ਵੀਰਵਾਰ, ਜੁਲਾਈ 9, 2026 08:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਆਯੂਸ਼ਮਾਨ ਸਕੀਮ:ਪੰਜਾਬ ਸਰਕਾਰ ਨੇ ਪੀਜੀਆਈ ਤੋਂ ਪੰਜਾਬ ਦੇ ਮਰੀਜ਼ਾਂ ਦੀ ਮੰਗੀ ਸੂਚੀ…

by Raminder Singh
ਅਗਸਤ 25, 2022
in Featured News, ਪੰਜਾਬ
0

ਪੰਜਾਬ ਸਰਕਾਰ ਆਯੂਸ਼ਮਾਨ ਸਕੀਮ ਤਹਿਤ ਚੰਡੀਗੜ੍ਹ ਦੇ ਹਸਪਤਾਲਾਂ ਦੇ ਬਕਾਏ ਦਾ ਭੁਗਤਾਨ ਇਕੱਠੇ ਕਰਨ ਦੀ ਬਜਾਏ ਮਰੀਜ਼ਾਂ ਦੀ ਸੂਚੀ ਦੇ ਆਧਾਰ ‘ਤੇ ਕਰੇਗੀ। ਇਸ ਕਾਰਨ ਦੂਜੇ ਪੜਾਅ ਦੇ ਬਕਾਏ ਦੀ ਅਦਾਇਗੀ ਦੀ ਪ੍ਰਕਿਰਿਆ ਫਿਲਹਾਲ ਸ਼ੁਰੂ ਨਹੀਂ ਹੋ ਸਕੀ। ਪੰਜਾਬ ਸਰਕਾਰ ਨੇ ਯੂਟੀ ਪ੍ਰਸ਼ਾਸਨ ਨਾਲ ਪੀਜੀਆਈ ਤੋਂ ਪੰਜਾਬ ਦੇ ਮਰੀਜ਼ਾਂ ਦੀ ਸੂਚੀ ਮੰਗੀ ਹੈ ਤਾਂ ਜੋ ਹਰੇਕ ਮਰੀਜ਼ ਦੇ ਇਲਾਜ ਲਈ ਆਉਣ ਵਾਲੇ ਖਰਚੇ ਦਾ ਭੁਗਤਾਨ ਕੀਤਾ ਜਾ ਸਕੇ। ਪੀਜੀਆਈ ਤੇ ਹੋਰ ਹਸਪਤਾਲ ਦੂਜੀ ਕਿਸ਼ਤ ਦੀ ਉਡੀਕ ਕਰ ਰਹੇ ਹਨ।

ਇਹ ਵੀ ਪੜ੍ਹੋ : ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਐਸਆਈਟੀ ਵੱਲੋਂ ਸੁਖਬੀਰ ਬਾਦਲ ਨੂੰ ਤਲਬ ਕੀਤਾ…

ਇਸ ਪ੍ਰਕਿਰਿਆ ਤੋਂ ਬਾਅਦ ਭੁਗਤਾਨ ਦੀ ਰਫਤਾਰ ਅੱਗੇ ਵਧੇਗੀ ਤੇ ਪ੍ਰਾਪਤ ਹੋਈ ਰਕਮ ਨੂੰ ਵੀ ਕਿਸ਼ਤਾਂ ਵਿੱਚ ਵੰਡਿਆ ਜਾਵੇਗਾ। ਪੰਜਾਬ ਸਰਕਾਰ ਆਯੂਸ਼ਮਾਨ ਸਕੀਮ ਤਹਿਤ PGI ਦਾ 10 ਕਰੋੜ ਦਾ ਭੁਗਤਾਨ ਕਰ ਦਿੱਤਾ ਹੈ ਤੇ 16 ਕਰੋੜ ਬਕਾਇਆ ਹੈ। ਇਸੇ ਤਰ੍ਹਾਂ ਸਰਕਾਰ ਨੇ GMCH-32 ਹਸਪਤਾਲ ਦਾ 88 ਲੱਖ ਬਕਾਇਆ ਅਦਾ ਕਰ ਦਿੱਤਾ ਹੈ ਤੇ 3 ਕਰੋੜ ਬਕਾਇਆ ਹੈ। ਇਸ ਦੇ ਇਲਾਵਾ ਸਰਕਾਰ ਨੇ GMSH ਹਸਪਤਾਲ ਦਾ 22 ਲੱਖ ਬਕਾਇਆ ਅਦਾ ਕਰ ਦਿੱਤਾ ਹੈ ਤੇ 3 ਕਰੋੜ ਬਕਾਇਆ ਖੜ੍ਹਾ ਹੈ।

