਨ..

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ‘ਭਾਜਪਾ ਨੇ ਇਨ੍ਹਾਂ ਚਾਰ ਵਿਧਾਇਕਾਂ ਨੂੰ ਆਪਣਾ ਪੱਖ ਬਦਲਣ ਲਈ 20-20 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਹੈ, ਜੇਕਰ ਉਹ ਪਾਰਟੀ ਦੇ ਹੋਰ ਨੇਤਾਵਾਂ ਨੂੰ ਨਾਲ ਲੈ ਕੇ ਆਉਂਦੇ ਹਨ ਤਾਂ 25 ਕਰੋੜ ਰੁਪਏ ਦਿੱਤੇ ਜਾਣਗੇ।’

ਸੰਸਦ ਮੈਂਬਰ ਸੰਜੇ ਸਿੰਘ ਨੇ ਇਸ ਪ੍ਰੈੱਸ ਕਾਨਫਰੰਸ ‘ਚ ਕਿਹਾ, ‘ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖਿਲਾਫ ਜੋ ਕੋਸ਼ਿਸ਼ ਕੀਤੀ ਗਈ ਸੀ, ਉਹ ਦਿੱਲੀ ਦੇ ਵਿਧਾਇਕਾਂ ‘ਤੇ ਸ਼ੁਰੂ ਹੋ ਗਈ ਹੈ। ਦਿੱਲੀ ਦੇ ਵਿਧਾਇਕਾਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਡਰਾ ਧਮਕਾ ਕੇ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪੈਸੇ ਦੇ ਕੇ ਦਿੱਲੀ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਟਵਿੱਟਰ ‘ਤੇ ਸੁਰੱਖਿਆ ਸਮੱਸਿਆਵਾਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲੱਗਾ,ਪੜ੍ਹੋ ਖ਼ਬਰ

ਇਸ ਦੇ ਨਾਲ ਹੀ ਮਨੀਸ਼ ਸਿਸੋਦੀਆ ਨੇ ਵੀ ਟਵੀਟ ਕਰਕੇ ਭਾਜਪਾ ‘ਤੇ ਹਮਲਾ ਬੋਲਿਆ ਹੈ। ਸਿਸੋਦੀਆ ਨੇ ਟਵੀਟ ਕੀਤਾ, ‘ਜੇਕਰ ਤੁਸੀਂ ਮੈਨੂੰ ਤੋੜਨ ‘ਚ ਅਸਫਲ ਰਹੇ ਹੋ ਤਾਂ ਹੁਣ ‘ਆਪ’ ਦੇ ਹੋਰ ਵਿਧਾਇਕਾਂ ਨੂੰ 20-20 ਕਰੋੜ ਦੀ ਪੇਸ਼ਕਸ਼ ਕਰਕੇ ਛਾਪੇ ਦਾ ਡਰ ਦਿਖਾ ਕੇ ਉਨ੍ਹਾਂ ਨੂੰ ਤੋੜਨ ਦੀ ਸਾਜ਼ਿਸ਼ ਸ਼ੁਰੂ ਕਰ ਦਿੱਤੀ ਹੈ। ਭਾਜਪਾ ਨੂੰ ਧਿਆਨ ਰੱਖਣਾ ਚਾਹੀਦਾ ਹੈ, ਇਹ ਅਰਵਿੰਦ ਕੇਜਰੀਵਾਲ ਦੇ ਸਿਪਾਹੀ ਹਨ, ਭਗਤ ਸਿੰਘ ਦੇ ਚੇਲੇ ਹਨ। ਜਾਨ ਦੇ ਦਿਆਂਗੇ ਪਰ ਧੋਖਾ ਨਹੀਂ ਦੇਵਾਂਗੇ। ਉਨ੍ਹਾਂ ਦੇ ਸਾਹਮਣੇ ਤੁਹਾਡੀ ਈਡੀ-ਸੀਬੀਆਈ ਦਾ ਕੋਈ ਫਾਇਦਾ ਨਹੀਂ ਹੈ।

Tags: AAP MLAbjpSanjay Singhswitch parties
Share214Tweet134Share54

Related Posts

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026

SC-ST ਐਕਟ ‘ਤੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਮਾਰਚ 24, 2026
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.