ਸੋਮਵਾਰ, ਫਰਵਰੀ 16, 2026 01:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

MP ਪ੍ਰਨੀਤ ਕੌਰ ਪੰਜਾਬ ਕਾਂਗਰਸ ਦਾ ਹਿੱਸਾ ਨਹੀਂ, ਕਾਂਗਰਸ ਨੇ ਪ੍ਰਨੀਤ ਕੌਰ ਖਿਲਾਫ਼ ਪਾਇਆ ਮਤਾ

by Gurjeet Kaur
ਅਗਸਤ 31, 2022
in Featured, ਪੰਜਾਬ, ਰਾਜਨੀਤੀ
0
MP ਪ੍ਰਨੀਤ ਕੌਰ ਪੰਜਾਬ ਕਾਂਗਰਸ ਦਾ ਹਿੱਸਾ ਨਹੀਂ, ਕਾਂਗਰਸ ਨੇ ਪ੍ਰਨੀਤ ਕੌਰ ਖਿਲਾਫ਼ ਪਾਇਆ ਮਤਾ

MP ਪ੍ਰਨੀਤ ਕੌਰ ਪੰਜਾਬ ਕਾਂਗਰਸ ਦਾ ਹਿੱਸਾ ਨਹੀਂ, ਕਾਂਗਰਸ ਨੇ ਪ੍ਰਨੀਤ ਕੌਰ ਖਿਲਾਫ਼ ਪਾਇਆ ਮਤਾ

ਪੰਜਾਬ ਦੇ ਕਾਂਗਰਸੀਆਂ ਨੇ ਸਾਬਕਾ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਮਹਾਰਾਣੀ ਪ੍ਰਨੀਤ ਕੌਰ ਦੇ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ।ਪ੍ਰਨੀਤ ਨੂੰ ਕਾਂਗਰਸ ਤੋਂ ਕੱਢਣ ਦੀ ਮੰਗ ਕੀਤੀ ਜਾ ਰਹੀ ਹੈ।ਸੂਤਰਾਂ ਮੁਤਾਬਕ ਕੱਲ੍ਹ ਇਸ ਸਬੰਧ ‘ਚ ਚੰਡੀਗੜ੍ਹ ‘ਚ ਬੈਠਕ ਦੇ ਦੌਰਾਨ ਮਤਾ ਪਾਸ ਕੀਤਾ ਗਿਆ।ਇਹ ਮੀਟਿੰਗ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਦੀ ਮੌਜੂਦਗੀ ‘ਚ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਤੇ ਕਾਂਗਰਸ ਵਿਧਾਇਕ ਦਲ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ‘ਚ ਹੋਈ।

ਇਹ ਵੀ ਪੜ੍ਹੋ : ਗਣਪਤੀ ਇਸ ਗਣੇਸ਼ਉਤਸਵ ‘ਤੇ ਖੁਸ਼ੀਆਂ ਦਾ ਕਰਨਗੇ ਸ੍ਰੀਗਣੇਸ਼, ਜਾਣੋ ਸਥਾਪਨਾ ਦਾ ਤੇ ਵਿਸਰਜਨ ਦਾ ਸ਼ੁੱਭ ਸਮਾਂ

