ਸ਼ਨੀਵਾਰ, ਜੂਨ 14, 2025 12:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਨੈਸ਼ਨਲ ਡਾਕਟਰ ਦਿਹਾੜੇ ਮੌਕੇ PM ਮੋਦੀ ਦਾ ਸੰਬੋਧਨ, ਕਿਹਾ- ਰੱਬ ਦਾ ਦੂਜਾ ਰੂਪ ਕਹਾਉਂਦੇ ਨੇ ਡਾਕਟਰ

by propunjabtv
ਜੁਲਾਈ 1, 2021
in ਦੇਸ਼, ਪੰਜਾਬ
0

ਅੱਜ PM ਮੋਦੀ ਨੇ ਨੈਸ਼ਨਲ ਡਾਕਟਰ ਦਿਹਾੜੇ ਤੇ ਡਾਕਟਰਾਂ ਅਤੇ ਕੋਰੋਨਾ ਮਹਾਮਾਰੀ ਦੌਰਾਨ ਜਾਣ ਬਚਾਉਣ ਵਾਲਿਆ ਨੂੰ ਸੰਬੋਧਨ ਕੀਤਾ ਹੈ| PM ਮੋਦੀ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੌਰਾਨ ਜਿਹੜੇ ਡਾਕਟਰਾਂ ਨੇ ਦਿਨ ਰਾਤ ਇੱਕ ਕਰਕੇ ਲੋਕਾਂ ਦੀਆਂ ਜਾਨਾਂ ਬਚਾਈਆਂ ਹਨ ਉਨਾਂ ਦੀ ਸ਼ਲਾਘਾ ਕਰਦਾ ਹਾਂ ਅਤੇ ਉਹ ਇੱਕ ਪ੍ਰੇਰਣਾ ਵੀ ਹਨ | ਮੈਂ 130 ਕਰੋੜ ਭਾਰਤੀਆਂ ਵਲੋਂ ਸਾਰੇ ਡਾਰਕਟਰਾਂ ਦਾ ਧੰਨਵਾਦ ਕਰਦਾ ਹਾਂ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਦੋਂ ਦੇਸ਼ ਕੋਵਿਡ ਦੇ ਖਿਲਾਫ ਇਕ ਵੱਡੀ ਲੜਾਈ ਲੜ ਰਿਹਾ ਹੈ, ਡਾਕਟਰਾਂ ਨੇ ਲੱਖਾਂ ਲੋਕਾਂ ਦੀ ਜਾਨ ਬਚਾਈ ਹੈ, ਕਈ ਡਾਕਟਰਾਂ ਨੇ ਆਪਣੀਆਂ ਅਥੱਕ ਕੋਸ਼ਿਸ਼ਾਂ ਵਿਚ ਆਪਣਾ ਬਲਿਦਾਨ ਵੀ ਦੇ ਦਿੱਤਾ ਹੈ, ਮੈਂ ਉਨ੍ਹਾਂ ਸਾਰੀਆਂ ਆਤਮਾਵਾਂ ਨੂੰ ਸ਼ਰਧਾਂਜਲੀ ਭੇਂਟ ਕਰਦਾ ਹਾਂ। ਡਾਕਟਰਾਂ ਨੂੰ ਈਸ਼ਵਰ ਦਾ ਦਰਜਾ ਦਿੱਤਾ ਜਾਂਦਾ ਹੈ।

Tags: called doctorgod isliveofon doctor daypm modisecond form
Share198Tweet124Share49

Related Posts

ਪੀਥੀਅਨ ਖੇਡਾਂ ‘ਚ ਸ਼ਾਮਲ ਹੋਈ ਗੱਤਕਾ, ਅਗਲੇ ਸਾਲ ਹੋਣਗੇ ਕੌਮਾਂਤਰੀ ਮੁਕਾਬਲੇ

ਜੂਨ 13, 2025

ਅਹਿਮਦਾਬਾਦ PLANE CRASH ‘ਚ ਗਏ ਪਰਿਵਾਰ, ਭਾਵੁਕ ਕਹਾਣੀਆਂ

ਜੂਨ 13, 2025

10 ਮਿੰਟ ਦੀ ਦੇਰੀ ਨੇ ਬਚਾਈ ਔਰਤ ਦੀ ਜਾਨ, ਦੱਸਿਆ ਕਿੰਝ ਹੋਈ ਦੇਰੀ

ਜੂਨ 13, 2025

ਹੁਣ ਪੰਜਾਬ ਦੇ ਇਸ ਇਲਾਕੇ ‘ਚ ਕਰਵਾਈ ਭਾਰਤੀ ਏਅਰਫੋਰਸ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

ਜੂਨ 13, 2025

ਅਹਿਮਦਾਬਾਦ ਜਹਾਜ ਹਾਦਸੇ ‘ਚ ਕਿੰਝ ਬਚੀ ਇਸ ਇੱਕ ਵਿਅਕਤੀ ਦੀ ਜਾਨ, ਦੱਸੀ ਪੂਰੀ ਘਟਨਾ

ਜੂਨ 13, 2025

ਜਿਸ ਨੰਬਰ ਨੂੰ ਸਭ ਤੋਂ ਸ਼ੁੱਭ ਮੰਨਦੇ ਸੀ ਵਿਜੇ ਰੁਪਾਨੀ, ਉਹੀ ਨੰਬਰ ਬਣਿਆ ਮੌਤ ਦਾ ਕਾਰਨ

ਜੂਨ 13, 2025
Load More

Recent News

ਪੀਥੀਅਨ ਖੇਡਾਂ ‘ਚ ਸ਼ਾਮਲ ਹੋਈ ਗੱਤਕਾ, ਅਗਲੇ ਸਾਲ ਹੋਣਗੇ ਕੌਮਾਂਤਰੀ ਮੁਕਾਬਲੇ

ਜੂਨ 13, 2025

ਸਰੀਰ ਦੀਆਂ ਕਈ ਗੰਭੀਰ ਬਿਮਾਰੀਆਂ ਲਈ ਫ਼ਾਇਦੇਮੰਦ ਹੈ ਇਹ ਪੱਤਾ, ਜਾਣੋ ਕਾਰਨ

ਜੂਨ 13, 2025

ਇੰਗਲੈਂਡ ਦੌਰੇ ਤੋਂ ਅਚਾਨਕ ਵਾਪਸ ਪਰਤਿਆ ਇਹ ਕ੍ਰਿਕਟਰ, ਜਾਣੋ ਕਾਰਨ

ਜੂਨ 13, 2025

ਅਹਿਮਦਾਬਾਦ PLANE CRASH ‘ਚ ਗਏ ਪਰਿਵਾਰ, ਭਾਵੁਕ ਕਹਾਣੀਆਂ

ਜੂਨ 13, 2025

10 ਮਿੰਟ ਦੀ ਦੇਰੀ ਨੇ ਬਚਾਈ ਔਰਤ ਦੀ ਜਾਨ, ਦੱਸਿਆ ਕਿੰਝ ਹੋਈ ਦੇਰੀ

ਜੂਨ 13, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.