ਸ਼ੁੱਕਰਵਾਰ, ਦਸੰਬਰ 12, 2025 02:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਬਾਬੇ ਕੋਲ ਪਹੁੰਚੇ ਗਾਇਕ ਇੰਦਰਜੀਤ ਨਿੱਕੂ, ਰੋਂਦਿਆਂ ਸੁਣਾਏ ਆਪਣੇ ਦੁੱਖ ਦਰਦ (ਵੀਡੀਓ)

ਬਾਬੇ ਕੋਲ ਪਹੁੰਚੇ ਗਾਇਕ ਇੰਦਰਜੀਤ ਨਿੱਕੂ, ਰੋਂਦਿਆਂ ਸੁਣਾਏ ਦੁੱਖ ਦਰਦ (ਵੀਡੀਓ)

by Raminder Singh
ਅਗਸਤ 24, 2022
in Featured, Featured News, ਪੰਜਾਬ
0

ਪੰਜਾਬੀ ਗਾਇਕ ਇੰਦਰਜੀਤ ਨਿੱਕੂ ਦੀ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ। ਇਸ ਵੀਡੀਓ ’ਚ ਇੰਦਰਜੀਤ ਨਿੱਕੂ ਬਾਗੇਸ਼ਵਰ ਧਾਮ, ਉਤਰਾਖੰਡ ਵਿਖੇ ਪਹੁੰਚੇ ਨਜ਼ਰ ਆ ਰਹੇ ਹਨ ਤੇ ਆਪਣੇ ਦੁਖ-ਦਰਦ ਬਾਬੇ ਨੂੰ ਸੁਣਾ ਰਹੇ ਹਨ।

ਵੀਡੀਓ ’ਚ ਦੇਖਿਆ ਜਾ ਸਕਦਾ ਹੈ ਕਿ ਇੰਦਰਜੀਤ ਨਿੱਕੂ ਬਾਬੇ ਕੋਲ 3 ਮੁਸ਼ਕਿਲਾਂ ਲੈ ਕੇ ਆਏ ਹਨ। ਪਹਿਲੀ ਮੁਸ਼ਕਿਲ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਹੈ, ਜੋ ਠੀਕ ਨਹੀਂ ਰਹਿੰਦੀ ਤੇ ਤਣਾਅ ਬਣਿਆ ਹੋਇਆ ਹੈ। ਦੂਜੀ ਮੁਸ਼ਕਿਲ ਪੈਸਿਆਂ ਦੀ ਤੰਗੀ ਤੇ ਕਰਜ਼ ਹੈ ਤੇ ਕੰਮ ਸਫਲ ਨਹੀਂ ਹੋ ਰਿਹਾ। ਤੀਜੀ ਤੇ ਆਖਰੀ ਮੁਸ਼ਕਿਲ ਗਾਇਕੀ ਦੇ ਪ੍ਰੋਗਰਾਮਾਂ ਦੀ ਹੈ, ਜੋ ਲੱਗ ਨਹੀਂ ਰਹੇ ਤੇ ਕੰਮ ਬੰਦ ਹੋਇਆ ਪਿਆ ਹੈ।

ਇਹ ਵੀ ਪੜ੍ਹੋ- ਪੀਐਮ ਨਰਿੰਦਰ ਮੋਦੀ ਵੱਲੋਂ ਨਿਊ ਚੰਡੀਗੜ੍ਹ ’ਚ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦਾ ਉਦਘਾਟਨ..

ਇਨ੍ਹਾਂ ਮੁਸ਼ਕਿਲਾਂ ’ਤੇ ਬਾਬਾ ਇੰਦਰਜੀਤ ਨਿੱਕੂ ਨੂੰ ਕਹਿੰਦਾ ਹੈ ਕਿ ਬੰਧਨ ਕਰ ਦਿੱਤਾ ਗਿਆ ਹੈ ਤੇ ਚੌਂਕੀ ਕੀਤੀ ਗਈ ਹੈ। ਅੱਗੇ ਤੇਜ਼ ਗਤੀ ਨਾਲ ਕੰਮ ਚੱਲੇਗਾ ਤੇ ਚੰਗੀ ਤਰ੍ਹਾਂ ਗਾ ਪਾਓਗੇ, ਆਸ਼ੀਰਵਾਦ ਹੈ।

ਇਸ ਤੋਂ ਬਾਅਦ ਬਾਬਾ ਇੰਦਰਜੀਤ ਨਿੱਕੂ ਨੂੰ ਗੀਤ ਸੁਣਾਉਣ ਲਈ ਕਹਿੰਦਾ ਹੈ। ਇੰਦਰਜੀਤ ਨਿੱਕੂ ਇਸ ਦੌਰਾਨ ਭਾਵੁਕ ਹੋ ਜਾਂਦੇ ਹਨ ਤੇ ਰੋਣ ਲੱਗਦੇ ਹਨ। ਫਿਰ ਬਾਬਾ ਕਹਿੰਦਾ ਹੈ ਕਿ ਅੱਜ ਤੋਂ ਤੁਹਾਡੀ ਜੈ-ਜੈ ਹੋ ਜਾਣੀ ਹੈ।

ਇਹ ਵੀ ਪੜ੍ਹੋ-ਭਾਜਪਾ ਨੇ ‘AAP’ ਵਿਧਾਇਕਾਂ ਨੂੰ ਪਾਰਟੀ ਬਦਲਣ ਲਈ ਕੀਤੀ 20-20 ਕਰੋੜ ਦੀ ਪੇਸ਼ਕਸ਼: ਸੰਜੇ ਸਿੰਘ