ਕੈਪਟਨ ਅਮਰਿੰਦਰ ਸਿੰਘ ਕਾਂਗਰਸ ਛੱਡ ਭਾਜਪਾ ਨਾਲ ਜੁੜ ਚੁੱਕੇ ਹਨ।ਆਉਣ ਵਾਲੇ ਦਿਨਾਂ ‘ਚ ਉਨ੍ਹਾਂ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਭਾਜਪਾ ‘ਚ ਮਰਜ਼ ਹੋਣ ਦੀ ਦੀ ਚਰਚਾ ਹੈ।ਦੂਜੇ ਪਾਸੇ ਸੰਗਠਨ ‘ਚ ਬਦਲਾਅ ਦੌਰਾਨ ਕੈਪਟਨ ਨੂੰ ਭਾਜਪਾ ‘ਚ ਅਹਿਮ ਜਿੰਮਾ ਵੀ ਮਿਲ ਸਕਦਾ ਹੈ।ਪੰਜਾਬ ਕਾਂਗਰਸ ਦਾ ਦਾਅਵਾ ਹੈ ਕਿ ਸੰਸਦ ਮੈਂਬਰ ਪ੍ਰਨੀਤ ਕੌਰ ਪਾਰਟੀ ਵਿਰੋਧੀ ਗਤੀਵਿਧੀਆਂ ਕਰ ਰਹੀ ਹੈ। ਮੀਟਿੰਗ ਵਿੱਚ ਰਾਜਪੁਰਾ ਤੋਂ ਸਾਬਕਾ ਵਿਧਾਇਕ ਹਰਦਿਆਲ ਕੰਬੋਜ ਅਤੇ ਫਰੀਦਕੋਟ ਤੋਂ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਨੇ ਇਸ ਸਬੰਧੀ ਸਪੱਸ਼ਟੀਕਰਨ ਮੰਗਿਆ ਹੈ।

ਦਰਅਸਲ, ਜੇਕਰ ਕਾਂਗਰਸ ਪ੍ਰਨੀਤ ਕੌਰ ਨੂੰ ਪਾਰਟੀ ‘ਚੋਂ ਕੱਢ ਦਿੰਦੀ ਹੈ ਤਾਂ ਉਨ੍ਹਾਂ ਦਾ ਸੰਸਦ ਮੈਂਬਰ ਦਾ ਅਹੁਦਾ ਬਰਕਰਾਰ ਰਹੇਗਾ। ਦੂਜੇ ਪਾਸੇ ਜੇਕਰ ਉਹ ਖੁਦ ਕਾਂਗਰਸ ਛੱਡ ਦਿੰਦੇ ਹਨ ਤਾਂ ਨਿਰਧਾਰਤ ਕਾਨੂੰਨ ਮੁਤਾਬਕ ਉਨ੍ਹਾਂ ਨੂੰ ਸੰਸਦ ਮੈਂਬਰ ਦਾ ਅਹੁਦਾ ਛੱਡਣਾ ਪਵੇਗਾ। ਇਸ ਕਾਰਨ ਕਾਂਗਰਸ ਉਨ੍ਹਾਂ ਨੂੰ ਹਟਾਉਣ ਦੇ ਸਮਰੱਥ ਨਹੀਂ ਹੈ ਅਤੇ ਪ੍ਰਨੀਤ ਖੁਦ ਪਾਰਟੀ ਨਹੀਂ ਛੱਡ ਰਹੇ ਹਨ।ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕਿਹਾ ਕਿ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਕੋਲ ਉਨ੍ਹਾਂ ਵਿਰੁੱਧ ਕਾਰਵਾਈ ਕਰਨ ਦਾ ਅਧਿਕਾਰ ਨਹੀਂ ਹੈ। ਜਦੋਂ ਤੱਕ ਮੈਂ ਸੰਸਦ ਮੈਂਬਰ ਹਾਂ, ਮੈਂ ਆਪਣੀ ਜ਼ਿੰਮੇਵਾਰੀ ਨਿਭਾ ਰਿਹਾ ਹਾਂ। ਇਸ ਸਬੰਧੀ ਪਾਰਟੀ ਹਾਈਕਮਾਂਡ ਹੀ ਕੋਈ ਫੈਸਲਾ ਲੈ ਸਕਦੀ ਹੈ।

ਇਹ ਵੀ ਪੜ੍ਹੋ : ਚਰਚ ‘ਚ ਭੰਨਤੋੜ ਕਰਕੇ, ਫਾਦਰ ਦੀ ਗੱਡੀ ਨੂੰ ਅੱਗ ਲਗਾ ਫਰਾਰ ਹੋਏ ਸ਼ਰਾਰਤੀ ਅਨਸਰ: ਵੀਡੀਓ

