ਸ਼ੁੱਕਰਵਾਰ, ਜੁਲਾਈ 25, 2025 09:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਲੈਂਬੋਰਗਿਨੀ ਨੇ ਭਾਰਤ ’ਚ ਲਾਂਚ ਕੀਤੀ ਨਵੀਂ Huracan Tecnica, 3.2 ਸਕਿੰਟਾਂ ’ਚ ਫੜੇਗੀ 100Kmph ਦੀ ਰਫਤਾਰ

ਲੈਂਬੋਰਗਿਨੀ ਨੇ ਭਾਰਤ ’ਚ ਲਾਂਚ ਕੀਤੀ ਨਵੀਂ Huracan Tecnica, 3.2 ਸਕਿੰਟਾਂ ’ਚ ਫੜੇਗੀ 100Kmph ਦੀ ਰਫਤਾਰ

by Raminder Singh
ਅਗਸਤ 26, 2022
in Featured, Featured News, ਆਟੋਮੋਬਾਈਲ
0

ਲੈਂਬੋਰਗਿਨੀ ਦੀਆਂ ਕਾਰਾਂ ਨੂੰ ਭਾਰਤ ’ਚ ਕਾਫੀ ਪਸੰਦ ਕੀਤਾ ਜਾਂਦਾ ਹੈ। ਕੰਪਨੀ ਨੇ ਆਪਣੀ ਨਵੀਂ ਕਾਰ Huracan Tecnica ਨੂੰ ਭਾਰਤੀ ਬਾਜ਼ਾਰ ’ਚ ਉਤਾਰ ਦਿੱਤਾ ਹੈ। ਕੰਪਨੀ ਨੇ ਇਸ ਕਾਰ ਨੂੰ 4.04 ਕਰੋੜ ਰੁਪਏ ਦੀ ਕੀਮਤ ’ਤੇ ਲਾਂਚ ਕੀਤਾ ਹੈ। ਨਵੀਂ ਲੈਂਬੋਰਗਿਨੀ ਹੁਰਾਕਨ ਟੈਕਨਿਕਾ ਨੂੰ ਕਾਸਮੈਟਿਕ ਅਪਡੇਟ ਅਤੇ ਫੀਚਰ ਐਡੀਸ਼ਨ ਦੇ ਨਾਲ ਪੇਸ਼ ਕੀਤਾ ਹੈ ਪਰ ਇਸਦੇ ਪਾਵਰਟ੍ਰੇਨ ’ਚ ਕੋਈ ਬਦਲਾਅ ਨਹੀਂ ਹੋਇਆ।

ਲੈਂਬੋਰਗਿਨੀ ਦੇ ਚੇਅਰਮੈਨ ਅਤੇ ਸੀ.ਈ.ਓ. ਸਟੀਫਨ ਵਿੰਕੇਲਮੈਨ ਨੇ ਕਿਹਾ ਕਿ ਟੈਕਨਿਕਾ ਹੁਰਾਕਨ ਲਾਈਨਅਪ ਨੂੰ ਪੂਰਾ ਕਰਦੀ ਹੈ, ਜੋ ਆਰ.ਡਬਲਯੂ.ਡੀ. ਅਤੇ ਟਰੈਕ-ਕੇਂਦਰਿਤ ਐੱਸ.ਟੀ.ਓ. ਦੇ ਵਿਚ ਪੂਰੀ ਤਰ੍ਹਾਂ ਬੈਠਦੀ ਹੈ, ਜਿਸ ਵਿਚ ਤਕਨੀਕੀ, ਪ੍ਰਦਰਸ਼ਨ ਅਤੇ ਹੁਰਾਕਨ ਦੇ V10 ਐਸਪੀਰੇਟਿਡ ਇੰਜਣ ਨੂੰ ਵਿਕਸਿਤ ਡਿਜ਼ਾਈਨ ’ਚ ਪੇਸ਼ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਥਾਈਲੈਂਡ ‘ਚ ਪ੍ਰਧਾਨ ਮੰਤਰੀ ਨੂੰ ਮੁਅੱਤਲ ਕੀਤੇ ਜਾਣ ਕਾਰਨ ਸਿਆਸੀ ਅਨਿਸ਼ਚਤਤਾ ਹੋਈ ਪੈਦਾ

