ਮੰਗਲਵਾਰ, ਸਤੰਬਰ 30, 2025 02:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਅਮਰੀਕੀ ਰਾਸ਼ਟਰਪਤੀ ਬਾਇਡਨ ਨੇ ਵਿਦਿਆਰਥੀ ਕਰਜ਼ੇ ਮੁਆਫ਼ ਕਰਨ ਦਾ ਐਲਾਨ,ਪੜ੍ਹੋ..

by Raminder Singh
ਅਗਸਤ 25, 2022
in Featured News, ਵਿਦੇਸ਼
0

ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ 10 ਹਜ਼ਾਰ ਅਮਰੀਕੀ ਡਾਲਰ ਤੱਕ ਅਤੇ ਬਹੁਤ ਜ਼ਿਆਦਾ ਵਿੱਤੀ ਲੋੜ ਵਾਲਿਆਂ ਦੇ 10 ਹਜ਼ਾਰ ਡਾਲਰ ਹੋਰ ਦੇ ਵਿਦਿਆਰਥੀ ਕਰਜ਼ੇ ਮੁਆਫ ਕਰਨ ਦਾ ਐਲਾਨ ਕੀਤਾ ਹੈ। ਪ੍ਰਸ਼ਾਸਨ ਨੇ ਅੱਜ ਦੱਸਿਆ  ਕਿ ਸਿੱਖਿਆ ਵਿਭਾਗ ਵੱਲੋਂ ਕਰਜ਼ਾ ਮੁਆਫੀ ਵਾਲੇ ਯੋਗ ਲਾਭਪਾਤਰੀਆਂ ਸਬੰਧੀ ਜਾਣਕਾਰੀ ਅਗਲੇ ਹਫਤੇ ਸਾਂਝੀ ਕਰ ਦਿੱਤੀ ਜਾਵੇਗੀ।

ਇਸ ਯੋਜਨਾ ਤਹਿਤ ਪ੍ਰਤੀ ਸਾਲ 125,000 ਡਾਲਰ ਤੋਂ ਘੱਟ ਕਮਾਈ ਕਰਨ ਵਾਲਿਆਂ ਲਈ ਹੀ ਕਰਜ਼ੇ ਮੁਆਫ ਹੋਣਗੇ। ਜ਼ਿਕਰਯੋਗ ਹੈ ਕਿ ਬਾਇਡਨ ਦੇ ਇਸ ਕਦਮ ਦੀ ਉਦਾਰਵਾਦੀਆਂ ਅਤੇ ਰਿਪਬਲਿਕਨਾਂ ਵੱਲੋਂ ਨਿੰਦਾ ਕੀਤੀ ਜਾ ਰਹੀ ਹੈ। ਉਨ੍ਹਾਂ ਦੇ ਆਪਣੇ ਸਾਥੀ ਵੀ ਇਸ ਨੂੰ ਸਿਆਸੀ ਤੌਰ ’ਤੇ ਬਹੁਤਾ ਅਹਿਮ ਨਹੀਂ ਮੰਨ ਰਹੇ ਹਨ।

 

In keeping with my campaign promise, my Administration is announcing a plan to give working and middle class families breathing room as they prepare to resume federal student loan payments in January 2023.

I'll have more details this afternoon. pic.twitter.com/kuZNqoMe4I

— President Biden (@POTUS) August 24, 2022

ਹਾਲਾਂਕਿ ਪ੍ਰੀਜ਼ ਬਿਡੇਨ ਨੇ ਟਵੀਟ ਕੀਤਾ, “ਮੇਰੇ ਮੁਹਿੰਮ ਦੇ ਵਾਅਦੇ ਨੂੰ ਧਿਆਨ ਵਿੱਚ ਰੱਖਦੇ ਹੋਏ, ਮੇਰਾ ਪ੍ਰਸ਼ਾਸਨ ਕੰਮਕਾਜੀ ਅਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਸਾਹ ਲੈਣ ਲਈ ਕਮਰੇ ਦੇਣ ਦੀ ਯੋਜਨਾ ਦਾ ਐਲਾਨ ਕਰ ਰਿਹਾ ਹੈ ਕਿਉਂਕਿ ਉਹ ਜਨਵਰੀ 2023 ਵਿੱਚ ਸੰਘੀ ਵਿਦਿਆਰਥੀ ਕਰਜ਼ੇ ਦੀ ਅਦਾਇਗੀ ਨੂੰ ਮੁੜ ਸ਼ੁਰੂ ਕਰਨ ਦੀ ਤਿਆਰੀ ਕਰਦੇ ਹਨ।”

