ਸੋਮਵਾਰ, ਜੂਨ 29, 2026 09:41 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਕੈਂਡਲ ਮਾਰਚ ਤੋਂ ਬਾਅਦ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, ਮੂਸੇਵਾਲਾ ਕਤਲ ਮਾਮਲੇ ‘ਚ 2 ਹੋਰ ਵਿਅਕਤੀ ਕੀਤੇ ਨਾਮਜ਼ਦ (ਵੀਡੀਓ)

ਕੈਂਡਲ ਮਾਰਚ ਤੋਂ ਬਾਅਦ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, ਮੂਸੇਵਾਲਾ ਕਤਲ ਮਾਮਲੇ 'ਚ 2 ਹੋਰ ਵਿਅਕਤੀ ਕੀਤੇ ਨਾਮਜ਼ਦ (ਵੀਡੀਓ)

by Raminder Singh
ਅਗਸਤ 25, 2022
in Featured, Featured News, ਪੰਜਾਬ
0

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਇਕ ਨਵੀਂ ਅਪਡੇਟ ਦੇਖਣ ਨੂੰ ਮਿਲੀ ਹੈ ਪੰਜਾਬ ਪੁਲਿਸ ਵੱਲੋਂ ਇਸ ਮਾਮਲੇ ‘ਚ ਦੋ ਹੋਰ ਵਿਅਕਤੀਆਂ ਦੀ ਨਾਮਜ਼ਦਗੀ ਕੀਤੀ ਹੈ। ਇਹ ਮਿਊਜ਼ਿਕ ਇੰਡਸਟਰੀ ਤੋਂ ਹੀ ਦੱਸੇ ਜਾ ਰਹੇ ਹਨ। ਦੱਸ ਦੇਈਏ ਕਿ ਕੁਝ ਦਿਨ ਪਹਿਲਾ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਵੀ ਸਿੱਧੂ ਦੇ ਕਤਲ ‘ਚ ਕੁਝ ਕਲਾਕਾਰਾਂ ਦਾ ਹੱਥ ਦੱਸਿਆ ਸੀ। ਇਨ੍ਹਾਂ ਦੇ ਹਾਲੇ ਨਾਂ ਜਨਤਕ ਨਹੀਂ ਕੀਤੇ ਗਏ ਹਨ। ਇਨ੍ਹਾਂ ਦੋ ਵਿਅਕਤੀਆਂ ਦੀ ਨਾਮਜ਼ਦਗੀ ਤੋਂ ਬਾਅਦ ਇੰਡਸਟਰੀ ਦੇ ਕੁਝ ਵੱਡੇ ਨਾਂ ਵੀ ਸਾਹਮਣੇ ਆ ਸਕਦੇ ਹਨ। ਪੁਲਿਸ ਵੱਲੋਂ ਇਨ੍ਹਾਂ ਦੋ ਵਿਅਕਤੀਆਂ ਨੂੰ ਫੜਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਬੰਬੀਹਾ ਗੈਂਗ ਦੀ ਪੰਜਾਬ ਪੁਲਸ ਨੂੰ ਚੁਣੌਤੀ, ਮਨਕੀਰਤ ਔਲਖ ਦਾ ਵੀ ਕੀਤਾ ਜ਼ਿਕਰ

