ਐਤਵਾਰ, ਜਨਵਰੀ 11, 2026 01:01 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਬਜ਼ੁਰਗ ਮਾਤਾ ਦੀ ਮਦਦ ਕਰਨ ਪਹੁੰਚੀ ਮਨੀਸ਼ਾ ਗੋਲਾਟੀ ਦਾ ਪਰਿਵਾਰ ਵੱਲੋਂ ਵਿਰੋਧ

by propunjabtv
ਜੁਲਾਈ 1, 2021
in ਦੇਸ਼, ਪੰਜਾਬ
0

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਅਕਸਰ ਹੀ ਜਰੂਰਤਮੰਦ ਲੋਕਾਂ ਦੀ ਮਦਦ ਕਰਨ ਦਾ ਕੋਈ ਵੀ ਮੌਕਾ ਨਹੀਂ ਛੱਡਦੇ | ਅੱਜ ਕਲ ਬਹੁਤ ਸਾਰੇ ਮੁੱਦੇ ਸੋਸ਼ਲ ਮੀਡੀਆ ਰਾਹੀ ਮਨੀਸ਼ਾ ਗੁਲਾਟੀ ਨੂੰ ਪਤਾ ਲੱਗਦੇ ਹਨ ਜਿੰਨ੍ਹਾਂ ਕੋਲ ਮਨੀਸ਼ਾ ਗੁਲਾਟੀ ਆਪ ਚੱਲ ਕੇ ਜਾਂਦੀ ਹੈ |

ਮਨੀਸ਼ਾ ਗੁਲਾਟੀ ਬੀਤੇ ਦਿਨ ਗੁਰਦਾਸਪੁਰ ਦੌਰੇ ਦੌਰਾਨ ਪੰਚਾਇਤ ਭਵਨ ਵਿਖੇ ‌4 ਐੱਸ ਪੀਜ਼ ਅਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਪਿੰਡ ਨਾਥ ਪੁਰਾ ਵਿਖੇ ਉਸ ਮਾਤਾ ਦੇ ਘਰ ਗਈ ਜਿਸ ਨੇ ਆਪਣੀ ਵੀਡੀਓ ਵਾਇਰਲ ਕਰ ਕੇ ਆਪਣੇ ਪੁੱਤਰਾਂ ਤੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਨੇ ਮਾਤਾ ਨੂੰ ਘਰੋਂ ਕੱਢ ਦਿੱਤਾ ਹੈ ਅਤੇ ਕੋਈ ਖਰਚਾ ਨਹੀਂ ਦਿੰਦੇ। ਮਾਤਾ ਨਾਲ ਗੱਲਬਾਤ ਕਰਨ ਤੋਂ ਬਾਅਦ ਮਨੀਸ਼ਾ ਗੁਲਾਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਾਤਾ ਦੇ ਪਤੀ ਦੀ ਵਸੀਅਤ ਤੋੜ ਕੇ ਜ਼ਮੀਨ ਮਾਤਾ ਦੇ ਨਾਮ ਕਰਨ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦੇ ਦਿੱਤੇ ਗਏ ਹਨ। ਜਦ ਪੱਤਰਕਾਰਾਂ ਨੇ ‌ ਪੁੱਛਿਆ ਕਿ ਇੱਕ ਮ੍ਰਿਤਕ ਆਦਮੀ ਦੀ ਵਸੀਅਤ ਕਿੱਦਾਂ ਤੋੜੀ ਜਾ ਸਕਦੀ ਹੈ ਗੁਲਾਟੀ ਨੇ ਕਿਹਾ ਕਿ ਪੰਜਾਬ ਸਰਕਾਰ ‌ਬਜ਼ੁਰਗਾਂ ਦੇ ਹੱਕਾਂ ਦੀ ਰੱਖਿਆ ਲਈ ‌ ਹਰ ਤਰ੍ਹਾਂ ਦੇ ਕਾਨੂੰਨ ਬਣਾਉਣ ਲਈ ਤਿਆਰ ਹੈ।

