ਸ਼ਨੀਵਾਰ, ਮਈ 30, 2026 08:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਅਮਰੀਕਾ ਦੇ ਕੈਂਟੁਕੀ ਸੂਬੇ ‘ਚ ਗੋਲੀਬਾਰੀ ਦੌਰਾਨ 2 ਦੀ ਮੌਤ ਤੇ 2 ਜ਼ਖਮੀ

ਅਮਰੀਕਾ ਦੇ ਕੈਂਟੁਕੀ ਸੂਬੇ 'ਚ ਗੋਲੀਬਾਰੀ ਦੌਰਾਨ 2 ਦੀ ਮੌਤ ਤੇ 2 ਜ਼ਖਮੀ

by Raminder Singh
ਅਗਸਤ 27, 2022
in Featured, Featured News, ਵਿਦੇਸ਼
0

ਅਮਰੀਕਾ ਦੇ ਪੱਛਮੀ ਕੈਂਟੁਕੀ ‘ਚ ਪੁਰਸ਼ਾਂ ਦੇ ਇਕ ਸ਼ੈਲਟਰ ‘ਚ ਹੋਈ ਗੋਲੀਬਾਰੀ ‘ਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਬੰਧ ‘ਚ ਇਕ ਸ਼ੱਕੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਹੈਂਡਰਸਨ ਪੁਲਸ ਵਿਭਾਗ ਨੇ ਸੋਸ਼ਲ ਮੀਡੀਆ ‘ਤੇ ਇਕ ਬਿਆਨ ‘ਚ ਕਿਹਾ ਕਿ ਹਾਰਬਰ ਹਾਊਸ ਕ੍ਰਿਸ਼ਚੀਅਨ ਸੈਂਟਰ ‘ਚ ਇਕ ਸ਼ੂਟਰ ਦੇ ਹੋਣ ਦੀ ਸੂਚਨਾ ‘ਤੇ ਅਧਿਕਾਰੀਆਂ ਨੇ ਵੀਰਵਾਰ ਨੂੰ ਸ਼ਾਮ ਨੂੰ ਕਾਰਵਾਈ ਕੀਤੀ।

ਇਹ ਵੀ ਪੜ੍ਹੋ-ਕੋਰੋਨਾ ਟੀਕੇ ਦੀ ਤਕਨੀਕ ਦੇ ਪੇਮੈਂਟ ਨੂੰ ਲੈ ਕੇ ਮਾਡਰਨਾ ਨੇ ਫਾਈਜ਼ਰ ਵਿਰੁੱਧ ਕੀਤਾ ਮੁਕੱਦਮਾ

ਹੈਂਡਰਸਨ ਸ਼ਹਿਰ ਦੇ ਕਮਿਸ਼ਨਰ ਰਾਬਰਟ ਪਰੂਇਟ ਨੇ ਇੰਡੀਆਨਾ ਦੇ ਇਵਾਂਸਵਿਲੇ ‘ਚ ‘ਦਿ ਕੂਰੀਅਨ ਐਂਡ ਪ੍ਰੈੱਸ’ ਨੂੰ ਦੱਸਿਆ ਕਿ ਗੋਲੀਬਾਰੀ ਸ਼ਾਮ ਲਗਭਗ 7:40 ‘ਤੇ ਹੋਈ ਅਤੇ ਉਸ ਸਮੇਂ ਲਗਭਗ 15 ਲੋਕ ਕੇਂਦਰ ਦੇ ਅੰਦਰ ਸਨ। ਪੁਲਸ ਨੇ ਸ਼ੱਕੀ ਦੀ ਪੱਛਾਣ ਹੈਂਡਰਸਨ ਦੇ ਕੈਨੇਥ ਬੀ. ਗਿਬਸ ਵਜੋਂ ਕੀਤੀ ਹੈ ਅਤੇ ਕਿਹਾ ਕਿ ਉਸ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਹੈਂਡਰਸਨ ਦੇ ਪੁਲਸ ਮੁਖੀ ਸੀਨ ਮੈਕਕਿਨੀ ਨੇ ਦੱਸਿਆ ਕਿ ਸ਼ੈਲਟਰ ਹੋਮ ‘ਚ ਚਸ਼ਮਦੀਦਾਂ ਵੱਲੋਂ ਗਿਬਸ ਨੂੰ ਸ਼ੂਟਰ ਦੇ ਰੂਪ ‘ਚ ਪਛਾਣਿਆ ਗਿਆ ਹੈ ਅਤੇ ਜਦ ਉਹ ਮਿਲਿਆ ਤਾਂ ਉਸ ਦੇ ਕੋਲ ਹਥਿਆਰ ਸਨ। ਹੈਂਡਰਸਨ ਪੁਲਸ ਲੈਫਟੀਨੈਂਟ ਸਟੀਵਰਟ ਓ’ਨਾਨ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਜ਼ਖਮੀ ਲੋਕਾਂ ਦੀ ਹਾਲਤ ਸਥਿਰ ਹੈ। ਉਨ੍ਹਾਂ ਦੱਸਿਆ ਕਿ ਗਿਬਸ ਨੂੰ ਹੈਂਡਰਸਨ ਕਾਊਂਟੀ ਜੇਲ੍ਹ ‘ਚ ਰੱਖਿਆ ਗਿਆ ਹੈ।

