ਸ਼ੁੱਕਰਵਾਰ, ਮਾਰਚ 27, 2026 04:10 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਘਰ ਤੋਂ ਬਾਅਦ ਹੁਣ ਮਨੀਸ਼ ਸਿਸੋਦੀਆ ਦੇ ਲਾਕਰ ਦੀ ਹੋਵੇਗੀ ਤਲਾਸ਼ੀ, ਸੀਬੀਆਈ ਟੀਮ ਪਹੁੰਚੀ ਬੈਂਕ

by Gurjeet Kaur
ਅਗਸਤ 30, 2022
in ਦੇਸ਼
0
ਘਰ ਤੋਂ ਬਾਅਦ ਹੁਣ ਮਨੀਸ਼ ਸਿਸੋਦੀਆ ਦੇ ਲਾਕਰ ਦੀ ਹੋਵੇਗੀ ਤਲਾਸ਼ੀ, ਸੀਬੀਆਈ ਟੀਮ ਪਹੁੰਚੀ ਬੈਂਕ

ਘਰ ਤੋਂ ਬਾਅਦ ਹੁਣ ਮਨੀਸ਼ ਸਿਸੋਦੀਆ ਦੇ ਲਾਕਰ ਦੀ ਹੋਵੇਗੀ ਤਲਾਸ਼ੀ, ਸੀਬੀਆਈ ਟੀਮ ਪਹੁੰਚੀ ਬੈਂਕ

ਕੇਂਦਰੀ ਜਾਂਚ ਏਜੰਸੀ ਅੱਜ 11 ਵਜੇ ਦਿੱਲੀ ਦੇ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਦੇ ਬੈਂਕ ਲਾਕਰ ਦੀ ਜਾਂਚ ਕਰੇਗੀ।ਗਾਜ਼ੀਆਬਾਦ ਦੇ ਵਸੁੰਧਰਾ ਸੈਕਟਰ 4 ਦੀ ਪੰਜਾਬ ਨੈਸ਼ਨਲ ਬੈਂਕ ‘ਚ ਮਨੀਸ਼ ਸਿਸੋਦੀਆ ਦਾ ਬੈਂਕ ਲਾਕਰ ਹੈ।ਇਸਦੀ ਜਾਂਚ ਲਈ ਸੀਬੀਆਈ ਦੀ ਟੀਮ ਬੈਂਕ ਪਹੁੰਚ ਗਈ ਹੈ।ਦੂਜੇ ਪਾਸੇ ਮਨੀਸ਼ ਸਿਸੋਦੀਆ ਤੇ ਉਨ੍ਹਾਂ ਦੀ ਪਤਨੀ ਵੀ ਬੈਂਕ ‘ਚ ਮੌਜੂਦ ਹੈ।ਬੈਂਕ ‘ਚ ਸੀਬੀਆਈ ਦੇ ਅਧਿਕਾਰੀ ਮਨੀਸ਼ ਸਿਸੋਦੀਆ ਦੇ ਸਾਹਮਣੇ ਹੀ ਉਨ੍ਹਾਂ ਦੇ ਲਾਕਰ ਦੀ ਜਾਂਚ ਕਰਨਗੇ

ਇਹ ਵੀ ਪੜ੍ਹੋ : ਸੁਨਾਲੀ ਫੋਗਾਟ ਦੇ ਕਤਲ ‘ਚ ਵਰਤੀ ਡਰੱਗ ਕਿਸਨੇ ਤੇ ਕਿਸ ਤੋਂ ਖ਼ਰੀਦੀ, ਹੋਇਆ ਵੱਡਾ ਖੁਲਾਸਾ

ਦਿੱਲੀ ਦੀ ਚਰਚਿਤ ਸ਼ਰਾਬ ਨੀਤੀ ‘ਚ ਗੜਬੜੀ ਦੇ ਮਾਮਲੇ ‘ਚ ਸੀਬੀਆਈ ਐਕਸ਼ਨ ‘ਚ ਹੈ।ਸੀਬੀਆਈ ਨੇ ਇਸ ਤੋਂ ਪਹਿਲਾਂ ਅਗਸਤ ‘ਚ ਹੀ ਦਿੱਲੀ ਦੇ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਦੀ ਰਿਹਾਇਸ਼ ‘ਤੇ ਛਾਪੇਮਾਰੀ ਕੀਤੀ ਸੀ।ਇੰਨਾ ਹੀ ਨਹੀਂ ਸੀਬੀਆਈ ਨੇ ਇਸ ਮਾਮਲੇ ‘ਚ ਸਾਬਕਾ ਐਕਸਾਈਜ਼ ਕਮਿਸ਼ਨਰ ਅਰਾਵਾ ਗੋਪੀ ਕ੍ਰਿਸ਼ਨਾ ਦੀ ਰਿਹਾਇਸ਼ ਸਮੇਤ 7 ਸੂਬਿਆਂ ਦੇ 21 ਟਿਕਾਣਿਆਂ ‘ਤੇ ਰੇਡ ਮਾਰੀ ਸੀ।