ਜਿਕਰਯੋਗ ਹੈ ਕਿ ਪੀਜੀਆਈ ਨੇ ਆਯੂਸ਼ਮਾਨ ਭਾਰਤ ਯੋਜਨਾ ਤਹਿਤ ਪੰਜਾਬ ਦੇ ਮਰੀਜ਼ਾਂ ਨੂੰ ਇਸ ਸਕੀਮ ਦਾ ਲਾਭ ਦੇਣ ‘ਤੇ ਰੋਕ ਲਗਾ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ 1 ਅਗਸਤ ਤੋਂ ਬਾਅਦ ਹੁਣ ਕਿਸੇ ਵੀ ਮਰੀਜ਼ ਨੂੰ ਇਹ ਲਾਭ ਨਹੀਂ ਮਿਲੇਗਾ।ਪੀਜੀਆਈ ਵਿੱਚ ਹਰ ਰੋਜ਼ ਵੱਡੀ ਗਿਣਤੀ ‘ਚ ਪੰਜਾਬ ਦੇ ਅਜਿਹੇ ਮਰੀਜ਼ਾਂ ਦਾ ਇਲਾਜ ਹੁੰਦਾ ਸੀ। ਇਸ ਸਕੀਮ ਤਹਿਤ ਕਈ ਮਰੀਜ਼ਾਂ ਦੀਆਂ ਵੱਡੀਆਂ ਸਰਜਰੀਆਂ ਤੇ ਟੈਸਟ ਵੀ ਮੁਫ਼ਤ ਹੁੰਦੇ ਸਨ।

 

 

Tags: ayushman cardayushman card schemebhagwant mann cmchandigarh PGIpgipunjab govermentscheme
Share206Tweet129Share52

Related Posts

ਸ਼ਾਨਦਾਰ ਢੰਗ ਨਾਲ ਸਮਾਪਤ ਹੋਈ ਪ੍ਰਧਾਨ ਮੰਤਰੀ ਮੋਦੀ ਦੀ ਇੰਡੋਨੇਸ਼ੀਆ ਫੇਰੀ; ਪੰਜ ਲੜਾਕੂ ਜਹਾਜ਼ਾਂ ਦੁਆਰਾ ਦਿੱਤੀ ਸਲਾਮੀ

ਜੁਲਾਈ 8, 2026

ਪੁਣੇ ਵਿੱਚ ਭਾਰੀ ਮੀਂਹ ਕਾਰਨ ਡਿੱਗੀ ਇਮਾਰਤ,16 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਜੁਲਾਈ 8, 2026

‘ਈਰਾਨ ਨਾਲ ਜੰਗਬੰਦੀ ਖਤਮ’: ਹੋਰਮੁਜ਼ ਵਿੱਚ ਜਹਾਜ਼ਾਂ ‘ਤੇ ਹਮਲਿਆਂ ਤੋਂ ਟਰੰਪ ਗੁੱਸੇ ਵਿੱਚ; ਹੁਣ ਕੋਈ ਸਮਝੌਤਾ ਨਹੀਂ ਚਾਹੁੰਦਾ” ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਐਲਾਨ

ਜੁਲਾਈ 8, 2026

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ-ਅਰਵਿੰਦ ਕੇਜਰੀਵਾਲ

ਜੁਲਾਈ 8, 2026

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ

ਜੁਲਾਈ 7, 2026

ਸ਼ਹੀਦ ਜਸਵੰਤ ਸਿੰਘ ਖਾਲੜਾ ‘ਤੇ ਬਣੀ ਫਿਲਮ ‘ਸਤਲੁਜ’ ਨੂੰ ਓਟੀਟੀ ਤੋਂ ਹਟਾਉਣਾ ਪ੍ਰਗਟਾਵੇ ਦੀ ਆਜ਼ਾਦੀ ‘ਤੇ ਕਰੂਰ ਹਮਲਾ, ਇਸ ਦੇ ਪਿੱਛੇ ਕਾਂਗਰਸ-ਭਾਜਪਾ ਦਾ ਨਾਪਾਕ ਗਠਜੋੜ: ਕੁਲਦੀਪ ਸਿੰਘ ਧਾਲੀਵਾਲ

ਜੁਲਾਈ 7, 2026
Load More

Recent News

ਸ਼ਾਨਦਾਰ ਢੰਗ ਨਾਲ ਸਮਾਪਤ ਹੋਈ ਪ੍ਰਧਾਨ ਮੰਤਰੀ ਮੋਦੀ ਦੀ ਇੰਡੋਨੇਸ਼ੀਆ ਫੇਰੀ; ਪੰਜ ਲੜਾਕੂ ਜਹਾਜ਼ਾਂ ਦੁਆਰਾ ਦਿੱਤੀ ਸਲਾਮੀ

ਜੁਲਾਈ 8, 2026

ਪੁਣੇ ਵਿੱਚ ਭਾਰੀ ਮੀਂਹ ਕਾਰਨ ਡਿੱਗੀ ਇਮਾਰਤ,16 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਜੁਲਾਈ 8, 2026

‘ਈਰਾਨ ਨਾਲ ਜੰਗਬੰਦੀ ਖਤਮ’: ਹੋਰਮੁਜ਼ ਵਿੱਚ ਜਹਾਜ਼ਾਂ ‘ਤੇ ਹਮਲਿਆਂ ਤੋਂ ਟਰੰਪ ਗੁੱਸੇ ਵਿੱਚ; ਹੁਣ ਕੋਈ ਸਮਝੌਤਾ ਨਹੀਂ ਚਾਹੁੰਦਾ” ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਐਲਾਨ

ਜੁਲਾਈ 8, 2026

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ-ਅਰਵਿੰਦ ਕੇਜਰੀਵਾਲ

ਜੁਲਾਈ 8, 2026

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ

ਜੁਲਾਈ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.