Tags: 2 injured2 killedKentuckyshootingusa
Share203Tweet127Share51

Related Posts

ਦਿੱਲੀ ਵਿੱਚ ISI-ਅੰਡਰਵਰਲਡ ਨੈੱਟਵਰਕ ਦਾ ਪਰਦਾਫਾਸ਼; 9 ਅੱਤਵਾਦੀ ਗ੍ਰਿਫ਼ਤਾਰ

ਮਈ 30, 2026

ਚੰਡੀਗੜ੍ਹ ਤੋਂ ਲੰਘਣ ਵਾਲੀਆਂ 22 ਟ੍ਰੇਨਾਂ ਰੱਦ; 29 ਦੇ ਬਦਲੇ ਰੂਟ

ਮਈ 30, 2026

Weather Update: ਦੇਸ਼ ਦੇ ਇਨ੍ਹਾਂ 15 ਰਾਜਾਂ ਨੂੰ ਮਿਲ ਰਹੀ ਗਰਮੀ ਤੋਂ ਰਾਹਤ! 3 ਦਿਨਾਂ ਲਈ ਤੂਫਾਨ ਤੇ ਮੀਂਹ ਦੀ ਚੇਤਾਵਨੀ

ਮਈ 30, 2026

ਇੰਡੀਗੋ ਫਲਾਈਟ ਦੀ ਦਿੱਲੀ ਵਿੱਚ ਐਮਰਜੈਂਸੀ ਲੈਂਡਿੰਗ; ਜਹਾਜ਼ ਜੰਮੂ ਹਵਾਈ ਅੱਡੇ ‘ਤੇ ਉਤਰਨ ਤੋਂ ਅਸਮਰੱਥ

ਮਈ 30, 2026

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਮਈ 30, 2026

ਪੰਜਾਬ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ

ਮਈ 30, 2026
Load More

Recent News

ਦਿੱਲੀ ਵਿੱਚ ISI-ਅੰਡਰਵਰਲਡ ਨੈੱਟਵਰਕ ਦਾ ਪਰਦਾਫਾਸ਼; 9 ਅੱਤਵਾਦੀ ਗ੍ਰਿਫ਼ਤਾਰ

ਮਈ 30, 2026

ਚੰਡੀਗੜ੍ਹ ਤੋਂ ਲੰਘਣ ਵਾਲੀਆਂ 22 ਟ੍ਰੇਨਾਂ ਰੱਦ; 29 ਦੇ ਬਦਲੇ ਰੂਟ

ਮਈ 30, 2026

Weather Update: ਦੇਸ਼ ਦੇ ਇਨ੍ਹਾਂ 15 ਰਾਜਾਂ ਨੂੰ ਮਿਲ ਰਹੀ ਗਰਮੀ ਤੋਂ ਰਾਹਤ! 3 ਦਿਨਾਂ ਲਈ ਤੂਫਾਨ ਤੇ ਮੀਂਹ ਦੀ ਚੇਤਾਵਨੀ

ਮਈ 30, 2026

ਇੰਡੀਗੋ ਫਲਾਈਟ ਦੀ ਦਿੱਲੀ ਵਿੱਚ ਐਮਰਜੈਂਸੀ ਲੈਂਡਿੰਗ; ਜਹਾਜ਼ ਜੰਮੂ ਹਵਾਈ ਅੱਡੇ ‘ਤੇ ਉਤਰਨ ਤੋਂ ਅਸਮਰੱਥ

ਮਈ 30, 2026

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਮਈ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.