ਦਰਅਸਲ, ਪਿਛਲੇ ਦਿਨੀਂ ਦਿੱਲੀ ਦੇ ਉਪਰਾਜਪਾਲ ਵਿਨੈ ਸਕਸੈਨਾ ਨੇ ਮੁੱਖ ਸਕੱਤਰ ਦੀ ਰਿਪੋਰਟ ਤੋਂ ਬਾਅਦ ਇਹ ਕਦਮ ਉਠਾਇਆ ਸੀ।ਇਸ ਰਿਪੋਰਟ ‘ਚ ਮਨੀਸ਼ ਸਿਸੋਦੀਆ ਦੀ ਭੂਮਿਕਾ ‘ਤੇ ਵੀ ਸਵਾਲ ਚੁੱਕੇ ਗਏ ਹਨ।ਦਰਅਸਲ ਦਿੱਲੀ ਦਾ ਐਕਸਾਈਜ਼ ਵਿਭਾਗ ਮਨੀਸ਼ ਸਿਸੋਦੀਆ ਦੇ ਅਧੀਨ ਹੈ।

ਨਵੀਂ ਐਕਸਾਈਜ਼ ਡਿਊਟੀ ‘ਚ ਗੜਬੜੀ ਦੇ ਦੋਸ਼ ਹਨ।ਇਸਦੇ ਰਾਹੀਂ ਸ਼ਰਾਬ ਲਾਇਸੈਂਸਧਾਰਕ ਨੂੰ ਅਣਉਚਿੱਤ ਲਾਭ ਪਹੁੰਚਾਉਣ ਦਾ ਵੀ ਦੋਸ਼ ਹੈ।ਲਾਇਸੈਂਸ ਦੇਣ ‘ਚ ਨਿਯਮਾਂ ਦੀ ਅਣਦੇਖੀ ਕੀਤੀ ਗਈ।ਟੈਂਡਰ ਦੇ ਬਾਅਦ ਸ਼ਰਾਬ ਠੇਕੇਦਾਰਾਂ ਦੇ 144 ਕਰੋੜ ਰੁਪਏ ਮਾਫ ਕੀਤੇ ਗਏ ਹਨ।

ਇਹ ਵੀ ਪੜ੍ਹੋ : ਲਾਰੈਂਸ ਬਿਸ਼ਨੋਈ ਦਾ ਰਿਸ਼ਤੇਦਾਰ ਗ੍ਰਿਫਤਾਰ, ਭਰਾ ਅਨਮੋਲ ਬਿਸ਼ਨੋਈ ਦੀ ਨਿਕਲੀ ਪੈੜ , ਕਿਸ ਦੇਸ਼ ‘ਚ ਕਿਵੇਂ ਹੋਈ ਗ੍ਰਿਫ਼ਤਾਰੀ, ਪੜ੍ਹੋ ਪੂਰੀ ਖ਼ਬਰ

Tags: aapbank raidCBIManish sisodiya
Share225Tweet141Share56

Related Posts

ਭਾਰਤ ‘ਚ Lockdown ਨੂੰ ਲੈ ਕੇ ਕੇਂਦਰ ਦਾ ਵੱਡਾ ਬਿਆਨ

ਮਾਰਚ 27, 2026

ਪੈਟਰੋਲ ਅਤੇ ਡੀਜ਼ਲ ‘ਤੇ ਸਰਕਾਰ ਦਾ ਵੱਡਾ ਫੈਸਲਾ, ਐਕਸਾਈਜ਼ ਡਿਊਟੀ 10 ਰੁਪਏ ਘਟਾਈ

ਮਾਰਚ 27, 2026

‘ਵੰਦੇ ਭਾਰਤ’ ‘ਚ ਖਰਾਬ ਖਾਣਾ ਪਰੋਸਣਾ ਪਿਆ ਮਹਿੰਗਾ, ਲੱਗਿਆ ਭਾਰੀ ਜੁਰਮਾਨਾ

ਮਾਰਚ 26, 2026

ਬੱਜਰੀ ਨਾਲ ਭਰੇ ਡੰਪਰ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਲੱਗੀ ਅੱਗ; 14 ਲੋਕਾਂ ਦੀ ਮੌਤ

ਮਾਰਚ 26, 2026

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026
Load More

Recent News

ਭਾਰਤ ‘ਚ Lockdown ਨੂੰ ਲੈ ਕੇ ਕੇਂਦਰ ਦਾ ਵੱਡਾ ਬਿਆਨ

ਮਾਰਚ 27, 2026

ਸਿੱਖਿਆ, ਸੜਕ ਸੁਰੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਪੰਜਾਬ ਨੇ ਪਹਿਲਾ ਪੁਰਸਕਾਰ ਹਾਸਲ ਕੀਤਾ: ਸੰਜੀਵ ਅਰੋੜਾ

ਮਾਰਚ 27, 2026

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਆਪ ਨੇ ਭਗਵੰਤ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ

ਮਾਰਚ 27, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅਲਰਟ ਜਾਰੀ, ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੀ ਸੰਭਾਵਨਾ

ਮਾਰਚ 27, 2026

ਪੈਟਰੋਲ ਅਤੇ ਡੀਜ਼ਲ ‘ਤੇ ਸਰਕਾਰ ਦਾ ਵੱਡਾ ਫੈਸਲਾ, ਐਕਸਾਈਜ਼ ਡਿਊਟੀ 10 ਰੁਪਏ ਘਟਾਈ

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.