ਉਥੇ ਹੀ ਮਨੀਸ਼ਾ ਗੁਲਾਟੀ ਦੇ ਇਸ ਫੈਸਲੇ ਦਾ ਬਜੁਰਗ ਮਾਤਾ ਦੇ ਪੁੱਤਰਾਂ ਨੇ ਵਿਰੋਧ ਜਤਾਇਆ ਅਤੇ ਉਨ੍ਹਾਂ ਨੇ ਮਨੀਸ਼ਾ ਗੁਲਾਟੀ ਦੀ ਗੱਡੀ ਘੇਰਾ ਪਾ ਲਿਆ ਅਤੇ ਰੋਕਣ ਦੀ ਕੋਸ਼ਿਸ਼ ਵੀ ਕੀਤੀ। ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਉਨਾਂ ਨੇ ਮਨੀਸ਼ਾ ਗੁਲਾਟੀ ਦੇ ਫੈਸਲੇ ਨੂੰ ਧੱਕੇਸ਼ਾਹੀ ਕਰਾਰ ਦਿੰਦਿਆਂ ਕਿਹਾ ਕਿ ਮਾਮਲੇ ਵਿੱਚ ਉਨ੍ਹਾਂ ਦਾ ਪੱਖ ਇੱਕ ਵਾਰ ਵੀ ਨਹੀਂ ਸੁਣਿਆ ਗਿਆ ਅਤੇ ਉਹਨਾਂ ਨੂੰ ਦੁਨੀਆਂ ਸਾਹਮਣੇ ਵਿਲਨ ਬਣਾ ਕੇ ਪੇਸ਼ ਕੀਤਾ ਗਿਆ ਹੈ।

ਮਨੀਸ਼ਾ ਗੁਲਾਟੀ ਨੇ ਬਜ਼ੁਰਗ ਮਾਤਾ ਦਾ ਹਾਲ ਚਾਲ ਪੁੱਛਣ ਤੋਂ ਬਾਅਦ ਮਾਤਾ ਨੂੰ ਭਰੋਸਾ ਦਿੱਤਾ ਕਿ ਉਸ ਨੂੰ ਉਸ ਦਾ ਪੂਰਾ ਹੱਕ ਮਿਲੇਗਾ। ਉਸ ਦੇ ਪਤੀ ਦੀ ਵਸੀਅਤ ਤੁੜਵਾ ਕੇ ਸਾਰੀ ਜ਼ਮੀਨ ਪੁੱਤਰਾਂ ਕੋਲੋਂ ਖੋਹ ਕੇ ਮਾਤਾ ਦੇ ਨਾਮ ਕੀਤੀ ਜਾ ਰਹੀ ਹੈ।