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਨੂੰ ਇੰਨਸਾਫ ਦਵਾਉਣ ਲਈ ਅੱਜ ਮੂਸੇਵਾਲਾ ਪਿੰਡ ਤੋਂ ਕੈਂਡਲ ਮਾਰਚ ਕੱਢਿਆ ਗਿਆ ਸੀ। ਜਿਸ ‘ਚ ਕਈ ਹਜ਼ਾਰਾਂ ਲੋਕਾਂ ਨੇ ਹਿੱਸਾ ਲਿਆ। ਇਸ ਦੀ ਅਗਵਾਈ ਕਰਦਿਆਂ ਪਿਤਾ ਬਲਕੌਰ ਸਿੰਘ ਨੇ ਸਰਕਾਰ ਅੱਗੇ 3 ਮੰਗਾਂ ਰੱਖੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬੇਟੇ ਦੀ ਸੁਰੱਖਿਆ ਵਿੱਚ ਕੁਤਾਹੀ ਦੀ ਜਾਂਚ ਲਈ ਇੱਕ ਸ਼ਕਤੀਸ਼ਾਲੀ ਕਮਿਸ਼ਨ ਬਣਾਇਆ ਜਾਣਾ ਚਾਹੀਦਾ ਹੈ। ਇਸ ਗੱਲ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਉਸ ਦੇ ਪੁੱਤਰ ਦੀ ਸੁਰੱਖਿਆ ਵਾਪਸ ਕਿਸ ਨੇ ਅਤੇ ਕਿਉਂ ਲਈ? ਪੰਜਾਬ ਦੀ ਫਿਲਮ ਇੰਡਸਟਰੀ ਦੇ ਗੈਂਗਸਟਰਾਂ ਨਾਲ ਸਬੰਧਾਂ ਦੀ ਜਾਂਚ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਗੈਂਗਸਟਰ ਗੋਲਡੀ ਬਰਾੜ ਨੂੰ ਕੈਨੇਡਾ ਤੋਂ ਭਾਰਤ ਲਿਆਂਦਾ ਜਾਵੇ।

ਬਲਕੌਰ ਸਿੰਘ ਦੀਆਂ ਤਿੰਨ ਮੰਗਾਂ
-ਸਿੱਧੂ ਮੂਸੇ ਵਾਲਾ ਨੂੰ ਸੁਰੱਖਿਆ ਕਿਉਂ ਦਿੱਤੀ ਗਈ ਅਤੇ ਉਸ ਦੀ ਸੁਰੱਖਿਆ ਕਿਉਂ ਵਾਪਸ ਲਈ ਗਈ ਅਤੇ ਇਸ ਵਿਚ ਕਿਹੜੇ-ਕਿਹੜੇ ਲੋਕ ਸ਼ਾਮਲ ਸਨ, ਇਸ ਮਾਮਲੇ ਦੀ ਜਾਂਚ ਲਈ ਇਕ ਕਮੇਟੀ ਬਣਾਈ ਜਾਵੇ ਅਤੇ ਉਨ੍ਹਾਂ ਲੋਕਾਂ ਦੇ ਨਾਂ ਸਾਹਮਣੇ ਲਿਆਂਦਾ ਜਾਵੇ।

ਇਹ ਵੀ ਪੜ੍ਹੋ- ਜਰਮਨੀ ‘ਚ ਲਾਂਚ ਹੋਈ ਦੁਨੀਆ ਦੀ ਪਹਿਲੀ ‘ਹਾਈਡ੍ਰੋਜਨ ਟ੍ਰੇਨ’, ਡੀਜ਼ਲ ਟ੍ਰੇਨਾਂ ਦੀ ਲਵੇਗੀ ਜਗ੍ਹਾ

-ਪੰਜਾਬ ਦੀ ਫ਼ਿਲਮ ਇੰਡਸਟਰੀ ਜਿਸ ਨੂੰ ਪਾਲੀਵੁੱਡ ਕਿਹਾ ਜਾਂਦਾ ਹੈ, ਉਸ ਦਾ ਅੰਡਰਵਰਲਡ ਨਾਲ ਕੀ ਸਬੰਧ ਹੈ, ਇਸ ਗੱਲ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਇਸ ਵਿਚ ਜਿਨ੍ਹਾਂ ਲੋਕਾਂ ਦੇ ਨਾਂ ਸਾਹਮਣੇ ਆਉਂਦੇ ਹਨ, ਉਨ੍ਹਾਂ ਦੇ ਨਾਂ ਸਾਹਮਣੇ ਆਉਣੇ ਚਾਹੀਦੇ ਹਨ।

