ਸੋਮਵਾਰ, ਅਗਸਤ 24, 2026 12:49 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਭਾਰਤ, ਅਰਜਨਟੀਨਾ ਨੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਦੀ ਵਚਨਬੱਧਤਾ ਜਤਾਈ

ਭਾਰਤ, ਅਰਜਨਟੀਨਾ ਨੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਦੀ ਵਚਨਬੱਧਤਾ ਜਤਾਈ

by Gurjeet Kaur
ਅਗਸਤ 27, 2022
in Featured, Featured News, ਵਿਦੇਸ਼
0

ਭਾਰਤ ਅਤੇ ਅਰਜਨਟੀਨਾ ਨੇ ਅੱਤਵਾਦ ਅਤੇ ਜਲਵਾਯੂ ਪਰਿਵਰਤਨ ਵਰਗੀਆਂ ਆਲਮੀ ਚੁਣੌਤੀਆਂ ਨਾਲ ਨਜਿੱਠਣ ਲਈ ਆਪਣੀ ਰਣਨੀਤਕ ਭਾਈਵਾਲੀ ਦਾ ਵਿਸਤਾਰ ਕਰਦੇ ਹੋਏ ਦੋਵਾਂ ਦੇਸ਼ਾਂ ਦਰਮਿਆਨ ਦੁਵੱਲੇ ਸਹਿਯੋਗ ਨੂੰ ਹੋਰ ਡੂੰਘਾ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਹੈ।

A wide ranging and productive Joint Commission Meeting co-chaired with FM @SantiagoCafiero of Argentina. pic.twitter.com/TOLWgE9N8I

— Dr. S. Jaishankar (@DrSJaishankar) August 26, 2022

ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਅਰਜਨਟੀਨਾ ਦੇ ਵਿਦੇਸ਼ ਮੰਤਰੀ ਸੈਂਟੀਆਗੋ ਕੈਫਿਓਰੋ ਨੇ ਸ਼ੁੱਕਰਵਾਰ ਨੂੰ ਇੱਥੇ ਸਾਂਝੀ ਬੈਠਕ ਤੋਂ ਬਾਅਦ ਜਾਰੀ ਸਾਂਝੇ ਬਿਆਨ ‘ਚ ਕਿਹਾ ਕਿ ਦੋਹਾਂ ਦੇਸ਼ਾਂ ਨੇ ਰੱਖਿਆ, ਪ੍ਰਮਾਣੂ ਊਰਜਾ ਅਤੇ ਪੁਲਾੜ ਵਰਗੇ ਰਣਨੀਤਕ ਖੇਤਰਾਂ ‘ਚ ਚੱਲ ਰਹੇ ਸਹਿਯੋਗ ਦੀ ਸਮੀਖਿਆ ਕੀਤੀ ਅਤੇ ਸਾਂਝੇ ਹਿੱਤਾਂ ਲਈ ਮਿਲ ਕੇ ਕੰਮ ਪ੍ਰਤੀ ਵਚਨਬੱਧਤਾ ਦੁਹਰਾਈ।

ਇਹ ਵੀ ਪੜ੍ਹੋ :–ਸੰਸਾਰਕ ਵਿਵਸਥਾ ਲਈ ਖਤਰਾ ਬਣ ਰਿਹੈ ਚੀਨ ਤੇ ਰੂਸ: ਤਾਈਵਾਨ

ਦੋਹਾਂ ਨੇਤਾਵਾਂ ਨੇ ਬਹੁ-ਪੱਖੀ ਮੰਚਾਂ ‘ਤੇ ਦੋਹਾਂ ਦੇਸ਼ਾਂ ਦਰਮਿਆਨ ਨਜ਼ਦੀਕੀ ਸਹਿਯੋਗ ‘ਤੇ ਤਸੱਲੀ ਪ੍ਰਗਟਾਈ। ਜੈਸ਼ੰਕਰ ਦੀ ਪਹਿਲੀ ਅਧਿਕਾਰਤ ਯਾਤਰਾ ਦੀ ਸਮਾਪਤੀ ਤੋਂ ਬਾਅਦ ਜਾਰੀ ਇਕ ਬਿਆਨ ‘ਚ ਕਿਹਾ ਗਿਆ, ‘ਦੋਵੇਂ ਮੰਤਰੀ ਅੱਤਵਾਦ, ਸੁਰੱਖਿਆ, ਅੰਤਰਰਾਸ਼ਟਰੀ ਅਤੇ ਖੇਤਰੀ ਸ਼ਾਂਤੀ, ਜਲਵਾਯੂ ਪਰਿਵਰਤਨ, ਸਮਾਨ ਵਪਾਰ ਅਤੇ ਟਿਕਾਊ ਵਿਕਾਸ ਦੀਆਂ ਵਿਸ਼ਵ ਚੁਣੌਤੀਆਂ ਨਾਲ ਨਜਿੱਠਣ ਲਈ ਸੰਯੁਕਤ ਰਾਸ਼ਟਰ ਅਤੇ ਹੋਰ ਬਹੁ-ਪੱਖੀ ਸੰਸਥਾਵਾਂ ਵਿੱਚ ਨਜ਼ਦੀਕੀ ਸਹਿਯੋਗ ‘ਤੇ ਸਹਿਮਤ ਹੋਏ।’

