ਬੁੱਧਵਾਰ, ਮਈ 13, 2026 03:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਾਂਗਰਸ ‘ਚ ਸਿੱਧੂ ਮਿਸਗਾਈਡਡ ਮਿਜ਼ਾਈਲ ,’ਆਪ’ ਦਾ ਤਾਂ ਕੋਈ CM ਫੇਸ ਹੀ ਨਹੀਂ -ਸੁਖਬੀਰ ਬਾਦਲ

by propunjabtv
ਜੂਨ 30, 2021
in ਦੇਸ਼, ਪੰਜਾਬ, ਰਾਜਨੀਤੀ
0

ਨਵਜੋਤ ਸਿੰਘ ਸਿੱਧੂ ‘ਤੇ ਸੁਖਬੀਰ ਸਿੰਘ ਬਾਦਲ ਦੇ ਵਲੋਂ ਇਕ ਵੱਡਾ ਸ਼ਬਦੀ ਹਮਲਾ ਕੀਤਾ ਗਿਆ ਹੈ । ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਸਿੱਧੂ ਮਿਸਗਾਈਡਡ ਮਿਜ਼ਾਈਲ ਹੈ । ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਸਿੱਧੂ ਦੀ ਆਪਣੇ ਕਰੀਅਰ ਵਿਚ ਕਿਸੇ ਨਾਲ ਵੀ ਨਹੀਂ ਬਣੀ ਹੈ,ਉਸ ਨੇ ਕ੍ਰਿਕੇਟ ਦਾ ਮੈਦਾਨ ਵੀ ਲੜ ਕੇ ਛੱਡਿਆ ਸੀ ।
ਗੌਰਤਲਬ ਹੈ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚੇ ਸਨ। ਜਿਥੇ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ  ਇਸ ਦੌਰਾਨ ਸੁਖਬੀਰ ਸਿੰਘ ਬਾਦਲ ਪ੍ਰੈਸ ਕਾਨਫਰੰਸ ਕਰਦਿਆਂ ਕੇਜਰੀਵਾਲ ਵੱਲੋਂ 300 ਯੁਨਿਟ ਮੁਫ਼ਤ ਬਿਜਲੀ ਦੇ ਕੀਤੇ ਐਲਾਨ ਨੂੰ ਲੈ ਕੇ ਸਵਾਲ ਵੀ ਚੁੱਕੇ ਹਨ।ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨਾਲ ਬਹੁਤ ਵੱਡਾ ਫਰੌਡ ਕੀਤਾ ਹੈ ਪਰ ਮੀਡੀਆ ਨੇ ਉਸ ਦੀ ਚਲਾਕੀ ਫੜ ਲਈ ਹੈ। 300 ਯੂਨਿਟ ਤੋਂ ਵੱਧ ਹੋਣ ‘ਤੇ ਪੂਰਾ ਬਿੱਲ ਲੱਗੇਗਾ। ਉਨ੍ਹਾਂ ਕਿਹਾ ਕਿ ਕੇਜਰੀਵਾਲ ਕੌਣ ਹੈ ਐਲਾਨ ਕਰਨ ਵਾਲਾ। ਕੇਜਰੀਵਾਲ ਦੱਸੇ ਕਿ ਪੰਜਾਬ ‘ਚ ਕੌਣ ਜੁੰਮੇਬਾਰੀ ਲਵੇਗਾ। ਅਰਵਿੰਦ ਕੇਜਰੀਵਾਲ ਦਿੱਲੀ ‘ਚ 200 ਯੂਨਿਟ ਦੇ ਰਿਹਾ ਹੈ ਅਤੇ ਉਥੇ ਵੀ 200 ਤੋਂ ਵਧਣ ‘ਤੇ ਸਾਰਾ ਬਿੱਲ ਦੇਣਾ ਪੈਂਦਾ ਹੈ।ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਐੱਸ.ਸੀ. – ਬੀ.ਸੀ. ਭਾਈਚਾਰੇ ਨੂੰ ਮੁਫ਼ਤ ਬਿਜਲੀ ਦਿੰਦੇ ਸੀ , ਕੇਜਰੀਵਾਲ ਦੇ ਹਿਸਾਬ ਨਾਲ ਤਾਂ ਪੰਜਾਬ ਦਾ ਤਾਂ ਬਹੁਤ ਨੁਕਸਾਨ ਹੋ ਜਾਵੇਗਾ। ਪੰਜਾਬ ‘ਚ ਜੇ ਐੱਸ.ਸੀ. -ਬੀ.ਸੀ. ਭਾਈਚਾਰਾ 300 ਯੂਨਿਟ ਬਾਲਦਾ ਸੀ ਤਾਂ ਉਪਰਲੀ 100 ਯੁਨਿਟ ਦੇ ਪੈਸੇ ਆਉਂਦੇ ਸੀ। ਕੇਜਰੀਵਾਲ ਦੇ ਹਿਸਾਬ ਨਾਲ ਐੱਸ.ਸੀ. – ਬੀ.ਸੀ. ਭਾਈਚਾਰੇ ਨੂੰ ਪੂਰਾ ਬਿੱਲ ਦੇਣਾ ਪਵੇਗਾ।ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਪੰਜਾਬ ਦੀ ਅਸਲੀਅਤ ਨਹੀਂ ਪਤਾ। ਕੇਜਰੀਵਾਲ ਕਹਿੰਦਾ ਪੰਜਾਬ ਨੂੰ ਮੁਫ਼ਤ ਬਿਜਲੀ ਦਿੱਤੀ ਜਾਵੇਗੀ ਪਰ ਪੰਜਾਬ ਅਕਾਲੀ ਦਲ ਦੀ ਸਰਕਾਰ ਵੇਲੇ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਸੀ ਪਰ ਕਾਂਗਰਸ ਸਰਕਾਰ ਨੇ ਥਰਮਲ ਪਲਾਟ ਬੰਦ ਕਰ ਦਿੱਤੇ , ਜਿਨ੍ਹਾਂ ਨੂੰ ਚਲਾਇਆ ਨੀ ਜਾ ਰਿਹਾ। ਅਕਾਲੀ ਦਲ ਦੀ ਸਰਕਾਰ ਵੇਲੇ ਪੰਜਾਬ ਦੇ ਕਿਸਾਨਾਂ ਨੂੰ ਪੂਰੀ ਬਿਜਲੀ ਦਿੱਤੀ ਜਾ ਰਹੀ ਸੀ , ਕੋਈ ਕੱਟ ਨਹੀਂ ਲੱਗਦਾ ਸੀ ਅਤੇ ਹੁਣ ਕਾਂਗਰਸ ਸਰਕਾਰ ਦੇ ਸਮੇਂ 8 ਘੰਟੇ ਦੀ ਬਜਾਏ 4 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ।

