ਬੁੱਧਵਾਰ, ਮਈ 13, 2026 06:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਇਸਲਾਮਾਬਾਦ ਹਾਈ ਕੋਰਟ ਦੀ ਪੰਜ ਮੈਂਬਰੀ ਬੈਂਚ ਇਮਰਾਨ ਵਿਰੁੱਧ ਕਰੇਗੀ ਮਾਣਹਾਨੀ ਮਾਮਲੇ ਦੀ ਸੁਣਵਾਈ

ਇਸਲਾਮਾਬਾਦ ਹਾਈ ਕੋਰਟ ਦੀ ਪੰਜ ਮੈਂਬਰੀ ਬੈਂਚ ਇਮਰਾਨ ਵਿਰੁੱਧ ਕਰੇਗੀ ਮਾਣਹਾਨੀ ਮਾਮਲੇ ਦੀ ਸੁਣਵਾਈ

by Gurjeet Kaur
ਅਗਸਤ 28, 2022
in Featured, Featured News, ਵਿਦੇਸ਼
0

ਇਸਲਾਮਾਬਾਦ ਹਾਈ ਕੋਰਟ ਦੀ ਪੰਜ ਮੈਂਬਰੀ ਬੈਂਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਵਿਰੁੱਧ ਅਦਾਲਤ ਦੀ ਮਾਣਹਾਨੀ ਮਾਮਲੇ ਦੀ ਸੁਣਵਾਈ ਕਰੇਗਾ। ਮੀਡੀਆ ‘ਚ ਐਤਵਾਰ ਨੂੰ ਪ੍ਰਕਾਸ਼ਿਤ ਖਬਰਾਂ ਮੁਤਾਬਕ, ਇਥੇ ਇਕ ਰੈਲੀ ‘ਚ ਇਕ ਮਹਿਲਾ ਜੱਜ ਵਿਰੁੱਧ ਕਥਿਤ ਵਿਵਾਦਿਤ ਟਿੱਪਣੀ ਕਰਨ ਨੂੰ ਲੈ ਕੇ ਉਨ੍ਹਾਂ ਵਿਰੁੱਧ ਇਹ ਅਦਾਲਤੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਸਰਕਾਰ ਨੇ ਬਦਲੇ ਨਿਯਮ, ਹੁਣ ਵਿਆਹੇ ਪੁੱਤਰ ਨੂੰ ਵੀ ਮਿਲੇਗੀ ਬੈਂਕ ‘ਚ ਨੌਕਰੀ

‘ਡਾਨ’ ਅਖਬਾਰ ਮੁਤਾਬਕ, ਇਮਰਾਨ ਖਾਨ ਵਿਰੁੱਧ ਮਾਣਹਾਨੀ ਮਾਮਲੇ ਦੀ ਸੁਣਵਾਈ ਇਸਲਾਮਾਬਾਦ ਹਾਈ ਕੋਰਟ ਦੇ ਮੁੱਖ ਜੱਜ ਅਤਹਰ ਮਿਨਾਲਾ ਦੀ ਬੈਂਚ ਕਰੇਗੀ। ਬੈਂਚ ‘ਚ ਜਸਟਿਸ ਮੋਹਸਿਨ ਅਖਤਬਰ ਕਿਆਨੀ, ਜੱਜ ਮਿਆਂਗੁਲ ਹਸਨ ਔਰੰਗਜੇਬ, ਜਸਟਿਸ ਤਾਰਿਕ ਮਹਿਮੂਦ ਜਹਾਂਗੀਰੀ ਅਤੇ ਜਸਟਿਸ ਬਾਬਰ ਸੱਤਾਰ ਵੀ ਸ਼ਾਮਲ ਹਨ। ਸ਼ੁਰੂਆਤ ‘ਚ, ਇਸ ਮਾਮਲੇ ਦੀ ਸੁਣਵਾਈ ਤਿੰਨ ਮੈਂਬਰੀ ਬੈਂਚ ਕਰ ਰਹੀ ਸੀ।

