ਸ਼ੁੱਕਰਵਾਰ, ਫਰਵਰੀ 13, 2026 03:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਬੰਬੀਹਾ ਗੈਂਗ ਦੀ ਪੰਜਾਬ ਪੁਲਸ ਨੂੰ ਚੁਣੌਤੀ, ਮਨਕੀਰਤ ਔਲਖ ਦਾ ਵੀ ਕੀਤਾ ਜ਼ਿਕਰ

ਬੰਬੀਹਾ ਗੈਂਗ ਦੀ ਪੰਜਾਬ ਪੁਲਸ ਨੂੰ ਚੁਣੌਤੀ, ਮਨਕੀਰਤ ਔਲਖ ਦਾ ਵੀ ਕੀਤਾ ਜ਼ਿਕਰ

by Raminder Singh
ਅਗਸਤ 25, 2022
in Featured, Featured News, ਪੰਜਾਬ
0

ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ ਅਤੇ ਗਾਇਕ ਮਨਕੀਰਤ ਔਲਖ ਬੰਬੀਹਾ ਗੈਂਗ ਦੇ ਨਿਸ਼ਾਨੇ ’ਤੇ ਹਨ। ਹੁਣ ਬੰਬੀਹਾ ਗੈਂਗ ਨੇ ਇਕ ਵਾਰ ਫਿਰ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ’ਤੇ ਪੰਜਾਬ ਪੁਲਸ ਤੇ ਸਰਕਾਰ ਨੂੰ ਲੈ ਕੇ ਪੋਸਟ ਪਾਈ ਹੈ। ਦਵਿੰਦਰ ਫਰਾਂਸ ਬੰਬੀਹਾ ਨਾਂ ਦੇ ਅਕਾਊਂਟ ਤੋਂ ਪਾਈ ਇਸ ਪੋਸਟ ’ਚ ਕਿਹਾ ਗਿਆ ਹੈ ਕਿ ਸਾਰੇ ਵੀਰ ਠੀਕ ਹੋਣਗੇ। ਪੁਲਸ ਤੇ ਸਰਕਾਰ ਸਾਡੇ ਬੰਦਿਆਂ ਨੂੰ ਬਹੁਤ ਤੰਗ ਕਰ ਰਹੇ ਹਨ। ਸਾਡੇ ਭਰਾ ਸੁਖਪ੍ਰੀਤ ਬੱੁਢਾ ਬਾਰੇ ਤੁਸੀਂ ਸਾਰੇ ਜਾਣਦੇ ਹੋ, ਉਸ ਨੂੰ ਬਠਿੰਡਾ ਜੇਲ੍ਹ ’ਚ ਬਹੁਤ ਤੰਗ ਕੀਤਾ ਜਾ ਰਿਹਾ ਹੈ। ਇਹ ਬਹੁਤ ਹੀ ਮਾੜੀ ਗੱਲ ਹੈ।

PunjabKesari

ਇਸ ਪੋਸਟ ’ਚ ਅੱਗੇ ਕਿਹਾ ਗਿਆ ਹੈ ਕਿ ਜਿਨ੍ਹਾਂ ਨੇ ਗੰਦ ਪਾਇਆ, ਉਨ੍ਹਾਂ ਨੂੰ ਜਵਾਈ ਸਮਝ ਕੇ ਰੱਖਿਆ ਹੋਇਆ ਹੈ। ਇਸ ਦਾ ਅੰਜਾਮ ਬਹੁਤ ਮਾੜਾ ਹੋਵੇਗਾ। ਇਸ ਪੋਸਟ ’ਚ ਪੰਜਾਬ ਪੁਲਸ ਨੂੰ ਕਿਹਾ ਗਿਆ ਹੈ ਕਿ ਉਸ ’ਚ ਜੋਸ਼ ਹੈ ਤਾਂ ਸਿੱਧੂ ਬਾਈ ਦੇ ਕਾਤਲਾਂ ਨੂੰ ਫੜ ਕੇ ਲਿਆਓ। ਮਨਕੀਰਤ ਔਲਖ ਤਾਂ ਤੁਹਾਡੇ ਕੋਲੋਂ ਫੜ ਨਹੀਂ ਹੁੰਦਾ। ਇਸ ਪੋਸਟ ’ਚ ਧਮਕੀ ਦਿੱਤੀ ਗਈ ਹੈ ਕਿ ਸਾਡੇ ਕਿਸੇ ਵੀ ਬੰਦੇ ਨੂੰ ਤੰਗ ਨਾ ਕੀਤਾ ਜਾਵੇ, ਨਹੀਂ ਤਾਂ ਅਸੀਂ ਧਮਕੀ ਨਹੀਂ ਸਿੱਧਾ ਹੀ ਕੰਮ ਕਰਾਂਗੇ। ਅਖੀਰ ’ਚ ਕਿਹਾ ਗਿਆ ਹੈ ਕਿ ਉਡੀਕ ਕਰੋ ਤੇ ਦੇਖੋ।

Tags: Bambiha gangMankirat Aulakhpunjab police
Share209Tweet131Share52

Related Posts

ਚਾਰਜਿੰਗ ਦੀ ਗਲਤੀ ਤੁਹਾਡੇ ਫ਼ੋਨ ਨੂੰ ਪਹੁੰਚਾ ਸਕਦੀ ਹੈ ਨੁਕਸਾਨ; ਅੱਜ ਹੀ ਬਦਲੋ ਇਹ ਆਦਤ

ਫਰਵਰੀ 12, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

UPSC IES/ISS ਪ੍ਰੀਖਿਆ 2026 ਰਜਿਸਟ੍ਰੇਸ਼ਨ ਸ਼ੁਰੂ, ਇਸ ਤਰਾਂ ਕਰ ਸਕਦੇ ਹੋ ਅਪਲਾਈ

ਫਰਵਰੀ 12, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026
Load More

Recent News

ਚਾਰਜਿੰਗ ਦੀ ਗਲਤੀ ਤੁਹਾਡੇ ਫ਼ੋਨ ਨੂੰ ਪਹੁੰਚਾ ਸਕਦੀ ਹੈ ਨੁਕਸਾਨ; ਅੱਜ ਹੀ ਬਦਲੋ ਇਹ ਆਦਤ

ਫਰਵਰੀ 12, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

UPSC IES/ISS ਪ੍ਰੀਖਿਆ 2026 ਰਜਿਸਟ੍ਰੇਸ਼ਨ ਸ਼ੁਰੂ, ਇਸ ਤਰਾਂ ਕਰ ਸਕਦੇ ਹੋ ਅਪਲਾਈ

ਫਰਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.