ਐਤਵਾਰ, ਜੂਨ 8, 2025 05:39 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬ ਦੇ ਡਾਕਟਰਾਂ ਵੱਲੋਂ ਕੌਮੀ ਡਾਕਟਰ ਦਿਹਾੜੇ ‘ਤੇ ਵੀ ਹੜਤਾਲ, ਪੰਜਾਬ ਸਰਕਾਰ ਨੂੰ ਚਿਤਾਵਨੀ

by propunjabtv
ਜੁਲਾਈ 1, 2021
in ਦੇਸ਼, ਪੰਜਾਬ
0

ਅੱਜ ਦੁਨੀਆ ਭਰ ਵਿੱਚ ਅੰਤਰਰਾਸ਼ਟਰੀ ਡਾਕਟਰ ਦਿਵਸ ਮਨਾਇਆ ਜਾ ਰਿਹਾ ਹੈ।ਪਰ ਪੰਜਾਬ ਦੇ ਡਾਕਟਰਾਂ ਵੱਲੋਂ ਅੱਜ ਵੀ ਆਪਣੀਆਂ ਮੰਗਾ ਨੂੰ ਲੈਕੇ ਹੜਤਾਲ ਕੀਤੀ ਜਾ ਰਹੀ ਹੈ | ਅੱਜ ਦੇ ਦਿਨ ਡਾਕਟਰਾਂ ਵੱਲੋਂ ਇੱਕ-ਦੂਜੇ ਨੂੰ ਵਧਾਈਆਂ ਦਿੱਤੀਆਂ ਜਾਂਦੀਆਂ ਹਨ ਪਰ ਪੰਜਾਬ ਦੇ ਡਾਕਟਰ ਸਰਕਾਰ ਤੋਂ ਖਫਾ ਹੋ ਕੇ ਹੜਤਾਲ ਉੱਪਰ ਹਨ। ਸਰਕਾਰ ਵੱਲੋਂ ਲਾਗੂ ਛੇਵੇਂ ਪੇ ਕਮਿਸ਼ਨ ਵਿੱਚ ਸਰਕਾਰੀ ਡਾਕਟਰਾਂ ਦੇ ਐਨਪੀਏ ਫੰਡ ਵਿੱਚ ਕੀਤੀ ਕਟੌਤੀ ਨੂੰ ਲੈ ਕੇ ਸਰਕਾਰੀ ਡਾਕਟਰ ਸਰਕਾਰ ਨਾਰਾਜ਼ ਹਨ। ਇਸ ਲਈ ਅੱਜ ਅੰਤਰਰਾਸ਼ਟਰੀ ਡਾਕਟਰ ਦਿਵਸ ਮੌਕੇ ਵੀ ਲਗਾਤਾਰ ਤੀਸਰੇ ਦਿਨ ਹੜਤਾਲ ਜਾਰੀ ਰਹੀ ਤੇ ਡਾਕਟਰਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਡਾਕਟਰ ਐਸੋਸੀਏਸ਼ਨ ਦੇ ਲੀਡਰਾਂ ਨੇ ਦੱਸਿਆ ਕਿ ਅੱਜ ਦੇ ਖ਼ੁਸ਼ੀ ਵਾਲੇ ਦਿਨ ਵੀ ਸਾਨੂੰ ਮਜਬੂਰੀਵੱਸ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ।   ਲਗਾਤਾਰ ਤੀਸਰੇ ਦਿਨ ਹੜਤਾਲ ਹੋਣ ਕਰਕੇ ਮਰੀਜ਼ਾਂ ਨੂੰ ਵੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਮੌਕੇ ਡਾਕਟਰਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦੇਵੇ ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਇਹ ਹੜਤਾਲ ਹੋਰ ਵੀ ਵਧ ਸਕਦੀ ਹੈ। ਕੋਈ ਹੋਰ ਤਿੱਖਾ ਐਕਸ਼ਨ ਲੈ ਕੇ ਸੰਘਰਸ਼ ਨੂੰ ਤੇਜ਼ ਕੀਤਾ ਜਾ ਸਕਦਾ ਹੈ। ਇਸ ਨਾਲ ਆਉਣ ਵਾਲੇ ਦਿਨਾਂ ਵਿੱਚ ਸਿਹਤ ਸਹੂਲਤਾਂ ‘ਤੇ ਬੁਰਾ ਪ੍ਰਭਾਵ ਪਵੇਗਾ ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੀ ਹੋਵੇਗੀ।

ਇਸ ਮੌਕੇ ਦਵਾਈ ਲੈਣ ਆਏ ਮਰੀਜ਼ਾਂ ਨੇ ਵੀ ਦੱਸਿਆ ਕਿ ਪੰਜਾਬ ਸਰਕਾਰ ਨੂੰ ਡਾਕਟਰਾਂ ਦੀਆਂ ਹੱਕੀ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ। ਦੂਰੋਂ-ਦੂਰੋਂ ਆਏ ਮਰੀਜ਼ਾਂ ਨੇ ਦੱਸਿਆ ਕਿ ਅਸੀਂ ਵੀ ਖੱਜਲ-ਖੁਆਰ ਹੋ ਰਹੇ ਹਾਂ ਤੇ ਬਿਨਾਂ ਦਵਾਈ ਲਏ ਵਾਪਸ ਜਾ ਰਹੇ ਹਾਂ ਜਾਂ ਫਿਰ ਪ੍ਰਾਈਵੇਟ ਡਾਕਟਰਾਂ ਕੋਲੋਂ ਦਵਾਈ ਲੈਣ ਲਈ ਮਜਬੂਰੀਵੱਸ ਵੱਧ ਪੈਸਾ ਖਰਚ ਕਰਨਾ ਪਵੇਗਾ।

Tags: National Doctors' DayPunjab doctorspunjab governmentstrikewarning
Share202Tweet126Share50

Related Posts

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਵਧਾਇਆ ਗਿਆ ਕਾਰਜਕਾਲ

ਜੂਨ 6, 2025

Ludhiana West Bypoll: ਸਾਈਕਲ ਇੰਡਸਟਰੀ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਦਿੱਤਾ ਸਮਰਥਨ

ਜੂਨ 6, 2025

ਇਸ ਪੁਲ ਨਾਲ ਪੂਰਾ ਹੋਏਗਾ 127 ਸਾਲ ਪੁਰਾਣਾ ਸੁਪਨਾ, ਅੱਜ PM ਮੋਦੀ ਕਰਨਗੇ ਉਦਘਾਟਨ

ਜੂਨ 6, 2025

ਲੁਧਿਆਣਾ ਦੇ ਜ਼ਿਮਨੀ ਚੋਣ ਉਮੀਦਵਾਰ ਨੂੰ ਵਿਜੀਲੈਂਸ ਦਾ ਗਿਆ ਸਮੰਨ

ਜੂਨ 6, 2025
Load More

Recent News

ਜੇਕਰ ਤੁਹਾਡੇ AC ਦੇ ਰੀਮੋਟ ‘ਚ ਵੀ ਹੈ ਇਹ ਬਟਨ ਤਾਂ ਬਿਜਲੀ ਦਾ ਬਿੱਲ ਹੋ ਸਕਦਾ ਹੈ ਅੱਧਾ

ਜੂਨ 7, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025

ਭਾਰਤ ‘ਚ ਜਲਦ ਸ਼ੁਰੂ ਹੋਣ ਜਾ ਰਿਹਾ Starlink Satellite ਨੈੱਟਵਰਕ, ਜਾਣੋ ਕੀ ਹੋਵੇਗੀ ਮਹੀਨੇ ਦੀ ਕੀਮਤ

ਜੂਨ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.