ਦੂਜੇ ਪਾਸੇ ਮਾਤਾ ਦੇ ਬੇਟਿਆਂ ਅਤੇ ਨੂੰਹ ਨੇ ਕਮਿਸ਼ਨ ਪ੍ਰਤੀ ਰੋਸ ਜਤਾਉਂਦੇ ਹੋਏ ਕਿਹਾ ਕਿ ਸ੍ਰੀ ਮਨੀਸ਼ਾ ਗੁਲ੍ਹਾਟੀ ਵੱਲੋਂ ਸਾਨੂੰ ਪਹਿਲਾਂ ਚੰਡੀਗੜ੍ਹ ਬੁਲਾਇਆ ਗਿਆ ਜਿੱਥੇ ਉਨ੍ਹਾਂ ਵੱਲੋਂ ਸਾਡੀ ਕੋਈ ਗੱਲ ਨਹੀਂ ਸੁਣੀ ਗਈ ਉਨ੍ਹਾਂ ਦਾ ਪੱਖ ਸੁਣਨ ਦੀ ਬਜਾਏ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਗਈਆਂ ਕਿ ਉਹਨਾਂ ਦੀ ਪੈਨਸ਼ਨ ਵਗੈਰਾ ਬੰਦ ਕਰ ਦਿੱਤੀ ਜਾਵੇਗੀ। ਅੱਜ ਫਿਰ ਜਦੋਂ ਸਾਡੇ ਪਿੰਡ ਆਏ ਹਨ ਤਾਂ ਉਨ੍ਹਾਂ ਸਿਰਫ਼ ਸਾਡੀ ਮਾਤਾ ਦਾ ਪੱਖ ਸੁਣਿਆ ਹੈ ਅਤੇ ਇੱਥੇ ਵੀ ਸਾਡੀ ਉਨ੍ਹਾਂ ਕੋਈ ਗੱਲ ਨਹੀਂ ਸੁਣੀ। ਉਨ੍ਹਾਂ ਮਨੀਸ਼ਾ ਗੁਲਾਟੀ ਦੇ ਫੈਸਲੇ ਨੂੰ ਸਰਾਸਰ ਧੱਕੇਸ਼ਾਹੀ ਕਰਾਰ ਦਿੱਤਾ ਅਤੇ ਕਿਹਾ ਕਿ ਬਜ਼ੁਰਗ ਮਾਤਾ ਨੂੰ ਉਨ੍ਹਾਂ ਦੇ ਹੀ ਕੁਝ ਰਿਸ਼ਤੇਦਾਰ ਆਪਣੇ ਫ਼ਾਇਦੇ ਲਈ ਵਰਤ ਰਹੇ ਹਨ ਜਦ ਕਿ ਮਨੀਸ਼ਾ ਗੁਲਾਟੀ ਨੇ ਵੀ ਇੱਕ ਤਰਫਾ ਫੈਸਲਾ ਲੈ ਕੇ ਗਲਤ ਕੀਤਾ ਹੈ।

Tags: familyhelpmanisha gulati'motheropposes her
Share201Tweet126Share50

Related Posts

9.12 ਕਰੋੜ ਦੀ ਲਾਗਤ ਨਾਲ ਤਿਆਰ “ਸਤਿਕਾਰ ਘਰ” ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

ਜਨਵਰੀ 10, 2026

ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ

ਜਨਵਰੀ 10, 2026

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ : 22 IPS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਜਨਵਰੀ 10, 2026

ਆਨਲਾਈਨ ਟਰੈਫਿਕ ਚਲਾਨ ਬਾਰੇ ਟਰੈਫਿਕ ਪੁਲਿਸ ਵੱਲੋਂ ਜਨਤਾ ਨੂੰ ਜਾਗਰੂਕਤਾ

ਜਨਵਰੀ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਨੂੰ ਦਿੱਤਾ 90 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦਾ ਤੋਹਫ਼ਾ

ਜਨਵਰੀ 10, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ 12 ਜਨਵਰੀ ਨੂੰ ‘Viksit Bharat Young Leaders’ Dialogue’ ਵਿੱਚ ਨੌਜਵਾਨ ਆਗੂਆਂ ਨੂੰ ਕਰਨਗੇ ਸੰਬੋਧਨ

ਜਨਵਰੀ 10, 2026
Load More

Recent News

9.12 ਕਰੋੜ ਦੀ ਲਾਗਤ ਨਾਲ ਤਿਆਰ “ਸਤਿਕਾਰ ਘਰ” ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

ਜਨਵਰੀ 10, 2026

ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ

ਜਨਵਰੀ 10, 2026

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ : 22 IPS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਜਨਵਰੀ 10, 2026

ਆਨਲਾਈਨ ਟਰੈਫਿਕ ਚਲਾਨ ਬਾਰੇ ਟਰੈਫਿਕ ਪੁਲਿਸ ਵੱਲੋਂ ਜਨਤਾ ਨੂੰ ਜਾਗਰੂਕਤਾ

ਜਨਵਰੀ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਨੂੰ ਦਿੱਤਾ 90 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦਾ ਤੋਹਫ਼ਾ

ਜਨਵਰੀ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.