ਇੰਜਣ
ਨਵੀਂ ਲੈਂਬੋਰਗਿਨੀ ਹੁਰਾਕਨ ਟੈਕਨਿਕਾ ’ਚ 5.2L V10 ਇੰਜਣ ਮਿਲਦਾ ਹੈ, ਜੋ 640 bhp ਦੀ ਪਾਵਰ ਅਤੇ 565 Nm ਦਾ ਟਾਰਕ ਜਨਰੇਟ ਕਰਦਾ ਹੈ। ਟ੍ਰਾਂਸਮਿਸ਼ਨ ਲਈ ਇੰਜਣ ਨੂੰ 7-ਸਪੀਡ ਡਿਊਲ-ਕਲੱਚ ਆਟੋਮੈਟਿਕ ਗਿਅਰਬਾਕਸ ਨਾਲ ਜੋੜਿਆ ਗਿਆ ਹੈ। ਇਹ ਕਾਰ 3.2 ਸਕਿੰਟ ’ਚ 0 ਤੋਂ 100 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਅਤੇ 9.1 ਸਕਿੰਟ ’ਚ 200 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਫੜ੍ਹ ਸਕਦੀ ਹੈ। ਇਸਦੀ ਟਾਪ ਸਪੀਡ 325 ਕਿਲੋਮੀਟਰ ਪ੍ਰਤੀ ਘੰਟਾ ਹੈ।

ਇਹ ਵੀ ਪੜ੍ਹੋ-ਬਾਈਡੇਨ ਦਾ ਵੱਡਾ ਐਲਾਨ, ਵਿਦਿਆਰਥੀਆਂ ਦੇ ਕਰਜ਼ੇ ਹੋਣਗੇ ਮੁਆਫ਼

ਫੀਚਰਜ਼
ਨਵੀਂ ਲੈਂਬੋਰਗਿਨੀ ਹੁਰਾਕਨ ਟੈਕਨਿਕਾ ’ਚ ਪ੍ਰੀਮੀਅਮ ਲੈਦਰ ਅਪਹੋਲਸਟ੍ਰੀ, ਕਾਰਬਨ-ਸਿਰੇਮਿਕ ਬ੍ਰੇਕ, ਬਕੇਟ-ਟਾਈਪ ਵੈਂਟੀਲੇਟਿਡ ਸੀਟਾਂ, ਡੋਰ ਟ੍ਰਿਮਸ ਦੇ ਨਾਲ ਇਕ ਸਪੋਰਟੀ ਟੂ-ਸੀਟਰ ਕੈਬਿਨ ਵੇਖਣ ਨੂੰ ਮਿਲਦਾ ਹੈ। ਇਸਤੋਂ ਇਲਾਵਾ ਇਸ ਵਿਚ 8.4 ਇੰਚ ਦਾ ਟੱਚਸਕਰੀਨ ਇੰਫੋਟੇਨਮੈਂਟ ਸਿਸਟਮ, ਡਿਜੀਟਲ ਇੰਸਟਰੂਮੈਂਟ ਕਲੱਸਟਰ, ਕੂਲਡ ਗਲਵ ਬਾਕਸ, ਪੈਡਲ ਸ਼ਿਫਟਰਜ਼ ਦੇ ਨਾਲ ਫਲੈਟ-ਬਾਟਮ ਸਟੀਅਰਿੰਗ ਵ੍ਹੀਲ, ਕਲਾਈਮੇਟ ਕੰਟਰੋਲ ਅਤੇ ਕਰੂਜ਼ ਕੰਟਰੋਲ ਵਰਗੇ ਫੀਚਰਜ਼ ਮਿਲਦੇ ਹਨ। ਇਸਦੇ ਨਾਲ ਹੀ ਇਸ ਵਿਚ ਏਅਰਬੈਗ, ਹਾਰਨ ਸੀਟ ਬੈਲਟ ਅਤੇ ਇਲੈਕਟ੍ਰੋਨਿਕ ਸਟੇਬਿਲਿਟੀ ਕੰਟਰੋਲ ਵਰਗੇ ਸੇਫਟੀ ਫੀਚਰਜ਼ ਵੀ ਮਿਲਦੇ ਹਨ।