ਇੰਦਰਜੀਤ ਨਿੱਕੂ ਨੇ ਇਸ ਦੌਰਾਨ ‘ਤੇਰੀ ਨਜ਼ਰ ਸਵੱਲੀ ਹੋ ਜਾਵੇ’ ਗੀਤ ਗਾਇਆ ਤੇ ਬਾਬੇ ਨੇ ਕਿਹਾ ਕਿ ਜਿਵੇਂ ਤੁਸੀਂ ਪਹਿਲਾਂ ਵਿਦੇਸ਼ਾਂ ’ਚ ਸ਼ੋਅ ਕਰਦੇ ਸੀ, ਬਾਬਾ ਜੀ ਨੇ ਚਾਹਿਆ ਤਾਂ ਮੁੜ ਤੁਸੀਂ ਵਿਦੇਸ਼ਾਂ ’ਚ ਸ਼ੋਅ ਕਰੋਗੇ।

Tags: bhageshwar dhamcryingSinger Inderjit Nikku
Share500Tweet313Share125

Related Posts

ਬ੍ਰਿਟਿਸ਼ ਕੋਲੰਬੀਆ ਦੇ ਵਿਧਾਨ ਸਭਾ ਸਪੀਕਰ ਰਾਜ ਚੌਹਾਨ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਦਸੰਬਰ 11, 2025
Screenshot

ਮੋਹਾਲੀ ‘ਚ ਫਲਾਈਓਵਰ ‘ਤੇ ਚੱਲਦੀ ਬੱਸ ਨੂੰ ਅਚਾਨਕ ਲੱਗੀ ਅੱਗ

ਦਸੰਬਰ 11, 2025

ਜੇਕਰ ਤੁਹਾਡਾ ਵੀ ਕੱਟਿਆ ਜਾਂਦਾ ਹੈ PF ਤਾਂ ਹੋ ਜਾਓ ਖੁਸ਼ ! ਤੁਹਾਡੇ ਖਾਤੇ ਵਿੱਚ ਜਮ੍ਹਾਂ ਹੋਣ ਵਾਲੇ ਹਨ 52, 000 ਰੁਪਏ ! ਇਹ ਹੈ ਵੱਡਾ ਅਪਡੇਟ

ਦਸੰਬਰ 11, 2025

ਹਵਾਈ ਅੱਡੇ ‘ਤੇ ਫਸੇ ਯਾਤਰੀਆਂ ਨੂੰ ਮੁਆਵਜ਼ਾ ਦੇਵੇਗੀ ਇੰਡੀਗੋ ਏਅਰਲਾਈਨ

ਦਸੰਬਰ 11, 2025

ਰੇਲਵੇ ਨੇ ਟਿਕਟ ਬੁਕਿੰਗ ਪ੍ਰਣਾਲੀ ਨੂੰ ਕੀਤਾ ਮਜ਼ਬੂਤ​​, 3.02 ਕਰੋੜ ਜਾਅਲੀ ਆਈਡੀ ਕੀਤੇ ਬੰਦ

ਦਸੰਬਰ 11, 2025

ਲੋਕ ਸਭਾ ਵਿੱਚ ਈ-ਸਿਗਰੇਟ ‘ਤੇ ਹੋਇਆ ਹੰਗਾਮਾ

ਦਸੰਬਰ 11, 2025
Load More

Recent News

ਬ੍ਰਿਟਿਸ਼ ਕੋਲੰਬੀਆ ਦੇ ਵਿਧਾਨ ਸਭਾ ਸਪੀਕਰ ਰਾਜ ਚੌਹਾਨ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਦਸੰਬਰ 11, 2025
Screenshot

ਮੋਹਾਲੀ ‘ਚ ਫਲਾਈਓਵਰ ‘ਤੇ ਚੱਲਦੀ ਬੱਸ ਨੂੰ ਅਚਾਨਕ ਲੱਗੀ ਅੱਗ

ਦਸੰਬਰ 11, 2025

ਜੇਕਰ ਤੁਹਾਡਾ ਵੀ ਕੱਟਿਆ ਜਾਂਦਾ ਹੈ PF ਤਾਂ ਹੋ ਜਾਓ ਖੁਸ਼ ! ਤੁਹਾਡੇ ਖਾਤੇ ਵਿੱਚ ਜਮ੍ਹਾਂ ਹੋਣ ਵਾਲੇ ਹਨ 52, 000 ਰੁਪਏ ! ਇਹ ਹੈ ਵੱਡਾ ਅਪਡੇਟ

ਦਸੰਬਰ 11, 2025

ਹਵਾਈ ਅੱਡੇ ‘ਤੇ ਫਸੇ ਯਾਤਰੀਆਂ ਨੂੰ ਮੁਆਵਜ਼ਾ ਦੇਵੇਗੀ ਇੰਡੀਗੋ ਏਅਰਲਾਈਨ

ਦਸੰਬਰ 11, 2025

ਰੇਲਵੇ ਨੇ ਟਿਕਟ ਬੁਕਿੰਗ ਪ੍ਰਣਾਲੀ ਨੂੰ ਕੀਤਾ ਮਜ਼ਬੂਤ​​, 3.02 ਕਰੋੜ ਜਾਅਲੀ ਆਈਡੀ ਕੀਤੇ ਬੰਦ

ਦਸੰਬਰ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.