-ਬਹੁਤ ਸਾਰੇ ਲੋਕ ਜਿਹੜੇ ਚਿੱਟੇ ਕੱਪੜਿਆਂ ਵਿਚ ਵਤਨ ਵਿਚ ਰਹਿੰਦੇ ਹਨ ਅਤੇ ਜੋ ਕਦੇ ਲਾਰੈਂਸ ਬਿਸ਼ਨੋਈ ਨੂੰ ਆਪਣਾ ਭਰਾ ਕਹਿੰਦੇ ਸਨ ਅਤੇ ਅੱਜ ਕੱਲ੍ਹ 20 – 20 ਗੰਨਮੈਨਾਂ ਨਾਲ ਸੁਰੱਖਿਆ ਦੀ ਮੰਗ ਕਰ ਰਹੇ ਹਨ ਜੋ ਹਰ ਫਿਰੌਤੀ ਵਿਚ 15% ਹਿੱਸਾ ਮੰਗ ਰਹੇ ਹਨ, ਉਨ੍ਹਾਂ ਦੀ ਜਾਇਦਾਦ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਇਹ ਪਿਛਲੇ ਸਾਲਾਂ ਵਿੱਚ ਕਿੰਨਾ ਵਧੀ ਹੈ ਅਤੇ ਉਹਨਾਂ ਦਾ ਕੀ ਹੱਥ ਹੈ।

Tags: big actionMoosewala murder casepunjab police
Share283Tweet177Share71

Related Posts

ਪੰਜਾਬ ਸਰਕਾਰ ਵੱਲੋਂ ਵਿਕਾਸ ਲਈ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਜੂਨ 28, 2026

ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ ਅਦਾਰੇ

ਜੂਨ 28, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ, ਜਾਣੋ ਅੱਜ ਦੇ ਤਾਜ਼ਾ ਰੇਟ

ਜੂਨ 28, 2026

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ‘ਜ਼ੀਰੋ ਟਾਲਰੈਂਸ’ ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ ਚਾਰ ਸਾਲਾਂ ‘ਚ 1100 ਤੋਂ ਵੱਧ ਮੁਲਜ਼ਮ ਕੀਤੇ ਗ੍ਰਿਫ਼ਤਾਰ

ਜੂਨ 28, 2026

ਹਰਿਆਣਾ ਵਿੱਚ ਪਲਸ ਪੋਲੀਓ ਮੁਹਿੰਮ 28 ਜੂਨ ਤੋਂ ਸ਼ੁਰੂ, 36 ਲੱਖ ਬੱਚਿਆਂ ਨੂੰ ਦਵਾਈ ਪਿਲਾਉਣ ਦਾ ਟੀਚਾ

ਜੂਨ 28, 2026

ਲੁਧਿਆਣਾ ‘ਚ ਅਕਾਲੀ ਦਲ ਨੂੰ ਵੱਡਾ ਝਟਕਾ : ਸੀਨੀਅਰ ਆਗੂ ਅਤੇ ਸਾਬਕਾ MLA ਵਾਰਿਸ ਪੰਜਾਬ ਦੇ ‘ਚ ਸ਼ਾਮਲ

ਜੂਨ 28, 2026
Load More

Recent News

ਪੰਜਾਬ ਸਰਕਾਰ ਵੱਲੋਂ ਵਿਕਾਸ ਲਈ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਜੂਨ 28, 2026

ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ ਅਦਾਰੇ

ਜੂਨ 28, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ, ਜਾਣੋ ਅੱਜ ਦੇ ਤਾਜ਼ਾ ਰੇਟ

ਜੂਨ 28, 2026

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ‘ਜ਼ੀਰੋ ਟਾਲਰੈਂਸ’ ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ ਚਾਰ ਸਾਲਾਂ ‘ਚ 1100 ਤੋਂ ਵੱਧ ਮੁਲਜ਼ਮ ਕੀਤੇ ਗ੍ਰਿਫ਼ਤਾਰ

ਜੂਨ 28, 2026

ਹਰਿਆਣਾ ਵਿੱਚ ਪਲਸ ਪੋਲੀਓ ਮੁਹਿੰਮ 28 ਜੂਨ ਤੋਂ ਸ਼ੁਰੂ, 36 ਲੱਖ ਬੱਚਿਆਂ ਨੂੰ ਦਵਾਈ ਪਿਲਾਉਣ ਦਾ ਟੀਚਾ

ਜੂਨ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.