Tags: 100KmphindiaLamborghini launchednew Huracan Tecnica
Share207Tweet130Share52

Related Posts

ਬੱਚਿਆਂ ਨੂੰ ਰੋਜ ਰੋਜ ਬਿਸਕੁਟ ਚਿਪਸ ਖਿਲਾਉਣ ਵਾਲੇ ਹੋ ਜਾਣ ਸਾਵਧਾਨ, ਕਰ ਰਹੇ ਹੋ ਇਹ ਵੱਡੀ ਗਲਤੀ

ਜੁਲਾਈ 25, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਬਠਿੰਡਾ ਪੁਲਿਸ ਦੀ PCR ਟੀਮ ਦੇ ਮੁਲਾਜ਼ਮਾਂ ਨੂੰ CM ਮਾਨ ਨੇ ਚੰਡੀਗੜ੍ਹ ਰਿਹਾਇਸ਼ ਵਿਖੇ ਕੀਤਾ ਸਨਮਾਨਿਤ

ਜੁਲਾਈ 25, 2025

ਅੰਮ੍ਰਿਤਸਰ ਪਿੰਗਲਵਾੜੇ ਚੋਂ ਭੱਜੇ 3 ਬੱਚੇ, ਜੀਵਨਜਯੋਤ 2.0″ ਮੁਹਿੰਮ ਤਹਿਤ ਕੀਤੇ ਸੀ ਰੈਸਕਿਊ

ਜੁਲਾਈ 25, 2025

ਸ਼ਹੀਦੀ ਸ਼ਤਾਬਦੀ ਸਮਾਗਮ ਮਾਮਲੇ ‘ਚ ਹੋਏ ਵਿਵਾਦ ‘ਤੇ ਬੀਰ ਸਿੰਘ ਨੇ ਮੰਗੀ ਮਾਫ਼ੀ

ਜੁਲਾਈ 25, 2025

ਸਕੂਲ ‘ਚ ਵਿਦਿਆਰਥੀ ਕਰ ਰਹੇ ਸੀ ਪੜਾਈ, ਅਚਾਨਕ ਢਹਿ ਢੇਰੀ ਹੋਈ ਇਮਾਰਤ

ਜੁਲਾਈ 25, 2025
Load More

Recent News

ਬੱਚਿਆਂ ਨੂੰ ਰੋਜ ਰੋਜ ਬਿਸਕੁਟ ਚਿਪਸ ਖਿਲਾਉਣ ਵਾਲੇ ਹੋ ਜਾਣ ਸਾਵਧਾਨ, ਕਰ ਰਹੇ ਹੋ ਇਹ ਵੱਡੀ ਗਲਤੀ

ਜੁਲਾਈ 25, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਬਠਿੰਡਾ ਪੁਲਿਸ ਦੀ PCR ਟੀਮ ਦੇ ਮੁਲਾਜ਼ਮਾਂ ਨੂੰ CM ਮਾਨ ਨੇ ਚੰਡੀਗੜ੍ਹ ਰਿਹਾਇਸ਼ ਵਿਖੇ ਕੀਤਾ ਸਨਮਾਨਿਤ

ਜੁਲਾਈ 25, 2025

ਅੰਮ੍ਰਿਤਸਰ ਪਿੰਗਲਵਾੜੇ ਚੋਂ ਭੱਜੇ 3 ਬੱਚੇ, ਜੀਵਨਜਯੋਤ 2.0″ ਮੁਹਿੰਮ ਤਹਿਤ ਕੀਤੇ ਸੀ ਰੈਸਕਿਊ

ਜੁਲਾਈ 25, 2025

ਸ਼ਹੀਦੀ ਸ਼ਤਾਬਦੀ ਸਮਾਗਮ ਮਾਮਲੇ ‘ਚ ਹੋਏ ਵਿਵਾਦ ‘ਤੇ ਬੀਰ ਸਿੰਘ ਨੇ ਮੰਗੀ ਮਾਫ਼ੀ

ਜੁਲਾਈ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.