ਬੁੱਧਵਾਰ, ਫਰਵਰੀ 4, 2026 11:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਫਿਲੀਪੀਨ : ਸ਼ੱਕੀ ਵਿਦਰੋਹੀਆਂ ਨੇ ਪੁਲਸ ਮੁਖੀ ਦਾ ਕੀਤਾ ਕਤਲ

ਫਿਲੀਪੀਨ : ਸ਼ੱਕੀ ਵਿਦਰੋਹੀਆਂ ਨੇ ਪੁਲਸ ਮੁਖੀ ਦਾ ਕੀਤਾ ਕਤਲ

by Gurjeet Kaur
ਅਗਸਤ 31, 2022
in Featured, Featured News, ਵਿਦੇਸ਼
0

ਫਿਲੀਪੀਨਜ਼ ਦੇ ਦੱਖਣ ‘ਚ ਸਥਿਤ ਅਮਪਟੁਆਨ ਸ਼ਹਿਰ ਦੇ ਪੁਲਸ ਮੁਖੀ ਅਤੇ ਉਨ੍ਹਾਂ ਦੇ ਵਾਹਨ ਚਾਲਕ ਦਾ ਸ਼ੱਕੀ ਮੁਸਲਿਮ ਵਿਦਰੋਹੀਆਂ ਨੇ ਮੰਗਲਵਾਰ ਨੂੰ ਕਤਲ ਕਰ ਦਿੱਤਾ ਅਤੇ ਘਟੋ-ਘੱਟ ਤਿੰਨ ਹੋਰ ਅਧਿਕਾਰੀਆਂ ਨੂੰ ਜ਼ਖਮੀ ਕਰ ਦਿੱਤਾ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਘਟਨਾ ਨੂੰ ਉਸ ਸਮੇਂ ਅੰਜ਼ਾਮ ਦਿੱਤਾ ਗਿਆ ਜਦ ਉਹ ਇਕ ਸ਼ੱਕੀ ਨੂੰ ਗ੍ਰਿਫਤਾਰ ਕਰਨ ਜਾ ਰਹੇ ਸਨ। ਖੇਤਰੀ ਪੁਲਸ ਕਮਾਂਡਰ ਬ੍ਰਿਗੇਡੀਅਰ ਜਨਰਲ ਜਾਨ ਗਾਨੋ ਗੁਈਗੁਆਨ ਨੇ ਦੱਸਿਆ ਕਿ ਮਾਗੁਇੰਦਾਨਾਓ ਸੂਬੇ ਦੀ ਪੇਂਡੂ ਸੜਕ ‘ਤੇ ਸਵੇਰੇ ਕਰੀਬ 10 ਹਥਿਆਰਬੰਦ ਲੋਕਾਂ ਨੇ ਅਮਪਟੁਆਨ ਸ਼ਹਿਰ ਦੇ ਪੁਲਸ ਮੁਖੀ ਲੈਫਟੀਨੈਂਟ ਰੇਨੋਲਡੋ ਸੈਮਸਨ ਦੇ ਵਾਹਨ ਚਾਲਕ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਰਿਲਾਇੰਸ ਜੀਓ ਨੇ ਲਾਂਚ ਕੀਤਾ JioAirFiber, ਫੀਚਰਜ਼ ਜਾਣ ਹੋ ਜਾਓਗੇ ਹੈਰਾਨ!

ਉਨ੍ਹਾਂ ਦੱਸਿਆ ਕਿ ਇਸ ਹਮਲੇ ‘ਚ ਵਾਹਨ ‘ਚ ਸਵਾਰ ਤਿੰਨ ਹੋਰ ਅਧਿਕਾਰੀ ਵੀ ਜ਼ਖਮੀ ਹੋਏ ਹਨ ਜਿਨ੍ਹਾਂ ਨੇ ਗੋਲੀਬਾਰੀ ਦਾ ਜਵਾਬ ਦਿੱਤਾ ਸੀ। ਸਰਕਾਰੀ ਬਲ ਹਮਲਾਵਰਾਂ ਨੂੰ ਫੜਨ ਦੀ ਕੋਸ਼ਿਸ਼ ਕਰ ਰਹੇ ਹਨ। ਉਥੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਹਮਲਾਵਰ ਮੌਕੇ ਤੋਂ ਫਰਾਰ ਹੋਣ ਤੋਂ ਪਹਿਲਾਂ ਮਾਰੇ ਗਏ ਪੁਲਸ ਅਧਿਕਾਰੀਆਂ ਦੇ ਹਥਿਆਰ ਵੀ ਨਾਲ ਲੈ ਗਏ ਹਨ। ਮੰਨਿਆ ਜਾ ਰਿਹਾ ਹੈ ਕਿ ਹਮਲਾਵਰ ਮੁਸਲਿਮ ਵਿਦਰੋਹੀ ਸਮੂਹ ‘ਬੰਗਸਾਮੋਰੇ ਇਸਲਾਮਿਕ ਫ੍ਰੀਡਮ ਫਾਈਟਰਸ’ ਦੇ ਮੈਂਬਰ ਹਨ, ਜੋ ਮਾਗੁਇੰਦਾਨਾਓ ਸੂਬੇ ‘ਦੇ ਮੁਸਲਿਮ ਬਹੁਗਿਣਤੀ ਵਾਲੇ ਅਮਪਟੁਆਨ ਸ਼ਹਿਰ ‘ਚ ਸਰਗਰਮ ਹਨ ਅਤੇ ਸਾਲਾਂ ਤੋਂ ਵੱਖਵਾਦੀ ਅੰਦਲੋਨ ਚਲਾ ਰਹੇ ਹਨ।

Tags: killedPhilippinespolice chiefSuspected rebels
Share203Tweet127Share51

Related Posts

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026

ਚੱਲਦਾ ਫ਼ਿਰਦਾ Theatre ਹੈ ਇਹ SUV ਕਾਰ

ਫਰਵਰੀ 4, 2026

ਕੈਂਸਰ ਦੇ ਆਮ ਲੱਛਣ ਜਿਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ ਨਜ਼ਰਅੰਦਾਜ਼

ਫਰਵਰੀ 4, 2026

18 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਫਰਵਰੀ 4, 2026

2027 ‘ਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਸਾਰੀਆਂ ਕੇਂਦਰੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ : CM ਨਾਇਬ ਸੈਣੀ

ਫਰਵਰੀ 4, 2026

ਮਜੀਠੀਆ ਦੀ ਜ਼ਮਾਨਤ ‘ਤੇ ਅਮਨ ਅਰੋੜਾ: ਕਾਨੂੰਨ, ਸਬੂਤ ਅਤੇ ਸੱਚਾਈ ਸਿਆਸੀ ਜਸ਼ਨਾਂ ਨਾਲੋਂ ਕਿਤੇ ਵੱਧ ਮਜ਼ਬੂਤ ਹਨ

ਫਰਵਰੀ 3, 2026
Load More

Recent News

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026

ਚੱਲਦਾ ਫ਼ਿਰਦਾ Theatre ਹੈ ਇਹ SUV ਕਾਰ

ਫਰਵਰੀ 4, 2026

ਕੈਂਸਰ ਦੇ ਆਮ ਲੱਛਣ ਜਿਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ ਨਜ਼ਰਅੰਦਾਜ਼

ਫਰਵਰੀ 4, 2026

18 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਫਰਵਰੀ 4, 2026

2027 ‘ਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਸਾਰੀਆਂ ਕੇਂਦਰੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ : CM ਨਾਇਬ ਸੈਣੀ

ਫਰਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.