Tags: bjplatest punjabi newsParneetkaurpunjabcongress
Share270Tweet169Share67

Related Posts

ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਟੇਕਿਆ ਮੱਥਾ

ਫਰਵਰੀ 16, 2026

ਪੰਜਾਬ ‘ਚ ਬਦਲੇਗਾ ਮੌਸਮ ਦਾ ਮਿਜਾਜ਼, ਲਗਾਤਾਰ ਤਿੰਨ ਦਿਨ ਮੀਂਹ ਪੈਣ ਦਾ ਅਲਰਟ ਜਾਰੀ

ਫਰਵਰੀ 16, 2026

ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂ ‘ਤੇ 34.39 ਲੱਖ ਰੁਪਏ ਦੀ ਧੋਖਾਧੜੀ, ਚੰਡੀਗੜ੍ਹ ‘ਚ ਤਿੰਨ ਇਮੀਗ੍ਰੇਸ਼ਨ ਕੰਪਨੀਆਂ ਖਿਲਾਫ FIR ਦਰਜ

ਫਰਵਰੀ 16, 2026

ਪੰਜਾਬ ਪੁਲਿਸ ਨੇ 571 ਥਾਵਾਂ ‘ਤੇ ਕੀਤੀ ਛਾਪੇਮਾਰੀ , 193 ਨੂੰ ਕੀਤਾ ਗ੍ਰਿਫ਼ਤਾਰ

ਫਰਵਰੀ 16, 2026

2027 ਦੀਆਂ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ : BJP ਪੰਜਾਬ ਦੇ ਉੱਪ ਪ੍ਰਧਾਨ ਅਰਵਿੰਦ ਖੰਨਾ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ

ਫਰਵਰੀ 15, 2026

ਮਹਾਸ਼ਿਵਰਾਤਰੀ ਦੇ ਪਾਵਨ ਮੌਕੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ਼੍ਰੀ ਰਣਕੇਸ਼ਵਰ ਮੰਦਰ ਵਿਖੇ ਨਤਮਸਤਕ ਹੋਏ CM ਭਗਵੰਤ ਮਾਨ

ਫਰਵਰੀ 15, 2026
Load More

Recent News

ਦਿੱਲੀ ਵਿੱਚ ਅੱਜ ਸ਼ੁਰੂ ਹੋ ਰਿਹਾ ਸਭ ਤੋਂ ਵੱਡਾ ਏਆਈ ਸੰਮੇਲਨ, ‘ਦੁਨੀਆ ਸਾਡੀ ਸਮਰੱਥਾ ਨੂੰ ਜਾਣੇਗੀ: ਪ੍ਰਧਾਨ ਮੰਤਰੀ ਮੋਦੀ

ਫਰਵਰੀ 16, 2026

ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਟੇਕਿਆ ਮੱਥਾ

ਫਰਵਰੀ 16, 2026

ਪੰਜਾਬ ‘ਚ ਬਦਲੇਗਾ ਮੌਸਮ ਦਾ ਮਿਜਾਜ਼, ਲਗਾਤਾਰ ਤਿੰਨ ਦਿਨ ਮੀਂਹ ਪੈਣ ਦਾ ਅਲਰਟ ਜਾਰੀ

ਫਰਵਰੀ 16, 2026

ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂ ‘ਤੇ 34.39 ਲੱਖ ਰੁਪਏ ਦੀ ਧੋਖਾਧੜੀ, ਚੰਡੀਗੜ੍ਹ ‘ਚ ਤਿੰਨ ਇਮੀਗ੍ਰੇਸ਼ਨ ਕੰਪਨੀਆਂ ਖਿਲਾਫ FIR ਦਰਜ

ਫਰਵਰੀ 16, 2026

ਪੰਜਾਬ ਪੁਲਿਸ ਨੇ 571 ਥਾਵਾਂ ‘ਤੇ ਕੀਤੀ ਛਾਪੇਮਾਰੀ , 193 ਨੂੰ ਕੀਤਾ ਗ੍ਰਿਫ਼ਤਾਰ

ਫਰਵਰੀ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.