Tags: america newsnews of americastudents loan news americaUS President Joe Biden
Share220Tweet138Share55

Related Posts

ਕੇਂਦਰੀ ਰਾਜ ਮੰਤਰੀ ਅਜੈ ਟਮਟਾ ਪਹੁੰਚੇ ਅੰਮ੍ਰਿਤਸਰ, ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ

ਸਤੰਬਰ 30, 2025

CM ਮਾਨ ਦੇ ਨੇਤ੍ਰਿਤਵ ਹੇਠ ਪੰਜਾਬ ਨੂੰ ਮਿਲਿਆ ₹900 ਕਰੋੜ ਦਾ ਤੋਹਫਾ

ਸਤੰਬਰ 30, 2025

ਪੰਜਾਬੀ ਭਾਸ਼ਾ ਓਲੰਪੀਆਡ ਰਾਹੀਂ, ਮਾਨ ਸਰਕਾਰ ਨੇ ਨੌਜਵਾਨ ਪੀੜ੍ਹੀ ਵਿੱਚ ਜਗਾਈ “ਪੰਜਾਬੀਅਤ” ਦੀ ਭਾਵਨਾ

ਸਤੰਬਰ 30, 2025

ਹੜ੍ਹ ਪੀੜਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ! ਵਧਾਈ ਗਈ ਰਾਹਤ ਰਾਸ਼ੀ

ਸਤੰਬਰ 30, 2025

ਦੀਵਾਲੀ ‘ਤੇ ਵੱਡਾ ਧਮਾਕਾ ਕਰੇਗੀ ਮਹਿੰਦਰਾ, ਲਿਆ ਰਹੀ ਹੈ ਇਹ 3 ਗੱਡੀਆਂ, ਨਵੇਂ ਅਵਤਾਰ ‘ਚ ਆਵੇਗੀ Thar

ਸਤੰਬਰ 30, 2025

Mutual Fund SIP ਨੇ ਦਿਖਾਈ ਤਾਕਤ, ਡਿੱਗਦੇ ਬਾਜ਼ਾਰ ਵਿੱਚ ਵਧਾਈ ਨਿਵੇਸ਼ਕਾਂ ਦੀ ਦੌਲਤ

ਸਤੰਬਰ 30, 2025
Load More

Recent News

ਕੇਂਦਰੀ ਰਾਜ ਮੰਤਰੀ ਅਜੈ ਟਮਟਾ ਪਹੁੰਚੇ ਅੰਮ੍ਰਿਤਸਰ, ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ

ਸਤੰਬਰ 30, 2025

CM ਮਾਨ ਦੇ ਨੇਤ੍ਰਿਤਵ ਹੇਠ ਪੰਜਾਬ ਨੂੰ ਮਿਲਿਆ ₹900 ਕਰੋੜ ਦਾ ਤੋਹਫਾ

ਸਤੰਬਰ 30, 2025

ਪੰਜਾਬੀ ਭਾਸ਼ਾ ਓਲੰਪੀਆਡ ਰਾਹੀਂ, ਮਾਨ ਸਰਕਾਰ ਨੇ ਨੌਜਵਾਨ ਪੀੜ੍ਹੀ ਵਿੱਚ ਜਗਾਈ “ਪੰਜਾਬੀਅਤ” ਦੀ ਭਾਵਨਾ

ਸਤੰਬਰ 30, 2025

ਹੜ੍ਹ ਪੀੜਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ! ਵਧਾਈ ਗਈ ਰਾਹਤ ਰਾਸ਼ੀ

ਸਤੰਬਰ 30, 2025

ਦੀਵਾਲੀ ‘ਤੇ ਵੱਡਾ ਧਮਾਕਾ ਕਰੇਗੀ ਮਹਿੰਦਰਾ, ਲਿਆ ਰਹੀ ਹੈ ਇਹ 3 ਗੱਡੀਆਂ, ਨਵੇਂ ਅਵਤਾਰ ‘ਚ ਆਵੇਗੀ Thar

ਸਤੰਬਰ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.