Tags: aam admi partykejriwalnavjot sidhupunjabsukhbir badal
Share199Tweet124Share50

Related Posts

NEET-UG ਪੇਪਰ ਲੀਕ ਮਾਮਲੇ ‘ਚ ਹਰਕਤ ‘ਚ ਆਈ CBI, ਟੀਮ ਦਿੱਲੀ NTA ਹੈੱਡਕੁਆਰਟਰ ਪਹੁੰਚੀ ਟੀਮ

ਮਈ 13, 2026

PSEB ਨੇ ਜਾਰੀ ਕੀਤਾ 12ਵੀਂ ਜਮਾਤ ਦਾ ਨਤੀਜਾ, ਇਸ ਤਰ੍ਹਾਂ ਕਰੋ ਚੈੱਕ

ਮਈ 13, 2026

ਤਾਮਿਲਨਾਡੂ ਦੇ ਮੁੱਖ ਮੰਤਰੀ ਵਿਜੇ ਨੇ 144 ਵੋਟਾਂ ਨਾਲ ਜਿੱਤਿਆ ਵਿਸ਼ਵਾਸ ਮਤਾ , ਡੀਐਮਕੇ ਵਿਧਾਇਕਾਂ ਨੇ ਕੀਤਾ ਵਾਕਆਊਟ

ਮਈ 13, 2026

ਆਈ.ਟੀ.ਆਰ. ਫਾਈਲ ਕਰਨ ਦੇ ਬਦਲੇ ਨਿਯਮ, ਜਾਣੋ ਨਵੇਂ ਫਾਰਮ ‘ਚ ਆਏ ਕੀ ਨਵੇਂ ਬਦਲਾਅ

ਮਈ 13, 2026

ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ ਕਾਨੂੰਨ ਲਾਗੂ ਕਰ ਦੇਣਗੇ – ਭਗਵੰਤ ਸਿੰਘ ਮਾਨ

ਮਈ 13, 2026

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

ਮਈ 13, 2026
Load More

Recent News

NEET-UG ਪੇਪਰ ਲੀਕ ਮਾਮਲੇ ‘ਚ ਹਰਕਤ ‘ਚ ਆਈ CBI, ਟੀਮ ਦਿੱਲੀ NTA ਹੈੱਡਕੁਆਰਟਰ ਪਹੁੰਚੀ ਟੀਮ

ਮਈ 13, 2026

PSEB ਨੇ ਜਾਰੀ ਕੀਤਾ 12ਵੀਂ ਜਮਾਤ ਦਾ ਨਤੀਜਾ, ਇਸ ਤਰ੍ਹਾਂ ਕਰੋ ਚੈੱਕ

ਮਈ 13, 2026

ਤਾਮਿਲਨਾਡੂ ਦੇ ਮੁੱਖ ਮੰਤਰੀ ਵਿਜੇ ਨੇ 144 ਵੋਟਾਂ ਨਾਲ ਜਿੱਤਿਆ ਵਿਸ਼ਵਾਸ ਮਤਾ , ਡੀਐਮਕੇ ਵਿਧਾਇਕਾਂ ਨੇ ਕੀਤਾ ਵਾਕਆਊਟ

ਮਈ 13, 2026

ਆਈ.ਟੀ.ਆਰ. ਫਾਈਲ ਕਰਨ ਦੇ ਬਦਲੇ ਨਿਯਮ, ਜਾਣੋ ਨਵੇਂ ਫਾਰਮ ‘ਚ ਆਏ ਕੀ ਨਵੇਂ ਬਦਲਾਅ

ਮਈ 13, 2026

ਪ੍ਰਧਾਨ ਮੰਤਰੀ ਮੋਦੀ ਨੇ ਚੁੱਕੇ ਇਹ ਵੱਡੇ ਕਦਮ, ਸਰਕਾਰੀ ਖਰਚਿਆਂ ‘ਤੇ ਸਖ਼ਤੀ

ਮਈ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.