ਬੁੱਧਵਾਰ, ਜਨਵਰੀ 14, 2026 11:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਪਟਨ ਦਾ ਕਾਂਗਰਸ ’ਤੇ ਵੱਡਾ ਹਮਲਾ, ਕਿਹਾ- ਕਾਂਗਰਸ ਇੰਨੀ ਮਾੜੀ ਹਾਲਤ ’ਚ ਕਿ ਹੁਣ ਵਾਪਸੀ ਸੰਭਵ ਨਹੀਂ

ਕੈਪਟਨ ਦਾ ਕਾਂਗਰਸ ’ਤੇ ਵੱਡਾ ਹਮਲਾ, ਕਿਹਾ- ਕਾਂਗਰਸ ਇੰਨੀ ਮਾੜੀ ਹਾਲਤ ’ਚ ਕਿ ਹੁਣ ਵਾਪਸੀ ਸੰਭਵ ਨਹੀਂ

by Raminder Singh
ਅਗਸਤ 26, 2022
in ਪੰਜਾਬ
0

ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਮੌਜੂਦਾ ਪ੍ਰਬੰਧ ਅਧੀਨ ਕਾਂਗਰਸ ਪਾਰਟੀ ਦੀ ਇੰਨੀ ਮਾੜੀ ਹਾਲਤ ਹੋ ਚੁੱਕੀ ਹੈ ਕਿ ਕੋਈ ਵਾਪਸੀ ਹੁਣ ਮੁਮਕਿਨ ਨਹੀਂ ਲੱਗਦੀ। ਸਾਬਕਾ ਮੁੱਖ ਮੰਤਰੀ ਨੇ ਇੱਥੇ ਜਾਰੀ ਇਕ ਬਿਆਨ ’ਚ ਅੱਜ ਟਿੱਪਣੀ ਕੀਤੀ, “ਜਦੋਂ ਤੁਸੀਂ ਗੁਲਾਮ ਨਬੀ ਆਜ਼ਾਦ ਵਰਗੇ ਨੇਤਾਵਾਂ ਨੂੰ ਪਾਰਟੀ ’ਚ ਨਹੀਂ ਰੱਖ ਸਕਦੇ, ਜਿਨ੍ਹਾਂ ਨੇ ਆਪਣੀ ਪੂਰੀ ਜ਼ਿੰਦਗੀ ਪਾਰਟੀ ਨਾਲ ਬਿਤਾਈ ਹੈ ਤਾਂ ਤੁਹਾਡੇ ਕੰਮਕਾਜ ਅਤੇ ਤੁਹਾਡੇ ਸੀਨੀਅਰ ਤੇ ਤਜਰਬੇਕਾਰ ਨੇਤਾਵਾਂ ਨਾਲ ਪੇਸ਼ ਆਉਣ ਦੇ ਤਰੀਕੇ ’ਚ ਕੁਝ ਬੇਹੱਦ ਜ਼ਿਆਦਾ ਗ਼ਲਤ ਹੈ।” ਕੁਝ ਨੇਤਾਵਾਂ ਦੇ ਦਾਅਵਿਆਂ ’ਤੇ ਸਵਾਲ ਉਠਾਉਂਦਿਆਂ ਕੈਪਟਨ ਅਮਰਿੰਦਰ ਨੇ ਕਿਹਾ, ‘‘ਪਾਰਟੀ ਨੇ ਆਜ਼ਾਦ ਨੂੰ ਇੰਨਾ ਕੁਝ ਦਿੱਤਾ ਹੈ, ਇਹ ਇਕ ਪ੍ਰਸਪਰ ਪ੍ਰਕਿਰਿਆ ਹੈ।

ਇਹ ਵੀ ਪੜ੍ਹੋ-ਕੋਰੋਨਾ ਟੀਕੇ ਦੀ ਤਕਨੀਕ ਦੇ ਪੇਮੈਂਟ ਨੂੰ ਲੈ ਕੇ ਮਾਡਰਨਾ ਨੇ ਫਾਈਜ਼ਰ ਵਿਰੁੱਧ ਕੀਤਾ ਮੁਕੱਦਮਾ

ਪਾਰਟੀ ਕਈ ਲੀਡਰਾਂ ਦੇ ਖੂਨ-ਪਸੀਨੇ ਅਤੇ ਮਿਹਨਤ ਨਾਲ ਬਣੀ ਹੈ।” ਉਨ੍ਹਾਂ ਨੇ ਟਿੱਪਣੀ ਕਰਦਿਆਂ ਕਿਹਾ, “ਇਹ ਇਕੱਲੇ ਇਕ ਆਦਮੀ ਦਾ ਰਾਜ ਨਹੀਂ ਹੋ ਸਕਦਾ।’’ ਆਜ਼ਾਦ ਨੂੰ ਦਲੇਰਾਨਾ ਫ਼ੈਸਲਾ ਲੈਣ ਲਈ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਇਕ ਈਮਾਨਦਾਰ ਆਗੂ ਸਿਧਾਂਤਾਂ ਅਤੇ ਮਾਣ ਨਾਲ ਸਮਝੌਤਾ ਨਹੀਂ ਕਰ ਸਕਦਾ। ਉਨ੍ਹਾਂ ਕਿਹਾ, “ਇਹ ਕੁਝ ਖ਼ਾਸ ਸਵਾਰਥਾਂ ਵਾਲੇ ਲੋਕਾਂ ਦਾ ਇਕ ਖ਼ਾਸ ਸਮੂਹ ਹੈ, ਜਿਸ ਨੇ ਪਾਰਟੀ ਨੂੰ ਸਾੜਨਾ ਸ਼ੁਰੂ ਕਰ ਦਿੱਤਾ ਹੈ।’’ ਉਨ੍ਹਾਂ ਕਿਹਾ ਕਿ ਕਿਸ ਤਰ੍ਹਾਂ ਸਮੇਂ-ਸਮੇਂ ’ਤੇ ਇੰਨੇ ਤੂਫ਼ਾਨਾਂ ਦਾ ਸਾਹਮਣਾ ਕਰਨ ਵਾਲੇ ਅਤੇ ਪਾਰਟੀ ਦੇ ਨਾਲ ਖੜ੍ਹੇ ਰਹੇ ਸੀਨੀਅਰ ਆਗੂਆਂ ਨੂੰ ਪਾਰਟੀ ਛੱਡਣ ਲਈ ਮਜਬੂਰ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- World’s Most Popular Global Leaders: ਬਾਈਡੇਨ, ਟਰੂਡੋ ਨੂੰ ਪਛਾੜ PM ਮੋਦੀ ਇਕ ਵਾਰ ਫਿਰ ਵਿਸ਼ਵ ਨੇਤਾਵਾਂ ਦੀ ਸੂਚੀ ‘ਚ ਸਿਖਰ ‘ਤੇ