ਇਹ ਵੀ ਪੜ੍ਹੋ : Pakistan Flood: ਭਿਆਨਕ ਹੜ੍ਹ ਕਾਰਨ ਪਾਕਿ ‘ਚ ਤਬਾਹੀ ਦਾ ਮਾਹੌਲ, ਸੈਕੜੇਂ ਬੱਚਿਆਂ ਸਮੇਤ 1 ਹਜ਼ਾਰ ਲੋਕਾਂ ਦੀ ਮੌਤ (ਵੀਡੀਓ)

ਬਿਆਨ ਦੇ ਅਨੁਸਾਰ ਮਹਾਮਾਰੀ ਦੇ ਦੌਰ ਤੋਂ ਬਾਅਦ ਦੁਨੀਆ ਨੂੰ ਦਰਪੇਸ਼ ਚੁਣੌਤੀਆਂ ਦੇ ਵਿਚਕਾਰ ਭਾਰਤ ਅਤੇ ਅਰਜਨਟੀਨਾ ਨੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਦੇ ਆਪਣੇ ਸੰਕਲਪ ਨੂੰ ਦੁਹਰਾਇਆ। ਬਿਆਨ ‘ਚ ਕਿਹਾ ਗਿਆ ਹੈ, ‘ਸਰਹੱਦ ਪਾਰ ਅੱਤਵਾਦ ਸਮੇਤ ਸਾਰੇ ਰੂਪਾਂ ‘ਚ ਅੱਤਵਾਦ ਅੰਤਰਰਾਸ਼ਟਰੀ ਭਾਈਚਾਰੇ ਲਈ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ ਅਤੇ ਇਸ ਦਾ ਸਖ਼ਤੀ ਨਾਲ ਮੁਕਾਬਲਾ ਕੀਤਾ ਜਾਣਾ ਚਾਹੀਦਾ ਹੈ। ਦੋਵੇਂ ਦੇਸ਼ 2019 ਵਿੱਚ ਹਸਤਾਖਰ ਕੀਤੇ ਰੱਖਿਆ ਸਹਿਯੋਗ ‘ਤੇ ਸਹਿਮਤੀ ਪੱਤਰ ਦੇ ਅਨੁਸਾਰ ਇਸ ਖੇਤਰ ਵਿੱਚ ਸਹਿਯੋਗ ਵਧਾਉਣ ਲਈ ਵੀ ਸਹਿਮਤ ਹੋਏ।

 

 

Tags: Argentinabilateral relationsindia
Share206Tweet129Share52

Related Posts

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅਗਸਤ 23, 2026

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ, 27 ਜਾਇਦਾਦਾਂ ਤੋਂ ਲਗਭਗ 5,400 ਕਰੋੜ ਰੁਪਏ ਇਕੱਠੇ ਕੀਤੇ

ਅਗਸਤ 23, 2026

ਮਲੇਰਕੋਟਲਾ ਤੋਂ ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ‘ਆਪ’ ‘ਚ ਸ਼ਾਮਲ, CM ਮਾਨ ਨੇ ਨਵੇਂ ਆਗੂਆਂ ਦਾ ਪਾਰਟੀ ‘ਚ ਕੀਤਾ ਸਵਾਗਤ

ਅਗਸਤ 23, 2026
Load More

Recent News

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅਗਸਤ 23, 2026

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ, 27 ਜਾਇਦਾਦਾਂ ਤੋਂ ਲਗਭਗ 5,400 ਕਰੋੜ ਰੁਪਏ ਇਕੱਠੇ ਕੀਤੇ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.