ਇਹ ਵੀ ਪੜ੍ਹੋ-ਯੂਕ੍ਰੇਨ ’ਚ ਪ੍ਰਮਾਣੂ ਪਲਾਂਟ ਦੇ ਨਜ਼ਦੀਕੀ ਸ਼ਹਿਰਾਂ ’ਤੇ ਗੋਲਾਬਾਰੀ

ਇਸਲਾਮਾਬਾਦ ਹਾਈ ਕੋਰਟ ਨੇ ਮੰਗਲਵਾਰ ਨੂੰ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਪਾਰਟੀ ਦੇ ਪ੍ਰਧਾਨ ਇਮਰਾਨ ਖਾਨ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ ਅਤੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਜੇਬਾ ਚੌਧਰੀ ਨੂੰ ਕਥਿਤ ਤੌਰ ‘ਤੇ ਧਮਕੀ ਦੇਣ ਨੂੰ ਲੈ ਕੇ ਮਾਣਹਾਨੀ ਕਾਰਵਾਈ ਤਹਿਤ 31 ਅਗਸਤ ਨੂੰ ਵਿਅਕਤੀਗਤ ਰੂਪ ਨਾਲ ਅਦਾਲਤ ‘ਚ ਮੌਜੂਦ ਹੋਣ ਦਾ ਨਿਰਦੇਸ਼ ਦਿੱਤਾ ਸੀ। ਜ਼ਿਕਰਯੋਗ ਹੈ ਕਿ 20 ਅਗਸਤ ਨੂੰ ਇਸਲਾਮਾਬਾਦ ਦੇ ਐੱਫ-9 ਪਾਰਕ ‘ਚ ਆਯੋਜਿਤ ਰੈਲੀ ‘ਚ ਇਮਰਾਨ ਖਾਨ ਨੇ ਇਸਲਾਮਾਬਾਦ ਦੇ ਪੁਲਸ ਇੰਸਪੈਕਟਰ ਜਨਰਲ ਅਤੇ ਡਿਪਟੀ ਇੰਸਪੈਕਟਰ ਜਨਰਲ ਨੂੰ ਧਮਕੀ ਦਿੱਤੀ ਸੀ ਅਤੇ ਕਿਹਾ ਸੀ, ‘ਅਸੀਂ ਤੁਹਾਨੂੰ ਨਹੀਂ ਬਖ਼ਸ਼ਾਂਗੇ।

Tags: defamation caseimran khanIslamabad High Court
Share204Tweet127Share51

Related Posts

NEET-UG ਪੇਪਰ ਲੀਕ ਮਾਮਲੇ ‘ਚ ਹਰਕਤ ‘ਚ ਆਈ CBI, ਟੀਮ ਦਿੱਲੀ NTA ਹੈੱਡਕੁਆਰਟਰ ਪਹੁੰਚੀ ਟੀਮ

ਮਈ 13, 2026

PSEB ਨੇ ਜਾਰੀ ਕੀਤਾ 12ਵੀਂ ਜਮਾਤ ਦਾ ਨਤੀਜਾ, ਇਸ ਤਰ੍ਹਾਂ ਕਰੋ ਚੈੱਕ

ਮਈ 13, 2026

ਤਾਮਿਲਨਾਡੂ ਦੇ ਮੁੱਖ ਮੰਤਰੀ ਵਿਜੇ ਨੇ 144 ਵੋਟਾਂ ਨਾਲ ਜਿੱਤਿਆ ਵਿਸ਼ਵਾਸ ਮਤਾ , ਡੀਐਮਕੇ ਵਿਧਾਇਕਾਂ ਨੇ ਕੀਤਾ ਵਾਕਆਊਟ

ਮਈ 13, 2026

ਆਈ.ਟੀ.ਆਰ. ਫਾਈਲ ਕਰਨ ਦੇ ਬਦਲੇ ਨਿਯਮ, ਜਾਣੋ ਨਵੇਂ ਫਾਰਮ ‘ਚ ਆਏ ਕੀ ਨਵੇਂ ਬਦਲਾਅ

ਮਈ 13, 2026

ਪ੍ਰਧਾਨ ਮੰਤਰੀ ਮੋਦੀ ਨੇ ਚੁੱਕੇ ਇਹ ਵੱਡੇ ਕਦਮ, ਸਰਕਾਰੀ ਖਰਚਿਆਂ ‘ਤੇ ਸਖ਼ਤੀ

ਮਈ 13, 2026

ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ ਕਾਨੂੰਨ ਲਾਗੂ ਕਰ ਦੇਣਗੇ – ਭਗਵੰਤ ਸਿੰਘ ਮਾਨ

ਮਈ 13, 2026
Load More

Recent News

NEET-UG ਪੇਪਰ ਲੀਕ ਮਾਮਲੇ ‘ਚ ਹਰਕਤ ‘ਚ ਆਈ CBI, ਟੀਮ ਦਿੱਲੀ NTA ਹੈੱਡਕੁਆਰਟਰ ਪਹੁੰਚੀ ਟੀਮ

ਮਈ 13, 2026

PSEB ਨੇ ਜਾਰੀ ਕੀਤਾ 12ਵੀਂ ਜਮਾਤ ਦਾ ਨਤੀਜਾ, ਇਸ ਤਰ੍ਹਾਂ ਕਰੋ ਚੈੱਕ

ਮਈ 13, 2026

ਤਾਮਿਲਨਾਡੂ ਦੇ ਮੁੱਖ ਮੰਤਰੀ ਵਿਜੇ ਨੇ 144 ਵੋਟਾਂ ਨਾਲ ਜਿੱਤਿਆ ਵਿਸ਼ਵਾਸ ਮਤਾ , ਡੀਐਮਕੇ ਵਿਧਾਇਕਾਂ ਨੇ ਕੀਤਾ ਵਾਕਆਊਟ

ਮਈ 13, 2026

ਆਈ.ਟੀ.ਆਰ. ਫਾਈਲ ਕਰਨ ਦੇ ਬਦਲੇ ਨਿਯਮ, ਜਾਣੋ ਨਵੇਂ ਫਾਰਮ ‘ਚ ਆਏ ਕੀ ਨਵੇਂ ਬਦਲਾਅ

ਮਈ 13, 2026

ਪ੍ਰਧਾਨ ਮੰਤਰੀ ਮੋਦੀ ਨੇ ਚੁੱਕੇ ਇਹ ਵੱਡੇ ਕਦਮ, ਸਰਕਾਰੀ ਖਰਚਿਆਂ ‘ਤੇ ਸਖ਼ਤੀ

ਮਈ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.