ਕੈਪਟਨ ਨੇ ਕੁਝ ਕਾਂਗਰਸੀ ਆਗੂਆਂ ਵੱਲੋਂ ਆਜ਼ਾਦ ਖ਼ਿਲਾਫ਼ ਦਿੱਤੇ ਭੈੜੇ ਬਿਆਨਾਂ ਦੀ ਨਿਖੇਧੀ ਕੀਤੀ। ਉਨ੍ਹਾਂ ਦੇ ਵਿਰੁੱਧ ਬੇਬੁਨਿਆਦ ਦੋਸ਼ ਲਗਾਉਣ ਦੀ ਬਜਾਏ ਤੁਹਾਨੂੰ ਆਤਮ-ਪੜਚੋਲ ਕਰਨੀ ਚਾਹੀਦੀ ਹੈ ਕਿ ਪਾਰਟੀ ਦਾ ਇਹ ਹਾਲ ਕਿਉਂ ਹੋ ਰਿਹਾ ਹੈ। ਉਨ੍ਹਾਂ ਨੇ ਦਿਖਾਵੇ ਦੇ ਵਫ਼ਾਦਾਰ ਬਣਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਸਲਾਹ ਦਿੱਤੀ।

Tags: attack Congresscaptain amrinder singhcome back
Share206Tweet129Share51

Related Posts

‘ਯੁੱਧ ਨਸ਼ਿਆਂ ਵਿਰੁੱਧ’: 318ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਜਨਵਰੀ 14, 2026

ਐਡਵੋਕੇਟ ਦਿਲਜੋਤ ਸ਼ਰਮਾ ਨੂੰ ਇਨਸਾਫ਼ ਦਵਾਉਣ ਲਈ ਜ਼ਿਲ੍ਹਾ ਸਕੱਤਰੇਤ ਮਾਨਸਾ ਸਾਹਮਣੇ ਧਰਨਾ 22 ਜਨਵਰੀ ਨੂੰ

ਜਨਵਰੀ 14, 2026

ਭ੍ਰਿਸ਼ਟਾਚਾਰ ‘ਤੇ ਜ਼ੀਰੋ ਟਾਲਰੈਂਸ ; ਪਾਰਦਰਸ਼ੀ ਸ਼ਾਸਨ ਦੀ ਪਛਾਣ ਬਣੀ ਮਾਨ ਸਰਕਾਰ

ਜਨਵਰੀ 14, 2026

ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਪੰਜਾਬੀ ਭਾਸ਼ਾ ਓਲੰਪੀਆਡ ਦੇ ਜੇਤੂਆਂ ਦਾ ਐਲਾਨ

ਜਨਵਰੀ 14, 2026

ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਜਨਵਰੀ 14, 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਚ ਪੇਸ਼ੀ ਦਾ ਸਮਾਂ ਬਦਲਣ ‘ਤੇ CM ਮਾਨ ਦਾ ਵੱਡਾ ਬਿਆਨ

ਜਨਵਰੀ 13, 2026
Load More

Recent News

‘ਯੁੱਧ ਨਸ਼ਿਆਂ ਵਿਰੁੱਧ’: 318ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਜਨਵਰੀ 14, 2026

ਐਡਵੋਕੇਟ ਦਿਲਜੋਤ ਸ਼ਰਮਾ ਨੂੰ ਇਨਸਾਫ਼ ਦਵਾਉਣ ਲਈ ਜ਼ਿਲ੍ਹਾ ਸਕੱਤਰੇਤ ਮਾਨਸਾ ਸਾਹਮਣੇ ਧਰਨਾ 22 ਜਨਵਰੀ ਨੂੰ

ਜਨਵਰੀ 14, 2026

ਭ੍ਰਿਸ਼ਟਾਚਾਰ ‘ਤੇ ਜ਼ੀਰੋ ਟਾਲਰੈਂਸ ; ਪਾਰਦਰਸ਼ੀ ਸ਼ਾਸਨ ਦੀ ਪਛਾਣ ਬਣੀ ਮਾਨ ਸਰਕਾਰ

ਜਨਵਰੀ 14, 2026

ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਪੰਜਾਬੀ ਭਾਸ਼ਾ ਓਲੰਪੀਆਡ ਦੇ ਜੇਤੂਆਂ ਦਾ ਐਲਾਨ

ਜਨਵਰੀ 14, 2026

ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਜਨਵਰੀ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.